news

Jagga Chopra

Articles by this Author

11ਵੇਂ ਜਸਪਾਲ ਭੱਟੀ ਐਵਾਰਡ ‘ਚ ਗਾਇਕ ਸਰਬਜੀਤ ਚੀਮਾ ਨੂੰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਦਿੱਤਾ ਜਾਵੇਗਾ  

ਜਲੰਧਰ, 19 ਫਰਵਰੀ : ਈਡੀਅਟ ਕਲੱਬ ਪੰਜਾਬ ਵਲੋਂ 11ਵਾਂ ਜਸਪਾਲ ਭੱਟੀ ਐਵਾਰਡ 22 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਅਤੇ ਫ਼ਿਲਮੀ ਅਦਾਕਾਰ ਡਾ. ਰਾਜਿੰਦਰ ਰਿਖੀ ਅਤੇ ਸੀਨੀਅਰ ਮੀਤ ਪ੍ਰਧਾਨ ਧਵਨੀ ਮਹਿਰਾ ਨੇ ਦੱਸਿਆ ਕਿ ਇਸ ਵਾਰ ਲਾਈਫ਼

ਕੈਬਨਿਟ ਮੰਤਰੀ ਧਾਲੀਵਾਲ ਤੇ ਲਾਲਜੀਤ ਭੁੱਲਰ ਮੰਡ ਇਲਾਕੇ ਵਿੱਚ ਬਣੇ ਪੁੱਲ ਦਾ 20 ਫਰਵਰੀ ਨੂੰ ਕਰਨਗੇ ਉਦਘਾਟਨ 
  • 19 ਕਿਲੋਮੀਟਰ ਦਾ ਪੈਂਡਾ 5 ਕਿਲੋਮੀਟਰ ਵਿਚ ਹੋਵੇਗਾ ਤੈਅ : ਸੰਤ ਸੀਚੇਵਾਲ

ਸੁਲਤਾਨੁਪੁਰ ਲੋਧੀ, 19 ਫਰਵਰੀ : ਪਵਿੱਤਰ ਕਾਲੀ ਵੇਈਂ ਤੇ ਪਿੰਡ ਫਤਿਹਵਾਲ ਮੰਡ ਇਲਾਕੇ ਵਿਚ ਰੱਖੇ ਗਏ ਪੁੱਲ ਦਾ ਰਸਮੀ ਉਦਘਾਟਨ 20 ਫਰਵਰੀ ਨੂੰ ਬਾਅਦ ਦੁਪਹਿਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤਾ ਜਾਵੇਗਾ। ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ

ਸਰਕਾਰ ਲੱਦਾਖ ਦੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ : ਪੀਐਮ ਮੋਦੀ

ਨਵੀਂ ਦਿੱਲੀ, 19 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੱਦਾਖ ਦੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਦਰਅਸਲ, ਕੇਂਦਰ ਸਰਕਾਰ ਨੇ ਲੱਦਾਖ ਨੂੰ ਹਰ ਮੌਸਮ ਵਿੱਚ ਸੰਪਰਕ ਪ੍ਰਦਾਨ ਕਰਨ ਵਾਲੀ ਸ਼ਿੰਕੁਨ ਲਾ ਸੁਰੰਗ ਦੇ ਨਿਰਮਾਣ ਲਈ 1681.51 ਕਰੋੜ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਦੇ

ਇਜ਼ਰਾਈਲ ਨੇ ਸੀਰੀਆ ਦੀ ਰਾਜਧਾਨੀ ਦਮਿਸ਼ਕ 'ਚ ਮਿਜ਼ਾਈਲ ਦਾਗੀ, 15 ਮੌਤਾਂ

ਦਮਿਸ਼ਕ, 19 ਫ਼ਰਵਰੀ : ਇਜ਼ਰਾਈਲ ਨੇ ਸੀਰੀਆ ਦੀ ਰਾਜਧਾਨੀ ਦਮਿਸ਼ਕ 'ਚ ਮਿਜ਼ਾਈਲ ਦਾਗੀ, ਜਿਸ 'ਚ 15 ਲੋਕਾਂ ਦੀ ਮੌਤ ਹੋ ਗਈ। ਇਹ ਹਮਲਾ ਇੱਕ ਰਿਹਾਇਸ਼ੀ ਇਮਾਰਤ ਵਿੱਚ ਹੋਇਆ।ਸੀਰੀਆ ਦੀ ਸਰਕਾਰੀ ਸਮਾਚਾਰ ਏਜੰਸੀ SANA ਮੁਤਾਬਕ ਦਮਿਸ਼ਕ 'ਚ ਸਥਾਨਕ ਸਮੇਂ ਮੁਤਾਬਕ ਰਾਤ ਕਰੀਬ 12:30 ਵਜੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਇਸ ਹਮਲੇ ਵਿੱਚ ਕਈ ਰਿਹਾਇਸ਼ੀ ਇਮਾਰਤਾਂ ਤਬਾਹ

ਡੇਹਲੋਂ ‘ਚ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰਕੇ ਲਾਸ਼ ਨੂੰ ਅੰਬਾਲਾ ਨੇੜੇ ਸੁੱਟਿਆ, ਪੁਲਿਸ ਵੱਲੋਂ ਮੁਕੱਦਮਾ ਦਰਜ

ਡੇਹਲੋਂ, 19 ਫਰਵਰੀ : ਲੁਧਿਆਣਾ ਨੇੜਲੇ ਕਸਬਾ ਡੇਹਲੋਂ ਦੇ ਪਿੰਡ ਮੁਕੰਦਪੁਰ ‘ਚ ਪੁੱਤਰ ਵੱਲੋਂ ਆਪਣੇ ਪਿਤਾ ਨੂੰ ਕਤਲ ਕਰ ਦੇਣ ਤੋਂ ਬਾਅਦ ਉਸਦੀ ਲਾਸ਼ ਨੂੰ ਅੰਬਾਲਾ ਨੇੜੇ ਪੰਜਾਬ-ਹਰਿਆਣਾ ਬਾਰਡਰ ਤੇ ਸੁੱਟ ਦਾ ਮਾਮਾਲ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿਤਾ ਆਪਣੇ ਲੜਕੇ ਦਾ ਵਿਆਹ ਕਿਸੇ ਹੋਰ ਲੜਕੀ ਨਾਲ ਕਰਵਾਉਣਾ ਚਾਹੁੰਦਾ ਸੀ, ਜਦੋਂ ਕਿ ਪੁੱਤਰ ਆਪਣੀ ਪ੍ਰੇਮਿਕਾ ਨਾਲ

ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਦੀ ਮੌਤ

ਬਟਾਲਾ, 19 ਫਰਵਰੀ : ਬਟਾਲਾ ਦੇ ਨੇੜਲੇ ਪਿੰਡ ਘੁਮਾਣ ਵਿਖੇ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾ ਦੀ ਪਹਿਚਾਣ ਪਰਮਜੀਤ ਕੌਰ (45), ਜਸ਼ਨਪ੍ਰੀਤ ਕੌਰ (20) ਵਜੋਂ ਹੋਈ ਹੈ, ਦੋਵੇਂ ਮ੍ਰਿਤਕ ਰਿਸ਼ਤੇ ‘ਚ ਮਾਸੀ – ਭਾਣਜਾ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਟਾਲਾ ਲਿਆਂਦਾ

ਗੁਰਦੁਆਰਿਆਂ ਦੇ ਪ੍ਰਬੰਧ ਵਿਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ ਸਿੱਖ ਕੌਮ : ਪ੍ਰਧਾਨ ਧਾਮੀ

ਅੰਮ੍ਰਿਤਸਰ, 19 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ `ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਦੀ ਗੋਲਕ ਨੂੰ ਜਬਰੀ ਜਿੰਦਰੇ ਲਗਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆਵਾਂ ਦੇ ਪ੍ਰਬੰਧ ਮੁਕੰਮਲ : ਸਿੱਖਿਆ ਮੰਤਰੀ ਬੈਂਸ
  • ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਭਲਕ ਤੋਂ ਸ਼ੁਰੂ
  • ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 2255 ਕੇਂਦਰਾਂ ਵਿੱਚ 299744 ਪ੍ਰੀਖਿਆਰਥੀ ਲੈਣਗੇ ਭਾਗ

ਮੋਹਾਲੀ, 20 ਫਰਵਰੀ : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਪੰਜਾਬ ਪੁਲਿਸ ਨੇ ਗ਼ੈਰ-ਕਾਨੂੰਨੀ ਤਸਕਰੀ ਨੂੰ ਠੱਲ ਪਾਉਣ ਲਈ ਚਲਾਇਆ ‘ਆਪ੍ਰੇਸ਼ਨ ਸੀਲ’

- 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ 131 ਐਂਟਰੀ/ਐਗਜਿਟ ਪੁਆਇੰਟਾਂ ‘ਤੇ ਕੀਤੀ ਗਈ ਸਖ਼ਤ ਨਾਕਾਬੰਦੀ
- ਪੁਲਿਸ ਟੀਮਾਂ ਨੇ 6378 ਵਾਹਨਾਂ ਦੀ ਚੈਕਿੰਗ ਕੀਤੀ, ਜਿਨਾਂ ਵਿੱਚੋਂ 366 ਦੇ ਕੀਤੇ ਗਏ ਚਲਾਨ ਅਤੇ 32 ਨੂੰ ਕੀਤਾ ਜ਼ਬਤ

ਚੰਡੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ

ਦੋਰਾਹਾ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ, ਮਜ਼ਦੂਰਾਂ ਨਾਲ ਭਰੀ ਬੱਸ ਸੜਕ 'ਤੇ ਖੜ੍ਹੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਈ।
  • - ਹਾਦਸੇ  'ਚ ਇਕ ਔਰਤ ਮੌਤ, 15 ਲੋਕ ਗੰਭੀਰ ਜ਼ਖਮੀ

ਦੋਰਾਹਾ, 19 ਫ਼ਰਵਰੀ : ਦੋਰਾਹਾ ਦੇ ਗੁਰਦੁਆਰਾ ਮੰਜੀ ਸਾਹਿਬ ਨੇੜੇ ਅੱਜ ਐਤਵਾਰ ਨੂੰ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ। ਇੱਥੇ ਫ਼ੈਕਟਰੀ ਦੇ ਮਜ਼ਦੂਰਾਂ ਨਾਲ ਭਰੀ ਬੱਸ ਸੜਕ 'ਤੇ ਖੜ੍ਹੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾ ਗਈ। ਹਾਦਸਾ ਹੁੰਦੇ ਹੀ ਚੀਕ-ਚਿਹਾੜਾ ਪੈ ਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ