ਜਗਰਾਓਂ, 07 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਸਥਾਨਕ ਸ਼ਹਿਰ ਵਿੱਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸ਼ੇਰਪੁਰ ਫਾਟਕਾਂ ਦੇ ਨਜ਼ਦੀਕ ਪੁਲਿਸ ਅਤੇ ਸਮੱਗਲਰਾਂ ਵਿਚਕਾਰ ਮੁਕਾਬਲਾ ਹੋ ਗਿਆ। ਅੱਜ ਸ਼ਾਮ ਡਰੱਗ ਸਮੱਗਲਰਾਂ ਤੇ ਪੁਲਿਸ 'ਚ ਸ਼ਹਿਰ ਦੇ ਸ਼ਰੇਆਮ ਫਾਇਰਿੰਗ ਹੋਈ, ਪੁਲਿਸ ਨੇ ਸਮੱਗਲਰਾਂ ਦੀ ਗੱਡੀ ਦੇ ਟਾਇਰਾਂ 'ਚ ਗੋਲ਼ੀਆਂ ਮਾਰ ਕੇ ਗੱਡੀ ਸਮੇਤ ਇੱਕ ਨੂੰ ਕਾਬੂ
news
Articles by this Author

ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਤੇ ਗੁਰਦੁਆਰਾ ਭਗਤ ਰਵਿਦਾਸ ਜੀ ਕਮੇਟੀ ਗੇਟ ਰਾਏਕੋਟ ਵਿਖੇ ਪ੍ਰਕਾਸ਼ ਕਰਵਾਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ ਹਾਜਰ ਹੋਏ। ਉਨ੍ਹਾਂ ਸੰਗਤਾਂ

ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) : ਸਥਾਨਕ ਸ੍ਰੀ ਦਸਮੇਸ਼ ਖਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਕੁਲਜੀਤ ਕੌਰ ਦੀ ਦੇਖ ਰੇਖ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭੁਪਿੰਦਰ ਸਿੰਘ (ਕਮਾਂਡੈਂਟ) ਅਤੇ ਜਤਿੰਦਰ ਸਿੰਘ ਧਾਲੀਵਾਲ ਵਲੋਂ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ

ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) : ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਵਲੋ ਰਾਏਕੋਟ ਵਿਖੇ ਧਰਨਾ ਵਿੱਚ ਵੱਡੇ ਪੱਧਰ ਤੇ ਔਰਤਾਂ ਵਲੋਂ ਸਮੂਲੀਅਤ ਕੀਤੀ ਗਏੀ। ਜਿਸ ਵਿਚ ਨੱਥੋਵਾਲ ਦੀ ਮੇਟ ਪ੍ਮਜੀਤ ਕੌਰ ਨੂੰ ਬਹਾਲ ਕਰ ਦਿੱਤਾ।ਤੇ ਹਰਪ੍ਰੀਤ ਕੌਰ ਬੋਪਾਰਾਏ ਖੁਰਦ ਮੇਟ ਨੂੰ ਵੀ ਬਹਾਲ ਕਰ ਦਿੱਤਾ ਹੈ।ਰੁਕੀਆਂ ਹੋਈਆਂ ਮਨਰੇਗਾ ਦੇ ਕੀਤੇ ਕੰਮ ਦੀ ਪੇਮੰਟ ਇੱਕ ਹਫਤੇ ਵਿੱਚ ਕਰਨ

ਨਵੀਂ ਦਿੱਲੀ, 07 ਫਰਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ 'ਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਭਾਰਤ ਜੋੜੋ ਯਾਤਰਾ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ। ਅੱਜਕੱਲ੍ਹ ਸਿਆਸਤਦਾਨਾਂ ਦੀ ਤਰਫੋਂ ਤੁਰਨ ਦਾ ਰਿਵਾਜ ਘਟ ਗਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਯਾਤਰਾ ਦੌਰਾਨ ਲੋਕ

ਅੰਮ੍ਰਿਤਸਰ, 7 ਫਰਵਰੀ : ਪੰਜਾਬ ’ਚ ਚਾਈਨਾ ਡੋਰ ਦਾ ਕਹਿਰ ਲਗਾਤਾਰ ਜਾਰੀ ਹੈ। ਬੇਸ਼ੱਕ ਪ੍ਰਸ਼ਾਸਨ ਵੱਲੋਂ ਇਸਦੀ ਵਿਕਰੀ ਅਤੇ ਖਰੀਦ ਨੂੰ ਰੋਕਣ ਲਈ ਕਈ ਦਾਅਵੇ ਕੀਤੇ ਗਏ। ਇਸਦੇ ਬਾਵਜੁਦ ਵੀ ਚਾਈਨਾ ਡੋਰ ਦੇ ਕਾਰਨ ਕਈ ਲੋਕ ਜ਼ਖਮੀ ਹੋ ਗਏ ਹਨ। ਹੁਣ ਇਸ ਚਾਈਨਾ ਡੋਰ ਦੀ ਚਪੇਟ ’ਚ ਕੌਮੀ ਪੱਧਰ ਦੀ ਖਿਡਾਰਨ ਲਵਪ੍ਰੀਤ ਕੌਰ ਆ ਗਈ। ਦੱਸ ਦਈਏ ਕਿ ਜ਼ਿਲ੍ਹੇ ਦੇ ਵੇਰਕਾ ਦੀ ਰਹਿਣ ਵਾਲੀ 20

ਇਸਤਾਂਬੁਲ, 07 ਫਰਵਰੀ : ਤੁਰਕੀ ਅਤੇ ਸੀਰੀਆ ਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ ਹੁਣ ਤੱਕ 4000 ਤੋਂ ਵੱਧ ਲੋਕ ਮਾਰੇ ਗਏ ਘੱਟੋ ਘੱਟ 14 ਹਜ਼ਾਰ ਹੋਰ ਜ਼ਖਮੀ ਹੋਏ । ਦੋਵਾਂ ਦੇਸ਼ਾਂ ਵਿੱਚ ਭਾਰੀ ਨੁਕਸਾਨ ਹੋਇਆ, ਜਿਸ ਵਿੱਚ ਤੇਲ ਪਾਈਪਲਾਈਨਾਂ ਅਤੇ ਤੇਲ ਰਿਫਾਇਨਰੀਆਂ ਵਿੱਚ ਅੱਗ ਵੀ ਸ਼ਾਮਲ ਹੈ। ਰਿਕਟਰ ਪੈਮਾਨੇ 'ਤੇ 7.8 ਦੀ ਤੀਬਰਤਾ ਵਾਲਾ ਭੂਚਾਲ ਸੋਮਵਾਰ ਤੜਕੇ ਦੋਵਾਂ ਦੇਸ਼ਾਂ ਦੇ

ਫ਼ਤਹਿਗੜ੍ਹ ਸਾਹਿਬ, 7 ਫਰਵਰੀ : ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ

ਲੁਧਿਆਣਾ, 7 ਫਰਵਰੀ : ਲੁਧਿਆਣਾ ਅਦਾਲਤ ਦੇ ਬਾਹਰ ਗੋਲੀ ਚੱਲਣ ਦੀ ਖਬਰ ਹੈ। ਅਦਾਲਤ ਕੰਪਲੈਕਸ ਦੇ ਬਾਹਰ ਗੋਲੀਬਾਰੀ ਹੋਈ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੇ ਜਖ਼ਮੀ ਹੋਣ ਦੀ ਵੀ ਖਬਰ ਹੈ। ਜਾਣਕਾਰੀ ਅਨੁਸਾਰ ਕਰੀਬ ਤਿੰਨ ਰਾਊਂਡ ਫਾਇਰ ਹੋੋਏ ਹਨ। ਇਸ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਗਏ ਹਨ

ਅੰਮ੍ਰਿਤਸਰ, 7 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ ਵਿਚ ਤੁਰਕੀ ਦੇ ਅੰਬੈਸਡਰ ਫਿਰਾਤ ਸੁਨੇਲ, ਤੁਰਕੀ ਵਿਚ ਭਾਰਤ ਦੇ ਅੰਬੈਸਡਰ ਡਾ