news

Jagga Chopra

Articles by this Author

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ : ਮੀਤ ਹੇਅਰ

ਜਰਖੜ (ਲੁਧਿਆਣਾ), 29 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਖੇਡ ਵਿਭਾਗ ਵੱਲੋਂ ਅਜਿਹੀ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਤੱਕ ਖੇਡ ਖੇਤਰ ਵਿੱਚ ਚੰਗੇ ਨਤੀਜੇ ਆਉਂਦੇ ਰਹਿਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ

ਰੂਸ - ਯੂਕਰੇਨ ਵਿੱਚ ਰਿਹਾਇਸ਼ੀ ਇਲਾਕਿਆਂ ਨੂੰ ਬਣਾ ਰਿਹਾ ਨਿਸ਼ਾਨਾ, ਤਿੰਨ ਲੋਕਾਂ ਦੀ ਮੌਤ

ਏਜੰਸੀ, ਕੀਵ : ਰੂਸ ਅਤੇ ਯੂਕਰੇਨ ਵਿਚਕਾਰ ਜੰਗ ਜਾਰੀ ਹੈ। ਰੂਸ ਹੁਣ ਯੂਕਰੇਨ ਵਿੱਚ ਰਿਹਾਇਸ਼ੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾ ਰਿਹਾ ਹੈ। ਰੂਸ ਵੱਲੋਂ ਕੀਤੇ ਗਏ ਤਾਜ਼ਾ ਹਮਲਿਆਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਖੇਤਰੀ ਗਵਰਨਰ ਨੇ ਸ਼ਨੀਵਾਰ ਨੂੰ ਕਿਹਾ ਕਿ ਪੂਰਬੀ ਯੂਕਰੇਨ ਦੇ ਸ਼ਹਿਰ ਕੋਸਤੀਅਨਤੀਨਿਵਕਾ ਵਿੱਚ ਰੂਸੀ ਬਲਾਂ ਦੇ ਹਮਲੇ ਵਿੱਚ ਤਿੰਨ ਲੋਕ ਮਾਰੇ ਗਏ ਅਤੇ

29 ਅਤੇ 30 ਜਨਵਰੀ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ

ਨਵੀਂ ਦਿੱਲੀ, 28 ਜਨਵਰੀ : ਇਨ੍ਹੀਂ ਦਿਨੀਂ ਉੱਤਰੀ ਭਾਰਤ ਵਿੱਚ ਤੇਜ਼ ਹਵਾਵਾਂ ਤੇ ਮੀਂਹ ਦਾ ਦੌਰ ਚੱਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ 29 ਜਨਵਰੀ ਐਤਵਾਰ ਨੂੰ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ

ਵਿਧਾਇਕ ਲਾਭ ਸਿੰਘ ਵੱਲੋਂ ਸਰਪੰਚ ਦੇ ਪੁੱਤਰ ਨੂੰ ਥੱਪੜ ਮਾਰਨ ਦੀ ਕਹੀ ਗੱਲ ਨਿੰਦਣਯੋਗ ਹੈ : ਸਿਮਰਨਜੀਤ ਸਿੰਘ ਮਾਨ

ਭਦੋੜ, 28 ਜਨਵਰੀ : ਕਸਬਾ ਸ਼ਹਿਣਾ ਵਿੱਚ ਬੀਤੇ ਕੱਲ ਆਮ ਆਦਮੀ ਪਾਰਟੀ ਦੇ ਭਦੋੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਆਮ ਆਦਮੀ ਕਲੀਨਿਕ ਦੇ ਉਦਘਾਟਨ ਸਮਾਰੋਹ ਵਿੱਚ ਸਰਪੰਚ ਦੇ ਪੁੱਤਰ ਨੂੰ ਥੱਪੜ ਮਾਰਨ ਦਾ ਮੁੱਦਾ ਤੂਲ ਫੜ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਸੋਸ਼ਲ ਮੀਡੀਆ ਤੋਂ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ‘ਆਪ’ ਵਿਧਾਇਕ ਦੀ ਨਿੰਦਾ ਕੀਤੀ ਜਾ ਰਹੀ ਹੈ। ਸੰਗਰੂਰ

ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਮਿਲਦਾ : ਅਮਨ ਅਰੋੜਾ

ਢੁੱਡੀਕੇ , 28 ਜਨਵਰੀ : ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਅਮਨ ਅਰੋੜਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ। ਜਦਕਿ ਹਲਕਾ ਨਿਹਾਲ

ਪੇਂਡੂ ਵਿਕਾਸ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਬ੍ਰਮ ਸ਼ੰਕਰ ਜ਼ਿੰਪਾ
  • - ਕੈਬਨਿਟ ਮੰਤਰੀ ਨੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
  • - ਕਿਹਾ, ਪਿੰਡ ਵਾਸੀਆਂ ਦੀ ਮੰਗ ਅਨੁਸਾਰ ਕਰਵਾਏ ਜਾਣਗੇ ਪਿੰਡਾਂ ਦੇ ਵਿਕਾਸ ਕਾਰਜ 
  • - ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ

ਹੁਸ਼ਿਆਰਪੁਰ, 28 ਜਨਵਰੀ : ਪੰਜਾਬ ਸਰਕਾਰ ਦੀ ਪੇਂਡੂ ਵਿਕਾਸ ਪ੍ਰਤੀ

ਵਿਧਾਇਕ ਗਰੇਵਾਲ ਵੱਲੋਂ ਤਾਜਪੁਰ ਰੋਡ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜ਼ਾਂ ਦੀ ਸਮੀਖਿਆ

ਲੁਧਿਆਣਾ, 28 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸਥਾਨਕ ਤਾਜਪੁਰ ਰੋਡ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦੇ ਨਿਰਮਾਣ ਕਾਰਜਾਂ ਦਾ ਨੀਰੀਖਣ ਕੀਤਾ। ਇਹ ਐਸ.ਟੀ.ਪੀ. 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢਾ ਨਾਲਾ ਕਾਇਆ ਕਲਪ ਪ੍ਰੋਜੈਕਟ ਦਾ ਹੀ ਹਿੱਸਾ ਹੈ। ਇਸ ਮੌਕੇ ਵਿਧਾਇਕ ਭੋਲਾ

ਵਿਧਾਇਕ ਸਿੱਧੂ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
  • ਕਿਹਾ! ਮੋਬਾਇਲ ਵੈਨ, ਮੋਬਾਇਲ ਕਲੀਨਿਕ ਦੇ ਨਾਲ-ਨਾਲ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਵੀ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ

ਲੁਧਿਆਣਾ, 28 ਜਨਵਰੀ  : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ  ਕੁਲਵੰਤ ਸਿੰਘ ਸਿੱਧੂ ਵਲੋਂ

ਹਰ ਕਿਸੇ ਨੂੰ ਆਪਣਾ ਜੀਵਨ ਪ੍ਰਧਾਨ ਮੰਤਰੀ ਮੋਦੀ ਵਾਂਗ ਆਪਣੇ ਦੇਸ਼ ਲਈ ਜਿਉਣਾ ਚਾਹੀਦਾ ਹੈ : ਅਮਿਤ ਸ਼ਾਹ

ਏਜੰਸੀ, ਹੁਬਲੀ : ਕਰਨਾਟਕ ਦੌਰੇ 'ਤੇ ਹੁਬਲੀ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਨੇਤਾ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਮੋਦੀ ਦੀ ਖੂਬ ਤਾਰੀਫ ਕੀਤੀ ਹੈ। ਬੀਵੀਬੀ ਇੰਜਨੀਅਰਿੰਗ ਕਾਲਜ ਦੇ 'ਅੰਮ੍ਰਿਤ ਮਹੋਤਸਵ' ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਹਰ ਕਿਸੇ ਨੂੰ ਆਪਣਾ ਜੀਵਨ ਪ੍ਰਧਾਨ ਮੰਤਰੀ ਮੋਦੀ ਵਾਂਗ ਆਪਣੇ ਦੇਸ਼ ਲਈ ਜਿਉਣਾ ਚਾਹੀਦਾ ਹੈ ਅਤੇ ਭਾਰਤ ਨੂੰ ਦੁਨੀਆ

ਆਕਲੈਂਡ 'ਚ ਭਾਰੀ ਬਾਰਿਸ਼ ਕਾਰਨ ਦੋ ਲੋਕਾਂ ਦੀ ਮੌਤ

ਆਕਲੈਂਡ, 28 ਜਨਵਰੀ : ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਨਤੀਜੇ ਵਜੋਂ ਹੜ੍ਹ ਵਰਗੀ ਸਥਿਤੀ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਲਾਪਤਾ ਹਨ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਅਧਿਕਾਰੀਆਂ ਨੇ ਆਕਲੈਂਡ ਵਿੱਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ। ਇਸ ਦੇ ਨਾਲ ਹੀ ਦੇਸ਼ ਦੇ ਨਵੇਂ ਪ੍ਰਧਾਨ