- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਗ੍ਰਿਫਤਾਰ ਨਸ਼ਾ ਤਸਕਰ ਸਰਹੱਦੀ ਖੇਤਰ ਤੋਂ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸਨੂੰ ਪਹੁੰਚਾਉਣ ਜਾ ਰਿਹਾ ਸੀ
- ਮੁੱਢਲੀ ਜਾਂਚ ਅਨੁਸਾਰ ਡਰੋਨ ਰਾਹੀਂ ਸੁੱਟੀ ਗਈ ਸੀ ਡਰੱਗ ਦੀ ਖੇਪ
- ਪੁਲਿਸ ਟੀਮ ਵੱਲੋਂ ਮਾਸਟਰਮਾਈਂਡ ਨੂੰ ਫੜਨ ਲਈ ਛਾਪੇਮਾਰੀ ਜਾਰੀ ; ਮੌਕੇ ਤੋਂ
news
Articles by this Author


- ਮਾਨ ਸਰਕਾਰ ਵੱਲੋਂ ਸਵੈ-ਰੋਜਗਾਰ ਲਈ ਘੱਟ ਵਿਆਜ਼ ਦਰ ਤੇ ਮੁਹੱਈਆ ਕਰਵਾਏ ਜਾਣਗੇ ਕਰਜ਼ੇ
ਚੰਡੀਗੜ੍ਹ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀ ਭਲਾਈ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ 'ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ

ਨਵੀਂ ਦਿੱਲੀ, 08 ਫਰਵਰੀ : ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਈ ਸੰਸਦ ਮੈਂਬਰ-ਮੰਤਰੀ ਸਿਰਫ ਹਿੰਦੂ-ਮੁਸਲਿਮ ਹੀ ਕਰਦੇ ਹਨ, ਕੀ ਇਸ ‘ਤੇ ਗੱਲ ਕਰਨ ਲਈ ਹੋਰ ਕੋਈ ਮੁੱਦਾ ਨਹੀਂ ਹੈ। ਦੂਜੇ ਪਾਸੇ ਜਦੋਂ ਕੁਝ ਅਨੁਸੂਚਿਤ ਜਾਤੀ ਦੇ ਲੋਕ ਮੰਦਰ ਜਾਂਦੇ ਹਨ ਤਾਂ ਉਨ੍ਹਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ, ਉਨ੍ਹਾਂ ਦੀ ਕੋਈ

ਨਵੀਂ ਦਿੱਲੀ, 8 ਫਰਵਰੀ : ਰੌਜ਼ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਦਿੱਲੀ ਐਕਸਾਈਜ਼ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਪੁੱਤਰ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਈਡੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਦੀ ਧੀ ਕੇ ਕਵਿਤਾ ਦੇ ਆਡੀਟਰ ਨੂੰ ਸੀਬੀਆਈ ਰਿਮਾਂਡ 'ਤੇ ਭੇਜ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੌਤਮ ਮਲਹੋਤਰਾ ਦਾ 14 ਦਿਨ

ਜਗਰਾਓਂ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ 'ਸਲਾਨਾ ਸਮਾਗਮ' ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਆਪਣੇ ਸੰਬੋਧਨ ਰਾਹੀਂ ਆਪਣੇ ਦੇਸ਼ ਵਿੱਚ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ

ਨਵੀਂ ਦਿੱਲੀ, 08 ਫਰਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ‘ਤੇ ਅਡਾਨੀ ਨੂੰ ਬਚਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਕ ਵੀ ਜਵਾਬ ਨਹੀਂ ਦਿੱਤਾ। ਉਨ੍ਹਾਂ ਦੇ ਬੋਲਾਂ ਵਿਚ ਸੱਚਾਈ ਝਲਕਦੀ ਹੈ। ਜੇਕਰ (ਅਡਾਨੀ) ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ

ਨਵਾਂ ਸ਼ਹਿਰ, 8 ਫ਼ਰਵਰੀ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਵਾਂ ਸ਼ਹਿਰ ਵਿਖੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦੇ ਦਿਨ ਖਤਮ ਕਰ ਦਿੱਤੇ ਹਨ। ਅੱਜ ਨਵਾਂ ਸ਼ਹਿਰ ਜ਼ਿਲੇ ਦੇ ਖੋਜਾ ਪਿੰਡ ਵਿਖੇ ਜਨਤਕ ਰੇਤ ਖੱਡ ਦਾ ਜਾਇਜ਼ਾ ਲੈਣ ਪੁੱਜੇ ਖਣਨ

ਬਾੜਮੇਰ, 8 ਫਰਵਰੀ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿਚ ਵੱਡਾ ਹਾਦਸਾ ਵਾਪਰ ਗਿਆ ਜਿਥੇ ਇਕ ਖੇਤ ਵਿਚ ਬਣੀ ਝੌਂਪੜੀ ਵਿਚ ਖੇਡ ਰਹੇ ਤਿੰਨ ਬੱਚੇ ਅੱਗ ਲੱਗ ਜਾਣ ਨਾਲ ਜ਼ਿੰਦਾ ਸੜ ਗਏ। ਘਟਨਾ ਨਾਗਾਣਾ ਥਾਣਾ ਇਲਾਕੇ ਵਿਚ ਵਾਪਰੀ। ਤਿੰਨੋਂ ਮਾਸੂਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ 2 ਸਕੇ ਭਰਾ-ਭੈਣ ਦੱਸੇ ਜਾ ਰਹੇ ਹਨ। ਇਕ ਹੋਰ ਬੱਚੀ ਉਨ੍ਹਾਂ ਦੇ ਹੀ ਪਰਿਵਾਰ ਦੀ ਸੀ

ਅੰਮ੍ਰਿਤਸਰ, 8 ਫਰਵਰੀ : ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ ਅਨੋਖਾ ਵਿਆਹ ਵੇਖਣ ਨੂੰ ਮਿਲਿਆ। ਬਾਰਾਤ ਇਥੇ ਦੇ ਇੱਕ ਸ਼ਮਸ਼ਾਨਘਾਟ ਵਿੱਚ ਆਈ ਸੀ। ਸ਼ਮਸ਼ਾਨਘਾਟ ਵਿੱਚ ਹੀ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ ਅਤੇ ਕੁੜੀ ਪੂਜਾ ਦੀ ਡੋਲੀ ਵੀ ਉਥੋਂ ਹੀ ਵਿਦਾ ਕਰ ਦਿੱਤੀ ਗਈ। ਇਹ ਪਹਿਲੀ ਘਟਨਾ ਹੈ ਕਿ ਕਿਸੇ ਸ਼ਮਸ਼ਾਨਘਾਟ ਤੋਂ ਡੋਲੀ ਉੱਠੀ ਹੋਵੇ। ਮੋਹਕਮਪੁਰਾ ਦੇ

- ਸਿੱਧੂ ਮੂਸੇਵਾਲਾ ਵੱਲੋਂ ਸੰਗੀਤ ਲਈ ਦਿੱਤੇ ਵੱਡਮੁੱਲੇ ਯੋਗਦਾਨ ਨੂੰ ਦਿੱਤੀ ਮਾਨਤਾ
- ਸਿੱਧੂ ਮੂਸੇਵਾਲਾ ਨੇ ਮੌਤ ਤੋਂ ਬਾਅਦ ਆਪਣੇ ਗੀਤਾਂ ਰਾਹੀਂ ਕਈ ਰਿਕਾਰਡਸ ਬਣਾਏ ਹਨ।
ਮੁੰਬਈ, 08 ਫਰਵਰੀ : ‘ਗ੍ਰੈਮੀ ਐਵਾਰਡਸ 2023’ ਵਿੱਚ ਇੱਕ ਵਾਰ ਫਿਰ ਭਾਰਤ ਦਾ ਝੰਡਾ ਲਹਿਰਾਇਆ ਗਿਆ ਹੈ। ਜਿੱਥੇ ਇੱਕ ਪਾਸੇ ਮਸ਼ਹੂਰ ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣਾ ਤੀਜਾ ਗ੍ਰੈਮੀ ਐਵਾਰਡ 2023