- ਅਹੁਦਿਆਂ ਦੀ ਮਰਿਆਦਾ ਕਾਇਮ ਨਹੀਂ ਰੱਖ ਰਹੇ ਰਾਜਪਾਲ : ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 14 ਫਰਵਰੀ : ਸੂਬਾ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖਲ ਦੇਣ ਲਈ ਪੰਜਾਬ ਦੇ ਰਾਜਪਾਲ 'ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੇ ਰਾਜਪਾਲ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਨਹੀਂ ਰੱਖ ਰਹੇ ਹਨ। 'ਆਪ' ਆਗੂਆਂ ਨੇ ਉਨ੍ਹਾਂ