news

Jagga Chopra

Articles by this Author

1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ 4569 ਆਂਗਣਵਾੜੀ  ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ : ਡਾ. ਬਲਜੀਤ ਕੌਰ
  • ਕਿਹਾ, ਸੂਬਾ ਸਰਕਾਰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ
  • ਅਰਜ਼ੀਆਂ ਭਰਨ ਦੀ ਆਖਰੀ ਮਿਤੀ 9 ਮਾਰਚ

ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 1016 ਆਂਗਣਵਾੜੀ ਵਰਕਰਾਂ (ਮੇਨ), 129

ਚੰਡੀਗੜ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ ਕਰਵਾਏਗੀ 23 ਫਰਵਰੀ ਨੂੰ ਪੰਜਾਬੀ ਸੱਭਿਆਚਾਰਕ ਸਮਾਗਮ : ਮਾਨ

ਚੰਡੀਗੜ੍ਹ, 20 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਅਤੇ ਸੇਵਾ ਖੇਤਰਾਂ ਲਈ ਵਪਾਰਕ ਮਾਹੌਲ ਸਿਰਜਣ ਅਤੇ ਉਤਾਸ਼ਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਸਬੰਧ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ 23 ਅਤੇ 24 ਫਰਵਰੀ 2023 ਨੂੰ ਇੰਡੀਅਨ ਸਕੂਲ ਆਫ

ਕੌਮਾਂਤਰੀ ਮਾਤ-ਭਾਸ਼ਾ ਦਿਵਸ ਮੌਕੇ ਪੰਜਾਬ ਸਰਕਾਰ ਨੂੰ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਅਪੀਲ

ਚੰਡੀਗੜ੍ਹ, 20 ਫਰਵਰੀ : ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਅਤੇ ਸਮੁੱਚੀ ਕਾਰਜਕਾਰਨੀ ਨੇ ਕੌਮਾਂਤਰੀ ਮਾਤ-ਭਾਸ਼ਾ ਦਿਵਸ ਮੌਕੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਹੈ ਕਿ:

ਪੰਜਾਬੀ ਦੀ ਇਕ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਈ ਯਕੀਨੀ ਬਣਾਈ ਜਾਵੇ 
ਅਸੀਂ ਪੰਜਾਬ ਦੇ

ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਵਾਂਗੇ : ਮੁੱਖ ਮੰਤਰੀ

 

  • ਲੁਧਿਆਣੇ ਦੇ ਲੋਕਾਂ ਨੂੰ ਗੰਦੇ ਪਾਣੀ ਤੇ ਗੰਭੀਰ ਬਿਮਾਰੀਆਂ ਤੋਂ ਮਿਲੇਗੀ ਨਿਜਾਤ : ਭਗਵੰਤ ਮਾਨ
  • ਬੁੱਢੇ ਨਾਲੇ ਦੀ ਸਫਾਈ ਲਈ 650 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੇ ਹਿੱਸੇ ਵਜੋਂ ਪੰਜਾਬ ਦਾ ਸਭ ਤੋਂ ਵੱਡਾ ਐਸ.ਟੀ.ਪੀ. ਲੋਕਾਂ ਨੂੰ ਕੀਤਾ ਸਮਰਪਿਤ

ਲੁਧਿਆਣਾ, 20 ਫਰਵਰੀ : ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ

ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 15 ਜੇ.ਈਜ਼ ਤੇ 14 ਕਲਰਕਾਂ ਨੂੰ ਮੰਤਰੀ ਮੀਤ ਹੇਅਰ ਨੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇ.ਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਜਲ ਸਰੋਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਅਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ
  • ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਦੇ ਨਿਪਟਾਰੇ ਲਈ ਕੇਂਦਰੀ ਅਤੇ ਸੂਬਾ ਸਰਕਾਰਾਂ ਨੂੰ ਸਾਂਝੇ ਯਤਨ ਕਰਨ ਦੀ ਵਕਾਲਤ
  • ਠੋਸ ਹੱਲ ਨਾ ਹੋਣ ਸਦਕਾ ਕਿਸਾਨ ਸਾੜਦੇ ਹਨ ਪਰਾਲੀ
  • ਪੰਜਾਬ ਨੂੰ ਮੌਕਿਆਂ ਦੇ ਧਰਤੀ ਦੱਸਦਿਆਂ ਖੂਬੀਆਂ ਗਿਣਾਈਆਂ

ਐਸ.ਏ.ਐਸ.ਨਗਰ, 20 ਫਰਵਰੀ : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਣ ਮੰਤਰੀ

ਲਖਨਊ ਵਿੱਚ ਫਲਾਈਓਵਰ ਤੋਂ 30 ਫੁੱਟ ਹੇਠਾਂ ਡਿੱਗੀ ਬੋਲੈਰੋ, ਤਿੰਨ ਨੌਜਵਾਨਾਂ ਦੀ ਮੌਤ

ਲਖਨਊ, 19 ਫਰਵਰੀ : ਲਖਨਊ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਘਟਨਾ ਦੇਰ ਰਾਤ ਇੱਕ ਵਜੇ ਦੀ ਹੈ। ਬੋਲੈਰੋ ਸਵਾਰ ਕੁਝ ਲੋਕ ਅਯੁੱਧਿਆ ਤੋਂ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਅਚਾਨਕ ਬੇਕਾਬੂ ਹੋਈ ਬੋਲੈਰੋ ਰੇਲਿੰਗ ਤੋੜਦੀ ਹੋਈ ਪੋਲੀਟੈਕਨਿਕ ਫਲਾਈਓਵਰ ਤੋਂ 30 ਫੁੱਟ ਹੇਠਾਂ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਦਕਿ ਇੱਕ ਨੌਜਵਾਨ

ਭਾਰਤ ਨੇ ਆਸਟ੍ਰੇਲੀਆ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਟੀਮ ਦਾ ਐਲਾਨ, ਪਹਿਲੇ ਮੈਚ 'ਚ ਹਾਰਦਿਕ ਪੰਡਯਾ ਕਰਨਗੇ ਕਪਤਾਨੀ 

ਨਵੀਂ ਦਿੱਲੀ, 19 ਫਰਵਰੀ : ਭਾਰਤ ਨੇ ਆਸਟ੍ਰੇਲੀਆ ਖਿਲਾਫ ਆਉਣ ਵਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪਹਿਲੇ ਵਨਡੇ ‘ਚ ਰੋਹਿਤ ਸ਼ਰਮਾ ਦੀ ਜਗ੍ਹਾ ਹਾਰਦਿਕ ਪੰਡਯਾ ਕਪਤਾਨੀ ਕਰਨਗੇ। ਰੋਹਿਤ ਨਿੱਜੀ ਕਾਰਨਾਂ ਕਰਕੇ ਪਹਿਲੇ ਵਨਡੇ ਵਿੱਚ ਚੋਣ ਲਈ ਉਪਲਬਧ ਨਹੀਂ ਹੋਣਗੇ। ਬੀਸੀਸੀਆਈ ਨੇ ਵਨਡੇ ਦੇ ਬਾਕੀ ਦੋ ਟੈਸਟ ਮੈਚਾਂ ਅਤੇ 4 ਮੈਚਾਂ ਲਈ ਟੀਮ ਦਾ

ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ ਦੂਜੇ ਟੈਸਟ ਮੈਚ ਵਿੱਚ 6 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 19 ਫਰਵਰੀ : ਬਾਰਡਰ-ਗਾਵਸਕਰ ਟ੍ਰਾਫ਼ੀ 2023 ਦੇ ਦੂਜੇ ਟੈਸਟ ਮੈਚ ਵਿੱਚ ਵੀ ਆਸਟ੍ਰੇਲੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ । ਦਿੱਲੀ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ। ਇਸ ਟੈਸਟ ਦੇ ਦੂਜੇ ਦਿਨ ਆਸਟ੍ਰੇਲੀਆ ਨੇ ਬੇਸ਼ੱਕ ਆਪਣੀ ਸਥਿਤੀ ਮਜ਼ਬੂਤ ਕੀਤੀ ਸੀ, ਪਰ ਤੀਜੇ ਦਿਨ ਪਹਿਲਾ ਸੈਸ਼ਨ ਬੇਹੱਦ ਰਿਹਾ ਤੇ ਉਹ ਟੀਮ

ਸ਼ਿਵਰਾਤਰੀ ਦੇ ਪਵਿੱਤਰ ਸਮਾਗਮਾਂ 'ਚ ਹਲਕਾ ਦੱਖਣੀ ਦੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਭਰੀ ਹਾਜ਼ਰੀ

ਲੁਧਿਆਣਾ 19 ਫਰਵਰੀ : ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਪੂਰੇ ਵਿਸ਼ਵ ਵਿੱਚ ਵਸਦੇ ਭਾਰਤੀਆਂ ਨੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ। ਵਿਧਾਨ ਸਭਾ ਹਲਕਾ ਦੱਖਣੀ ਵਿੱਚ ਵੀ ਵੱਡੇ ਪੱਧਰ ਤੇ ਸਮਾਗਮਾਂ ਅਤੇ ਲੰਗਰਾਂ ਦਾ ਆਯੋਜਨ ਕੀਤਾ ਗਿਆ ਜਿਨ੍ਹਾਂ ਵਿੱਚ ਵਿਧਾਇਕਾ ਰਜਿੰਦਰ ਪਾਲ ਕੌਰ ਛੀਨਾ ਨੇ ਹਾਜਰੀ ਭਰਦਿਆਂ ਭਗਵਾਨ ਭੋਲੇ ਸ਼ੰਕਰ ਅਤੇ ਮਾਤਾ ਪਾਰਬਤੀ ਜੀ ਦਾ ਅਸ਼ੀਰਵਾਦ