ਮਜੀਠਾ ਰੋਡ 'ਤੇ ਇਕ ਹੋਟਲ 'ਚ ਜਨਮਦਿਨ ਦੀ ਪਾਰਟੀ 'ਤੇ ਹੋਈ ਗੋਲੀਬਾਰੀ 'ਚ ਦੋ ਦੋਸਤਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਇੱਕ ਜ਼ਖਮੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸਤਾਂ ਵਿੱਚ ਉਨ੍ਹਾਂ ਦੇ ਮੂੰਹ ਉੱਤੇ ਕੇਕ ਰਗੜਨ ਨੂੰ ਲੈ ਕੇ ਲੜਾਈ ਹੋਈ ਸੀ। ਇਸ ਤੋਂ ਬਾਅਦ ਗੋਲੀਬਾਰੀ ਹੋਈ। ਵਿਰੋਧ ਕਰ ਰਹੇ ਮਨੀਸ਼ ਅਤੇ ਵਿਕਰਮ ਦੀ ਮੌਤ ਹੋ ਚੁੱਕੀ ਹੈ। ਇਕ ਹੋਰ ਨੌਜਵਾਨ ਜ਼ਖਮੀ ਹੈ ਤੇ ਜ਼ੇਰੇ
news
Articles by this Author
ਕੋਰੋਨਾ ਵਾਇਰਸ ਦੇ ਘੱਟਦੇ ਪ੍ਰਕੋਪ ਨੂੰ ਵੇਖਦੇ ਹੋਏ ਚੰਡੀਗੜ੍ਹ ਵਿਚ ਨਾਇਟ ਕਰਫਿਊ ਹਟਾ ਦਿੱਤਾ ਗਿਆ ਹੈ। ਇਸ ਬਾਰੇ ਯੂਟੀ ਦੇ ਪ੍ਰਸ਼ਾਸਕ ਵੀਪੀ ਬਦਨੌਰ ਦੀ ਪ੍ਰਧਾਨਗੀ ਹੇਠ ਕੋਵਿਡ ਨੂੰ ਲੈ ਕੇ ਮੀਟਿੰਗ ਕੀਤੀ ਗਈ ਸੀ। ਜਿਸ ਵਿਚ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਾਇਟ ਕਰਫਿਊ ਹਟਾਉਣ ਨੂੰ ਲੈ ਕੇ ਫੈਸਲਾ ਲਿਆ। ਕਰਫਿਊ ਹਟਾਉਣ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੇ ਨਿਯਮਾਂ ਵਿਚ ਢਿੱਲ ਦਿੱਤੀ
ਪੰਜਾਬੀ ਗਾਇਕ ਦਲੇਰ ਮਹਿੰਦੀ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਦਲੇਰ ਮਹਿੰਦੀ ਦਾ ਜਨਮ 18 ਅਗਸਤ 1967 ਨੂੰ ਪਟਨਾ ਬਿਹਾਰ ਵਿੱਚ ਹੋਇਆ ਸੀ। ਦਲੇਰ ਮਹਿੰਦੀ ਗੀਤਕਾਰ,ਲੇਖਕ ਅਤੇ ਰਿਕਾਰਡ ਨਿਰਮਾਤਾ ਦੇ ਨਾਲ-ਨਾਲ ਇੱਕ ਗਾਇਕ ਹਨ। ਦਲੇਰ ਮਹਿੰਦੀ ਨੇ ਭੰਗੜੇ ਨੂੰ ਪੂਰੀ ਦੁਨੀਆ ਵਿੱਚ ਪ੍ਰਸਿੱਧ ਬਣਾਇਆ। ਉਹ ਬਚਪਨ ਤੋਂ ਹੀ ਸੰਗੀਤ ਵਿੱਚ ਦਿਲਚਸਪੀ ਰੱਖਦੇ ਸਨ। ਦਲੇਰ ਮਹਿੰਦੀ ਨਾਂ ਦੇ
ਕੋਰੋਨਾ ਵਾਇਰਸ ਦਾ ਖਤਰਾ ਹੁਣ ਸਕੂਲਾਂ ‘ਤੇ ਛਾਇਆ ਹੋਇਆ ਹੈ। ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸੋਮਵਾਰ ਸਵੇਰ ਤੋਂ ਇੱਕ ਅਫ਼ਵਾਹ ਫੈਲੀ ਹੋਈ ਸੀ ਕਿ ਜ਼ਿਲ੍ਹੇ ਦੇ ਕਿਸੇ ਇੱਕ ਸਕੂਲ ਵਿੱਚ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸਦਾ
ਅੰਮ੍ਰਿਤਸਰ ਵਿੱਚ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਜੋ ਕਿ ਅੰਮ੍ਰਿਤਸਰ ਸ਼ਹਿਰ ਤੋਂ ਥੋੜ੍ਹੀ ਦੂਰੀ 'ਤੇ ਹੈ। ਜਿੱਥੋਂ ਯਾਤਰੀਆਂ ਨੂੰ ਸ਼ਹਿਰ ਵਿੱਚ ਆਉਣ 'ਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਨ੍ਹਾਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਲੋਕਲ ਬੱਸ ਸੇਵਾ ਸ਼ੁਰੂ ਕੀਤੀ ਗਈ। ਜੋ ਕਿ
ਦੁਆਬਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਸਨ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ 2022
ਪੰਜਾਬ ਕਾਂਗਰਸ ਵਿੱਚ ਬਗ਼ਾਵਤ ਦੇ ਸੁਰ ਲਗਾਤਾਰ ਗੂੰਜ ਰਹੇ ਹਨ। ਬਠਿੰਡਾ ਦਿਹਾਤੀ ਇੰਚਾਰਜ ਹਰਵਿੰਦਰ ਸਿੰਘ ਲਾਡੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਬੇਟੇ ਅਰਜੁਨ ਬਾਦਲ 'ਤੇ ਨਸ਼ਾ ਵਿਕਵਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਹੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਵਿੱਚ ਆਪਣੇ ਐਸਐਚਓ ਲਗਵਾਏ ਗਏ ਹਨ ਅਤੇ ਜਿਨ੍ਹਾਂ ਦੇ ਸਬੰਧ ਤਸਕਰਾਂ
ਚੰਡੀਗੜ੍ਹ:ਕੈਪਟਨ ਸਰਕਾਰ ਨੇ ਪੰਜਾਬ ਦੇ ਸਕੂਲਾਂ ਵਿੱਚ ਲਾਗ ਬਾਰੇ ਸ਼ੁਰੂ ਕੀਤੀ ਗਈ ਕੋਰੋਨਾ ਜਾਂਚ ਲਈ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਇਸ ਤਹਿਤ ਜੇਕਰ 10 ਪ੍ਰਤੀਸ਼ਤ ਤੋਂ ਜ਼ਿਆਦਾ ਲਾਗ ਦੇ ਕੇਸ ਪਾਏ ਜਾਂਦੇ ਹਨ, ਤਾਂ ਸਕੂਲ ਨੂੰ ਉੱਚ ਜੋਖਮ ਵਾਲੇ ਖੇਤਰ ਵਿੱਚ ਰੱਖਿਆ ਜਾਵੇਗਾ। ਉਸ ਸਕੂਲ ਵਿੱਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਾਂਚ ਤੋਂ ਬਾਅਦ ਸਕੂਲ ਨੂੰ
ਹਰ ਸਾਲ 13 ਅਗਸਤ ਨੂੰ ਅੰਗ ਦਾਨ ਦਿਵਸ ਮਨਾਇਆ ਜਾਂਦਾ ਹੈ। ਜਾਗਰੂਕਤਾ ਦੀ ਘਾਟ ਕਾਰਨ ਅੰਗ ਦਾਨ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਮਿੱਥ ਅਤੇ ਡਰ ਹਨ। ਇਸ ਦਿਨ ਦਾ ਮਕਸਦ ਆਮ ਆਦਮੀ ਨੂੰ ਮੌਤ ਤੋਂ ਬਾਅਦ ਅੰਗ ਦਾਨ ਕਰਨ ਦੀ ਵਚਨਬੱਧਤਾ ਅਤੇ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਦਾਨੀ ਦੀ ਮੌਤ ਤੋਂ ਬਾਅਦ, ਉਨ੍ਹਾਂ ਨੂੰ ਕਿਸੇ ਹੋਰ ਵਿਅਕਤੀ ਵਿੱਚ ਟ੍ਰਾਂਸਪਲਾਂਟ
ਗੂਗਲ ਵੱਲੋਂ ਭਾਰਤ ਦੀ ਪਹਿਲੀ ਮਹਿਲਾ ਪਾਇਲਟ ਸਰਲਾ ਠੁਕਰਾਲ ਦੀ 107ਵੀਂ ਜਯੰਤੀ 'ਤੇ ਡੂਡਲ ਬਣਾਇਆ ਹੈ। ਸਾਰਾ ਠੁਕਰਾਲ ਪਹਿਲੀ ਭਾਰਤੀ ਮਹਿਲਾ ਹੈ ਜਿਸ ਨੇ ਏਅਰਕ੍ਰਾਫਟ ਉਡਾਇਆ। ਗੂਗਲ 'ਤੇ ਦਰਸਾਇਆ ਇਹ ਡੂਡਲ ਵਰਿੰਦਾ ਜ਼ਾਵੇਰੀ ਵੱਲੋਂ ਡਿਜ਼ਾਇਨ ਕੀਤਾ ਗਿਆ ਹੈ। ਗੂਗਲ ਡੂਡਲ ਪੇਜ ਦਾ ਕਹਿਣਾ ਹੈ ਕਿ ਠੁਕਰਾਲ ਨੇ ਹਵਾਬਾਜ਼ੀ 'ਚ ਔਰਤਾਂ ਲਈ ਅਜਿਹੀ ਛਾਪ ਛੱਡੀ ਕਿ ਇਸ ਸਾਲ ਉਨ੍ਹਾਂ