news

Jagga Chopra

Articles by this Author

ਫਰਜ਼ੀ ਕਾਲਜਾਂ ਨੂੰ ਵੰਡੇ ਗਏ 39 ਕਰੋੜ, ਵਿਜ਼ੀਲੈਂਸ ਕਰੇਗੀ ਅੱਗੇ ਹੋਰ ਜਾਂਚ : ਡਾ ਬਲਜੀਤ ਕੌਰ
  • ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਦੀ ਵੱਡੀ ਕਾਰਵਾਈ: ਪੋਸਟ ਮੈਟ੍ਰਿਕ ਐੱਸਸੀ ਸਕਾਲਰਸ਼ਿਪ 'ਚ 39 ਕਰੋੜ ਦੇ ਘੁਟਾਲੇ ਵਿੱਚ ਸ਼ਾਮਿਲ 6 ਮੁਲਾਜ਼ਮ ਕੀਤੇ ਬਰਖ਼ਾਸਤ
  • ਸੱਤਾ ਵਿੱਚ ਹੁੰਦਿਆਂ ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਇਸ ਘਪਲੇ 'ਤੇ ਨਹੀਂ ਕੀਤੀ ਕੋਈ ਕਾਰਵਾਈ, ਲੱਖਾਂ ਐੱਸਸੀ ਵਿਦਿਆਰਥੀਆਂ ਦੇ ਭਵਿੱਖ ਨਾਲ ਕੀਤਾ ਖਿਲਵਾੜ: ਵਿੱਤ ਮੰਤਰੀ ਹਰਪਾਲ ਚੀਮਾ
  • ਹੁਣ ਭ੍ਰਿਸ਼ਟਾਚਾਰ
ਸਕੂਲ ਬੱਸ ਅਤੇ ਆਟੋ ਦੀ ਭਿਆਨਕ ਟੱਕਰ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, 5 ਗੰਭੀਰ ਜ਼ਖਮੀ

ਪਲਵਲ, 17 ਫਰਵਰੀ : ਪਲਵਲ 'ਚ ਸ਼ੁੱਕਰਵਾਰ ਸਵੇਰੇ ਸਕੂਲ ਬੱਸ ਅਤੇ ਆਟੋ ਦੀ ਭਿਆਨਕ ਟੱਕਰ ਹੋ ਗਈ , ਇਸ ਦਰਦਨਾਕ ਹਾਦਸੇ ਵਿੱਚ ਆਟੋ ‘ਚ ਸਫਰ ਕਰ ਰਹੇ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਅਤੇ 5 ਜਣੇ ਗੰਭੀਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਰਸੂਲਪੁਰ ਰੋਡ ‘ਤੇ ਸਥਿਤ ਪਿੰਡ ਹੋਸ਼ੰਗਾਬਾਦ ਨੇੜੇ ਵਾਪਰਿਆ। ਮ੍ਰਿਤਕ ਪਰਿਵਾਰ ਪਿੰਡ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ

ਨੌਜਵਾਨ ਸਾਡੇ ਸੂਬੇ ਅਤੇ ਦੇਸ਼ ਦਾ ਭਵਿੱਖ ਹਨ, ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ :  ਮੀਤ ਹੇਅਰ 

ਖਰੜ, 17 ਫਰਵਰੀ : ਨੌਜਵਾਨ ਸਾਡੇ ਸੂਬੇ ਪੰਜਾਬ ਅਤੇ ਸਾਡੇ ਦੇਸ਼ ਦਾ ਭਵਿੱਖ ਹਨ ਇਸੇ ਲਈ ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ ਤੇ ਇਸ ਦੇ ਸਾਰਥਕ ਸਿੱਟੇ ਵੀ ਨਿਕਲ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਵੱਲੋਂ ਨੌਜਵਾਨਾਂ ਦੀ ਸ਼ਖ਼ਸੀਅਤ ਉਸਾਰੀ ਲਈ ਸਮੇਂ-ਸਮੇਂ ਤੇ ਕੈਂਪ ਅਤੇ ਵਰਕਸ਼ਾਪਸ ਕਰਵਾਈਆਂ

ਰਿਸ਼ਵਤਖੋਰੀ ਮਾਮਲੇ ਵਿੱਚ ਅਦਾਲਤ ਨੇ ਪੀ.ਏ. ਰਸ਼ਿਮ ਗਰਗ ਨੂੰ 20 ਫਰਵਰੀ ਤੱਕ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ, 17 ਫ਼ਰਵਰੀ  : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਮਾਮਲੇ ਵਿੱਚ ਬਠਿੰਡਾ ਦੇ ਹਲਕਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੇ ਪੀ.ਏ. ਰਸ਼ਿਮ ਗਰਗ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਰਸ਼ਿਮ ਗਰਗ ਨੂੰ 20 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਮੌਕੇ ਵਿਜੀਲੈਂਸ ਵਿਭਾਗ ਨੇ ਰਸ਼ਿਮ ਗਰਗ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਗੁਰਦੁਆਰਾ ਪਾਤਸਾਹੀ ਛੇਵੀਂ ਚੰਦੂਆਣਾ ਸਾਹਿਬ ਵਿਖੇ ਅੱਖਾਂ ਦਾ 21ਫ੍ਰੀ ਅਪ੍ਰੇਸ਼ਨ ਕੈਂਪ ਲੱਗਾ।
  • ਅੱਖਾਂ ਦੇ ਮਾਹਿਰ ਸਟੇਟ ਐਵਾਰਡੀ ਡਾ ਰਾਮੇਸ਼ ਲੁਧਿਆਣਾ ਦੀ ਟੀਮ ਨੇ ਕੀਤਾ ਚੈਕਅੱਪ

ਮਹਿਲ ਕਲਾਂ 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਗੁਰੂ ਨਾਨਕ ਫਾਊਂਡੇਸ਼ਨ ਆਫ ਕੈਨੇਡਾ ਦੇ ਸਹਿਯੋਗ ਨਾਲ ਗੁਰਦੁਆਰਾ ਚੰਦੂਆਣਾ ਸਾਹਿਬ ਵਿਖੇ ਅੱਖਾਂ ਦਾ ਮੁਫਤ ਅਪ੍ਰੇਸਨ ਕੈਂਪ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਨਰਾਇਣਗੜ੍ਹ ਸੋਹੀਆਂ ਨੇਤਰਹੀਣ ਸੰਗੀਤ ਵਿਦਿਆਲਿਆ ਗੁਰਦੁਆਰਾ ਚੰਦੂਆਣਾ

ਖੇਡ ਮੰਤਰੀ ਮੀਤ ਹੇਅਰ ਦੇ ਪਿੰਡ ਕੁਰੜ ਨੂੰ ਜਾਣ ਵਾਲੀ ਸੜਕ ਦਾ ਕੰਮ ਅੱਧ ਵਿਚਕਾਰ ਲਟਕਿਆ , ਲੋਕਾਂ ਵਿੱਚ ਭਾਰੀ ਰੋਸ

ਮਹਿਲ ਕਲਾਂ 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਪਿਛਲੀ ਕਾਗਰਸ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਵੱਡੀ ਪੱਧਰ ਤੇ ਕੀਤੀਆਂ ਕੋਸ਼ਿਸ਼ਾਂ ਸਦਕਾ ਮਨਜ਼ੂਰ ਕੀਤੀ ਵਿਧਾਨ ਸਭਾ ਹਲਕਾ ਮਹਿਲ ਕਲਾ ਦੇ ਪਿੰਡ  ਮਾਂਗੇਵਾਲ ਤੋ ਕੁਰੜ ਲਿੰਕ ਰੋਡ ਦਾ ਕੰਮ ਅੱਧ ਵਿਚਕਾਰ ਲਟਕਣ ਕਾਰਣ ਲੋਕਾਂ ਵਿੱਚ ਨਿਰਾਸਤਾ ਪਾਈ ਜਾ ਰਹੀ ਹੈ, ਜਿਸਦੇ ਚੱਲਦਿਆਂ ਲੋਕਾਂ ਨੂੰ ਆਉਣ ਜਾਣ ਵਿੱਚ ਕਾਫ਼ੀ

ਸਕੂਲ ਬੱਸ ਨਾਲ ਹੋਏ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਮਹਿਲ ਕਲਾਂ, 17 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਕਸਬਾ ਮਹਿਲ ਕਲਾਂ ਵਿਖੇ ਅੱਜ ਬਾਅਦ ਦੁਪਹਿਰ ਸਥਾਨਕ ਨਿੱਜੀ ਸਕੂਲ ਦੀ ਬੱਸ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਮੋਟਰਸਾਈਕਲ ਸਵਾਰ ਮਿ੍ਤਕ ਵਿਅਕਤੀ ਦੀ ਪਹਿਚਾਣ ਜਰਨੈਲ ਸਿੰਘ ਪੁੱਤਰ ਸਮਰ ਸਿੰਘ ਵਾਸੀ ਛੀਨੀਵਾਲ ਕਲਾਂ ਵਜੋਂ ਹੋਈ ਹੈ

ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ
  • ਦਿਵਿਆਂਗ ਵਿਅਕਤੀ ਸਮਾਜ ਦਾ ਅਨਿੱਖੜਵਾਂ ਅੰਗ ਹਨ : ਸੁਰਭੀ ਮਲਿਕ

ਲੁਧਿਆਣਾ, 17 ਫਰਵਰੀ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਥਾਨਕ ਫੇਸ-1 ਦੁੱਗਰੀ ਵਿਖੇ ਸਥਿਤ ਆਸ਼ੀਰਵਾਦ ਇਮਾਰਤ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਸਿਖਲਾਈ ਕੇਂਦਰ ਸਮਰਪਿਤ ਕੀਤਾ। ਵਰਸੇਟਾਈਲ ਐਂਟਰਪ੍ਰਾਈਜ਼ਿਜ਼ ਵਲੋਂ ਇਸ ਕੇਂਦਰ ਦੀ ਸਥਾਪਨਾ ਸੀ.ਐਸ.ਆਰ. ਪਹਿਲਕਦਮੀ ਤਹਿਤ ਕੀਤੀ ਗਈ ਹੈ। ਵਿਸ਼ੇਸ਼

ਵਿਕਾਸ ਕਾਰਜਾਂ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ ਵਿਧਾਇਕ ਛੀਨਾ : ਕੈਬਨਿਟ ਮੰਤਰੀ ਈ.ਟੀ.ਓ

ਲੁਧਿਆਣਾ, 17 ਫਰਵਰੀ : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਲੁਧਿਆਣਾ ਦੌਰਾ ਕਈ ਮਾਇਨੇ ਵਿੱਚ ਖਾਸ ਰਿਹਾ। ਭਾਵੇਂ ਉਹ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਨੂੰ ਜਾਂਦੀ ਸੜਕ ਦਾ ਨਿਰਮਾਣ ਕਾਰਜ ਹੋਵੇ ਜਾਂ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨੀ ਹੋਵੇ ਜਾਂ ਛੋਟੇ ਜਿਹੇ ਸੱਦੇ ਤੇ ਹਲਕਾ ਦੱਖਣੀ ਦੀ ਵਿਧਾਇਕ ਬੀਬੀ ਰਾਜਿੰਦਰ ਪਾਲ ਕੌਰ ਛੀਨਾ ਦੇ ਦਫ਼ਤਰ ਜਾ ਕੇ ਵਲੰਟੀਅਰਾਂ ਨਾਲ ਹਰ

ਸਵ. ਸੰਦੀਪ ਨੰਗਲ ਅੰਬੀਆਂ ਯਾਦਗਾਰੀ ਖੇਡ ਮੇਲੇ 'ਚ ਬੇਅ ਆਫ਼ ਪਲੈਂਟੀ ਨਿਊਜ਼ੀਲੈਂਡ ਦੀ ਟੀਮ ਨੇ ਜਿੱਤਿਆ ਕੱਪ

ਲੁਧਿਆਣਾ, 17 ਫਰਵਰੀ (ਰਘਵੀਰ ਸਿੰਘ ਜੱਗਾ ) : ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਪਿੰਡ ਬੁਰਜ ਹਰੀ ਸਿੰਘ ਵਲੋਂ ਪ੍ਰਵਾਸੀ ਪੰਜਾਬੀ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉੱਘੇ ਕਬੱਡੀ ਖਿਡਾਰੀ ਸਵ. ਸੰਦੀਪ ਨੰਗਲ ਅੰਬੀਆਂ ਦੀ ਯਾਦ ’ਚ ਕਰਵਾਇਆ ਗਿਆ ਪਹਿਲਾ ਕਬੱਡੀ ਅਮਿੱਟ ਪੈੜਾਂ ਛੱਡਦਾ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਿਆ।