news

Jagga Chopra

Articles by this Author

ਪਾਵਰ ਗਰਿੱਡ ਨੂੰ ਬਦਲਣ ਅਤੇ ਸੜਕੀ ਨੈਟਵਰਕ ਵਿੱਚ ਸੁਧਾਰ ਕਰਨ ਦਾ ਮੰਤਰੀ ਨੇ ਬਿਜਲੀ ਦੇ ਕੀਤਾ ਵਾਅਦਾ : ਵਿਧਾਇਕਾ ਛੀਨਾ 

ਲੁਧਿਆਣਾ ,16 ਫਰਵਰੀ : ਪੰਜਾਬ ਸਰਕਾਰ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੁਧਿਆਣਾ ਸ਼ਹਿਰ ਦੇ ਦੌਰੇ 'ਤੇ ਵਿਸ਼ੇਸ਼ ਤੌਰ 'ਤੇ ਲੁਧਿਆਣਾ ਸ਼ਹਿਰ ਦੇ ਜਨਤਕ ਕੰਮਾਂ ਲਈ 950 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਅਤੇ ਲੁਧਿਆਣਾ ਦੱਖਣੀ ਲਈ 66 ਕੇ ਵੀ ਬਿਜਲੀ ਸਟੇਸ਼ਨ ਦਾ ਵਾਅਦਾ ਕੀਤਾ।  ਇਸ ਸਬੰਧੀ ਟਿੱਪਣੀ ਕਰਦਿਆਂ ਲੁਧਿਆਣਾ ਦੱਖਣੀ ਦੀ ਵਿਧਾਇਕਾ

ਰਾਕੇਸ਼ ਚੌਧਰੀ 'ਤੇ ਮਜੀਠੀਆ ਦਾ ਵੱਡਾ ਝੂਠ : ਨੀਲ ਗਰਗ
  • ਰਾਕੇਸ਼ ਚੌਧਰੀ ਤੋਂ ਸਰਕਾਰ ਨੇ ਛੇ ਕਰੋੜ ਰੁਪਏ ਵਸੂਲ ਕੀਤੇ, ਜਦ ਕਿ 'ਅਕਾਲੀ ਪਰਿਵਾਰ' ਰਾਕੇਸ਼ ਨੂੰ ਦਿੰਦਾ ਸੀ ਪ੍ਰੋਟੈਕਸ਼ਨ : ਨੀਲ ਗਰਗ
  • ਰਾਕੇਸ਼ ਚੌਧਰੀ ਨੇ ਮਾਈਨਿੰਗ ਦੇ ਠੇਕੇ 'ਤੇ ਹਾਈਕੋਰਟ ਤੋਂ ਸਟੇਅ ਲਿਆ
  • 'ਆਪ' ਮਾਫੀਆ ਵਿਰੁੱਧ ਪਿਛਲੀ ਹਰ ਸਰਕਾਰ ਨਾਲੋਂ ਜ਼ਿਆਦਾ ਸਖਤ, ਹੁਣ ਤੱਕ ਮਾਈਨਿੰਗ ਮਾਫੀਆ ਖਿਲਾਫ ਦਰਜ ਕੀਤੀਆਂ 84 ਐੱਫਆਈਆਰ

ਚੰਡੀਗੜ੍ਹ, 16 ਫਰਵਰੀ : ਅਕਾਲ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ

ਨਰੋਏ ਸਮਾਜ ਦੀ ਸਿਰਜਣਾ ਲਈ ਮੀਡੀਆ ਨੂੰ ਆਪਣੀ ਭੂਮਿਕਾ ਨਿਰਪੱਖਤਾ ਨਾਲ ਨਿਭਾਏ : ਅਮਨ ਅਰੋੜਾ 

ਪਟਿਆਲਾ, 16 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ  ਅਮਨ ਅਰੋੜਾ ਨੇ  ਕਿਹਾ ਹੈ ਕਿ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਮੀਡੀਆ ਆਪਣੀ ਭੂਮਿਕਾ ਨਿਰਪੱਖਤਾ ਨਾਲ ਨਿਭਾਵੇ। ਅਮਨ ਅਰੋੜਾ  ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਤੇ ਪਦਮਸ੍ਰੀ ਜਗਜੀਤ ਸਿੰਘ ਦਰਦੀ ਦੀ ਅਗਵਾਈ ਹੇਠ ਚੜ੍ਹਦੀਕਲ੍ਹਾ ਮੀਡੀਆ ਗਰੁੱਪ ਵੱਲੋਂ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਫਾਊਂਡਰ

ਹਰੀਕੇ ਝੀਲ ‘ਤੇ ਸੈਲਾਨੀਆਂ ਲਈ ਬਣਾਇਆ ਜਾਵੇਗਾ ਸ਼ਾਨਦਾਰ “ਡਿਜ਼ੀਟਲ ਵਿਆਖਿਆ ਕੇਂਦਰ”- ਕਟਾਰੂਚੱਕ

ਤਰਨਤਾਰਨ, 16 ਫਰਵਰੀ : ਹਰੀਕੇ ਝੀਲ ‘ਤੇ 01 ਕਰੋੜ ਰੁਪਏ ਦੀ ਲਾਗਤ ਨਾਲ ਸੈਲਾਨੀਆਂ ਲਈ ਸ਼ਾਨਦਾਰ “ਡਿਜ਼ੀਟਲ ਵਿਆਖਿਆ ਕੇਂਦਰ” ਬਣਾਇਆ ਜਾਵੇਗਾ, ਜਿੱਥੇ ਆਉਣ ਵਾਲੇ ਸੈਲਾਨੀਆਂ ਨੂੰ ਹਰੀਕੇ ਝੀਲ, ਇੱਥੇ ਸਰਦ ਰੁੱਤ ਦੇ ਮਹਿਮਾਨ ਪ੍ਰਵਾਸੀ ਪੰਛੀਆਂ ਤੇ ਜੀਵ-ਜੰਤੂਆਂ, ਡਾਲਫਿਨ ਅਤੇ ਘੜਿਆਲ ਆਦਿ ਬਾਰੇ ਵਿਸਥਾਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ

ਭਵਿੱਖ 'ਚ ਹੋਣ ਵਾਲੀ ਆਰਮੀ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਲੁਧਿਆਣਾ ਵੱਲੋਂ ਮੁਫਤ ਸਿਖਲਾਈ ਸੁਰੂ

ਲੁਧਿਆਣਾ, 16 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਲਈ ਸੀ-ਪਾਈਟ ਕੇਂਦਰ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵੱਲੋਂ ਭਵਿੱਖ ਵਿੱਚ ਹੋਣ ਵਾਲੀ ਆਰਮੀ ਭਰਤੀ ਰੈਲੀ ਲਈ ਮੁਫਤ ਸਿਖ਼ਲਾਈ ਸੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਸੀ-ਪਾਈਟ ਕੈਂਪ ਇੰਚਾਰਜ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ

21 ਫਰਵਰੀ ਤੋਂ ਪਹਿਲਾਂ ਸਾਰੇ ਸਾਈਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਸਿਖਰ 'ਤੇ ਲਿਖਣਾ ਬਣਾਇਆ ਜਾਵੇ ਯਕੀਨੀ

ਲੁਧਿਆਣਾ, 16 ਫਰਵਰੀ (ਰਘਵੀਰ ਸਿੰਘ ਜੱਗਾ) : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਏ ਯਕੀਨੀ ਬਣਾਉਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ

ਲੋਕ ਨਿਰਮਾਣ ਮੰਤਰੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਵਿਸ਼ੇਸ਼ ਮੁਰੰਮਤ ਦਾ ਰੱਖਿਆ ਨੀਂਹ ਪੱਥਰ
  • 22.55 ਕਿਲੋਮੀਟਰ ਲੰਬੀ ਸੜ੍ਹਕ 'ਤੇ 23.18 ਕਰੋੜ ਰੁਪਏ ਕੀਤੇ ਜਾਣਗੇ ਖਰਚ
  • ਵਿਸ਼ਵ ਪੱਧਰੀ ਸੜ੍ਹਕੀ ਬੁਨਿਆਦੀ ਢਾਂਚਾ 'ਆਪ' ਸਰਕਾਰ ਦੀ ਪ੍ਰਮੁੱਖ ਤਰਜੀਹ - ਹਰਭਜਨ ਸਿੰਘ ਈ.ਟੀ.ਓ

ਲੁਧਿਆਣਾ, 16 ਫਰਵਰੀ (ਰਘਵੀਰ ਸਿੰਘ ਜੱਗਾ) :  ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵੱਲ ਵਧਦੇ ਹੋਏ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ

ਕਤਲ ਕਰਨ ਤੋਂ ਬਾਅਦ ਪਤੀ ਨੇ ਪਤਨੀ ਦੀ ਲਾਸ਼ ਸਾੜਨ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਕਬਜ਼ੇ 'ਚ ਲਈ ਅੱਧ ਸੜੀ ਲਾਸ਼

ਦੀਨਾਨਗਰ, 16 ਫਰਵਰੀ : ਹਲਕਾ ਦੀਨਾਨਗਰ ਦੇ ਪਿੰਡ ਪਨਿਆੜ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਤੀ ਨੇ ਪਤਨੀ ਦਾ ਕਤਲ ਕਰਕੇ ਘਰ ਵਿੱਚ ਹੀ ਚਿਖਾ ਬਣਾ ਕੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਜਦੋਂ ਪਿੰਡ ਦੇ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਔਰਤ

ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਦੀਆਂ ਤਿਆਰੀਆਂ ਮੁਕੰਮਲ

ਗੜ੍ਹਸ਼ੰਕਰ, 16 ਫਰਵਰੀ : ਗੜ੍ਹਸ਼ੰਕਰ-ਪੋਜੇਵਾਲ ਰੋਡ 'ਤੇ ਸਥਿਤ ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ 17 ਫ਼ਰਵਰੀ ਨੂੰ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਿਲੇ ਨੂੰ ਅਜਿਹੇ ਦਲੇਰ ਫੌਜੀ ਜਰਨੈਲ