news

Jagga Chopra

Articles by this Author

ਨੌਜਵਾਨਾਂ ਨੇ ਲਿਆ ਰੋਜ਼ਗਾਰ ਮੇਲੇ ਦਾ ਲਾਹਾ : ਵਧੀਕ ਡਿਪਟੀ ਕਮਿਸ਼ਨਰ 
  • ਲਾਲ ਬਹਾਦਰ ਸ਼ਾਸਤਰੀ ਕਾਲਜ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ 
  • ਵੱਖ ਵੱਖ ਕੰਪਨੀਆਂ ਨੇ ਦਿੱਤੀਆਂ ਨੌਜਵਾਨਾਂ ਨੂੰ ਨੌਕਰੀਆਂ 

ਬਰਨਾਲਾ, 27 ਅਗਸਤ 2024 : ਜ਼ਿਲ੍ਹਾ ਬਰਨਾਲਾ ਦੇ ਨੌਜਵਾਨਾਂ ਨੇ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰਬੋਰ ਬਿਊਰੋ ਵੱਲੋਂ ਲਾਲ ਬਹਾਦਰ ਸ਼ਾਸਤਰੀ ਮਹਿਲਾ ਕਾਲਜ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ‘ਚ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ

ਹੁਸ਼ਿਆਰਪੁਰ 'ਚ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ਼ ਵਿਸ਼ਾਲ ਮੈਰਾਥਨ
  • ਕੈਬਨਿਟ ਮੰਤਰੀ ਜਿੰਪਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਤੇ ਡਿਪਟੀ ਸਪੀਕਰ ਰੌੜੀ ਨੇ ਹਰੀ ਝੰਡੀ ਦਿਖਾ ਕੇ ਕਰਵਾਈ ਸ਼ੁਰੂਆਤ
  • ਵਿਧਾਇਕ ਡਾ. ਰਵਜੋਤ, ਜਸਵੀਰ ਰਾਜਾ ਗਿੱਲ, ਕਰਮਬੀਰ ਘੁੰਮਣ, ਡੀ.ਆਈ.ਜੀ ਨਵੀਨ ਸਿੰਗਲਾ ਸਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀ ਰਹੇ ਮੌਜੂਦ
  • ਜੇਤੂਆਂ ਨੂੰ ਨਕਦ ਇਲਾਮ ਤੇ ਸਰਟੀਫਿਕੇਟ ਦੇ ਕੇ ਕੀਤਾ ਗਿਆ ਸਨਮਾਨਿਤ

ਹੁਸ਼ਿਆਰਪ

ਐਨਕਾਰਡ' ਦੀ ਮੀਟਿੰਗ 'ਚ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਹਿਮ ਵਿਚਾਰਾਂ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਕੀਤੀ ਗਈ ਸਮੀਖਿਆ
  • ਐਸ.ਡੀ.ਐਮਜ਼ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਸਬੰਧੀ ਸਬ ਡਵੀਜ਼ਨਲ ਕਮੇਟੀਆਂ ਨੂੰ ਐਕਟਿਵ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 27 ਅਗਸਤ 2024 : ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਅੱਜ ਨਾਰਕੋ ਕੋ-ਆਰਡੀਨੇਸ਼ਨ

‘ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲੇ ਦੀ 29 ਅਗਸਤ ਨੂੰ ਹੋਵੇਗੀ ਸ਼ੁਰੂਆਤ-ਵਿਧਾਇਕ ਸ਼ੈਰੀ ਕਲਸੀ
  • ਜੇਤੂਆਂ ਨੂੰ 9 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ

ਬਟਾਲਾ, 27 ਅਗਸਤ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਚ ਉਤਸ਼ਾਹਿਤ ਕਰਨ ਲਈ ਸਫਲ ਉਪਰਾਲੇ ਕੀਤੇ ਗਏ ਹਨ। ਜਿਸ ਦੇ ਚੱਲਦਿਆਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਖੇਡਾਂ ਵਤਨ ਪੰਜਾਬ ਸੀਜ਼ਨ-3 ਤਹਿਤ ਕਰਵਾਏ ਜਾਣ ਵਾਲੇ ਬਲਾਕ, ਜ਼ਿਲ੍ਹਾ ਅਤੇ ਸਟੇਟ ਪੱਧਰੀ ਟੂਰਨਾਮੈਂਟ ਦੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

ਨਵਾਂਸ਼ਹਿਰ, 27 ਅਗਸਤ 2024 : ਪੰਜਾਬ ਸੀਜ਼ਨ-3 ਤਹਿਤ ਜ਼ਿਲ੍ਹੇ ਅੰਦਰ ਮਿਤੀ 02.09.2024 ਤੋਂ 10.09.2024 ਤੱਕ ਬਲਾਕ ਪੱਧਰ, ਮਿਤੀ 15.09.2024 ਤੋਂ 22.09.2024 ਤੱਕ ਜ਼ਿਲ੍ਹਾ ਪੱਧਰ ਅਤੇ ਮਿਤੀ 11.10.2024 ਤੋਂ 09.11.2024 ਤੱਕ ਸਟੇਟ ਪੱਧਰੀ ਟੂਰਨਾਮੈਂਟ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ

 ਨਵਾਂਸ਼ਹਿਰ ਵਿਖੇ 29 ਅਗਸਤ 2024 ਨੂੰ ਐਸ.ਬੀ.ਆਈ ਕ੍ਰੈਡਿਟ ਕਾਰਡ ਡਵੀਜ਼ਨ ਕੰਪਨੀ ਵੱਲੋਂ ਮਾਰਕਿਟਿੰਗ ਐਗਜੀਕਿਊਟਿਵ ਦੀਆਂ ਅਸਾਮੀਆਂ ਲਈ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ  

ਨਵਾਂਸ਼ਹਿਰ, 27 ਅਗਸਤ 2024 : ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ/ਸਵੈ - ਰੋਜ਼ਗਾਰ ਮਹੁੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ - ਕਮ - ਚੇਅਰਮੈਨ ਨਵਜੋਤਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਡਰਾਈਵ ਕਰਵਾਈ ਜਾਂਦੀ ਹੈ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਦੀਪ

ਬਲਾਕ ਪੱਧਰੀ ਖੇਡਾਂ 01 ਸਤੰਬਰ ਤੋਂ 10 ਸਤੰਬਰ 2024 ਤੱਕ ਹੋਣਗੀਆਂ: ਵੰਦਨਾ ਚੌਹਾਨ 
  • ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ eservices.punjab.gov.in ਪੋਰਟਲ ਤੇ ਕੀਤੀ ਜਾਵੇ ਰਜਿਸਟਰੇਸ਼ਨ  

ਨਵਾਂ ਸ਼ਹਿਰ, 27 ਅਗਸਤ 2024 : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਦੇ ਤਹਿਤ ਬਲਾਕ ਪੱਧਰੀ ਖੇਡਾਂ 01.09.2024 ਤੋਂ 10.09.2024 ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ -ਵੱਖ ਬਲਾਕਾਂ ਬੰਗਾ, ਔਡ਼, ਸੜੋਆ, ਬਲਾਚੌਰ ਅਤੇ ਨਵਾਂਸ਼ਹਿਰ ਵਿਖੇ ਸ਼ੁਰੂ ਰੋ ਰਹੀਆਂ

ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਨੌਜਵਾਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਚੱਲ ਰਹੀ ਮੁਹਿੰਮ  

ਨਵਾਂਸ਼ਹਿਰ, 27 ਅਗਸਤ, 2024 : ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਟੀਵੀ ਜੀ ਨਗਰ ਵੱਲੋਂ ਜੁਲਾਈ ਮਹੀਨੇ ਦੌਰਾਨ 74 ਸੈਮੀਨਾਰ ਕਰਵਾਏ ਗਏ। ਇਹ ਪਹਿਲ ਕਦਮੀਆਂ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਨੌਜਵਾਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ

ਜਲੰਧਰ ਕਮਿਸ਼ਨਰੇਟ ਪੁਲਿਸ ਨੇ 3.5 ਕਿਲੋ ਅਫੀਮ ਅਤੇ 4 ਲੱਖ ਦੀ ਡਰੱਗ ਮਨੀ ਸਮੇਤ 2 ਨੂੰ ਕੀਤਾ ਕਾਬੂ

ਜਲੰਧਰ, 26 ਅਗਸਤ 2024 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇੱਕ ਇਤਲਾਹ ‘ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ, ਇਸ ਦੌਰਾਨ ਉਨ੍ਹਾਂ ਨੇ ਇੱਕ ਕਾਰ ਨੂੰ ਆਉਂਦੇ ਹੋਏ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ

ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਕੀਤਾ ਐਲਾਨ 

ਨਵੀਂ ਦਿੱਲੀ, 26 ਅਗਸਤ 2024 : ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਾਂ ਜਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਹੈਂਡਲ X ‘ਤੇ ਪੋਸਟ ਸਾਂਝੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ