ਰੂਪਨਗਰ, 3 ਫ਼ਰਵਰੀ : ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਸਲਾਨਾ ਦੋ ਦਿਨਾਂ ਖੇਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਫਾਈਨਲ ਕਬੱਡੀ ਮੈਚ ਵਿੱਚ ਸਿਰਹਾਲਾ ਰਣੂਆ ਦੀ ਟੀਮ ਨੇ ਢਾਈ ਲੱਖ ਦੀ ਇਨਾਮ ਰਾਸ਼ੀ ਜਿੱਤੀ ਅਤੇ ਦੂਜੇ ਨੰਬਰ ਤੇ ਡੀਏਵੀ ਜਲੰਧਰ ਦੀ ਟੀਮ ਨੇ ਦੋ ਲੱਖ ਰੁਪਏ ਦੀ ਇਨਾਮੀ ਰਾਸ਼ੀ ਜਿੱਤੀ। ਬੈਸਟ ਰੇਡਰ ਅੰਬਾ ਸੁਰ ਸਿੰਘ ਵਾਲਾ ਨੂੰ 1,26000 ਰੁਪਏ ਇਨਾਮ
news
Articles by this Author

ਚੰਡੀਗੜ੍ਹ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿਚ ’ਨਵੀ’ ਉਦਯੋਗਿਕ ਨੀਤੀ ਦੇ ਰਾਹੀਂ ਉਦਯੋਗਪਤੀਆਂ ਨਾਲ ਵੱਡਾ ਫਰਾਡ ਕਰ ਰਹੀ ਹੈ ਤੇ ਸਰਕਾਰ ਦਾ ਮਕਸਦ ਸੂਬੇ ਵਿਚ ਉਦਯੋਗਿਕ ਵਿਕਾਸ ਵਾਸਤੇ ਢੁਕਵਾਂ ਮਾਹੌਲ ਦੇਣ ਵਿਚ ਆਪਣੀ ਅਸਫਲਤਾ ’ਤੇ ਪਰਦਾ ਪਾਉਣਾ ਹੈ ਜਿਸ ਕਾਰਨ ਪੰਜਾਬ ਦੇ ਉਦਯੋਗ

ਪਟਿਆਲਾ, 3 ਫਰਵਰੀ : ਹਾਲ ਹੀ ‘ਚ ਹੋਏ ਅੰਡਰ-19 ਦੀ ਮਹਿਲਾ ਕ੍ਰਿਕਟ ਟੀਮ ਨੇ ਟੀ-20 ਮਹਿਲਾ ਵਿਸ਼ਵ ਕੱਪ ਜਿੱਤ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਇਤਿਹਾਸ ਰਚਿਆ। ਇਸ ਵਿਸ਼ਵ ਕੱਪ ’ਚ ਪਟਿਆਲਾ ਦੀ ਮੰਨਤ ਕਸ਼ਯਪ ਨੇ ਵੀ ਸ਼ਾਹੀ ਸ਼ਹਿਰ ਪਟਿਆਲਾ ਦਾ ਨਾਮ ਰੋਸ਼ਨ ਕੀਤਾ ਹੈ। ਅੱਜ ਇਥੇ ਸਰਕਟ ਹਾਊਸ ਵਿਖੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੰਨਤ ਅਤੇ ਉਸ ਦੇ

ਨਵੀਂ ਦਿੱਲੀ, 3 ਫ਼ਰਵਰੀ : ਹਿੰਡਨਬਰਗ ਦੀ ਰਿਪੋਰਟ ਦੇ ਜਨਤਕ ਹੋਣ ਤੋਂ ਬਾਅਦ ਤੋਂ ਹੁਣ ਤੱਕ ਉੱਘੇ ਉਦਯੋਗਪਤੀ ਗੌਤਮ ਅਡਾਨੀ ਦੀ ਜਾਇਦਾਦ ਨੂੰ ਵੱਡਾ ਝਟਕਾ ਲੱਗਾ ਹੈ। ਜਿੱਥੇ ਕੁਝ ਸਮਾਂ ਪਹਿਲਾਂ ਤੱਕ ਉਹ ਦੁਨੀਆ ਦੇ ਅਮੀਰਾਂ ਦੀ ਸੂਚੀ 'ਚ ਤੀਜੇ ਨੰਬਰ 'ਤੇ ਸੀ, ਉਥੇ ਹੁਣ ਉਹ ਟਾਪ 20 'ਚ ਵੀ ਨਹੀਂ ਹੈ। ਬਲੂਮਬਰਗ ਦੇ ਬਿਲੇਨੀਅਰ ਇੰਡੈਕਸ ਮੁਤਾਬਕ ਗੌਤਮ ਅਡਾਨੀ ਚੋਟੀ ਦੇ 20

ਚੰਡੀਗੜ੍ਹ 3 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁਅੱਤਲ ਕਾਰਜ ਸਾਧਕ ਅਧਿਕਾਰੀ (ਈ.ਓ.), ਜ਼ੀਰਕਪੁਰ, ਗਿਰੀਸ਼ ਵਰਮਾ ਦੇ ਇੱਕ ਸਾਥੀ ਕਾਲੋਨਾਈਜਰ ਆਸ਼ੂ ਗੋਇਲ ਨੂੰ ਗ੍ਰਿਫਤਾਰ ਕੀਤਾ ਹੈ ਜੋ ਉਸ ਨੂੰ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਦੌਲਤ ਬਣਾਉਣ ਵਿੱਚ ਮੱਦਦ ਕਰਨ ਤੇ ਨਜਾਇਜ ਪੈਸੇ ਨੂੰ ਨਿਵੇਸ਼ ਕਰਾਉਣ ਦਾ ਦੋਸ਼ੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ

- ਸਰਕਾਰੀ ਉੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਮੰਗੇ ਸੁਝਾਅ, ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ
ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦਿੱਤਾ

ਖੈਬਰ ਪਖਤੂਨਖਵਾ, 3 ਫਰਵਰੀ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਯਾਤਰੀ ਡੱਬੇ ਦੇ ਟਰੇਲਰ ਨਾਲ ਟਕਰਾ ਜਾਣ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸੂਤਰਾਂ ਨੇ ਪੁਲਿਸ ਦੇ ਹਵਾਲੇ ਨਾਲ ਦੱਸਿਆ ਕਿ ਇਹ ਹਾਦਸਾ ਇੰਡਸ ਹਾਈਵੇਅ 'ਤੇ ਕੋਹਾਟ ਸੁਰੰਗ ਨੇੜੇ ਵੀਰਵਾਰ ਦੇਰ ਰਾਤ ਵਾਪਰਿਆ। ਪੁਲਿਸ ਨੇ ਦੱਸਿਆ ਕਿ ਬਚਾਅ ਟੀਮਾਂ ਨੂੰ ਗੱਡੀ

- ਪ੍ਰਸ਼ਾਸਕ ਨੇ ਪੀਐਚਡੀਸੀਸੀਆਈ ਦੇ ਈ.ਵੀ. ਐਕਸਪੋ ਦਾ ਕੀਤਾ ਉਦਘਾਟਨ
- ਗਰੀਨ ਅਤੇ ਕਲੀਨ ਤਕਨੌਲਜੀ ਨੂੰ ਅਪਣਾਉਣ ਸ਼ਹਿਰਵਾਸੀ
- ਈ.ਵੀ. ਦੀ ਜਾਣਕਾਰੀ ਦੇ ਛੇਤੀ ਲਾਂਚ ਹੋਵੇਗਾ ਮੋਬਾਈਲ ਐਪ
ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਸ਼ਹਿਰ ਉਦੋਂ ਹੀ ਸਹੀ ਅਰਥਾਂ ਵਿੱਚ ਸੁੰਦਰ ਬਣੇਗਾ ਜਦੋਂ ਸ਼ਹਿਰ ਵਾਸੀ

ਲੁਧਿਆਣਾ, 3 ਫ਼ਰਵਰੀ : ਲੁਧਿਆਣਾ ਦੇ ਜੰਡਿਆਲੀ ਬੁੱਢੇਵਾਲ ਰੋਡ 'ਤੇ ਸਥਿਤ ਸਪਿਨਿੰਗ ਮਿੱਲ 'ਚ ਅੱਜ ਸ਼ੁੱਕਰਵਾਰ ਤੜਕੇ 4.30 ਵਜੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 100 ਗੱਡੀਆਂ ਪਹੁੰਚੀਆਂ। ਇਸ ਅੱਗ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਸਵੇਰੇ ਰਾਹਗੀਰਾਂ ਨੇ ਮਿੱਲ

ਬਠਿੰਡਾ, 3 ਫਰਵਰੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਲੇ ਜੇ ਜੇ ਸਿੰਘ ਵੱਲੋਂ ਕੀਤਾ ਗਿਆ ਮਾਣਹਾਨੀ ਦਾ ਮੁਕੱਦਮਾ ਅਦਾਲਤ ਨੇ ਖਾਰਜ ਕਰ ਦਿੱਤਾ। ਬਠਿੰਡਾ ਦੀ ਅਦਾਲਤ ਵੱਲੋਂ ਬਿਨਾਂ ਕਿਸੇ ਨੋਟਿਸ ਜਾਰੀ ਕੀਤੇ ਇਹ ਮੁਕਦਮਾ ਖਾਰਜ ਕਰ ਦਿੱਤਾ। ਜ਼ਿਕਰਯੋਗ ਹੈ ਕਿ ਵਿਧਾਨ ਸਭਾ