ਚੰਡੀਗੜ੍ਹ, 11 ਫ਼ਰਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਇਸ ਸਾਲ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਪੂਰੀ ਕਰਨ ਜਾ ਰਹੀ ਹੈ। ਮਾਰਚ ਦੇ ਪਹਿਲੇ ਹਫ਼ਤੇ ਪੇਸ਼ ਹੋਣ ਵਾਲੇ ਭਗਵੰਤ ਮਾਨ ਸਰਕਾਰ ਦੇ ਪਹਿਲੇ ਰੈਗੂਲਰ ਬਜਟ ਵਿੱਚ ਇਸ ਸਕੀਮ ਲਈ ਵਿਵਸਥਾ ਕੀਤੀ ਜਾਵੇਗੀ। ਵਿੱਤ ਵਿਭਾਗ ਦੇ ਸੂਤਰਾਂ ਅਨੁਸਾਰ ਸਾਲ 2023-24 ਦੇ ਬਜਟ ਵਿੱਚ
news
Articles by this Author

ਚੰਡੀਗੜ, 11 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਪਰੰਤ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਸਿੰਘਪੁਰਾ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ

ਚੰਡੀਗੜ੍ਹ, 11 ਫਰਵਰੀ : ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਗੁਰਦੀਪ ਸਿੰਘ ਖੇੜਾ ਦੇ ਜੇਲ੍ਹ ਤੋਂ ਪੈਰੋਲ ਆਉਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਗੁਰਦੀਪ ਸਿੰਘ ਖੇੜ੍ਹਾ ਨੇ ਕਿਹਾ ਕਿ ਹੁਣ ਸਮਾਂ ਸਿਰ ਦੇਣ ਦਾ ਨਹੀਂ ਹੈ, ਪੜ੍ਹ ਕੇ ਅਫਸਰ ਬਣੋ। ਉਨ੍ਹਾਂ ਕਿਹਾ ਕਿ 1947 ਤੋਂ ਅਸੀਂ ਸਿਰ ਹੀ ਦਿੰਦੇ ਆ ਰਹੇ ਹਾਂ, ਕੀ ਸਾਰੀ ਉਮਰ ਹੀ ਸਿਰ ਦੇਈ ਜਾਣੇ ਆ। ਇਕ ਨਿੱਜੀ ਚੈਨਲ ਉਤੇ ਗੱਲ

- ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਗਾਪੁਰ ਦੌਰੇ ਤੋਂ ਪਰਤੇ ਪ੍ਰਿੰਸੀਪਲਾਂ ਦਾ ਕੀਤਾ ਸਵਾਗਤ
- ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਨੈਤਿਕ ਸਿੱਖਿਆ ਦੇ ਨਾਲ-ਨਾਲ ਰੌਚਕ ਤਰੀਕਿਆਂ ਨਾਲ ਸਿੱਖਿਆ ਦੇਣ ਉਤੇ ਜ਼ੋਰ
- ਪੰਜਾਬ ਤੇ ਦਿੱਲੀ ਦੇ ਅਧਿਆਪਕਾਂ ਨੇ ਸਿਖਲਾਈ ਦੇ ਤਜਰਬੇ ਕੀਤੇ ਸਾਂਝੇ
ਤ ਨਵੀਂ ਦਿੱਲੀ, 11 ਫਰਵਰੀ : ਸਿੰਗਾਪੁਰ ਵਿੱਚ ਸਿਖਲਾਈ ਲੈਣ ਮਗਰੋਂ ਪਰਤੇ 36

ਅੰਕਾਰਾ, 11 ਫਰਵਰੀ : ਭੂਚਾਲ ਦੀ ਮਾਰ ਝੱਲ ਰਹੇ ਤੁਰਕੀ ਅਤੇ ਸੀਰੀਆ ਵਿੱਚ ਦਿਲ ਦਹਿਲਾ ਦੇਣ ਵਾਲਾ ਰੌਲਾ ਪੈ ਗਿਆ ਹੈ ਅਤੇ ਹੰਝੂ ਸੁੱਕ ਗਏ ਹਨ। ਸਮੇਂ-ਸਮੇਂ 'ਤੇ ਨਿਕਲਦੀਆਂ ਚੀਕਾਂ ਅਤੇ ਹਾਹਾਕਾਰ ਦੱਸਦੀਆਂ ਹਨ ਕਿ ਤਨ-ਮਨ 'ਤੇ ਡੂੰਘੇ ਜ਼ਖਮ ਦਾ ਦਰਦ ਬਰਕਰਾਰ ਹੈ। ਇਹੀ ਹਾਲਤ ਯੂਰਪ ਦੇ ਨੇੜੇ ਸਥਿਤ ਪੱਛਮੀ ਏਸ਼ੀਆ ਦੇ ਦੋਵਾਂ ਦੇਸ਼ਾਂ ਦੀ ਹੈ। ਇਨ੍ਹਾਂ ਦੇਸ਼ਾਂ 'ਚ ਇਸ ਹਫਤੇ 7.8

ਅਡਾਨਾ, 11 ਫਰਵਰੀ : ਤੁਰਕੀ ਵਿੱਚ ਭੂਚਾਲ ਤੋਂ ਬਾਅਦ ਚਾਰੇ ਪਾਸੇ ਮੌਤਾਂ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਇਮਾਰਤਾਂ ਦੇ ਡਿੱਗਣ ਕਾਰਨ ਹਜ਼ਾਰਾਂ ਲੋਕਾਂ ਦੀ ਮੌਤ ਤੋਂ ਬਾਅਦ ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹੈ। ਕਈ ਦੇਸ਼ਾਂ ਨੇ ਤੁਰਕੀ ਦੀ ਮਦਦ ਲਈ ਹੱਥ ਵਧਾਇਆ ਹੈ, ਜਿਸ 'ਚ ਭਾਰਤ ਸਭ ਤੋਂ ਅੱਗੇ ਨਜ਼ਰ ਆ ਰਿਹਾ ਹੈ। ਭਾਰਤੀ ਫੌਜ

ਜਗਰਾਉ 11 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ ) : ਇਨਾਮ ਵੰਡ ਸਮਾਰੋਹ ਸਕੂਲ ਦੇ ਸਭ ਤੋਂ ਮਹੱਤਵਪੂਰਨ ਕਾਰਜਾਂ ਵਿੱਚੋਂ ਇੱਕ ਹੈ। ਇਹ ਵਿਦਿਆਰਥੀਆਂ ਲਈ ਇੱਕ ਯਾਦਗਾਰੀ ਸਮਾਗਮ ਹੈ ਕਿਉਂਕਿ ਇਹ ਵਿਦਿਆਰਥੀਆਂ ਦੁਆਰਾ ਕੀਤੀਆਂ ਪੑਾਪਤੀਆ ਲਈ ਉਹਨਾਂ ਨੂੰ ਮਾਣ ਦਿਵਾਉਂਦਾ ਹੈ। ਵਿਦਿਆਰਥੀਆਂ ਦੀਆਂ ਇਹਨਾਂ ਉਪਲਬਧੀਆਂ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਜੀ.ਐਚ.ਜੀ ਪਬਲਿਕ ਸਕੂਲ

- ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਵਲੋਂ ਲੋਕਾਂ ਨੂੰ ਅਪੀਲ, ਨੈਸ਼ਨਲ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਤੇ ਸਸਤਾ ਨਿਆਂ ਪਾਓ
- ਕਿਹਾ! - ਨੈਸ਼ਨਲ ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ਼ ਕੋਈ ਵੀ ਅਪੀਲ ਨਹੀਂ ਹੁੰਦੀ
ਲੁਧਿਆਣਾ, 11 ਫਰਵਰੀ (ਰਘਵੀਰ ਸਿੰਘ ਜੱਗਾ) : Hon'ble Ms. Justice Ritu Bahri, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ

ਲੁਧਿਆਣਾ, 11 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਇਕ ਛੀਨਾ ਨੇ ਗੈਮਸਾ 2023 ਵਿਖੇ ਜੈਕ ਸਿਲਾਈ ਮਸ਼ੀਨ ਦੇ ਸਟਾਲ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ। ਵਿਧਾਇਕ ਛੀਨਾ ਵੱਲੋਂ ਜੈਕ ਕੰਪਨੀ ਦੇ ਨਵੇਂ ਮਾਡਲਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ, ਉਦਘਾਟਨ ਮੌਕੇ ਕੰਪਨੀ ਦੇ ਖੇਤਰੀ ਮੁਖੀ ਵਿਕਾਸ ਪਾਂਡੇ ਨੇ ਵਿਧਾਇਕਾ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਮੀਡੀਆ ਨੂੰ ਸੰਬੋਧਨ

ਚੰਡੀਗੜ੍ਹ, 11 ਫਰਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ