ਦੋਰਾਹਾ, 03 ਫਰਵਰੀ : ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਇਲ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ। ਰੈਸਟ ਹਾਊਸ ਦੋਰਾਹਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਆਮ
news
Articles by this Author

- ਪੰਜਾਬ ਦਾ ਕੋਈ ਵੀ ਪਿੰਡ ਵਾਸੀ ਆਨ ਲਾਈਨ ਸ਼ਿਕਾਇਤ ਕਰਵਾ ਸਕਦਾ ਹੈ ਦਰਜ
- ਸ਼ਿਕਾਇਤ ਦਰਜ ਕਰਵਾਉਣ ਦੀ ਕਾਰਜ ਵਿਧੀ ਜਾਰੀ; 15 ਦਿਨਾਂ ਬਾਅਦ ਲੱਗਿਆ ਕਰੇਗਾ ਜਨਤਾ ਦਰਬਾਰ
ਲੁਧਿਆਣਾ, 3 ਫਰਵਰੀ : ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ

- - ਘਰ-ਘਰ ਜਾ ਕੇ ਸੁਣੀਆਂ ਜਾਣਗੀਆਂ ਪਿੰਡਾਂ ਦੇ ਵਸਨੀਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ, ਮੌਕੇ 'ਤੇ ਹੀ ਕੀਤਾ ਜਾਵੇਗਾ ਨਿਪਟਾਰਾ : ਇੰਜੀ: ਮਨਦੀਪ ਸਿੰਘ
ਲੁਧਿਆਣਾ, 03 ਫਰਵਰੀ : ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵਸਨੀਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ

- -ਵਿਦਿਆਰਥੀਆਂ ਦੀਆਂ ਬੋਰਡ ਫੀਸਾਂ ਨਾ ਜਮ੍ਹਾ ਕਰਵਾਉਣ ਦਾ ਹੈ ਮਾਮਲਾ
ਲੁਧਿਆਣਾ, 3 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਹਾਈ ਸਕੂਲ ਫੁੱਲਾਂਵਾਲ ਦੇ ਸਾਬਕਾ ਇੰਚਾਰਜ ਰਸ਼ਪਾਲ ਸਿੰਘ ਵੱਲੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਬੋਰਡ ਫੀਸਾਂ ਨਾ ਜਮ੍ਹਾ ਕਰਵਾਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ

- ਗੁਰਬਾਣੀ ਦਾ ਓਟ ਆਸਰਾ ਲੈ ਕੇ ਜਿੰਦਗੀ ਬਤੀਤ ਕਰਨੀ ਸਮੇਂ ਦੀ ਮੁੱਖ ਲੋੜ-ਸੀਰਾ ਛੀਨੀਵਾਲ,ਕੀਤੂ,ਮੌੜ
ਮਹਿਲ ਕਲਾਂ,03 ਫਰਬਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਠੁੱਲੇਵਾਲ ਵਿਖੇ ਸਮਾਜ ਸੇਵੀ ਅਤੇ ਸੀ ਆਈ ਡੀ ਵਿਭਾਗ ਚ ਸੇਵਾਵਾਂ ਨਿਭਾਅ ਰਹੇ ਗੁਰਦੀਪ ਸਿੰਘ ਰਾਣਾ ਔਲਖ ਵੱਲੋਂ ਆਪਣੇ ਪੁੱਤਰ ਇਸ਼ਮੀਤ

ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਇੰਨਕਲਾਬੀ ਮਾਰਕਸਵਾਦੀ ਪਾਰਟੀ ਭਾਰਤ ਜ਼ਿਲ੍ਹਾ ਬਰਨਾਲਾ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਨਤਕ ਮਸਲਿਆਂ ਨੂੰ ਲੈਕੇ ਇੱਕ ਮੰਗ ਪੱਤਰ, ਪ੍ਰਧਾਨ ਮੰਤਰੀ ਦੇ ਨਾਂ ਅਤੇ ਇੱਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਤੇ ਦੋ ਮੰਗ ਪੱਤਰ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ ਮਹਿਲ ਖੁਰਦ, ਮਾਸਟਰ ਮਲਕੀਤ ਸਿੰਘ ਵਜੀਦਕੇ

- - ਪਿੰਡ ਚੰਨਣਵਾਲ ਵਿਖੇ ਪ੍ਰੀਤਮ ਸਿੰਘ ਦੇ ਫਾਰਮ 'ਤੇ ਲੱਗਿਆ ਫੀਲਡ ਸਕੂਲ
ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਦੱਸਿਆ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਸਕੀਮ ਵਿੱਚ ਚੱਲ ਰਹੀ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਖੇਤੀ ਵਿਸਥਾਰ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਤੇ ਵੱਖ ਵੱਖ ਫਸਲਾਂ, ਸਬਜ਼ੀਆਂ

ਮਹਿਲ ਕਲਾਂ, 03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਥਾਨਕ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗੱਡੀ ਸਮੇਤ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਐੱਸ ਪੀ

ਮਹਿਲ ਕਲਾਂ,03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਥਾਣਾ ਮਹਿਲ ਕਲਾਂ ਦੀ ਪੁਲਸ ਨੇ ਇਕ ਕੇਸ ਵਿੱਚ ਲੋੜੀਂਦੇ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਕਾਬੂ ਕਰਕੇ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਪੁਲਸ ਵੱਲੋਂ ਭਗੌੜਿਆਂ ਨੂੰ ਫੜਨ ਦੀ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਮਹਿਲ

ਮੋਹਾਲੀ, 03 ਨਵੰਬਰ : ਚੰਡੀਗੜ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਿਚ ਅੰਤਰਰਾਸ਼ਟਰੀ ਡਿਪਲੋਮੈਟ ਮੀਟ- 2023 ਦਾ ਆਯੋਜਨ ਕੀਤਾ ਗਿਆ। ਇਸ ਈਵੈਂਟ ਵਿਚ ਜ਼ਿੰਬਾਬਵੇ,ਕੀਨੀਆ, ਸੁਡਾਨ, ਨਾਮੀਬੀਆ, ਜ਼ੈਂਬੀਆ, ਅਫ਼ਗ਼ਾਨਿਸਤਾਨ, ਰੋਆਨ, ਆਈਵਰੀਕੋਸਟ ਸਮੇਤ ਕੁੱਲ ਗਿਆਰਾਂ ਦੇਸ਼ਾਂ ਦੇ ਡਿਪਲੋਮੈਟ ਨੇ ਸ਼ਿਰਕਤ ਸੀ। ਇਸ ਮੀਟ ਦਾ ਮੁੱਖ ਉਦੇਸ਼ ਕੌਮਾਂਤਰੀ ਪੱਧਰ ਤੇ ਸਿੱਖਿਆਂ ਦੇ ਪੱਧਰ ਵਿਚ ਆ