news

Jagga Chopra

Articles by this Author

ਪੰਜਾਬ ਸਰਕਾਰ ਪੀਣ ਵਾਲੇ ਪਾਣੀ ਦੀ ਬਿਹਤਰ ਗੁਣਵੱਤਾ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 17 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬਿਹਤਰ ਗੁਣਵੱਤਾ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਹੋਰ ਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿਚ ਸਵੱਛਤਾ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਦੁਆਰਾ ਕਈ ਯੋਜਨਾਵਾਂ ’ਤੇ ਕੰਮ

ਪੰਜਾਬ ਪੁਲਿਸ ਨੇ ਮੋਹਾਲੀ ਆਰ.ਪੀ.ਜੀ. ਹਮਲੇ ਦੇ 11ਵੇਂ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ, 17 ਫਰਵਰੀ : ਪੰਜਾਬ ਪੁਲਿਸ ਵੱਲੋਂ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ  ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੁਰਪਿੰਦਰ ਉਰਫ ਪਿੰਦੂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜੰਗ ਨੂੰ ਵੱਡੀ ਸਫਲਤਾ ਮਿਲੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ. )

ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਤੇ 21 ਫਰਵਰੀ ਤੋਂ ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣੇ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ

ਲੁਧਿਆਣਾ, 17 ਫਰਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਮਲਿਕ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ

ਨਿਊਯਾਰਕ ਦੇ ਸਕੂਲਾਂ ਵਿੱਚ ਦੀਵਾਲੀ ਮੌਕੇ ਛੁੱਟੀ ਕਰਨ ਦਾ ਮਤਾ ਹੋਇਆ ਪਾਸ

ਵਾਸ਼ਿੰਗਟਨ, 17 ਫਰਵਰੀ : ਅਮਰੀਕਾ ਵਿਚ ਭਾਰਤੀ ਭਾਈਚਾਰੇ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹੁਣ ਨਿਊਯਾਰਕ ਸਿਟੀ ਕੌਂਸਲਵੁਮੈਨ ਲਿੰਡਾ ਲੀ ਨੇ ਵਿਦਿਆਰਥੀਆਂ ਲਈ ਦੀਵਾਲੀ ਮੌਕੇ ਸਕੂਲ ਦੀ ਛੁੱਟੀ ਦਾ ਸਮਰਥਨ ਕਰਨ ਲਈ ਇਕ ਮਤਾ ਪਾਸ ਕੀਤਾ ਹੈ। ਯਾਨੀ ਹੁਣ ਦੀਵਾਲੀ ਵਾਲੇ ਦਿਨ ਨਿਊਯਾਰਕ ਵਿਚ ਸਕੂਲਾਂ ਵਿਚ ਛੁੱਟੀਆਂ ਹੋਣਗੀਆਂ ਅਤੇ ਇਸ ਮਤੇ ਦਾ ਪਾਸ ਹੋਣਾ ਆਪਣੇ ਆਪ ਵਿਚ ਇਕ

ਆਇਰਲੈਂਡ ਦੇ ਸਿੱਖ ਕਾਰਕੁੰਨ ਯੂਕਰੇਨ ਦੇ ਲੋਕਾਂ ਅਤੇ ਦੁਨੀਆ ਭਰ ਦੇ ਸ਼ਰਨਾਰਥੀਆਂ ਦੇ ਸਨਮਾਨ ਵਜੋਂ ਲਗਾਉਣਗੇ 10,000 ਬੂਟੇ

ਲੰਡਨ, 17 ਫਰਵਰੀ : ਸਿੱਖ ਵਾਤਾਵਰਨ ਕਾਰਕੁੰਨ ਜੰਗ ਨਾਲ ਤਬਾਹ ਹੋਏ ਯੂਕਰੇਨ ਦੇ ਲੋਕਾਂ ਅਤੇ ਦੁਨੀਆ ਭਰ ਦੇ ਸ਼ਰਨਾਰਥੀਆਂ ਦੇ ਸਨਮਾਨ ਵਜੋਂ, ਆਇਰਲੈਂਡ ਵਿੱਚ ਇੱਕ ਜੰਗਲ ਲਗਾਉਣ ਦੇ ਮਿਸ਼ਨ 'ਤੇ ਹਨ। ਇੱਕ ਰਿਪੋਰਟ ਅਨੁਸਾਰ ਇੱਕ ਸਾਂਝੇ ਯਤਨ ਤਹਿਤ, ਈਕੋਸਿੱਖ ਆਇਰਲੈਂਡ ਅਤੇ ਆਇਰਲੈਂਡ-ਅਧਾਰਤ ਰੁੱਖ ਲਗਾਉਣ ਦੀ ਲਹਿਰ ਰੀਫ਼ੋਰੈਸਟ ਨੇਸ਼ਨ ਦੇ ਕਾਰਕੁੰਨ, ਗ੍ਰੇਸਟੋਨਜ਼ ਵਿੱਕਲੋ ਕਾਉਂਟੀ

ਦੋ ਗੈਸ ਟੈਂਕਰਾ ਦੀ ਹੋਈ ਟੱਕਰ ਕਾਰਨ ਹੋਏ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ ਦੀ ਲਪੇਟ ਵਿੱਚ ਆਏ ਚਾਰ ਲੋਕਾਂ ਦੀ ਮੌਤ

ਅਜਮੇਰ, 17 ਫਰਵਰੀ : ਅਜਮੇਰ ਵਿਚ ਬੀਤੀ ਰਾਤ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਦੋ ਗੈਸ ਟੈਂਕਰ ਆਪਸ ਵਿਚ ਟਕਰਾ ਗਏ। ਦੋਵੇਂ ਟੈਂਕਰਾਂ ਵਿਚ ਭਿਆਨਕ ਧਮਾਕੇ ਨਾਲ ਅੱਗ ਲੱਗ ਗਈ। ਅੱਗ ਦੀ ਲਪੇਟ ਵਿਚ ਆਉਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਅੱਗ ਨੇ ਘਟਨਾ ਵਾਲੀ ਥਾਂ ਦੇ ਆਸ-ਪਾਸ ਲਗਭਗ ਦਰਜਨ ਭਰ ਦੁਕਾਨ, ਮਕਾਨ ਤੇ ਇਲਾਵਾ ਹਾਈਵੇ ਤੋਂ

ਭੂਚਾਲ ਤੋਂ 260 ਘੰਟੇ ਬਾਅਦ ਜ਼ਿੰਦਾ ਬਚਿਆ 14 ਸਾਲਾ ਉਸਮਾਨ

ਅੰਕਾਰਾ, ਏਐੱਨਆਈ : ਜਾਕੋ ਰਾਖੇ ਸਾਈਆਂ, ਮਾਰ ਕੇ ਨਾ ਕੋਈ... ਇਹ ਕਹਾਵਤ ਤਾਂ ਤੁਸੀਂ ਕਈ ਵਾਰ ਸੁਣੀ ਹੋਵੇਗੀ ਪਰ ਤੁਰਕੀ 'ਚ ਇਸ ਦੀ ਜਿਉਂਦੀ ਜਾਗਦੀ ਮਿਸਾਲ ਦੇਖਣ ਨੂੰ ਮਿਲੀ ਹੈ। ਤੁਰਕੀ ਅਤੇ ਸੀਰੀਆ ਵਿੱਚ ਆਏ ਵਿਨਾਸ਼ਕਾਰੀ ਭੂਚਾਲ ਦੇ 11 ਦਿਨ ਬਾਅਦ 6 ਫਰਵਰੀ ਨੂੰ, 14 ਸਾਲਾ ਓਸਮਾਨ ਨੂੰ ਸੁਰੱਖਿਅਤ ਬਚਾ ਲਿਆ ਗਿਆ। ਤੁਰਕੀ ਦੇ ਸਿਹਤ ਮੰਤਰੀ ਫਹਰਤਿਨ ਕੋਕਾ ਨੇ ਟਵੀਟ ਕਰਕੇ

ਪਾਸਪੋਰਟ ਬਣਵਾਉਣ ਲਈ ਪੁਲਿਸ ਵੈਰੀਫਿਕੇਸ਼ਨ ਹੁਣ ਪੰਜ ਦਿਨਾਂ ’ਚ ਆਨਲਾਈਨ ਹੋ ਜਾਵੇਗੀ : ਅਮਿਤ ਸ਼ਾਹ

ਨਵੀਂ ਦਿੱਲੀ, 17 ਫਰਵਰੀ : ਪਾਸਪੋਰਟ ਬਣਵਾਉਣ ਲਈ ਪੁਲਿਸ ਵੈਰੀਫਿਕੇਸ਼ਨ ’ਚ ਹੁਣ 15 ਦਿਨਾਂ ਦਾ ਸਮਾਂ ਨਹੀਂ ਲੱਗੇਗਾ ਸਗੋਂ ਮਹਿਜ਼ ਪੰਜ ਦਿਨਾਂ ’ਚ ਹੀ ਆਨਲਾਈਨ ਵੈਰੀਫਿਕੇਸ਼ਨ ਹੋ ਜਾਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਿਸ ਦੇ 76ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ’ਚ ਕੀਤਾ। ਉਨ੍ਹਾਂ ਕਿਹਾ ਕਿ ਪਾਸਪੋਰਟ ਵੈਰੀਫਿਕੇਸ਼ਨ

ਆਦਿਵਾਸੀ ਵਿਅਕਤੀ ਦੀ ਆਤਮ ਹੱਤਿਆ ਦੀ ਹੋਣੀ ਚਾਹੀਦੀ ਹੈ ਨਿਰਪੱਖ ਜਾਂਚ : ਰਾਹੁਲ ਗਾਂਧੀ

ਏਐੱਨਆਈ, ਤਿਰੂਵਨੰਤਪੁਰਮ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ ਨੂੰ ਕੋਝੀਕੋਡ ਮੈਡੀਕਲ ਕਾਲਜ ਦੇ ਕੋਲ ਕਬਾਇਲੀ ਲੜਕੇ ਵਿਸ਼ਵਨਾਥ ਦੀ ਕਥਿਤ ਆਤਮ ਹੱਤਿਆ ਦੇ ਮਾਮਲੇ 'ਤੇ ਇੱਕ ਪੱਤਰ ਲਿਖਿਆ ਹੈ। ਨਾਲ ਹੀ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਦੇ ਵਿਧਾਨ ਸਭਾ ਹਲਕੇ ਵਾਇਨਾਡ ਤੋਂ ਇੱਕ ਆਦਿਵਾਸੀ ਨੌਜਵਾਨ ਦੀ ਲਾਸ਼

ਗ੍ਰਹਿ ਮੰਤਰਾਲੇ ਨੇ ਹਰਵਿੰਦਰ ਸਿੰਘ ਸੰਧੂ ਰਿੰਦਾ ਨੂੰ ਅੱਤਵਾਦੀ ਐਲਾਨਿਆ

ਜੇਐੱਨਐੱਨ, ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ 'ਚ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਹੋਰ ਵਿਅਕਤੀ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਨੂੰ ਅੱਤਵਾਦੀ ਅਤੇ ਦੋ ਹੋਰ ਸੰਗਠਨਾਂ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਅਤੇ ਜੰਮੂ-ਕਸ਼ਮੀਰ ਗਜ਼ਨਵੀ ਫੋਰਸ ਅੱਤਵਾਦੀ ਸੰਗਠਨਾਂ ਵਜੋਂ ਹੈ। ਸੰਘੂ ਦਾ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧ ਪਾਇਆ ਗਿਆ