ਅਜ਼ਰਬੈਜਾਨ, 29 ਜਨਵਰੀ : ਉੱਤਰ-ਪੱਛਮੀ ਈਰਾਨ ਦੇ ਪੱਛਮੀ ਅਜ਼ਰਬੈਜਾਨ ਸੂਬੇ ਦੇ ਖੋਏ ਸ਼ਹਿਰ 'ਚ ਸ਼ਨੀਵਾਰ ਰਾਤ ਨੂੰ ਆਏ ਭੂਚਾਲ ਕਾਰਨ ਭਾਰੀ ਨੁਕਸਾਨ ਅਤੇ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.9 ਮਾਪੀ ਗਈ ਹੈ। ਟੀਆਰਟੀ ਵਰਲਡ ਮੁਤਾਬਕ 7 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 440 ਲੋਕ ਜ਼ਖਮੀ ਹੋ ਗਏ। ਖੋਏ ਤੋਂ ਇਲਾਵਾ ਨੇੜਲੇ ਕਈ ਕਸਬਿਆਂ
news
Articles by this Author

ਇਸਲਾਮਾਬਾਦ, 29 ਜਨਵਰੀ : ਪਾਕਿਸਤਾਨ ਦੇ ਲਾਸਬੇਲਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ ਹੋ ਗਈ। ਡਾਨ ਨੇ ਲਾਸਬੇਲਾ ਦੇ ਸਹਾਇਕ ਕਮਿਸ਼ਨਰ ਹਮਜ਼ਾ ਅੰਜੁਮ ਦੇ ਹਵਾਲੇ ਨਾਲ ਦੱਸਿਆ ਕਿ 48 ਯਾਤਰੀਆਂ ਨੂੰ ਲੈ ਕੇ ਇਹ ਵਾਹਨ ਕਵੇਟਾ ਤੋਂ ਕਰਾਚੀ ਵੱਲ ਜਾ ਰਿਹਾ ਸੀ। ਅੰਜੁਮ ਨੇ ਦੱਸਿਆ ਕਿ ਲਾਸਬੇਲਾ ਨੇੜੇ ਯੂ-ਟਰਨ ਲੈਂਦੇ

ਰਾਏਕੋਟ, 29 ਜਨਵਰੀ (ਜਗਪਾਲ ਸਿਵੀਆਂ) : ਸ਼ੋ੍ਰਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਸਾਲਾਨਾ ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਸਿੱਧ ਅੰਤਰਰਾਸ਼ਟਰੀ ਢਾਡੀ

ਭੁਵਨੇਸ਼ਵਰ, 29 ਜਨਵਰੀ : ਓਡੀਸ਼ਾ ਦੇ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ, ਜਿਸ ਨੂੰ ਐਤਵਾਰ ਨੂੰ ਰਾਜ ਦੇ ਝਾਰਸੁਗੁਡਾ ਜ਼ਿਲ੍ਹੇ ਵਿੱਚ ਇੱਕ ਪੁਲਿਸ ਅਧਿਕਾਰੀ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਗੋਲੀ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਸੀ, ਨੇ ਇੱਥੇ ਇੱਕ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।
- ਉੜੀਸਾ ਦੇ ਸਿਹਤ ਮੰਤਰੀ ਨੂੰ ਏਐਸਆਈ

ਤਰਨਤਾਰਨ, 29 ਜਨਵਰੀ : ਨੌਜਵਾਨਾਂ ਨੂੰ ਸਿਹਤ ਪ੍ਰਤੀ ਅਤੇ ਨਸ਼ੇ ਦੇ ਪ੍ਰਤੀ ਜਾਗਰੂਕ ਕਰਨ ਲਈ ਪੱਟੀ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਖੇਡ ਸਟੇਡੀਅਮ ਤੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਿਸ ਵਿੱਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਸਹੂਲੀਅਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਆਪ ਵੀ ਸਾਈਕਲ ਚਲਾ

- ਭਾਰਤ ਦਾ ਸਮਾਂ ਆ ਗਿਆ ਹੈ, ਨੌਜਵਾਨ ਸ਼ਕਤੀ ਹੈ ਦੇਸ਼ ਦੀ ਵਿਕਾਸ ਯਾਤਰਾ ਦੀ ਹਮਸਫਰ : ਪੀਐਮ ਮੋਦੀ
- ਪੀਐਮ ਮੋਦੀ ਨੇ ਐਨਸੀਸੀ ਦੇ 75 ਸਫਲ ਸਾਲਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਡੇ ਕਵਰ ਦੇ ਨਾਲ 75 ਰੁਪਏ ਦਾ ਇੱਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ।
ਨਵੀਂ ਦਿੱਲੀ 28 ਜਨਵਰੀ : ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ

- ਕੈਬਨਿਟ ਮੰਤਰੀ ਨੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
- ਕਿਹਾ, ਪਿੰਡ ਵਾਸੀਆਂ ਦੀ ਮੰਗ ਅਨੁਸਾਰ ਕਰਵਾਏ ਜਾਣਗੇ ਪਿੰਡਾਂ ਦੇ ਵਿਕਾਸ ਕਾਰਜ
- ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ
ਹੁਸ਼ਿਆਰਪੁਰ, 29 ਜਨਵਰੀ : ਪੰਜਾਬ ਸਰਕਾਰ ਦੀ ਪੇਂਡੂ ਵਿਕਾਸ ਪ੍ਰਤੀ

ਚੰਡੀਗੜ੍ਹ, 29 ਜਨਵਰੀ : ਪੰਜਾਬ ਵਿੱਚ ਦੋ ਦਿਨ ਲਗਾਤਾਰ ਮੀਂਹ ਪੈ ਸਕਦਾ ਹੈ। ਇਸ ਬਾਰੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਟਵਿਟਰ ਹੈਂਡਲ ‘ਤੇ ਵੀਡਿਓ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਵਿੱਚ 29 ਜਨਵਰੀ ਅਤੇ 30 ਜਨਵਰੀ ਨੂੰ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਠੰਡੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ।ਮੌਸਮ ਵਿਭਾਗ ਦੀ ਮੰਨੀਏ ਤਾਂ

- ਮੱਛੀ ਪਾਲਣ ਵਿੱਚ ਰੁਜ਼ਗਾਰ ਦੀਆਂ ਅਥਾਹ ਸੰਭਾਵਨਾਵਾਂ ਦੇ ਮੱਦੇਨਜ਼ਰ ਕਿਸਾਨਾਂ ਤੇ ਨੌਜਵਾਨਾਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਮਦਨ ਵਧਾਉਣ ਦੀ ਅਪੀਲ
ਚੰਡੀਗੜ੍ਹ, 29 ਜਨਵਰੀ : ਸੂਬੇ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਵੱਖੋ-ਵੱਖ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਪ੍ਰਦਾਨ ਕਰਦਾ ਪੋਸਟਰ ਪੰਜਾਬ ਦੇ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਲੁਧਿਆਣਾ, 29 ਜਨਵਰੀ : ਲੁਧਿਆਣਾ ਅਤੇ ਇਸ ਦੇ ਨੇੜਲੇ ਇਲਾਕਿਆਂ ਦੇ ਵਾਸੀਆਂ ਲਈ ਖੁਸ਼ਖਬਰੀ ਹੈ ਕਿਉਂਕਿ ਕੇਂਦਰ ਨੇ ਲੁਧਿਆਣਾ ਤੋਂ ਦਿੱਲੀ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਲਈ ਸਹਿਮਤੀ ਦਿੱਤੀ ਹੈ। ਇੱਕ ਅਧਿਕਾਰਤ ਪੱਤਰ ਵਿੱਚ ਖੁਲਾਸਾ ਹੋਇਆ ਹੈ ਕਿ ਆਉਣ ਵਾਲੀਆਂ ਗਰਮੀਆਂ ਦੇ ਸੀਜ਼ਨ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਇੱਕ ਅਧਿਕਾਰਤ ਪੱਤਰ ਵਿੱਚ, ਸ਼ਹਿਰੀ ਹਵਾਬਾਜ਼ੀ ਮੰਤਰੀ