25 ਹਜ਼ਾਰ ਨੌਕਰੀਆਂ ਇੱਕ ਸਾਲ 'ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ 'ਚ ਹੀ ਕੀਤਾ ਪੂਰਾ : ਭਗਵੰਤ ਮਾਨ
ਲੁਧਿਆਣਾ, 5 ਜਨਵਰੀ : ਸੂਬਾ ਸਰਕਾਰ ਵੱਲੋਂ ਸਿਰਫ਼ 9 ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ