news

Jagga Chopra

Articles by this Author

ਬੀਕੇਯੂ ਸਿੱਧੂਪੁਰ ਦੀ ਆਂਡਲੂ ਵਿਖੇ ਹੋਈ ਭਰਵੀਂ ਮੀਟਿੰਗ, ਪਿੰਡ ਇਕਾਈ ਦੀ ਕੀਤੀ ਚੋਣ।
ਰਾਏਕੋਟ (ਰਘਵੀਰ ਸਿੰਘ ਜੱਗਾ) ਨੇੜਲੇ ਪਿੰਡ ਆਂਡਲੂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਇੱਕ ਭਰਵੀਂ ਮੀਟਿੰਗ ਜਿਲ੍ਹਾ ਪ੍ਧਾਨ ਸਪਿੰਦਰ ਸਿੰਘ ਬੱਗਾ ਦੀ ਅਗਵਾਈ ਹੇਠ ਕੀਤੀ ਗਈ।ਇਸ ਮੌਕੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਸਪਿੰਦਰ ਸਿੰਘ ਬੱਗਾ ਨੇ ਕਿਹਾ ਕਿ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਨਾਲ ਬਹੁਤ ਸਾਰੇ ਕਿਸਾਨਾਂ ਦੇ ਦੁਧਾਰੂ ਪਸ਼ੂ ਪ੍ਰਭਾਵਤ ਹੋਏ ਅਤੇ
ਸਾਰਾਗੜ੍ਹੀ ਦੇ ਨਾਇਕ ਸ਼ਹੀਦ ਹੌਲਦਾਰ ਈਸ਼ਰ ਸਿੰਘ ਝੋਰੜਾਂ ਦੀ ਬਰਸੀ ਮਨਾਈ
 
ਰਾਏਕੋਟ 12 ਸਤੰਬਰ (ਰਘਵੀਰ ਸਿੰਘ ਜੱਗਾ) : 36 ਇਨਫੈਂਟਰੀ ਸਿੱਖ ਰੈਜੀਮੈਂਟ ਸਾਰਾਗੜ੍ਹੀ ਦੇ ਨਾਇਕ ਸ਼ਹੀਦ ਹੌਲਦਾਰ ਈਸ਼ਰ ਸਿੰਘ ਝੋਰੜਾਂ ਦੀ ਸਾਲਾਨਾ ਬਰਸੀ ਇਲਾਕੇ ਦੇ ਸਾਬਕਾ ਸੈਨਿਕਾਂ, ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਉਨ੍ਹਾਂ ਦੇ ਜੱਦੀ ਪਿੰਡ ਝੋਰਡ਼ਾਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ।ਇਸ ਬਰਸੀ ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ
ਜਤਿੰਦਰਾ ਗਰੀਨ ਫ਼ੀਲਡ ਸਕੂਲ ਵੱਲੋਂ ਹਰਿਆਲੀ ਮਿਸ਼ਨ 2022 ਤਹਿਤ ਬੂਟੇ ਲਗਾਏ ਗਏ
 
ਗੁਰੂਸਰ ਸੁਧਾਰ (ਰਘਵੀਰ ਸਿੰਘ ਜੱਗਾ) : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜਤਿੰਦਰਾ ਗਰੀਨ ਫ਼ੀਲਡ ਸਕੂਲ, ਗੁਰੂਸਰ ਸੁਧਾਰ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਵੱਲੋਂ ਸ਼ੁਰੂ ਕੀਤੀ ਗਈ ਹਰਿਆਲੀ ਮਿਸ਼ਨ 2022 ਲਹਿਰ ਮੁਹਿੰਮ ਦੇ ਤਹਿਤ ਵੱਖ ਵੱਖ ਕਿਸਮਾਂ ਦੇ 12-00 ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ
ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਮੁਲਾਂਕਣ ਸ਼ੁਰੂ: ਹਰਜੋਤ ਬੈਂਸ

ਚੰਡੀਗੜ੍ : ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਸ਼ੁਰੂਆਤੀ ਦੌਰ ਤੋਂ ਹੀ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਸਰਕਾਰ ਨੇ ਬੱਚਿਆਂ ਦੀ ਸ਼ਖ਼ਸੀਅਤ ਦੇ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਸ਼ੁਰੂ ਕੀਤਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਐਸ.ਸੀ.ਈ.ਆਰ.ਟੀ. ਵੱਲੋਂ

ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਡੀਸੀ ਦਫਤਰ ਅੱਗੇ ਰੋਸ਼ ਪ੍ਦਰਸ਼ਨ

ਬੰਦੀ ਸਿੰਘਾਂ ਨੂੰ ਰਿਹਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ : ਬੀਬੀ ਜਗੀਰ ਕੌਰ
ਕਪੂਰਥਲਾ
: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ਤੇ ਡੀਸੀ ਦਫਤਰਾਂ ਦੇ ਸਾਹਮਣੇ ਧਰਨੇ ਦਿੱਤੇ ਗਏ, ਜਿਸ ਦੇ ਤਹਿਤ ਬਾਬਾ ਲੀਡਰ ਸਿੰਘ ਮੁੱਖ

ਆਪ ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਬਿਕਰਮ ਸਿੰਘ ਮਜੀਠੀਆ ਨੇ ਸੀ.ਬੀ.ਆਈ ਜਾਂਚ ਮੰਗੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਕੁੱਝ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਕੋਲੋਂ ਫਿਰੌਤੀ ਦੀ ਰਕਮ ਹਾਸਲ ਕਰਨ ਦੀ ਯੋਜਨਾ ’ਤੇ ਚਰਚਾ ਕਰਦੇ ਫੜੇ ਗਏ ਹਨ। ਉਨ੍ਹਾਂ ਕਿਹਾ

ਜਰਮਨੀ ਦੌਰੇ ਦੇ ਪਹਿਲੇ ਦਿਨ ਮੁੱਖ ਮੰਤਰੀ ਮਾਨ ਵੱਲੋਂ ਵੱਖ-ਵੱਖ ਆਲਮੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ

ਜ਼ੈੱਪਲਿਨ, ਬੁਏਲਰ, ਪ੍ਰੋ ਮਾਈਨੈਂਟ, ਡੋਨਲਡਸਨ, ਆਈਗਸ, ਸਿਪ੍ਰੀਆਨੀ ਹੈਰੀਸਨ ਵਾਲਵਸ, ਪੈਂਟੇਅਰ ਅਤੇ ਹੋਰ ਪ੍ਰਮੁੱਖ ਕੰਪਨੀਆਂ ਨਾਲ ਕੀਤੀ ਗੱਲਬਾਤ

ਜਰਮਨੀ : ਜਰਮਨੀ ਦੌਰੇ ਦੇ ਪਹਿਲੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਿਦਆਂ ਵੱਖ-ਵੱਖ ਨਾਮੀ ਕੰਪਨੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ

ਵਿਧਾਇਕਾ ਮਾਣੂੰਕੇ ਵੱਲੋਂ ਝੋਨੇ ਦੇ ਸੀਜ਼ਨ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ

ਵਿਧਾਇਕਾ ਮਾਣੂੰਕੇ ਨੇ ਸੈਲਰ ਮਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ
ਜਗਰਾਓਂ
: ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਵੇਖਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਖੁਰਾਕ ਅਤੇ ਸਪਲਾਈਜ਼ ਦਫਤਰ ਜਗਰਾਉਂ ਵਿਖੇ ਸਰਕਾਰੀ ਅਧਿਕਾਰੀਆਂ ਅਤੇ ਹਲਕੇ ਦੇ ਰਾਈਸ ਮਿੱਲ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਸੈਲਰਾਂ ਸਬੰਧੀ ਸਮੱਸਿਆਵਾਂ ਸੁਣੀਆਂ ਗਈਆਂ। ਸਾਲ 2022

ਸਰਹੱਦ ’ਤੇ ਪਾਕਿਸਤਾਨ ਨੇ ਡਰੋਨ ਨਾਲ ਫਿਰ ਕੀਤੀ ਘੁਸਪੈਠ


ਗੁਰਦਾਸਪਰ (ਪਪ) : ਭਾਰਤ ਦੀ ਸਰਹੱਦ ਵਿੱਚ ਪਾਕਿਸਤਾਨ ਨੇ ਫਿਰ ਤੋਂ ਡਰੋਨ ਨਾਲ ਘੁਸਪੈਠ ਕਰ ਦਿੱਤੀ, ਪਰ ਬੀਐਸਐਫ ਦੇ ਜਵਾਨਾਂ ਨੇ ਆਪਣੀ ਮੁਸਤੈਦੀ ਨਾਲ ਫਾਇਰ ਕਰਕੇ ਅਤੇ ਰੌਸ਼ਨੀ ਵਾਲੇ ਬੱਥ ਦਾਗ਼ ਕੇ ਡਰੋਨ ਨੂੰ ਵਾਪਸ ਭੱਜਣ ਲਈ ਮਜਬੂਰ ਕਰ ਦਿੱਤਾ।
       ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 5:15 ਵਜੇ ਬੀ.ਐਸ.ਐਫ ਦੀ ਰੋਸ਼ੇ ਪੋਸਟ ਬੀਓਪੀ 89

ਨਵੀਂ ਨੀਤੀ ਨਾਲ ਵਪਾਰ ਅਤੇ 5 ਲੱਖ ਤੋਂ ਵਧੇਰੇ ਪਰਿਵਾਰ ਉੱਜੜ ਜਾਣਗੇ : ਪ੍ਰਧਾਨ ਭਾਰਦਵਾਜ

ਪਟਿਆਲਾ (ਯਸ਼ਨਪ੍ਰੀਤ ਢਿੱਲੋਂ) : ਸਰਕਾਰ ਦੀ ਨਵੀਂ ਨੀਤੀ ਬਾਰੇ ਦੱਸਿਆ ਕਿ ਜਿੱਥੇ ਇਹ ਨੀਤੀ ਸਾਡੇ ਵਪਾਰ ਲਈ ਘਾਤਕ ਸਿੱਧ ਹੋਵੇਗੀ, ਉਥੇ ਹੀ ਇਸ ਧੰਦੇ ਨਾਲ ਜੁੜੇ ਪੰਜ ਲੱਖ ਪਰਿਵਾਰ ਵੀ ਉੱਜੜ ਜਾਣਗੇ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਇਸ ਮਿਲਰ ਐਸੋਸੀਏਸ਼ਨ ਪੰਜਾਬ ਦੀ ਹੋਈ ਮੀਟਿੰਗ ਵਿੱਚ ਪ੍ਰਧਾਨ ਗਿਆਨ ਚੰਦ ਭਾਰਦਵਾਜ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ੈਲਰਾਂ ਨੂੰ