ਨਵੀਂ ਦਿੱਲੀ, 18 ਜਨਵਰੀ : ਚੀਨ ਦੀ ਆਬਾਦੀ ਵਿਚ ਪਿਛਲੇ 60 ਸਾਲ ਦੌਰਾਨ ਇਸ ਵਾਰ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਅਬਾਦੀ 1961 ਤੋਂ ਬਾਅਦ ਪਹਿਲੀ ਵਾਰ ਘਟੀ ਹੈ। ਆਬਾਦੀ ਵਿੱਚ ਇਹ ਕਮੀ ਜਨਮ ਦਰ ਵਿੱਚ ਗਿਰਾਵਟ ਕਾਰਨ ਆਈ ਹੈ ਅਤੇ ਜਨਸੰਖਿਆ ਸੰਕਟ 2022 ਵਿੱਚ ਹੋਰ ਡੂੰਘਾ ਹੋ ਗਿਆ। ਦੇਸ਼ ਦੇ ਅੰਕੜਾ ਦਫਤਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਚੀਨ ਦੀ ਘਟੀ
news
Articles by this Author

ਕਾਂਗੜਾ, 18 ਜਨਵਰੀ : ਸਾਬਕਾ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਂਧੀ ਨੇ ਫਿਰ ਭਾਜਪਾ ਅਤੇ ਆਰ.ਐਸ.ਐਸ ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਿੱਚ ਨਫਰਤ ਅਤੇ ਹਿੰਸਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਤੋਂ ਪਹਿਲਾਂ ਜਦੋਂ ਜਨਤਾ ਦੇ ਮੁੱਦੇ ਸੰਸਦ ਵਿੱਚ ਉਠਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉੱਥੇ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾਂਦਾ।

ਕੀਵ,18 ਜਨਵਰੀ : ਰੂਸ ਨਾਲ ਜੰਗ ਵਿਚਾਲੇ ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਬੁੱਧਵਾਰ ਸਵੇਰੇ ਇੱਕ ਹੈਲੀਕਾਪਟਰ ਕ੍ਰੈਸ਼ ਹੋ ਗਿਆ, ਜਿਸ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਯੂਕਰੇਨ ਦੇ ਗ੍ਰਹਿ ਮੰਤਰੀ ਡੇਨਿਸ ਮੋਨਾਸਟਿਰਸਕੀ ਦੀ ਵੀ ਮੌਤ ਹੋ ਗਈ ਹੈ। ਰਿਪੋਰਟ ਮੁਤਾਬਕ ਯੂਕਰੇਨ ਦੇ ਗ੍ਰਹਿ ਮੰਤਰੀ ਦੇ ਡਿਪਟੀ ਅਤੇ ਇੱਕ ਹੋਰ ਅਧਿਕਾਰੀ ਦੀ ਵੀ ਹਾਦਸੇ ਵਿੱਚ ਮੌਤ

ਹੈਦਰਾਬਾਦ, 17 ਜਨਵਰੀ : ਨਿਊਜ਼ੀਲੈਂਡ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ‘ਚ ਭਾਰਤੀ ਸਲਾਮੀ ਬੱਲੇਬਾਜ਼ ਪੰਜਾਬ ਦੇ ਸ਼ੁਭਮਨ ਗਿੱਲ ਦੀ ਜ਼ਬਰਦਸਤ ਬੱਲੇਬਾਜ਼ੀ ਦੇਖਣ ਨੂੰ ਮਿਲੀ। ਇਕ ਸਿਰੇ ‘ਤੇ ਇਸ ਨੌਜਵਾਨ ਨੇ ਦੋਹਰਾ ਸੈਂਕੜਾ ਜੜ ਦਿੱਤਾ। ਇਸ ਨੌਜਵਾਨ ਨੇ ਲਗਾਤਾਰ ਤਿੰਨ ਛੱਕੇ ਲਗਾ ਕੇ ਆਪਣਾ ਦੋਹਰਾ ਸੈਂਕੜਾ ਪੂਰਾ ਕੀਤਾ, 145 ਗੇਂਦਾਂ ਵਿੱਚ ਗਿੱਲ ਨੇ ਆਪਣਾ

- ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ, 18 ਜਨਵਰੀ : ਦੱਖਣੀ ਵੈਨਕੁਵਰ ਵੱਸਦੇ ਪੰਜਾਬੀ ਕਹਾਣੀਕਾਰ, ਕਵੀ, ਨਾਟਕ ਤੇ ਫਿਲਮ ਨਿਰਦੇਸ਼ਕ ਅਮਨਪਾਲ ਸਾਰਾ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਅਮਨਪਾਲ ਸਾਰਾ ਪਿਛਲੇ ਲਗਪਗ 40 ਸਾਲ ਤੋਂ ਕੈਨੇਡਾ ਦੀ ਸਾਹਿੱਤਕ, ਸੱਭਿਆਚਾਰਕ

- ਹੁਣ ਵਸਨੀਕਾਂ ਨੂੰ ਘਰ-ਘਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ
- ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 48 'ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ
ਲੁਧਿਆਣਾ, 18 ਜਨਵਰੀ : ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮੋਬਾਇਲ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਮੋਬਾਇਲ ਦਫ਼ਤਰ ਵੈਨ ਤੋਂ

- ਕਿਹਾ! ਪੰਜਾਬੀਆਂ ਨੂੰ ਚੰਗੀ ਆਬੋ ਹਵਾ ਦੇਣਾ ਸਾਡੀ ਜਿੰਮੇਵਾਰੀ
- ਹਲਕੇ ਦੇ ਵਸਨੀਕਾਂ ਨੂੰ ਨਵੀਆਂ ਲਾਗੂ ਹੋਈਆਂ ਪੈਨਸ਼ਨਾਂ ਦੇ ਵੀ ਵੰਡੇ ਪੱਤਰ
ਲੁਧਿਆਣਾ, 18 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਆਪਣੇ ਦਫਤਰ ਵਿੱਚ ਨਵੀਆਂ ਲਾਗੂ ਹੋਈਆਂ ਪੈਨਸ਼ਨਾਂ ਦੇ ਫਾਰਮ ਵੰਡੇ। ਪੱਤਰ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਵਿਧਾਇਕ

ਜਗਰਾਓਂ 18 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ ): ਪੱਤਰਕਾਰ ਅਤੁਲ ਮਲਹੋਤਰਾ ਅਤੇ ਐਡਵੋਕੇਟ ਤਰੁਣ ਮਲਹੋਤਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਰਾਜਰਾਣੀ (75) ਆਪਣੇ ਸੁਆਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਸਦੀਵੀ ਵਿਛੋੜਾ ਦੇ ਗਏ। ਮਾਤਾ ਰਾਜ ਰਾਣੀ ਨੇ ਸਵੇਰੇ ਤਿੰਨ ਵਜੇ ਦੇ ਲਗਭਗ ਆਖਰੀ ਸੁਆਸ ਲਿਤੀ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ

ਜਗਰਾਉ, 18 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਨਿਯਮਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਵਿਦਿਆਰਥੀ ਜੀਵਨ ਵਿੱਚ ਇਸ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਇਸੇ ਹੀ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਜਗਰਾਉ ਨੇ 33ਵਾਂ ਨੈਸ਼ਨਲ ਸੜਕ ਸੁਰੱਖਿਆ ਹਫਤਾ ਮਨਾਇਆ। ਇਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਵਿੱਚ ਹੀ ਪੋਸਟਰ ਮੇਕਿੰਗ

ਦਿੱਲੀ, 18 ਜਨਵਰੀ : ਪਹਿਲਵਾਨ ਵਿਨੇਸ਼ ਫੋਗਾਟ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਕੋਚ ‘ਤੇ ਔਰਤਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਆਪਣੇ ਬਿਆਨ ‘ਚ ਕਿਹਾ, “ਕੋਚ ਔਰਤਾਂ ਨੂੰ ਪਰੇਸ਼ਾਨ ਕਰ ਰਹੇ ਹਨ ਅਤੇ ਮਹਾਸੰਘ ਦੇ ਕੁਝ ਚਹੇਤੇ ਕੋਚ ਮਹਿਲਾ ਕੋਚਾਂ ਨਾਲ ਵੀ ਦੁਰਵਿਵਹਾਰ ਕਰਦੇ ਹਨ।” ਉਹ ਕੁੜੀਆਂ ਦਾ ਜਿਨਸੀ ਸ਼ੋਸ਼ਣ ਕਰਦੇ ਹਨ। ਡਬਲਯੂਐੱਫਆਈ ਦੇ ਪ੍ਰਧਾਨ