ਨਵੀਂ ਦਿੱਲੀ, 13 ਫਰਵਰੀ : ਸੰਸਦ ਦੇ ਦੋਵੇਂ ਸਦਨਾਂ ਦੀ ਬੈਠਕ ਸੋਮਵਾਰ ਨੂੰ ਬਜਟ ਸੈਸ਼ਨ ਦੇ ਦੂਜੇ ਪੜਾਅ ਲਈ 13 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸੰਬੋਧਨ ਨਾਲ ਸ਼ੁਰੂ ਹੋਇਆ ਸੀ, ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਲੋਕ ਸਭਾ
news
Articles by this Author

ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ : ਨੰਗਲ ਦੇ ਅਧੀਨ ਆਉਂਦੇ ਪਿੰਡ ਬੰਦਲੇਹੜੀ ਨਜ਼ਦੀਕ ਵਾਪਰੇ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 9-00 ਵਜੇ ਦੇ ਕਰੀਬ ਇੱਕ ਗੱਡੀ ਦੀ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ

ਨਵੀਂ ਦਿੱਲੀ, 13 ਫਰਵਰੀ : ਵਿੱਤ ਮੰਤਰਾਲੇ ਨੇ ਕਿਹਾ ਕਿ ਪੰਜ ਸਰਕਾਰੀ ਬੀਮਾ ਕੰਪਨੀਆਂ ਦਾ ਅਡਾਨੀ ਸਮੂਹ ਨਾਲ ਸਬੰਧਤ ਕੰਪਨੀਆਂ ਵਿਚ ਕੁੱਲ 347.64 ਕਰੋੜ ਰੁਪਏ ਦਾ ਨਿਵੇਸ਼ ਹੈ, ਜੋ ਉਹਨਾਂ (ਬੀਮਾ ਕੰਪਨੀਆਂ) ਦੀ ਕੁੱਲ ਜਾਇਦਾਦ ਦਾ 0.14 ਫੀਸਦੀ ਹੈ। ਵਿੱਤ ਰਾਜ ਮੰਤਰੀ ਭਗਵਤ ਕਰਾੜ ਨੇ ਲੋਕ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ। ਉਹਨਾਂ ਨੂੰ ਬੈਂਕਾਂ

ਮਹਿਲ ਕਲਾਂ 13 ਫਰਵਰੀ (ਗੁਰਸੇਵਕ ਸਿੰਘ ਸਹੋਤਾ, ਭੁਪਿੰਦਰ ਸਿੰਘ ਧਨੇਰ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਵਿਦਿਆਰਥੀਆਂ ਅਤੇ ਸਮੁੱਚੀ ਸੰਸਥਾ ਦੇ ਉੱਜਵਲ ਭਵਿੱਖ ਲਈ ਅਰਦਾਸ ਬੇਨਤੀ ਕੀਤੀ ਗਈ। ਭੋਗ ਉਪਰੰਤ

ਬਰਨਾਲਾ 13 ਫਰਵਰੀ (ਗੁਰਸੇਵਕ ਸਿੰਘ ਸਹੋਤਾ/ਭੁਪਿੰਦਰ ਸਿੰਘ ਧਨੇਰ) : ਡਾ ਰਜਿੰਦਰ ਪਾਲ ਉੱਪਰ ਹੋਏ ਕਾਤਲਾਨਾ ਹਮਲੇ ਵਿਰੁੱਧ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਵਿੱਚ ਰੋਹ ਦੀ ਲਹਿਰ ਫੈਲ ਗਈ ਹੈ। ਸਿਵਲ ਹਸਪਤਾਲ ਪਾਰਕ ਬਰਨਾਲਾ ਵਿਖੇ ਵੱਖ ਵੱਖ ਕਿਸਾਨ- ਮਜ਼ਦੂਰ-ਮੁਲਾਜਮ ਅਤੇ ਜਮਹੂਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਏ ਸਾਥੀਆਂ ਵਿੱਚ

- ਹਲਕਾ ਮਹਿਲ ਕਲਾਂ ਇਕਾਈ ਦੀ ਚੋਣ ਵਿੱਚ ਜਗਸੀਰ ਸਿੰਘ ਕੁਰੜ ਬਣੇ ਪ੍ਰਧਾਨ
ਮਹਿਲ ਕਲਾਂ 13 ਫਰਬਰੀ (ਭੁਪਿੰਦਰ ਸਿੰਘ ਧਨੇਰ, ਗੁਰਸੇਵਕ ਸਿੰਘ ਸਹੋਤਾ) : ਏਕਤਾ ਮਨੁੱਖੀ ਅਧਕਾਰ ਬਿਊਰੋ ਪੰਜਾਬ ਪੰਜਾਬ ਵਿੱਚ ਲਗਾਤਾਰ ਆਪਣੀਆ ਇਕਾਈਆਂ ਸਥਾਪਤ ਕਰ ਰਹੀ ਹੈ,ਇਸੇ ਲੜੀ ਤਹਿਤ ਹਲਕਾ ਮਹਿਲ ਦੀ ਇਕਾਈ ਦੀ ਚੋਣ ਕੀਤੀ ਗਈ। ਜਿੰਨ੍ਹਾਂ ਨੂੰ ਨਿਯੁਕਤੀ ਪੱਤਰ ਪੰਜਾਬ ਦੇ ਡਿਪਟੀ ਚੇਅਰਮੈਨ ਸ੍ਰ

ਲੁਧਿਆਣਾ, 13 ਫਰਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਨੌਘਾਰਾ ਮੁਹੱਲੇ ਵਿੱਚ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਯਤਨ ਤੇਜ਼ ਕਰ ਦਿੱਤੇ ਗਏ ਹਨ। ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ

ਜਗਰਾਉਂ 13 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉਂ ਹਲਕੇ ਅੰਦਰ ਅਤਿ-ਆਧੁਨਿਕ ਖੇਡ ਸਟੇਡੀਅਮ ਬਨਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਹਲਕੇ ਵਿੱਚ ਪੰਜ ਖੇਡ ਸਟੇਡੀਅਮ ਬਨਾਉਣ ਲਈ ਪੰਜਾਬ ਸਰਕਾਰ ਵੱਲੋਂ ਦੋ ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਜਾਰੀ ਕਰ ਦਿੱਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ

ਜਗਰਾਓਂ, 13 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਨਗਰ ਕੋਂਸਲ ਜਗਰਾਉਂ ਵੱਲੋਂ ਸੰਗਰਾਦ ਦੇ ਪਵਿੱਤਰ ਦਿਹਾੜੇ ਤੇੇ ਦਿਨ ਪਕੌੜੇ ਚਾਹ ਅਤੇ ਪੂਰੀਆ ਛੋਲਿਆ ਦਾ ਲੰਗਰ ਲਗਾਇਆ ਗਿਆ ਜਿਸ ਦੀ ਸੁਰੂਆਤ ਮਾਣਯੋਗ ਪ੍ਰਧਾਨ ਸ਼੍ਰੀ ਜਤਿੰਦਰਪਾਲ ਰਾਣਾ ਜੀ ਅਤੇ ਕਾਰਜ ਸਾਧਕ ਅਫਸਰ ਸ਼੍ਰੀ ਮਨੋਹਰ ਸਿੰਘ ਬਾਘਾ ਜੀ ਵੱਲੋਂ ਕੀਤੀ ਗਈ ।ਇਹ ਲੰਗਰ ਸਮੂਹ ਦਫਤਰੀ ਸਟਾਫ,ਸਮੂਹ ਸਫਾਈ ਸੇਵਕਾਂ,ਸਮੂਹ

ਅੰਮ੍ਰਿਤਸਰ, 13 ਫਰਵਰੀ : 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਹ ਘਟਨਾ 2013-14 ਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਬਲੀਕੇਸ਼ਨ ਵਿੱਚ ਛਪਾਈ ਹੁੰਦੀ ਹੈ ਫਿਰ ਗਿਆਨੀ ਸਿੰਘਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਲਦਸਾਜ਼ ਸਰੂਪ ਨੂੰ ਤਿਆਰ ਕਰਦਾ ਹੈ ਅਤੇ ਫਿਰ ਗ੍ਰੰਥੀ ਸਿੰਘ