ਨਵੀਂ ਦਿੱਲੀ, 31 ਜਨਵਰੀ : 'ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ' ਕੋਈ ਸਰਕਾਰੀ ਫੰਡ ਨਹੀਂ ਹੈ ਕਿਉਂਕਿ ਇਸ ਨੂੰ ਦਿੱਤਾ ਗਿਆ ਦਾਨ ਭਾਰਤ ਦੀ 'ਸੰਚਿਤ ਨਿਧੀ' ਵਿੱਚ ਨਹੀਂ ਜਾਂਦਾ, ਅਤੇ ਸੰਵਿਧਾਨ ਅਤੇ ਸੂਚਨਾ ਦੇ ਅਧਿਕਾਰ (ਆਰ.ਟੀ.ਆਈ.) ਕਨੂੰਨ ਤਹਿਤ ਇਸ ਦੀ ਸਥਿਤੀ ਭਾਵੇਂ ਕੁਝ ਵੀ ਹੋਵੇ, ਤੀਜੀ ਧਿਰ ਦੀ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਮੰਗਲਵਾਰ ਨੂੰ
news
Articles by this Author

ਨਵੀਂ ਦਿੱਲੀ, 31 ਜਨਵਰੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਭਲਕੇ 1 ਫਰਵਰੀ ਨੂੰ ਆਮ ਬਜਟ ਪੇਸ਼ ਕਰਨਗੇ। ਇਹ ਕੇਂਦਰ ਸਰਕਾਰ ਦਾ ਆਖਰੀ ਫੁੱਲ ਟਾਈਮ ਬਜਟ ਹੋਵੇਗਾ। ਇਸ ਵਾਰ ਸਰਕਾਰ ਬਜਟ ‘ਚ ਰੇਲਵੇ, ਟਰਾਂਸਪੋਰਟ ਅਤੇ ਮੈਟਰੋ ਨੂੰ ਲੈ ਕੇ ਕਈ ਵੱਡੇ ਫੈਸਲੇ ਲੈ ਸਕਦੀ ਹੈ। ਇਸ ਵਿੱਚ ਸਾਰੇ ਮੰਤਰਾਲਿਆਂ ਨੂੰ ਇੱਕ ਮੰਤਰਾਲੇ ਦੇ ਅਧੀਨ ਲਿਆਉਣਾ ਵੀ ਸ਼ਾਮਲ ਹੈ। ਉਮੀਦ ਹੈ ਕਿ

ਨਵੀਂ ਦਿੱਲੀ, 31 ਜਨਵਰੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਆਰਥਿਕ ਅਤੇ ਰਾਜਨੀਤਿਕ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਹਾਲ ਵਿੱਚ ਲੰਡਨ ਵਿੱਚ ਇੰਡੀਆ-ਯੂਕੇ ਅਚੀਵਰਜ਼ ਆਨਰਜ਼ ਦੁਆਰਾ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਹਾਲਾਂਕਿ ਡਾ. ਮਨਮੋਹਨ ਸਿੰਘ ਇਹ ਪੁਰਸਕਾਰ ਲੈਣ ਲਈ ਬਰਤਾਨੀਆ ਨਹੀਂ ਪੁੱਜੇ ਪਰ ਨੈਸ਼ਨਲ ਇੰਡੀਅਨ

ਚੰਡੀਗੜ੍ਹ, 31 ਜਨਵਰੀ : ਪੰਜਾਬ 'ਚ ਨਸ਼ਾ ਤਸਕਰੀ ਹੁਣ ਵਧਦੀ ਜਾ ਰਹੀ ਹੈ। ਨਸ਼ਾ ਸਰਹੱਦੀ ਇਲਾਕਿਆਂ ਤੋਂ ਪੰਜਾਬ 'ਚ ਐਂਟਰ ਹੁੰਦਾ ਹੈ। ਇਸੇ ਨੂੰ ਲੈ ਅੱਜ ਭਾਰਤੀ ਫੌਜ ਦੀ ਦੱਖਣੀ ਪੱਛਮੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅਹਿਮ ਮੀਟਿੰਗ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਸਰਹੱਦ 'ਤੇ ਨਸ਼ਿਆਂ ਨੂੰ ਰੋਕਣ

ਚੰਡੀਗੜ੍ਹ, 31 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਂਸਿਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ

ਦਾਸਾ-ਜ਼ੂਮ , 31 ਜਨਵਰੀ : ਪੱਛਮੀ ਅਫਰੀਕਾ ਦੇ ਬੇਨਿਨ ‘ਚ ਇੱਕ ਬੱਸ ਅਤੇ ਟਰੱਕ ਦੀ ਟੱਕਰ ‘ਚ 22 ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦਾ ਬੁਰੀ ਤਰ੍ਹਾਂ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਹਾਦਸਾ ਐਨਾ ਭਿਆਨਕ ਸੀ ਕਿ ਟੱਕਰ ਹੋ ਜਾਣ ਕਰਕੇ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਤਬਾਹ ਹੋ ਗਏ। ਬੇਨਿਨ ਦੇ ਸੰਚਾਰ ਵਿਭਾਗ ਦੇ ਨਿਰਦੇਸ਼ਕ ਨੇ ਫੇਸਬੁੱਕ 'ਤੇ ਪੋਸਟ

ਟੋਰਾਂਟੋ, 31 ਜਨਵਰੀ : ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਮਸ਼ਹੂਰ ਹਿੰਦੂ ਮੰਦਰ 'ਤੇ ਭਾਰਤ ਵਿਰੋਧੀ ਚਿੱਤਰ ਬਣਾ ਕੇ, ਤੇ ਨਾਅਰੇ ਲਿਖ ਕੇ ਉਸ ਦਾ ਮੁਹਾਂਦਰਾ ਵਿਗਾੜਿਆ ਗਿਆ, ਜਿਸ ਕਾਰਨ ਭਾਰਤੀ ਭਾਈਚਾਰੇ ਵਿੱਚ ਬੜਾ ਰੋਸ ਹੈ। ਮੰਦਰ ਦੀ ਭੰਨ-ਤੋੜ ਦੀਆਂ ਖ਼ਬਰਾਂ ਵੀ ਮਿਲੀਆਂ ਹਨ। ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਗੌਰੀ ਸ਼ੰਕਰ ਮੰਦਰ ਵਿੱਚ ਭੰਨਤੋੜ ਦੀ ਘਟਨਾ ਦੀ

ਨਵੀਂ ਦਿੱਲੀ, 31 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦਾ ਬਜਟ ਆਮ ਨਾਗਰਿਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ ਅਤੇ ਵਿਸ਼ਵ ਆਰਥਿਕ ਅਸਥਿਰਤਾ ਦਰਮਿਆਨ ਦੁਨੀਆ ਲਈ ਉਮੀਦ ਦੀ ਕਿਰਨ ਵੀ ਬਣੇਗਾ। ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਅਰਥ ਸ਼ਾਸਤਰ ਦੀ ਦੁਨੀਆ ਦੀਆਂ

ਨਵੀਂ ਦਿੱਲੀ, 31 ਜਨਵਰੀ : ਅੱਜ ਤੋਂ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ ਤੇ ਅੱਜ ਇਸ ਬਜਟ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਹੋਇਆ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਦਨ ਨੂੰ ਸੰਬੋਧਨ ਕੀਤਾ। ਇਸ ਦੌਰਨ ਰਾਸ਼ਟਰਪਤੀ ਨੇ ਕਿਹਾ ਕਿ ਉਹ ਅਜਿਹੇ ਰਾਸ਼ਟਰ ਦੇ ਨਿਰਮਾਣ ਲਈ ਅਗਲੇ 25 ਸਾਲਾਂ ਵਿਚ ਆਪਣੀ ਪੂਰੀ ਕੋਸ਼ਿਸ਼ ਕਰਨ ਜੋ ਅਤੀਤ ਦੀ ਸ਼ਾਨ ਨਾਲ ਜੁੜਿਆ ਹੋਇਆ ਹੈ ਅਤੇ ਜਿਸ ਵਿਚ

ਮੁੰਬਈ, 31 ਜਨਵਰੀ : ਆਬੂ ਧਾਬੀ ਤੋਂ ਮੁੰਬਈ ਆ ਰਹੀ ਵਿਸਤਾਰਾ ਏਅਰਲਾਈਨ ਦੀ ਫਲਾਈਟ (ਯੂ.ਕੇ.-256) ‘ਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਇਕ ਇਟਲੀ ਦੀ ਔਰਤ ਨੇ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਫਲਾਈਟ 'ਚ ਇਧਰ-ਉਧਰ ਘੁੰਮਣ ਲੱਗੀ। ਰੋਕੇ ਜਾਣ 'ਤੇ ਮਹਿਲਾ ਨੇ ਚਾਲਕ ਦਲ ਦੇ ਮੈਂਬਰਾਂ ਨਾਲ ਬਦਸਲੂਕੀ ਕੀਤੀ ਅਤੇ ਹੱਥੋਪਾਈ ਵੀ ਕੀਤੀ। ਜਹਾਜ਼ ਦੇ ਮੁੰਬਈ 'ਚ ਉਤਰਦੇ ਹੀ ਚਾਲਕ ਦਲ ਦੇ