ਦੁਬਈ, 14 ਜਨਵਰੀ (ਸੁਖਦੀਪ ਸਿੰਘ ਸੁੱਖਾ) : ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਦੁਬਈ ਦੇ 11ਵੇਂ ਸਥਾਪਨਾ ਦਿਵਸ ਮੌਕੇ 15 ਜਨਵਰੀ ਨੂੰ ਇੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿੰਘ ਸਾਹਿਬ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੱਖ ਫੋਰਮ ਦੇ ਪ੍ਰਧਾਨ ਪ੍ਰੋ. ਹਰੀ ਸਿੰਘ ਸ਼ਾਮਿਲ ਹੋ ਰਹੇ ਹਨ, ਉੱਥੇ ਦਸਮੇਸ਼ ਪਿਤਾ ਸ੍ਰੀ ਗੁਰੂ
news
Articles by this Author

ਚੰਡੀਗੜ੍ਹ, 14 ਜਨਵਰੀ : ਭਾਵੇਂ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆ ਤੋਂ ਰੁਖ਼ਸਤ ਹੋਇਆ ਤਕਰੀਬਨ 7 ਮਹੀਨੇ ਬੀਤ ਚੁੱਕੇ ਹਨ, ਪਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਰਮਨ ਪਿਆਰਤਾ ਦਿਨ ਬਦਿਨ ਵਧਦੀ ਜਾ ਰਹੀ ਹੈ। ਜਿਸ ਦੀ ਤਾਜਾ ਮਿਸਾਲ ਗਾਇਕ ਸਿੱਧੂ ਮੂਸੇਵਾਲਾ ਦਾ ਨਾਮ ਹੁਣ ਦੁਨੀਆਂ ਦੇ ਮਸ਼ਹੂਰ ਰੈਪਰ ਡਰੇਕ ਨੂੰ ਪਛਾੜਦੇ ਹੋਏ ਦੁਨੀਆਂ ਦੇ ਸਭ ਤੋਂ ਜਿਆਦਾ ਸੁਣੇ ਜਾਣ

ਕਰਾਚੀ (ਆਈਏਐੱਨਐੱਸ) : ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ’ਚ ਲੋਕਾਂ ਨੂੰ ਰੋਟੀ ਤੋਂ ਬਾਅਦ ਹੁਣ ਦਾਲ ਲਈ ਤਰਸਣਾ ਪੈ ਰਿਹਾ ਹੈ। ਉਹ ਪਹਿਲਾਂ ਹੀ ਆਟੇ ਦੀ ਕਿੱਲਤ ਤੋਂ ਪਰੇਸ਼ਾਨ ਹੈ ਤੇ ਹੁਣ ਦਾਲਾਂ ਦੀ ਅਸਮਾਨ ਨੂੰ ਛੂੰਹਦੀ ਕੀਮਤ ਨੇ ਜਨਤਾ ਦੇ ਸਾਹਮਣੇ ਦਾਲ-ਰੋਟੀ ਜੁਟਾਉਣ ਦੀ ਸਮੱਸਿਆ ਪੈਦਾ ਕਰ ਦਿੱਤੀ ਹੈ। ਪ੍ਰਚੂਨ ਬਾਜ਼ਾਰ ’ਚ ਮੂੰਗੀ, ਮਾਂਹ ਤੇ ਛੋਲਿਆਂ ਦੀ ਦਾਲ ਦੀਆਂ

ਬੀਜਿੰਗ, 14 ਜਨਵਰੀ : ਵਿਸ਼ਵ ਸਿਹਤ ਸੰਗਠਨ ਨੇ ਹਾਲ ਹੀ ਵਿੱਚ ਕੋਵਿਡ ਮਹਾਂਮਾਰੀ ਦੇ ਅੰਕੜਿਆਂ ਦੀ ਘੱਟ ਰਿਪੋਰਟਿੰਗ ਲਈ ਚੀਨ ਦੀ ਆਲੋਚਨਾ ਕੀਤੀ ਹੈ। ਇਸ ਦੌਰਾਨ ਸ਼ਨੀਵਾਰ ਨੂੰ ਬੀਜਿੰਗ ਨੇ ਦੱਸਿਆ ਕਿ ਪਿਛਲੇ 30 ਦਿਨਾਂ ਵਿੱਚ ਦੇਸ਼ ਭਰ ਦੇ ਹਸਪਤਾਲਾਂ ਵਿੱਚ ਕਰੋਨਾ ਵਾਇਰਸ ਕਾਰਨ 59,938 ਮਰੀਜ਼ਾਂ ਦੀ ਮੌਤ ਹੋ ਗਈ ਹੈ। ਅਧਿਕਾਰਤ ਮੀਡੀਆ ਨੇ ਦੱਸਿਆ ਕਿ ਰਾਸ਼ਟਰੀ ਸਿਹਤ ਕਮਿਸ਼ਨ

ਜ਼ੀਰਕਪੁਰ, 14 ਜਨਵਰੀ : ਪੰਜਾਬੀ ਦੀ ਮਸ਼ਹੂਰ ਗਾਇਕਾ ਅਫਸਾਨਾ ਖਾਨ ਦੀ ਸਿਹਤ ਠੀਕ ਨਾ ਹੋਣ ਕਰਕੇ ਜ਼ੀਰਕਪੁਰ ਦੇ ਇੱਕ ਹਸਪਤਾਲ ’ਚ ਜੇਰੇ ਇਲਾਜ ਹੈ। ਇਸ ਸਬੰਧੀ ਖੁਦ ਗਾਇਕ ਅਫਸਾਨਾ ਖਾਨ ਨੇ ਇੰਸਟ੍ਰਾਗਾਂਮ ਦੇ ਫੋਟੋ ਸ਼ੇਅਰ ਕਮਰਦਿਆਂ ਲਿਖਿਆ ਹੈ (ਨੌਟਵਿੱਲ) ਅਤੇ ਦੂਸਰੀ ਫੋਟੋ ਵਿੱਚ ਉਸਦੇ ਹੱਥ ’ਚ ਗਲੂਕੋਸ ਵਾਲੀ ਸੂਈ ਲੱਗੀ ਹੋਈ ਹੈ। ਜਾਣਕਾਰੀ ਅਨੁਸਾਰ ਗਾਇਕਾ ਅਫਸਾਨਾ ਖਾਨ ਪਹਿਲਾਂ

- - ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਨਾਮਣਾਂ ਖੱਟਣ ਵਾਲੀਆਂ ਧੀਆਂ ਦਾ ਵੀ ਕੀਤਾ ਸਨਮਾਨ
- - ਧੀਆਂ ਹਰ ਖੇਤਰ 'ਚ ਮੁੰਡਿਆਂ ਨਾਲੋ ਅੱਗੇ - ਵਿਧਾਇਕ ਜੀਵਨ ਸਿੰਘ ਸੰਗੋਵਾਲ
ਲੁਧਿਆਣਾ, 14 ਜਨਵਰੀ : ਪਿੰਡ ਸੰਗੋਵਾਲ ਵਿਖੇ ਹਲਕਾ ਗਿੱਲ ਦੇ ਵਸਨੀਕਾਂ ਨਾਲ ਲੋਹੜੀ ਦਾ ਤਿਉਂਹਾਰ ਨਵ-ਜੰਮੀਆਂ ਬੱਚੀਆਂ ਅਤੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੀਆਂ ਧੀਆਂ ਨੂੰ

ਲੁਧਿਆਣਾ, 14 ਜਨਵਰੀ : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਦੀ ਅਗਵਾਈ ਵਿੱਚ ਸਥਾਨਕ ਸਿਵਲ ਸਰਜਨ ਦਫਤਰ ਵਿਖੇ ਪੰਜਾਬ ਦਾ ਪ੍ਰਸਿੱਧ ਸਭਿਆਚਾਰਕ ਤਿਉਹਾਰ 'ਲੋਹੜੀ' ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਦਫਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਹਿਤਿੰਦਰ ਕੌਰ ਨੇ ਸਮੂਹ ਸਟਾਫ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ

ਲੁਧਿਆਣਾ, 14 ਜਨਵਰੀ : ਨਾਰਦਰਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (ਨਿਫਟ), ਲੁਧਿਆਣਾ ਸੈਂਟਰ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਡਾ. ਪੂਨਮ ਅਗਰਵਾਲ ਠਾਕੁਰ, ਪ੍ਰਿੰਸੀਪਲ, ਨਿਫਟ ਲੁਧਿਆਣਾ ਦੁਆਰਾ ਲੋਹੜੀ ਬਾਲੀ ਗਈ ਅਤੇ ਵਿਦਿਆਰਥੀਆਂ ਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਆਪਣੀ ਇੱਕ ਮਾੜੀ ਆਦਤਾਂ ਨੂੰ ਛੱਡਣ ਅਤੇ ਆਪਣੀ ਪਸੰਦ ਦੀ ਕੋਈ ਇੱਕ ਚੰਗੀ ਆਦਤ

ਲੁਧਿਆਣਾ, 14 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ, ਸਲੇਮ ਟਾਬਰੀ ਸਕੂਲੀ ਬੱਚੀਆਂ ਦੇ ਨਾਲ ਲੋਹੜੀ ਦਾ ਤਿਉਂਹਾਰ ਮਨਾਇਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਬੱਗਾ ਨੇ ਕਿਹਾ ਕਿ ਧੀਆਂ ਦਾ ਸਨਮਾਨ ਕਰਨਾ ਸਮੇਂ ਦੀ ਲੋੜ ਹੈ, ਹੁਣ ਧੀਆਂ ਮੁੰਡਿਆਂ ਤੋਂ
