ਚੰਡੀਗੜ੍ਹ, 13 ਫ਼ਰਵਰੀ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ, 2023 ਨੂੰ ਐਸ.ਏ.ਐਸ. ਨਗਰ (ਮੋਹਾਲੀ) ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ
news
Articles by this Author

ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਸੀਐਮ ਪੰਜਾਬ ਭਗਵੰਤ ਮਾਨ ਵਿਚਾਲੇ ਫਿਰ ਖੜਕ ਗਈ ਹੈ। ਦਰਅਸਲ, ਹੁਣ ਗਵਰਨਰ ਨੇ ਫੇਰ ਤੋਂ ਸੀਐਮ ਮਾਨ ਨੂੰ ਚਿੱਠੀ ਲਿਖ ਕੇ ਕੁੱਝ ਸਵਾਲ ਚੁੱਕੇ ਹਨ, ਜਿਨ੍ਹਾਂ ਵਿਚ ਅਹਿਮ ਸਵਾਲ ਸਕੂਲ ਪ੍ਰਿੰਸੀਪਲਾਂ ਨੁੰ ਸਿੰਗਾਪੁਰ ਭੇਜਣ ਬਾਰੇ ਕੀਤਾ ਗਿਆ ਹੈ। ਦੱਸ ਦਈਏ ਕਿ, ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ

ਚੰਡੀਗੜ੍ਹ, 13 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ 11 ਮਹੀਨਿਆਂ ਦੇ ਸਮੇਂ ਵਿੱਚ ਹੁਣ ਤੱਕ 38175 ਕਰੋੜ ਰੁਪਏ ਦਾ ਨਿਵੇਸ਼ ਲਿਆਂਦਾ ਹੈ ਜਿਸ ਨਾਲ ਸੂਬੇ ਵਿੱਚ 2.43 ਲੱਖ ਨੌਕਰੀਆਂ ਪੈਦਾ ਹੋਣਗੀਆਂ। ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, “ਇਹ ਨਿਵੇਸ਼

ਇਸਤਾਂਬੁਲ, 13 ਫਰਵਰੀ : ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹਜ਼ਾਰ ਤੋਂ ਵੱਧ ਹੋ ਗਈ ਹੈ। ਸੰਯੁਕਤ ਰਾਸ਼ਟਰ ਨੇ ਐਤਵਾਰ ਨੂੰ ਭੂਚਾਲ ਪ੍ਰਭਾਵਿਤ ਸੀਰੀਆ ਨੂੰ ਬਹੁਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਅਸਫਲਤਾ ਦੀ ਨਿੰਦਾ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਮਰਨ ਵਾਲਿਆਂ ਦੀ ਗਿਣਤੀ 34,800 ਤੋਂ ਵੱਧ ਹੋ ਸਕਦੀ ਹੈ। ਭੂਚਾਲ ਨੇ ਤੁਰਕੀ ਨੂੰ

- ਸਿਰਫ਼ ਅਦਾਨੀ ਦੀਆਂ ਜੇਬਾਂ ਭਰਨ ਲਈ ਕੋਲੇ ਦਾ ਖਰਚਾ ਪੰਜਾਬ ਸਿਰ ਮੜਿਆ ਜਾ ਰਿਹਾ
- ਬੀ.ਬੀ.ਐਮ.ਬੀ. ਦੇ ਮੈਂਬਰ ਦੀ ਨਾਮਜ਼ਦਗੀ ਵਿੱਚ ਪੰਜਾਬ ਦੇ ਹਿੱਤ ਸੁਰੱਖਿਅਤ ਰੱਖਣ ਦਾ ਅਹਿਦ
ਪਟਿਆਲਾ, 13 ਫਰਵਰੀ : ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਜੇਕਰ

- ਕਿਹਾ, ਘੋੜਾ ਪਾਲਣ ਨੂੰ ਆਮ ਕਿਸਾਨ ਵਰਗ ਦੇ ਦਾਇਰੇ ਵਿੱਚ ਲਿਆਉਣ ਲਈ ਕਰਾਂਗੇ ਵਿਚਾਰ
- ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਲਾਈ ਪ੍ਰਦਰਸ਼ਨੀ ਦਾ ਕੀਤਾ ਮੁਆਇਨਾ
ਲੁਧਿਆਣਾ, 13 ਫ਼ਰਵਰੀ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਦੇ ਸਹਾਇਕ

- 5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10 ਕਰੋੜ ਰੁਪਏ ਦੀ ਡਰੱਗ ਮਨੀ, 424 ਕਿਲੋ ਅਫੀਮ, 480 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ
- ਇੱਕ ਹਫ਼ਤੇ ਵਿੱਚ 33.60 ਕਿਲੋ ਹੈਰੋਇਨ, 12.75 ਕਿਲੋ ਗਾਂਜਾ, 10.60 ਕਿਲੋ ਅਫੀਮ, 33.53 ਲੱਖ ਰੁਪਏ ਦੀ ਡਰੱਗ ਮਨੀ ਸਮੇਤ 294 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13

ਚੰਡੀਗੜ੍ਹ, 13 ਫਰਵਰੀ : ਖੇਡ ਵਿਭਾਗ ਪੰਜਾਬ ਨੇ ਸਾਲ 2020-21 ਤੇ 2021-22 ਦੌਰਾਨ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਅਤੇ ਕੋਚਾਂ ਨੂੰ ਨਗਦ ਇਨਾਮ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨਵਿੱਚ ਕਿਹਾ ਕਿ ਸੂਬੇ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ

ਰਾਏਕੋਟ, 13 ਫਰਵਰੀ (ਰਘਵੀਰ ਸਿੰਘ ਜੱਗਾ) : ਪੱਧਰੀ ਮੀਟਿੰਗ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਰਾਏਸਰ, ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਭੱਟੀਵਾਲ, ਸੂਬਾ ਖਜਾਨਚੀ ਰਾਮ ਮਟੋਰੜਾ ਤੇ ਜ਼ਿਲ੍ਹਾ

ਰਾਏਕੋਟ, 13 ਫਰਵਰੀ (ਰਘਵੀਰ ਸਿੰਘ ਜੱਗਾ) : ਬੀਤੀ ਰਾਤ ਸ਼ਹਿਰ ਵਿੱਚ ਚੋਰਾਂ ਨੇ ਸ਼ਹਿਰ ਦੇ ਇੱਕ ਘਰ ਦੇ ਤਾਲੇ ਤੋੜ ਕੇ ਉੱਥੋਂ ਲਗਪਗ 25 ਲੱਖ ਰੁਪਏ ਦੀ ਨਗਦੀ ਅਤੇ 8 ਤੋਂ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ, ਜਿਸ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਚੋਰੀ ਦੀ ਘਟਨਾਂ ਬਾਰੇ ਜਾਣਕਾਰੂੀ ਦਿੰਦੇ ਹੋਏ ਡਾ. ਚਮਕੌਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ ਸ਼ਾਮ