news

Jagga Chopra

Articles by this Author

ਪੁਲਿਸ ਨੇ ਚੋਰ ਗਿਰੋਹ ਦੇ ਫੜੇ 13 ਵਿਅਕਤੀਆਂ ਦੇ ਕੋਲੋਂ 25 ਮੋਟਰਸਾਈਕਲ, ਇਕ ਕਰੇਟਾ ਕਾਰ ਬਰਾਮਦ

ਗੁਰਦਾਸਪੁਰ, 18 ਫਰਵਰੀ : ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਅਤੇ ਮੋਟਰਸਾਈਕਲ ਚੋਰੀ ਦੀਆ ਵਾਰਦਾਤਾਂ ਨੇ ਪੁਲਿਸ ਦੇ ਨੱਕ ਵਿਚ ਦਮ ਕਰ ਰੱਖਿਆ ਸੀ। ਪੁਲਿਸ ਨੇ ਚੋਰ ਗਿਰੋਹ ਨੂੰ ਕਾਬੂ ਕਰ ਲਿਆ ਹੈ। ਇਹ ਚੋਰ ਵੱਖ-ਵੱਖ ਚੋਰੀਆਂ ਅਤੇ ਮੋਟਰਸਾਈਕਲ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਸਨ। ਫੜੇ ਗਏ ਵਿਅਕਤੀਆਂ ਦੇ ਕੋਲੋਂ 25 ਮੋਟਰਸਾਈਕਲ, ਇਕ ਕਰੇਟਾ

ਜੱਜਾਂ ਦੀ ਨਿਯੁਕਤੀ ਦੀ ਕੌਲਿਜੀਅਮ ਪ੍ਰਣਾਲੀ ਇੱਕ “ਸੰਪੂਰਨ ਮਾਡਲ” ਹੈ : ਸਾਬਕਾ ਚੀਫ਼ ਜਸਟਿਸ ਲਲਿਤ

ਨਵੀਂ ਦਿੱਲੀ, 18 ਫਰਵਰੀ : ਸਾਬਕਾ ਚੀਫ਼ ਜਸਟਿਸ (ਸੀਜੇਆਈ) ਜਸਟਿਸ ਯੂ ਯੂ ਲਲਿਤ ਨੇ ਸ਼ਨੀਵਾਰ ਨੂੰ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਕੌਲਿਜੀਅਮ ਪ੍ਰਣਾਲੀ ਇੱਕ “ਸੰਪੂਰਨ ਮਾਡਲ” ਹੈ ਜੋ “ਫੂਲ ਪਰੂਫ” ਸਿਸਟਮ ਹੈ। ਜਸਟਿਸ ਲਲਿਤ ਨਿਆਂਇਕ ਨਿਯੁਕਤੀਆਂ ਅਤੇ ਸੁਧਾਰਾਂ ‘ਤੇ ਇਕ ਪ੍ਰੋਗਰਾਮ ‘ਚ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਵਿਧਾਨਕ ਅਦਾਲਤਾਂ ਦੇ ਜੱਜਾਂ ਲਈ ਨਾਵਾਂ

ਅਤਿ ਵੱਡਾ ਘੱਲੂਘਾਰਾ ਗੁਰਦੁਆਰਾ ਸਾਹਿਬ ਪਿੰਡ ਕੁਤਬਾ ਵਿਖੇ ਰਾਘਵ ਚੱਢਾ ਹੋਏਨਤਮਸਤਕ 
  • ਪ੍ਰਬੰਧਕਾਂ ਦੀਆਂ ਮੰਗਾਂ ਨੂੰ ਕੀਤਾ ਜਾਵੇਗਾ ਜਲਦ ਪੂਰਾ : ਰਾਘਵ ਚੱਢਾ 

ਮਹਿਲ ਕਲਾਂ, 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਅੱਜ ਆਮ ਆਦਮੀ ਪਾਰਟੀ ਪੰਜਾਬ ਤੋਂ ਸੰਸਦ ਮੈਂਬਰ  ਸ੍ਰੀ ਰਾਘਵ ਚੱਡਾ ਨੇ ਪਿੰਡ ਕੁਤਬਾ-ਬਾਹਮਣੀਆਂ  ਵਿਖੇ 35 ਹਜ਼ਾਰ ਸਿੰਘ-ਸਿੰਘਣੀਆਂ ਦੀ ਯਾਦ ਵਿਚ ਸਥਿਤ ਗੁਰਦੁਆਰਾ ਅਤਿ ਵੱਡਾ ਘੱਲੂਘਾਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਹੀਦਾਂ ਨੂੰ ਯਾਦ ਕੀਤਾ।

ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 10 ਨੌਜਵਾਨਾਂ ਨੂੰ ਨਜਾਇਜ ਹਥਿਆਰਾਂ ਤੇ 2 ਸਕਾਰਪੀਓ ਗੱਡੀਆਂ ਸਮੇਤ ਕੀਤਾ ਕਾਬੂ

ਬਰਨਾਲਾ, 18 ਫਰਵਰੀ (ਭੁਪਿੰਦਰ ਸਿੰਘ ਧਨੇਰ) : ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਤੇ ਗੈਂਗਸਟਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਅੱਜ ਬਰਨਾਲਾ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ 10 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਉਨ੍ਹਾਂ ਕੋਲੋਂ 9 ਨਜਾਇਜ ਹਥਿਆਰ ਫੜ੍ਹਨ ਦਾ ਵੀ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਹਲਕਾ ਅਟਾਰੀ ਵਿਖੇ ਹੋਇਆ ਪਹਿਲਾ ਸਮਾਗਮ
  • ਹਰ ਹਲਕੇ ਵਿਚ ਸਮਾਗਮ ਕਰਕੇ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ : ਪ੍ਰਧਾਨ ਧਾਮੀ

ਅੰਮ੍ਰਿਤਸਰ 18 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਹਲਕਾ ਪੱਧਰ ਦਾ ਪਹਿਲਾ ਸਮਾਗਮ ਅਟਾਰੀ ਹਲਕੇ ਦੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ

ਸਾਬਕਾ ਮੁੱਖ ਮੰਤਰੀ ਚੰਨੀ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਸਿੱਖ ਸੰਗਤ ਤੋਂ ਮੰਗੀ ਮੁਆਫੀ

ਚੰਡੀਗੜ੍ਹ, 18 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਗੜੀ ਉਤਰ ਦੀ ਟੋਪੀ ਪਹਿਨਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖ ਸੰਗਤ ਤੋਂ ਮੁਆਫੀ ਮੰਗੀ ਹੈ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੱਤਰ ਲਿਖਕੇ ਮੁਆਫੀ ਮੰਗੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗਲਤੀ ਨਾਲ ਟੋਪੀ ਪੜੜੀ

ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਸਮੇਤ ਬੁੱਧੀਜੀਵੀਆਂ, ਸਮਾਜਿਕ ਕਾਰਕੁੰਨਾਂ, ਧਾਰਮਿਕ ਘੱਟ ਗਿਣਤੀਆਂ ਅਤੇ ਦਲਿਤਾਂ ਨੂੰ ਰਿਹਾਅ ਕੀਤਾ ਜਾਵੇ : ਕਿਸਾਨ ਆਗੂ
  • ਬੀਕੇਯੂ ਏਕਤਾ ਡਕੌਂਦਾ (ਮਹਿਲ ਕਲਾਂ) ਦੀ ਜਥੇਬੰਦਕ ਚੋਣ, ਨਾਨਕ ਸਿੰਘ ਪ੍ਰਧਾਨ, ਅਮਨਦੀਪ ਸਿੰਘ ਜਨਰਲ ਸਕੱਤਰ ਅਤੇ ਸੁਖਦੇਵ ਸਿੰਘ ਖਜ਼ਾਨਚੀ ਚੁਣੇ ਗਏ

ਮਹਿਲ ਕਲਾਂ, 18 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਇਕੱਠ ਸ਼ਹੀਦ ਯਸ਼ਪਾਲ ਯਾਦਗਾਰ ਪਾਰਕ ਮਹਿਲ ਕਲਾਂ ਵਿਖੇ ਹੋਇਆ।

ਇੰਦੌਰ ਤੋਂ ਛਤਰਪੁਰ ਜਾ ਰਹੀ ਬੱਸ ਪਲਟੀ, 4 ਲੋਕਾਂ ਦੀ ਮੌਤ, 35 ਜ਼ਖਮੀ

ਮੱਧ ਪ੍ਰਦੇਸ਼, (ਜੇਐੱਨਐੱਨ), 18 ਫਰਵਰੀ : ਮੱਧ ਪ੍ਰਦੇਸ਼ ਦੇ ਸਾਗਰ ਜ਼ਿਲੇ ਦੇ ਚਨਬੀਲਾ ਥਾਣਾ ਖੇਤਰ ਦੇ ਅਧੀਨ ਨਿਵਾਰ ਘਾਟੀ 'ਚ ਸਵੇਰੇ ਇੰਦੌਰ ਤੋਂ ਛਤਰਪੁਰ ਜਾ ਰਹੀ ਬੱਸ ਪਲਟ ਗਈ, ਜਿਸ 'ਚ 4 ਲੋਕਾਂ ਦੀ ਮੌਤ ਹੋ ਗਈ, 35 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਸ਼ਾਹਗੜ੍ਹ ਸਿਹਤ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੱਥੋਂ ਦੇ ਕੁਝ ਯਾਤਰੀਆਂ ਨੂੰ ਗੰਭੀਰ ਸੱਟਾਂ

ਸਰਹੱਦ 'ਤੇ ਬੀਐਸਐਫ ਦੇ ਜਵਾਨਾਂ ਅਤੇ ਪਾਕਿਸਤਾਨੀ ਤਸਕਰਾਂ ਵਿਚਾਲੇ ਮੁੱਠਭੇੜ, 20 ਪੈਕਟ ਹੈਰੋਇਨ, 2 ਪਿਸਤੌਲ ਅਤੇ 242 ਰੌਂਦ ਬਰਾਮਦ

ਗੁਰਦਾਸਪੁਰ, 18 ਫਰਵਰੀ : ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਬੀਓਪੀ ਡੇਰਾ ਬਾਬਾ ਨਾਨਕ ਰੋਡ 'ਤੇ ਬੀਐਸਐਫ ਦੀ 113 ਬਟਾਲੀਅਨ ਦੇ ਜਵਾਨਾਂ ਅਤੇ ਪਾਕਿਸਤਾਨੀ ਤਸਕਰਾਂ ਵਿਚਾਲੇ ਸ਼ਨੀਵਾਰ ਸਵੇਰੇ ਗੋਲੀਬਾਰੀ ਹੋਈ। ਹਾਲਾਂਕਿ ਇਸ ਦੌਰਾਨ ਤਸਕਰ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਦੱਸ ਦਈਏ ਕਿ ਗੋਲੀਬਾਰੀ ਤੋਂ ਬਾਅਦ ਬੀਐਸਐਫ

ਸਰਕਾਰ ਵੱਲੋਂ ਅਗਲੇ ਪੰਜ ਵਰ੍ਹਿਆਂ 'ਚ ਝੀਂਗਾ ਪਾਲਣ ਅਧੀਨ ਰਕਬਾ 5000 ਏਕੜ ਕਰਨ ਦੇ ਟੀਚੇ ਨੂੰ ਲੈ ਕੇ ਰਾਜ ਪੱਧਰੀ ਸੈਮੀਨਾਰ
  • ਸੇਮ ਵਾਲੀ ਬੇਕਾਰ ਪਈ ਜ਼ਮੀਨ ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਝੀਂਗਾ ਪਾਲਣ ਨੂੰ ਕੀਤਾ ਜਾ ਰਿਹਾ ਉਤਸ਼ਾਹਿਤ
  • ਮੌਜੂਦਾ ਸਮੇਂ 1212 ਏਕੜ ਰਕਬਾ ਝੀਂਗਾ ਪਾਲਣ ਅਧੀਨ; 2400 ਟਨ ਝੀਂਗੇ ਦੀ ਫ਼ਸਲ ਕੀਤੀ ਜਾ ਰਹੀ ਹੈ ਪ੍ਰਾਪਤ
  • ਸਰਕਾਰ ਝੀਂਗੇ ਦੇ ਸਥਾਨਕ ਮੰਡੀਕਰਨ ਦੀਆਂ ਸੰਭਾਵਨਾਵਾਂ ਤਲਾਸ਼ੇਗੀ
  • ਝੀਂਗਾ ਪਾਲਣ ਅਪਨਾਉਣ ਲਈ ਮੱਛੀ ਪਾਲਣ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ