- - ਡਾ. ਪੂਨਮ ਪ੍ਰੀਤ ਕੌਰ ਵਲੋਂ ਆਮ ਪਬਲਿਕ ਨੂੰ ਅਪੀਲ, ਟੈਸਟ ਟਰੈਕ 'ਤੇ ਨਿਯਮਾਂ ਦੀ ਉਲੰਘਣਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ
- - ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਵੀ ਕੀਤੀ ਚੈਕਿੰਗ
ਲੁਧਿਆਣਾ, 9 ਫਰਵਰੀ (ਰਘਵੀਰ ਸਿੰਘ ਜੱਗਾ) : ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਅਧੀਨ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ, ਨੇੜੇ ਰੋਜ ਗਾਰਡਨ