news

Jagga Chopra

Articles by this Author

ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨਾਂ ’ਚ ਮੀਂਹ ਪੈ ਸਕਦਾ ਹੈ।

ਨਵੀਂ ਦਿੱਲੀ, 19 ਫਰਵਰੀ : ਇੱਕ ਪਾਸੇ ਜਿੱਥੇ ਪਹਾੜੀ ਇਲਾਕਿਆਂ ਚ ਬਰਫਬਾਰੀ ਅਤੇ ਮੀਂਹ ਦਾ ਸਿਲਸਿਲਾ ਜਾਰੀ ਹੈ ਉੱਥੇ ਹੀ ਦੂਜੇ ਪਾਸੇ ਮੈਦਾਨੀ ਇਲਾਕਿਆਂ ’ਚ ਤਾਪਮਾਨ ’ਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਜਿਸ ਕਾਰਨ ਫਰਵਰੀ ਦੇ ਮਹੀਨੇ ’ਚ ਹੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਹਾਲਾਂਕਿ ਪੰਜਾਬ ’ਚ ਸਵੇਰ ਦੇ ਸਮੇਂ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੀਡੀਆ ਰਿਪੋਰਟਾਂ

ਪੀਆਰਟੀਸੀ ਬੱਸ ਅਤੇ ਪਿਕਅੱਪ ਦੀ ਟੱਕਰ ਹੋਣ ਨਾਲ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਦੀ ਮੌਤ, 16 ਗੰਭੀਰ ਜ਼ਖਮੀ

ਸੰਗਰੂਰ, 19 ਫਰਵਰੀ : ਪੀਆਰਟੀਸੀ ਬੱਸ ਅਤੇ ਪਿਕਅੱਪ ਦੀ ਟੱਕਰ ਹੋਣ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ 16 ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਰ ਪਿੰਡ ਕਲੌਦੀ ਵਿੱਚ ਕੌਮੀ ਮਾਰਗ ਉਤੇ ਖੜ੍ਹੇ ਇਕ ਬੱਸ ਵਿੱਚ ਪਿਕਅੱਪ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਪਿੰਡ ਕਲੌਦੀ ਦੇ ਬੱਸ ਅੱਡੇ ਉਤੇ ਸਵਾਰੀਆਂ ਨੂੰ ਚੁੱਕਣ ਲਈ ਪੀਆਰਟੀਸੀ ਦੀ ਬੱਸ

ਪਿੰਡ ਕੁਹਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਪ੍ਰਧਾਨ ਦੇ ਘਰ ਤੇ ਇੱਟ ਰੋੜਿਆਂ ਨਾਲ ਹਮਲਾ

ਅੰਮ੍ਰਿਤਸਰ,  19 ਫਰਵਰੀ : ਅੰਮ੍ਰਿਤਸਰ ਦੇ ਪਿੰਡ ਕੁਹਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਪ੍ਰਧਾਨ ਦੇ ਘਰ ਤੇ ਇੱਟ ਰੋੜਿਆਂ ਨਾਲ ਹਮਲਾ ਕੀਤਾ ਗਿਆ। ਅੰਮ੍ਰਿਤਸਰ ਦੇ ਪਿੰਡ ਕੋਹਾਲੀ ਵਿਖੇ ਗੁਰਦੁਆਰਾ ਜਾਗੋ ਸ਼ਹੀਦ ਦਾ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਗੁਰਦੁਆਰਾ ਜਾਗੋ ਸ਼ਹੀਦ ਦੇ ਆਸੇ ਪਾਸੇ ਪੁਲਿਸ ਵੱਲੋਂ ਧਾਰਾ 144 ਲਾ ਦਿੱਤੀ ਗਈ ਹੈ। ਪੁਲਿਸ ਨੇ 8

ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਮੀਟਿੰਗ 21 ਫ਼ਰਵਰੀ ਨੂੰ  

ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਰਾਂ ਦੀ ਅਹਿਮ ਮੀਟਿੰਗ 21 ਫ਼ਰਵਰੀ ਨੂੰ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜਨਤਾ ਨੂੰ ਦਰਪੇਸ਼ ਵੱਖ-ਵੱਖ

ਸਰਕਾਰ ਵੱਲੋਂ ਜੀ-20 ਦੇ ਸਬੰਧ ਵਿੱਚ ਸ਼ਹਿਰ ਨੂੰ ਸੁੰਦਰ ਬਣਾਉਣ ਲਈ 11.46 ਕਰੋੜ ਖ਼ਰਚਣ ਦਾ ਫੈਸਲਾ : ਡਾ.ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਬਾਰੇ ਮੰਤਰੀ ਡਾ.ਇੰਦਰਬੀਰ

ਕੈਬਨਿਟ ਮੰਤਰੀ ਅਰੋੜਾ ਨੇ ਪਿੰਡ ਸ਼ੇਰੋਂ ਵਿਖੇ 30 ਲੱਖ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਆਰੰਭ  ਕਰਵਾਇਆ

ਸੁਨਾਮ, 19 ਫਰਵਰੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪਿੰਡ ਸ਼ੇਰੋਂ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਕਹੀ ਨਾਲ ਟੱਕ ਲਗਾ ਕੇ ਸ਼ੁੱਭ ਆਰੰਭ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਖੇਤਰ

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀ ਦੇਣ ਸਰਕਾਰ ਦਾ ਸਹਿਯੋਗ : ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਨੇ ਸਮੁੱਚੇ ਪੰਜਾਬੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਪੰਜਾਬੀਆਂ ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਨਾਜਾਇਜ ਕਬਜ਼ਾ ਛੱਡਣ ਲਈ ਆਪਣੇ ਆਪ ਹੀ

ਪੰਜਾਬ ਸਰਕਾਰ ਸੂਬੇ ਦਾ ਸਰਵ ਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ : ਅਮਨ ਅਰੋੜਾ

ਸੁਨਾਮ, 19 ਫਰਵਰੀ : ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨਾਂ ਕਿਸੇ ਭੇਦ ਭਾਵ ਤੋਂ ਨਿਰਪੱਖਤਾ ਨਾਲ ਸੂਬੇ ਦਾ ਸਰਵ ਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਹਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ

ਸ੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਯਾਤਰਾ ਸਬੰਧੀ ਪਾਸ ਬਣਾਉਣ ਲਈ ਬਰਨਾਲਾ ਵਿਖੇ ਕਾਊਂਂਟਰ ਖੋਲਿਆ-ਖਾਲਸਾ, ਠੀਕਰੀਵਾਲਾ

ਮਹਿਲ ਕਲਾਂ, 19 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ  ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਜੀ ਅੰਤਿ੍ਗ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ  ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ)ਦੀ  8ਵੀਂ ਯਾਤਰਾ ਕਰਾਉਣ ਵਾਸਤੇ ਸੰਗਤਾਂ

ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਨਾਲ ਛਲਨੀ ਥਾਰ ਨੂੰ ਪੰਜਾਬ ‘ਚ ਘੁਮਾ ਕੇ ਲੋਕਾਂ ਨੂੰ ਦੱਸਾਂਗਾ ਕਿ ਸਰਕਾਰ ਇਨਸਾਫ ਨਹੀਂ ਦਿਵਾ ਸਕੀ : ਬਲਕੌਰ ਸਿੰਘ ਸਿੱਧੂ

ਮਾਨਸਾ, 19 ਫਰਵਰੀ (ਰਾਜ ਮਾਨਸਾ) : ਅੱਜ ਪਿੰਡ ਮੂਸਾ ਵਿਖੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਮਿਲਣ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤ ਲਈ ਇਸਨਾਫ ਦੀ ਮੰਗ ਕਰਦਿਆਂ ਨੁੰ 10 ਮਹੀਨੇ ਬੀਤ ਗਏ ਹਨ, ਪਰ ਇਨਸਾਫ ਨਹੀਂ ਮਿਲਿਆ, ਉਨ੍ਹਾਂ ਕਿਹਾ ਕਿ ਹੁਣ