ਸਿਮਲਾ, 5 ਫਰਵਰੀ : ਹਿਮਾਚਲ ਸਰਕਾਰ ਨੇ ਜੂਨ ਤੋਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦੀ ਤਿਆਰੀ ਕਰ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਨਾਰੀ ਸਨਮਾਨ ਯੋਜਨਾ ਨੂੰ ਲੈ ਕੇ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਸਕੱਤਰੇਤ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਇਸ ਫੈਸਲੇ ਤੋਂ ਬਾਅਦ ਸੂਬੇ ਦੇ ਸਮੂਹ
news
Articles by this Author

ਪਟਿਆਲਾ, 5 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਰੋਤਾਂ ਦੀ ਸਰਵੋਤਮ ਵਰਤੋਂ ਕਰਕੇ ਪੰਜਾਬ ਵਿੱਚ ਬਿਜਲੀ ਦੀ ਵੱਧ ਰਹੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ ਤੋਂ ਜਨਵਰੀ 2023 ਤੱਕ, ਪੰਜਾਬ ਵਿੱਚ ਬਿਜਲੀ ਦੀ ਮੰਗ

ਚੰਡੀਗੜ੍ਹ, 5 ਫਰਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਦਿਨ ਸੋਮਵਾਰ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾ ਰਿਹਾ ਹੈ। ਉਨ8ਾਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ

ਮਹਿਲ ਕਲਾਂ 5 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਪੂਨਮ ਕਾਂਗੜਾ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਬਠਿੰਡਾ ਦੇ ਦਰਜਨਾਂ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਹਾਜ਼ਰ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਇਸ

ਸਾਹਨੇਵਾਲ, 5 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਸਤੀ ਰੇਤ ਦੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ 7 ਜ਼ਿਲ੍ਹਿਆਂ ਚ 16 ਸਰਕਾਰੀ ਰੇਤ ਦੀਆਂ ਖੱਡਾਂ ਦਾ ਮਹੂਰਤ ਕੀਤਾ ਹੈ ਜਿਨ੍ਹਾਂ ਰਾਹੀਂ ਟੈਕਸ ਸਮੇਤ ਸਾਢੇ 5 ਰੁਪਏ ਪ੍ਰਤੀ ਫੁੱਟ ਚਿੱਟੀ ਰੇਤ ਮਿਲੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਵਿਧਾਇਕ

ਰਾਏਕੋਟ, 05 ਫਰਵਰੀ (ਚਮਕੌਰ ਸਿੰਘ ਦਿਓਲ) : ਪਿੰਡ ਬੁਰਜ ਹਰੀ ਸਿੰਘ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਭਗਤ ਸ੍ਰੀ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ

ਰਾਏਕੋਟ, 05 ਫਰਵਰੀ (ਚਮਕੌਰ ਸਿੰਘ ਦਿਓਲ) : ਡੋਨੇਟ ਬਲੱਡ ਟੂ ਡੋਨੇਟ ਲਾਈਫ਼ ਵੈੱਲਫੇਅਰ ਸੁਸਾਇਟੀ (ਰਜਿ.) ਰਾਏਕੋਟ ਵਲੋਂ ਅੱਜ ਸਥਾਨਕ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਵਿਖੇ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ 51 ਵਿਅਕਤੀਆਂ ਵਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ

ਰਾਏਕੋਟ, 05 ਫਰਵਰੀ (ਚਮਕੌਰ ਸਿੰਘ ਦਿਓਲ) : ਪਿੰਡ ਤਲਵੰਡੀ ਰਾਏ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸੈਂਟਰ ਸਕੂਲ ਵਿਖੇ ਧਰਮਜ ਕਰੌਪ ਕੰਪਨੀ ਵਲੋਂ ਸਕੂਲ ਵਿਦਿਆਰਥੀਆਂ ਦੀ ਸਹੂਲਤ ਲਈ ਇੱਕ ਸੌ ਪੇਪਰ ਬੋਰਡ ਸਕੂਲ ਪ੍ਰਬੰਧਕਾਂ ਨੂੰ ਦਿੱਤੇ ਗਏ। ਇਸ ਮੌਕੇ ਕੰਪਨੀ ਵਲੋਂ ਵਿਸ਼ੇਸ਼ ਤੌਰ ਤੇ ਸਕੂਲ ਪੁੱਜੇ ਨੁਮਾਇੰਦੇ ਗਗਨਦੀਪ ਸਿੰਘ ਵਲੋਂ ਇਹ ਪੇਪਰ ਬੋਰਡ ਸੈਂਟਰ ਇੰਚਾਰਜ ਗੁਰਪ੍ਰੀਤ ਸਿੰਘ

ਮਹਿਲ ਕਲਾਂ 05 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਵਿਖੇ ਕਿਸਾਨੀ ਪਰਿਵਾਰ ਨਾਲ ਸਬੰਧਤ ਨੌਜਵਾਨ ਦਾ ਜਮੀਨੀ ਰੰਜਿਸ਼ ਕਾਰਨ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਬੀਤੀ ਰਾਤ 9 ਵਜੇ ਦੇ ਕਰੀਬ ਜਗਸੀਰ ਸਿੰਘ ਤੇ ਗੁਰਚੇਤ ਸਿੰਘ ਦੀ

ਮਾਨਸਾ, 5 ਫਰਵਰੀ : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਯੂਨੀਅਨ ਵਿਰੋਧੀ ਕਾਰਵਾਈਆਂ ਦਾ ਵਿਰੋਧ ਕਰਦਿਆਂ ਪਹਿਲਾਂ ਚਾਰ ਆਗੂਆਂ ਅਤੇ ਅੱਜ ਤਿੰਨ ਆਗੂਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਬਲਵੰਤ ਸਿੰਘ ਉੱਪਲੀ ਨੂੰ ਯੂਨੀਅਨ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ