ਲੰਡਨ, 28 ਜਨਵਰੀ : ਜ਼ਿਲ੍ਹਾ ਹੁਸ਼ਿਆਰਪੁਰ ਦੀ ਧੀ ਪ੍ਰਤਿਸ਼ਠਾ ਦੇਵੇਸ਼ਵਰ ਨੂੰ ਗਣਤੰਤਰ ਦਿਵਸ 26 ਜਨਵਰੀ ਨੂੰ ਯੂ.ਕੇ. ਦੀ ਸੰਸਦ ’ਚ ਆਯੋਜਿਤ ਇਕ ਸ਼ਾਨਦਾਰ ਸਮਾਗਮ ਦੌਰਾਨ ਇੰਡੀਆ ‘ਭਾਰਤ-ਯੂਕੇ ਆਊਟਸਟੈਂਡਿੰਗ ਅਚੀਵਰਜ਼’ ਨਾਲ ਸਨਮਾਨਤ ਕੀਤਾ ਗਿਆ। ਪ੍ਰਤਿਸ਼ਠਾ ਦੇਵੇਸ਼ਵਰ ਦੇ ਨਾਲ ਸਨਮਾਨ ਪਾਉਣ ਵਾਲੀ ਹੋਰ ਭਾਰਤੀ ਸਖ਼ਸ਼ੀਅਤਾਂ ’ਚ ਰਾਜਸਭਾ ਸੰਸਦ ਮੈਂਬਰ ਰਾਘਵ ਚੱਢਾ, ਫਿਲਮ ਅਭਿਨੇਤਰੀ
news
Articles by this Author

ਚੰਡੀਗੜ੍ਹ, 28 ਜਨਵਰੀ : ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ 90 ਸਾਬਕਾ ਵਿਧਾਇਕਾਂ ਨੂੰ ਕਾਰ ਪਾਰਕਿੰਗ ਦੇ ਸਟਿੱਕਰ ਵਾਪਸ ਲਈ ਪੱਤਰ ਜਾਰੀ ਕੀਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਜਾਰੀ ਪੱਤਰ ਵਿਚ ਕਿਹਾ ਕਿ ਨਿੱਜੀ ਅਤੇ ਸਰਕਾਰੀ ਵਾਹਨਾਂ ਦੀ ਪਾਰਕਿੰਗ ਲਈ ਜਾਰੀ ਕੀਤੇ ਗਏ ਸਟਿੱਕਰ 15 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਏ ਜਾਣ। ਕਾਬਿਲੇਗੌਰ

ਨਵੀਂ ਦਿੱਲੀ, 28 ਜਨਵਰੀ : ਭਾਰਤ ਦੇ ਵਿਚ ਜਹਾਜ਼ਾਂ ਤੇ ਸ਼ਨੀਵਾਰ ਭਾਰੀ ਪਿਆ ਹੈ। ਦਰਅਸਲ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਚ ਤਿੰਨ ਜਹਾਜ਼ਾਂ ਦੇ ਕਰੈਸ਼ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ, ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਇਕ ਸੁਖੋਈ 30 ਅਤੇ ਮਿਰਾਜ 2000 ਜਹਾਜ਼ ਕ੍ਰੈਸ਼ ਹੋ ਗਏ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸੀ ਡੀ ਐਸ ਜਨਰਲ ਅਨਿਲ ਚੌਹਾਨ

ਚੰਡੀਗੜ੍ਹ, 28 ਜਨਵਰੀ : ਵਿਜੀਲੈਂਸ ਬਿਓਰੋ ਪੰਜਾਬ ਵਲੋਂ ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ

ਲੁਧਿਆਣਾ 28 ਜਨਵਰੀ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਵਿਰਾਸਤੀ ਕਲੱਬ ਵੱਲੋਂ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਚ ਇਕ ਰੋਜ਼ਾ "ਗੱਤਕਾ - ਸਿੱਖ ਮਾਰਸ਼ਲ ਕਲਾ" ਵਰਕਸ਼ਾਪ ਆਯੋਜਿਤ ਕੀਤੀ ਗਈ ਜਿਸ ਵਿੱਚ ਸ. ਪ੍ਰਿਤਪਾਲ ਸਿੰਘ ਪਾਲੀ

ਲੁਧਿਆਣਾ, 28 ਜਨਵਰੀ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ 14ਵਾਂ ਬੈਚ 30 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ

ਚੰਡੀਗੜ੍ਹ, 28 ਜਨਵਰੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਕਈ ਰਿਕਾਰਡ ਬਣਾਏ ਹਨ ਅਤੇ ਹੁਣ ਸਿੱਧੂ ਦੇ ਯੂਟਿਊਬ ਚੈਨਲ ਨੇ ਵੀ ਅੱਜ ਵੱਡਾ ਰਿਕਾਰਡ ਬਣਾਇਆ ਹੈ। ਸਿੱਧੂ ਮੂਸੇਵਾਲਾ ਦਾ ਯੂਟਿਊਬ ਚੈਨਲ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਸ ਵਾਲਾ ਆਜ਼ਾਦ ਕਲਾਕਾਰ ਦਾ ਚੈਨਲ ਬਣ ਗਿਆ ਹੈ। ਸਿੱਧੂ ਮੂਸੇ ਵਾਲਾ ਨੇ ਇਸ ਮਾਮਲੇ ’ਚ ਮਸ਼ਹੂਰ ਰੈਪਰ ਐਮੀਵੇਅ ਬੰਟਾਈ ਨੂੰ ਵੀ ਪਛਾੜ ਦਿੱਤਾ

ਯੇਰੂਸ਼ਲਮ, 28 ਜਨਵਰੀ : ਯੇਰੂਸ਼ਲਮ ਦੇ ਬਾਹਰੀ ਇਲਾਕੇ ਨੇਵੇ ਯਾਕੋਵ ਵਿਚ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਵਿਚ 8 ਲੋਕਾਂ ਦੀ ਮੌਤ ਹੋ ਗਈ ਜਦੋਂਕਿ 10 ਜ਼ਖਮੀ ਹੋ ਗਏ। ਫਾਇਰਿੰਗ ਇਕ ਪੂਜਾ ਵਾਲੀ ਥਾਂ ਕੋਲ ਹੋਈ। ਪੁਲਿਸ ਨੇ ਇਸ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਇਜ਼ਰਾਇਲ ਦੇ ਵਿਦੇਸ਼ ਮੰਤਰਾਲੇ ਵੱਲੋਂ ਹਮਲੇ ਦੀ ਜਾਣਕਾਰੀ ਦਿੱਤੀ ਗਈ। ਹਮਲਾਵਰ ਨੂੰ ਮਾਰ ਦਿੱਤਾ ਗਿਆ ਹੈ।

ਪੁਲਵਾਮਾ, 28 ਜਨਵਰੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ 2019 ਦੇ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਸ ਬਲ ਦੇ 40 ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਆਪਣੀ ' ਭਾਰਤ ਜੋੜੋ ਯਾਤਰਾ' ਦੇ ਆਖਰੀ ਪੜਾਅ ਦੇ ਹਿੱਸੇ ਵਜੋਂ ਘਾਟੀ ਪਹੁੰਚੇ ਰਾਹੁਲ ਗਾਂਧੀ ਨੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਉਸ ਸਥਾਨ 'ਤੇ

ਪਟਿਆਲਾ, 28 ਜਨਵਰੀ : ਪਟਿਆਲਾ ਦਾ ਪਲੇਠਾ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਇੱਥੇ ਖ਼ਾਲਸਾ ਕਾਲਜ ਵਿਖੇ ਆਰੰਭ ਹੋ ਗਿਆ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਫ਼ੌਜੀ ਸਾਹਿਤ ਮੇਲੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ