news

Jagga Chopra

Articles by this Author

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐਸ.ਏ.ਐਸ. ਨਗਰ 09 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼

ਰਣਸੀਂਹ ਖੁਰਦ ਵਿਖੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਕੈਂਪ ਦਾ ਆਯੋਜਨ

ਨਿਹਾਲ ਸਿੰਘ ਵਾਲਾ, 09 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸ਼ਨ ਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕਤਾ ਗਤੀਵਿਧੀਆਂ ਪੂਰੇ ਜੋਰਾਂ ਨਾਲ ਜਾਰੀ ਹਨ, ਤਾਂ ਤਾਂ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਨ੍ਹਾਂ

ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਡਿਪਟੀ ਕਮਿਸ਼ਨਰ ਨੇ ਸ਼ੁਰੂ ਕਰਵਾਈ ਖਰੀਦ
  • 14.17 ਲੱਖ ਮੀਟ੍ਰਿਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖਤਾ - ਡਿਪਟੀ ਕਮਿਸ਼ਨਰ
  • ਅਪੀਲ ! ਕਿਸਾਨ ਮੰਡੀਆਂ ਵਿੱਚ ਸੁੱਕੀ ਅਤੇ ਸਾਫ ਫ਼ਸਲ ਲਿਆਉਣ

ਧਰਮਕੋਟ, 9 ਅਕਤੂਬਰ 2024 : ਜ਼ਿਲ੍ਹਾ ਮੋਗਾ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਹਨ, ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ

ਜ਼ਿਲ੍ਹਾ ਮੋਗਾ ਦੇ ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ
  • ਕਿਸੇ ਵੀ ਜਿੰਮੀਦਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

ਮੋਗਾ, 9 ਅਕਤੂਬਰ 2024 : ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਕੇਂਦਰਾਂ ਵਿੱਚ ਆਮਦ ਸ਼ੁਰੂ ਹੋ ਗਈ ਹੈ। ਕਿਸਾਨਾਂ ਨੂੰ ਵਾਢੀ ਅਤੇ ਫਸਲ ਨੂੰ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਆਦਿ ਦਾ ਸਾਹਮਣਾ ਨਾ ਕਰਨਾ ਪਵੇ, ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਫੱਤੂਪੁਰ, ਖਵਾਜਾ ਵਰਦਗ, ਰਾਏ ਚੱਕ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ
  • ਪਿੰਡ ਵਾਸੀਆਂ ਨੂੰ ਪੈਫਲਿਟ ਵੰਡ ਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ

ਬਟਾਲਾ, 9 ਅਕਤੂਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਵੱਖ- ਵੱਖ ਵਿਭਾਗਾਂ ਦੀਆਂ ਗਠਿਤ ਟੀਮਾਂ ਵੱਲੋਂ  ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ

ਪੰਚਾਇਤੀ ਚੋਣਾਂ 2024, ਰਿਹਰਸਲ ਵਿੱਚ ਗੈਰ ਹਾਜ਼ਰ ਅਧਿਕਾਰੀਆਂ, ਕਰਮਚਾਰੀਆਂ ’ਤੇ ਹੋਵੇਗੀ ਸਖਤ ਕਾਰਵਾਈ: ਐਸ.ਡੀ.ਐਮ.

ਮਲੋਟ/ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ 2024 : ਗ੍ਰਾਮ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਬਲਾਕ ਮਲੋਟ ਵਿਖੇ ਤਾਇਨਾਤ ਚੋਣ ਅਮਲੇ ਦੀ ਰਿਹਰਸਲ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਦੀ ਅਗਵਾਈ ਹੇਠ ਮੁਕੰਮਲ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਝੋਨੇ ਦੀ ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ
  • ਜਤਿੰਦਰ ਜੋਰਵਾਲ ਵੱਲੋਂ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ

ਲੁਧਿਆਣਾ, 9 ਅਕਤੂਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਉਪ ਮੰਡਲ ਮੈਜਿਸਟ੍ਰੇਟ, ਖੁਰਾਕ, ਸਿਵਲ ਅਤੇ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ  ਝੋਨੇ ਦੀ ਖਰੀਦ ਦੀ ਜ਼ਮੀਨੀ ਪੱਧਰ 'ਤੇ ਜਾ ਕੇ ਕਾਰਵਾਈਆਂ ਦੀ ਨਿਗਰਾਨੀ ਕਰਨ ਲਈ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 09 ਅਕਤ੍ਵਬਰ 2024 : ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 88 ਅਧੀਨ ਹੁਕਮ ਸਿੰਘ ਰੋਡ, ਗਾਂਧੀ ਨਗਰ ਵਿਖੇ ਨਵੀਆਂ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ

ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਬੈਨਰ ਕੀਤਾ ਜਾਰੀ
  • ਲੱਛਣ ਦਿੱਖਣ ਤੇ ਨੇੜੇ ਦੇ ਹਸਪਤਾਲ ਵਿੱਚ ਕਰੋ ਸੰਪਰਕ-ਸਿਵਲ ਸਰਜਨ

ਫਰੀਦਕੋਟ 9 ਅਕਤੂਬਰ 2024 :  ਸਿਹਤ ਵਿਭਾਗ ਫਰੀਦਕੋਟ ਵੱਲੋ ਜਿਲ੍ਹਾ ਵਾਸੀਆਂ ਨੂੰ ਮੰਕੀਪਾਕਸ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਸਿਵਲ ਸਰਜਨ ਡਾ: ਚੰਦਰ ਸ਼ੇਖਰ ਵੱਲੋ ਬੈਨਰ ਜਾਰੀ ਕੀਤਾ ਗਿਆ। ਇਸ ਮੋਕੇ ਸਿਵਲ ਸਰਜਨ ਡਾ.ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ

ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਸ਼੍ਰੀ ਨਛੱਤਰ ਸਿੰਘ
  • ਕਿਸਾਨਾਂ ਨੂੰ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ

ਫਰੀਦਕੋਟ , 9 ਅਕਤੂਬਰ 2024 : ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਰਤੋਂ ਕਰਕੇ ਕਿਸਾਨ ਝੋਨੇ ਦੀ ਪਰਾਲੀ ਦਾ ਸਫਲਤਾਪੂਰਵਕ ਨਿਪਟਾਰਾ ਕਰ ਰਹੇ ਹਨ ਜਿਨ੍ਹਾਂ ਵਿਚੋ ਬਲਾਕ ਕੋਟਕਪੂਰਾ ਦੇ ਪਿੰਡ ਮੜਾਕ