ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਿਨੋ ਦਿਨ ਮਹਿੰਗੀਆਂ ਹੁੰਦੀਆਂ ਜਾ ਰਹੀਆਂ ਇਲਾਜ ਸੁਵਿਧਾਵਾਂ ਤੋਂ ਰਾਹਤ ਦੇਣ ਲਈ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਘਰਾਂ ਦੇ ਨੇੜੇ ਹੀ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਇਲਾਜ
news
Articles by this Author

- - ਸਾਫ਼ ਸੁਥਰਾ ਵਾਤਾਵਰਣ ਦੇ ਕੇ ਦਵਾਈਆਂ ਤੋਂ ਛਡਾਵਾਂਗੇ ਖਹਿੜਾ
- - ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨਾਲ ਮੁਲਾਕਾਤ
- - ਆਯੂਸ਼ਮਾਨ ਕਾਰਡ ਨੂੰ ਹਸਪਤਾਲ ਵਿੱਚ ਚਲਾਉਣ ਦੀ ਸੰਤ ਸੀਚੇਵਾਲ ਨੇ ਕੀਤੀ ਮੰਗ
ਸੁਲਤਾਨਪੁਰ ਲੋਧੀ, 27 ਜਨਵਰੀ : ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ

ਏਜੰਸੀ, ਕਾਜ਼ੀਗੁੰਡ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਕਾਰਨਾਂ ਕਰਕੇ ਕਾਂਗਰਸ ਸੰਸਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਤੇ ਰੋਕ ਲਗਾ ਦਿੱਤੀ ਗਈ ਹੈ। ਸੁਰੱਖਿਆ ਪ੍ਰਬੰਧਾਂ ਨੂੰ ਨਾਕਾਫੀ ਦੱਸਦੇ ਹੋਏ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਪੁਲਸ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਚੁੱਕੀ ਹੈ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਪੁਲਸ

ਭੋਪਾਲ, 27 ਜਨਵਰੀ : ਮੱਧ ਪ੍ਰਦੇਸ਼ ‘ਚ ਸ਼ਾਹਡੋਲ ਜ਼ਿਲੇ ਦੇ ਸੋਹਾਗਪੁਰ ਈਸਟਰਨ ਕੋਲਡ ਫੀਲਡ ਲਿਮਟਿਡ (ਐੱਸ.ਈ.ਸੀ.ਐੱਲ.) ਖੇਤਰ ਦੇ ਅਧੀਨ ਬੰਦ ਧਨਪੁਰੀ ਭੂਮੀਗਤ ਖਾਨ (ਧਨਪੁਰੀ ਯੂਜੀ ਮਾਈਨਜ਼) ਦੇ ਅੰਦਰ ਕੋਲਾ ਅਤੇ ਕਬਾੜ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਏ ਚਾਰ ਨੌਜਵਾਨਾਂ ਦੀ ਖਾਨ ਦੇ ਅੰਦਰ ਹੀ ਮੌਤ ਹੋ ਗਈ। ਇਹ ਹਾਦਸਾ ਸ਼ਾਇਦ ਖਾਨ ਦੀ ਜ਼ਹਿਰੀਲੀ ਗੈਸ ਕਾਰਨ ਅੰਦਰ ਗਏ

ਚੰਡੀਗੜ੍ਹ, 27 ਜਨਵਰੀ : ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪੁਲਿਸ ਵਿਭਾਗ ਦੇ ਇਕ ਸਬ ਇੰਸਪੈਕਟਰ, ਇਕ ਸਹਾਇਕ ਸਬ ਇੰਸਪੈਕਟਰ ਅਤੇ ਚੱਕਬੰਦੀ ਦਫਤਰ ਦੇ ਕਲਰਕ ਨੂੰ ਕ੍ਰਮਵਾਰ 80, 000 ਰੁਪਏ ਅਤੇ 50, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਸਾਂਝੇ ਕਰਦੇ ਹੋਏ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪਹਿਲੇ

- - ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਸੂਬਾ ਸਰਕਾਰ
- - ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 10.26 ਲੱਖ ਲੋਕਾਂ ਨੇ ਇਲਾਜ ਕਰਵਾਇਆ
- - ਸੂਬੇ ਵਿਚ ਜਾਂਚ ਤੇ ਇਲਾਜ ਦੇ ਆਧਾਰ ਉਤੇ ਖੋਜ ਵਿਚ ਸਹਾਈ ਹੋਣਗੇ ਕਲੀਨਿਕ
- - ਕੇਜਰੀਵਾਲ ਵੱਲੋਂ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਪੱਖੀ ਫੈਸਲੇ ਲੈਣ ਲਈ ਮੁੱਖ ਮੰਤਰੀ ਦੀ ਸ਼ਲਾਘਾ
- - ਪੰਜਾਬ

ਜਗਰਾਓਂ, 27 ਜਨਵਰੀ (ਸ਼ੇਰਪੁਰੀ) : ਲੁਧਿਆਣਾ ਦੇ ਜਗਰਾਓਂ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਗੈਂਗਸਟਰ ਕਰਿਆਨਾ ਵਪਾਰੀ ਤੋਂ ਫਿਰੌਤੀ ਦੀ ਰਕਮ ਵਸੂਲਣ ਆਏ ਸਨ। ਮੁਕਾਬਲੇ 'ਚ ਇਕ ਗੈਂਗਸਟਰ ਦੀ ਲੱਤ 'ਚ ਗੋਲੀ ਲੱਗੀ, ਜਦਕਿ ਦੂਜਾ ਬਾਈਕ 'ਤੇ ਭੱਜਣ 'ਚ ਕਾਮਯਾਬ ਹੋ ਗਿਆ।ਇਹ ਗੈਂਗਸਟਰ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਹੈ। ਉਸ ਨੇ ਕਾਰੋਬਾਰੀ ਤੋਂ 30 ਲੱਖ ਦੀ

ਅੰਮ੍ਰਿਤਸਰ, 27 ਜਨਵਰੀ : ਅੰਮ੍ਰਿਤਸਰ ਵਿੱਚ ਅੱਜ ਦੁਕਾਨਾਂ ਵਿੱਚ ਭਿਆਨਕ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਚੌਕ ਬਾਬਾ ਸਾਹਿਬ ਵਿੱਚ ਅੱਜ ਸਵੇਰੇ ਹੀ ਦੁਕਾਨਾਂ ਵਿੱਚ ਅੱਗ ਲੱਗ ਗਈ। ਅੱਗ ਨੇ ਦੁਕਾਨਾਂ ਉਪਰ ਬਣੇ ਘਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਐਨੀ ਭਿਆਨਕ ਸੀ ਕਿ ਨਾਲ ਦੀਆਂ ਲੱਗਦੀਆਂ ਇਮਾਰਤਾਂ ਨੂੰ ਵੀ ਆਪਣੀ

ਅੰਮ੍ਰਿਤਸਰ, 27 ਜਨਵਰੀ : ਬੀਐਸਐਫ ਦੇ ਜਵਾਨਾਂ ਨੇ ਫਿਰੋਜ਼ਪੁਰ ਬਾਰਡਰ 'ਤੇ 21 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਜਵਾਨ ਗਸ਼ਤ 'ਤੇ ਸਨ। ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਪਿੰਡ ਟਿੰਡੀਵਾਲਾ ਵਿੱਚ ਸਰਹੱਦ ਨੇੜਿਓਂ ਹੈਰੋਇਨ ਦੇ ਤਿੰਨ ਪੈਕਟ ਮਿਲੇ ਹਨ। ਬੀਐਸਐਫ ਨੇ ਉਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਮਾਨਸਾ, 27 ਜਨਵਰੀ : ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦਿੱਤਾ ਰੋਡ ਦਾ ਨਾਂ ਬਦਲ ਦਿੱਤਾ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।