ਚੰਡੀਗੜ੍ਹ, 16 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਕੇਂਦਰ ਸਰਕਾਰ ਪੰਜਾਬ ਨੂੰ ਰੇਲ ਸਮੁੰਦਰ ਰੇਲ (ਆਰ.ਐਸ.ਆਰ) ਰਸਤੇ ਰਾਹੀਂ ਕੋਲਾ ਲਿਆਉਣ ’ਤੇ ਮਜਬੂਰ ਕਰ ਰਹੀ ਹੈ ਤੇ ਰੇਲ ਰੈਕ ਨਹੀਂ ਦੇ ਰਹੀ। ਇਸ ਦਾਅਵੇ ਮਗਰੋਂ ਬਿਜਲੀ ਮੰਤਰਾਲੇ ਨੇ ਅੰਕੜੇ ਜਾਰੀ ਕਰ ਕੇ ਆਪਣਾ ਪੱਖ ਰੱਖਿਆ ਹੈ। ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਨੂੰ ਇਸ ਸਾਲ 13
news
Articles by this Author

ਚੰਡੀਗੜ੍ਹ, 16 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਾਂਗਰਸ ਅਤੇ ਅਕਾਲੀ ਆਗੂਆਂ ਵੱਲੋਂ ਕੀਤੇ ਸ਼ਬਦੀ ਹਮਲਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਅਸਲ ਵਿਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ, ਤਿੰਨੋਂ ਮਿਲ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਪੰਜਾਬ ਦੇ ਮੁੱਖ ਬੁਲਾਰੇ

- ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਦੀ ਵੱਡੀ ਪਹਿਲਕਦਮੀ
ਹੈਦਰਾਬਾਦ, 16 ਫਰਵਰੀ : ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਵੱਡੀ ਪੁਲਾਂਘ ਪੁੱਟਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਕੀਮਤੀ ਕੁਦਰਤੀ ਸਰੋਤ ਦੀ ਸੰਭਾਲ ਅਤੇ ਸੂਬੇ ਵਿੱਚ ਧਰਤੀ ਹੇਠ ਪਾਣੀ ਜੀਰਣ ਦੀ ਰਫ਼ਤਾਰ ਤੇਜ਼ ਕਰਨ ਲਈ

ਪਨਾਮਾ ਸਿਟੀ, 15 ਫਰਵਰੀ : ਅਮਰੀਕਾ ਦੇ ਪਨਾਮਾ ‘ਚ ਇੱਕ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਬੱਸ, ਪਨਾਮਾ ਵਿੱਚ ਇੱਕ ਮਿੰਨੀ ਬੱਸ ਨਾਲ ਟਕਰਾ ਗਈ, ਜਿਸ ਕਾਰਨ 33 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਪਨਾਮਾ ਦੇ ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੁੱਧਵਾਰ ਨੂੰ ਸੰਯੁਕਤ ਰਾਜ ਜਾ ਰਹੇ ਪ੍ਰਵਾਸੀਆਂ ਦੀ ਇੱਕ ਬੱਸ, ਪਨਾਮਾ ‘ਚ ਇੱਕ ਮਿੰਨੀ ਬੱਸ ਨਾਲ ਟਕਰਾ

ਪਟਿਆਲਾ 15, ਫਰਵਰੀ : ਪਟਿਆਲਾ-ਸੰਗਰੂਰ ਰੋਡ ‘ਤੇ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚ ਅਰਸ਼ਪ੍ਰੀਤ ਸਿੰਘ (ਵਾਸੀ ਹੁਸ਼ਿਆਰਪੁਰ) ਅਤੇ ਅੰਸ਼ੁਲ ਚਲਾਨਾ ਜੋ

ਨਵੀਂ ਦਿੱਲੀ, 15 ਫਰਵਰੀ : ਭਾਰਤ ਜੋੜੋ ਯਾਤਰਾ ਦੀ ਕਾਮਯਾਬੀ ਨੂੰ ਕਾਂਗਰਸ ਦੀ ਸਿਆਸੀ ਵਾਪਸੀ ਲਈ ਬੁਨਿਆਦ ਮੰਨ ਰਹੀ ਪਾਰਟੀ ਨੇ ਦੇਸ਼ ਦੇ ਸਭ ਤੋਂ ਦੂਰ-ਦੁਰਾਡੇ ਪੂਰਬੀ ਅਰੁਣਾਚਲ ਪ੍ਰਦੇਸ਼ ਤੋਂ ਪੱਛਮ ’ਚ ਗੁਜਰਾਤ ਤੱਕ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 2.0 ਦੀ ਯੋਜਨਾ ’ਤੇ ਚਰਚਾ ਸ਼ੁਰੂ ਕਰ ਦਿੱਤੀ ਹੈ। ਇਸ ਯਾਤਰਾ ਨੂੰ ਅਰੁਣਾਚਲ ਦੇ ਲੋਹਿਤ ਜ਼ਿਲ੍ਹੇ ਦੇ ਪਰਸ਼ੂਰਾਮ ਕੁੰਡ ਤੋਂ

ਨਵੀਂ ਦਿੱਲੀ, 15 ਫਰਵਰੀ : ਪੂਰਬੀ ਲੱਦਾਖ 'ਚ ਅਸਲ ਕੰਟਰੋਲ ਰੇਖਾ 'ਤੇ ਭਾਰਤ ਅਤੇ ਚੀਨ ਵਿਚਾਲੇ ਟਕਰਾਅ ਹੈ। ਅਜਿਹੇ 'ਚ ਦੋਹਾਂ ਦੇਸ਼ਾਂ ਵਿਚਾਲੇ ਫੌਜੀ ਪੱਧਰ ਦੀ ਗੱਲਬਾਤ ਦੇ ਕਈ ਦੌਰ ਵੀ ਹੋ ਚੁੱਕੇ ਹਨ। ਇਸ ਦੌਰਾਨ ਬੁੱਧਵਾਰ ਨੂੰ ਇਕ ਵੱਡਾ ਕਦਮ ਚੁੱਕਦੇ ਹੋਏ ਭਾਰਤ ਸਰਕਾਰ ਨੇ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਭਾਰਤ-ਚੀਨ

- ਬੰਦੀ ਸਿੰਘਾਂ ਦੀ ਰਿਹਾਈ ਲਈ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ਵਿੱਚ ਹਜਾਰਾਂ ਕਿਸਾਨਾਂ ਮਜਦੂਰਾਂ ਭਰੀ ਹਾਜਰੀ
ਮਹਿਲ ਕਲਾਂ 15 ਫਰਵਰੀ (ਗੁਰਸੇਵਕ ਸਹੋਤਾ) ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਕਮੇਟੀ ਵੱਲੋਂ ਮੁਹਾਲੀ ਚੰਡੀਗੜ੍ਹ ਵਿਖੇ ਲਗਾਏ ਪੱਕੇ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਦਾ ਦੇ ਆਗੂਆਂ ਵੱਲੋਂ ਹਾਜਰੀ ਭਰੀ ਗਈ। ਕਿਸਾਨਾਂ ਦਾ

ਮਹਿਲ ਕਲਾਂ,15 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਬੀਡੀਪੀਓ ਬਲਾਕ ਬਰਨਾਲਾ ਵਿਖੇ ਸੀਨੀਅਰ ਸਹਾਇਕ ਵਜੋਂ ਆਪਣੀ ਡਿਊਟੀ ਦੀਆਂ ਸੇਵਾਵਾਂ ਦੇ ਰਹੇ ਮਨਜੋਤ ਸਿੰਘ ਸੋਢੀ ਨੇ ਅੱਜ ਬੀ ਡੀ ਪੀ ਓ ਦਫਤਰ ਮਹਿਲ ਕਲਾਂ ਵਿਖੇ ਖਾਲੀ ਪਈ ਅਸਾਮੀ ਤੇ ਸਮੂਹ ਸਟਾਫ ਦੀ ਹਾਜਰੀ ਵਿੱਚ ਨਵੇਂ ਬੀ ਡੀ ਪੀ ਓ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ ।ਇਸ ਮੌਕੇ ਨਵੇਂ ਆਏ ਬੀਡੀਪੀਓ ਮਨਜੋਤ ਸਿੰਘ

ਲੁਧਿਆਣਾ, 15 ਫਰਵਰੀ : 21 ਫ਼ਰਵਰੀ, 2023 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਪਾਰਕ ਅਦਾਰਿਆਂ ਦੇ ਬੋਰਡ ਅਤੇ ਨਾਮ ਪੱਟੀਆਂ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਲਈ ਡਾਇਰੈਕਟਰ, ਭਾਸ਼ਾ ਵਿਭਾਗ , ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ