ਅੰਮ੍ਰਿਤਸਰ 27 ਅਗਸਤ 2024 : ਰੈਡ ਕਰਾਸ ਦੇ ਭੰਗੂੜੇ ਵਿੱਚ 13 ਜੁਲਾਈ 2024 ਨੂੰ ਆਈ ਬੱਚੀ ਦਾ ਰੈਡ ਕਰਾਸ ਵਲੋਂ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਹਸਪਤਾਲ ਵਾਰਡ ਵਿਖੇ ਇਲਾਜ ਕਰਵਾਇਆ ਗਿਆ ਤੇ ਹੁਣ ਬੱਚੀ ਬਿਲਕੁੱਲ ਠੀਕ ਹੈ ਅਤੇ ਅੱਜ ਇਸ ਬੱਚੀ ਨੂੰ ਮੈਡਮ ਗੁਰਸਿਮਰਨਜੀਤ ਕੌਰ, ਸਹਾਇਕ
news
Articles by this Author
ਤਰਨ ਤਾਰਨ, 27 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਅਗਸਤ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ
ਤਰਨ ਤਾਰਨ, 27 ਅਗਸਤ 2024 : ਸਿਹਤ ਵਿਭਾਗ ਤਰਨ ਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ।ਇਸੇ ਆਸ਼ੇ ਨੂੰ ਪੂਰਤੀ ਲਈ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੇ ਕੰਮਾਂ ਸਮੀਖਿਆ ਲਈ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਸਮੂਹ ਪੋ੍ਰਗਰਾਮ ਅਧਿਕਾਰੀ, ਸੀਨੀਅਰ ਮੈਡੀਕਲ ਅਫ਼ਸਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿਚ
- ਕਿਹਾ, ਭਗਵਾਨ ਸ੍ਰੀ ਕ੍ਰਿਸ਼ਨ ਦਾ ਸਨੇਹ ਅਤੇ ਮੁਹੱਬਤ ਦਾ ਸੁਨੇਹਾ ਕੁੱਲ ਕਾਇਨਾਤ ਲਈ ਲਾਹੇਵੰਦ
ਫਰੀਦਕੋਟ 27 ਅਗਸਤ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਦੇਰ ਰਾਤ ਜਨਮ ਅਸ਼ਟਮੀ ਦੇ ਤਿਉਹਾਰ ਤੇ ਸਮੂਹ ਸੰਗਤਾਂ ਨੂੰ ਇਸ ਖੁਸ਼ੀ ਦੇ ਦਿਹਾੜੇ ਤੇ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਕੋਟਕਪੂਰਾ ਦੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਭਗਵਾਨ ਕ੍ਰਿਸ਼ਨ
- ਅੱਖਾਂ ਦੇ ਮਹਾਂਦਾਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਸਿਵਲ ਸਰਜਨ ਫਰੀਦਕੋਟ
- ਅੱਖਾਂ ਦਾਨ ਕਰਨ ਨਾਲ ਇੱਕ ਇਨਸਾਨ ਦੋ ਇਨਸਾਨਾਂ ਨੂੰ ਰੌਸ਼ਨੀ ਦੇ ਸਕਦਾ ਹੈ: ਡਾ. ਪਰਮਿੰਦਰ ਕੌਰ
ਫਰੀਦਕੋਟ, 27 ਅਗਸਤ 2024 : ਸਿਹਤ ਵਿਭਾਗ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ
ਬਰਨਾਲਾ, 27 ਅਗਸਤ 2024 : ਪੰਜਾਬ ਸਰਕਾਰ ਤੁਹਾਡੀ ਚੰਗੀ ਸਿਹਤ ਲਈ ਵਚਨਬੱਧ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ 8 ਸਤੰਬਰ ਤੱਕ ਕੌਮੀ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ,ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸ਼ਰਮਾ ਵੱਲੋਂ ਕੀਤਾ ਗਿਆ। ਅੱਖਾਂ ਦਾਨ ਕਰਨ ਸੰਬੰਧੀ ਮਨਾਏ ਜਾ ਰਹੇ ਪੰਦਰਵਾੜੇ ਸੰਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ
ਬਰਨਾਲਾ, 27 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ
ਬਰਨਾਲਾ, 27 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਲਘੂ ਉਦਯੋਗਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੇਠ ਕੰਮ ਕਰਦੇ ਨੌਕਰਾਂ ਦੇ ਵੇਰਵੇ ਨੇੜੇ ਦੇ ਠਾਣੇ ਵਿਖੇ
- ਚਾਇਨਾ ਡੋਰ ਵੇਚਣ/ਖਰੀਦਣ, ਸਟੋਰ ਤੇ ਵਰਤੋਂ ਦੀ ਵੀ ਮਨਾਹੀ
ਬਰਨਾਲਾ, 27 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ
- ਲਾਲ ਬਹਾਦਰ ਸ਼ਾਸਤਰੀ ਕਾਲਜ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ
- ਵੱਖ ਵੱਖ ਕੰਪਨੀਆਂ ਨੇ ਦਿੱਤੀਆਂ ਨੌਜਵਾਨਾਂ ਨੂੰ ਨੌਕਰੀਆਂ
ਬਰਨਾਲਾ, 27 ਅਗਸਤ 2024 : ਜ਼ਿਲ੍ਹਾ ਬਰਨਾਲਾ ਦੇ ਨੌਜਵਾਨਾਂ ਨੇ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰਬੋਰ ਬਿਊਰੋ ਵੱਲੋਂ ਲਾਲ ਬਹਾਦਰ ਸ਼ਾਸਤਰੀ ਮਹਿਲਾ ਕਾਲਜ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ‘ਚ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ