ਵੈਲਿੰਗਟਨ, 8 ਫਰਵਰੀ : ਨਿਊਜ਼ੀਲੈਂਡ ਵਿੱਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸਮੁੰਦਰ ‘ਤੇ ਤੈਰ ਰਹੀ 3.2 ਟਨ ਕੋਕੀਨ ਬਰਾਮਦ ਕੀਤੀ, ਜਿਸਦੀ ਕੀਮਤ 30 ਕਰੋੜ ਡਾਲਰ ਹੈ । ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਕੋਕੀਨ ਦੇ ਲਗਭਗ 19 ਬੰਡਲ ਜ਼ਬਤ ਕੀਤੇ ਹਨ । ਪੁਲਿਸ ਨੇ ਕਿਹਾ ਕਿ ਉਸਨੇ ਨਿਊਜ਼ੀਲੈਂਡ ਕਸਟਮ ਸਰਵਿਸ ਅਤੇ ਨਿਊਜ਼ੀਲੈਂਡ ਡਿਫੈਂਸ ਫੋਰਸ ਦੇ ਨਾਲ ਇੱਕ
news
Articles by this Author

ਚੰਡੀਗੜ੍ਹ, 8 ਫਰਵਰੀ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਅਸਲ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਗੰਭੀਰ ਹੈ ਤਾਂ ਉਸ ਨੂੰ ਇਸ ਨੂੰ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਸਲਾਹ ਵੀ ਦਿੱਤੀ ਕਿ

ਅੰਕਾਰਾ, ਏਜੰਸੀ : ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਭੂਚਾਲ ਅਤੇ ਕਈ ਝਟਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ 7,800 ਤੱਕ ਪਹੁੰਚ ਗਈ ਹੈ। ਤੁਰਕੀ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5894 ਹੋ ਗਈ ਹੈ ਜਦਕਿ ਸੀਰੀਆ ਵਿੱਚ ਵੀ ਭੂਚਾਲ ਕਾਰਨ 1932 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੁਰਕੀ ਦੇ ਰਾਸ਼ਟਰਪਤੀ ਤੈਯਪ ਏਰਦੋਗਨ ਨੇ ਭੂਚਾਲ ਨਾਲ

- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੋਤਲਾਂ ਤੋਂ ਬਣਾਈ ਜੈਕੇਟ ਪਹਿਨ ਕੇ ਸੰਸਦ ਪਹੁੰਚੇ।
- ਹਰ ਘਰ ਵਿੱਚ ਤਿਰੰਗੇ ਝੰਡੇ ਦਾ ਸਫਲ ਪ੍ਰੋਗਰਾਮ ਹੋਇਆ।
- ਅੱਤਵਾਦੀਆਂ ਦੇ ਧਮਕੀ ਭਰੇ ਪੋਸਟਰ ਲਗਾਉਣ ਦੇ ਬਾਵਜੂਦ ਵੀ ਮੈਂ ਜੰਮੂ-ਕਸ਼ਮੀਰ ਦੇ ਲਾਲ ਚੌਂਕ ‘ਚ ਲਹਿਰਾਇਆ ਝੰਡਾ : ਪੀ.ਐਮ. ਮੋਦੀ
ਨਵੀਂ ਦਿੱਲੀ, 08 ਫਰਵਰੀ : ਬਜਟ ਸੈਸ਼ਨ ਦੌਰਾਨ ਰਾਸ਼ਟਰਪਤੀ ਦੇ ਭਾਸ਼ਣ ‘ਤੇ ਸੰਸਦ ‘ਚ ਜ਼ੋਰਦਾਰ

ਚੰਡੀਗੜ੍ਹ, 08 ਫਰਵਰੀ : ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਡਾਇਰੈਕਟ ਮੋਡ ਦੀ ਬਜਾਏ ਰੇਲ-ਸ਼ਿਪ-ਰੇਲ (ਆਰਐਸਆਰ) ਫਾਰਮੂਲੇ ਰਾਹੀਂ ਕੋਲਾ ਅਯਾਤ ਕਰਨ ਦੇ ਨਿਰਦੇਸ਼ ਦੇਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਇਸ ਨੂੰ ਤਰਕਹੀਣ ਫੈਸਲਾ ਕਰਾਰ ਦਿੱਤਾ। ਅੱਜ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ

ਪਟਿਆਲਾ, 8 ਫਰਵਰੀ : "ਦੁਨੀਆਂ ਦੇ ਵੱਖ-ਵੱਖ ਕੋਨਿਆਂ ਵਿੱਚ ਵੱਖ-ਵੱਖ ਥਾਵਾਂ ਉੱਤੇ ਕੰਮ ਕਰ ਰਹੇ ਪੰਜਾਬੀ ਮੂਲ ਦੇ ਵਿਗਿਆਨੀਆਂ ਨੂੰ ਪੰਜਾਬ ਦੇ ਹਵਾਲੇ ਨਾਲ਼ ਇੱਕ ਸਾਂਝੇ ਮੰਚ ਉੱਤੇ ਇਕੱਠਾ ਕਰਨ ਦਾ ਕਾਰਜ 'ਪੰਜਾਬ ਅਕੈਡਮੀ ਆਫ਼ ਸਾਇੰਸਜ਼' ਕਰ ਸਕਦੀ ਹੈ। ਇਸ ਅਕੈਡਮੀ ਨੂੰ ਆਪਣੀਆਂ ਕਾਰਜ ਵਿਧੀਆਂ ਨੂੰ ਨਵੇਂ ਸਿਰੇ ਤੋਂ ਵਿਉਂਤਬੰਦ ਕਰਨ ਦੀ ਲੋੜ ਹੈ। ਇਹ ਵਿਚਾਰ ਪੰਜਾਬੀ

ਫ਼ਤਹਿਗੜ੍ਹ ਸਾਹਿਬ, 08 ਫਰਵਰੀ : ਪੰਜਾਬ ਦੇ ਬਾਗਬਾਨੀ, ਫੂਡ ਪ੍ਰੋਸੈਸਿੰਗ ਤੇ ਰੱਖਿਆ ਸੇਵਾਵਾਂ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਰੇਤੇ ਦੇ ਰੇਟਾਂ ਵਿੱਚ ਕਮੀ ਕਰਕੇ ਇੱਕ ਇਤਿਹਾਸਕ ਕਦਮ ਪੁੱਟਿਆ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਰੇਤੇ ਦੇ ਨਾਮ ਤੇ

ਸ੍ਰੀ ਅਨੰਦਪੁਰ ਸਾਹਿਬ 08 ਫਰਵਰੀ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ ਦੌਰਾਨ ਸੈਰ ਸਪਾਟਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਦਾ ਜਾਇਜਾ ਲਿਆ ਅਤੇ ਸਾਰੇ ਪ੍ਰੋਜੈਕਟ ਜਲਦੀ ਮੁਕੰਮਲ ਕਰਕੇ ਸੰਗਤਾਂ ਨੂੰ ਸਮਰਪਿਤ ਕਰਨ ਲਈ ਕਿਹਾ।

ਮਾਨਸਾ, 08 ਫਰਵਰੀ : ਜੇਲਾਂ ਦੇ ਸਜ਼ਾਵਾਂ ਪੂਰੀਆ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਚੰਡੀਗੜ੍ਹ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਦੇ ਵਿੱਚ ਸ਼ਿਰਕਤ ਕਰਨ ਦੇ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਗ੍ਰਾਮ ਪੰਚਾਇਤ ਮੂਸਾ ਤੇ ਪਿੰਡ ਵਾਸੀਆਂ ਦੇ ਨਾਲ ਚੰਡੀਗੜ੍ਹ ਦੇ ਲਈ ਰਵਾਨਾ ਹੋ ਗਏ ਹਨ ਤੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਜ਼ਿਕਰ ਕਰ ਦਈਏ ਕਿ

ਚੰਡੀਗੜ੍ਹ 8 ਫਰਵਰੀ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਕੌਮੀ ਇਨਾਸਾਫ ਮੋਰਚੇ ਵੱਲੋਂ ਮੋਹਾਲੀ ਵਿਖੇ ਧਰਨਾ ਲਾਇਆ ਹੋਇਆ ਹੈ। ਬੀਤੇ ਤਿੰਨ ਦਿਨਾਂ ਤੋਂ ਮੋਰਚੇ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤਹਿਤ ਅਜੇ ਵੀ 100 ਲੋਕਾਂ ਦੇ ਜਥੇ ਨੇ ਚੰਡੀਗੜ੍ਹ 'ਚ ਮੁੱਖ ਮੰਤਰੀ ਰਿਹਾਇਸ਼ ਵੱਲ