news

Jagga Chopra

Articles by this Author

ਕੇਂਦਰ ਨੇ 19,744 ਕਰੋੜ ਰੁਪਏ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਨੂੰ ਮਨਜ਼ੂਰੀ ਦਿੱਤੀ

ਨਵੀਂ ਦਿੱਲੀ, ਏਐੱਨਆਈ : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦਾ ਉਦੇਸ਼ ਭਾਰਤ ਨੂੰ ਹਰੇ ਹਾਈਡ੍ਰੋਜਨ ਦੇ ਉਤਪਾਦਨ, ਵਰਤੋਂ ਅਤੇ ਨਿਰਯਾਤ ਲਈ ਇੱਕ ਗਲੋਬਲ ਹੱਬ ਬਣਾਉਣਾ ਹੈ। ਗ੍ਰੀਨ ਹਾਈਡ੍ਰੋਜਨ ਮਿਸ਼ਨ ਹੌਲੀ-ਹੌਲੀ ਉਦਯੋਗਿਕ, ਟਰਾਂਸਪੋਰਟ ਅਤੇ ਊਰਜਾ ਖੇਤਰਾਂ ਦੇ ਡੀਕਾਰਬੋਨਾਈਜ਼ੇਸ਼ਨ ਵੱਲ ਲੈ ਜਾਵੇਗਾ।

ਜਗਰਾਓਂ ਨੇੜੇ ਪਿੰਡ ਬਾਰਦੇਕੇ ਵਿਖੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਜਗਰਾਓਂ, 4 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਓਂ ਨੇੜੇ ਪਿੰਡ ਬਾਰਦੇਕੇ ਵਿਖੇ ਇਕ ਘਰ ’ਚ ਵੜਕੇ ਦੋ ਵਿਅਕਤੀਆਂ ਨੇ ਪਰਮਜੀਤ ਸਿੰਘ (45) ਨੂੰ ਗੋਲੀਆਂ ਮਾਰ ਕੇ ਜਖ਼ਮੀ ਕਰ ਦਿੱਤਾ ਜਿਸ ਨੂੰ ਜਗਰਾਓਂ ਦੇ ਕਲਆਣੀ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖ ਕੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ। ਅੱਜ ਪਰਮਜੀਤ

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੂੰ ਨੈਸਨਲ ਅਕੈਡਮੀ ਆਫ ਐਗਰੀਕਲਚਰਲ ਸਾਇੰਸ ਨੇ ਫੈਲੋਸ਼ਿਪ ਨਾਲ ਨਿਵਾਜ਼ਿਆ

ਲੁਧਿਆਣਾ, 4 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਨੂੰ ਨੈਸਨਲ ਅਕੈਡਮੀ ਆਫ ਐਗਰੀਕਲਚਰਲ ਸਾਇੰਸ (ਨਾਸ) ਵੱਲੋਂ ਸਬਜੀ ਵਿਗਿਆਨ ਦੇ ਖੇਤਰ ਵਿੱਚ ਸਾਨਦਾਰ ਯੋਗਦਾਨ ਲਈ ਵੱਕਾਰੀ ਫੈਲੋਸ਼ਿਪ ਨਾਲ ਨਿਵਾਜਿਆ ਗਿਆ ਹੈ। ਡਾ. ਅਜਮੇਰ ਸਿੰਘ ਢੱਟ ਵੱਲੋਂ ਵਿਕਸਿਤ ਅਤੇ ਜਾਰੀ ਕੀਤੀਆਂ ਵੱਖ-ਵੱਖ ਸਬਜੀਆਂ ਦੀਆਂ 27 ਕਿਸਮਾਂ ਅਤੇ

ਕੜਾਕੇ ਦੀ ਠੰਡ ਵਿੱਚ ਠੁਰ-ਠੁਰ ਕਰ ਰਿਹਾ ਲਈ ਮਸੀਹਾ ਬਣੇ ਡੇਰਾ ਸ਼ਰਧਾਲੂ

ਸਾਹਨੇਵਾਲ , 4 ਜਨਵਰੀ : ਡੇਰਾ ਸੱਚਾ ਸੌਦਾ ਸਰਸਾ ਦੀ ਮਾਨਵਤਾ ਭਲਾਈ ਕਾਰਜਾਂ ਲਈ ਜਾਣੀ ਜਾਂਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਡੇਰੇ ਦੀ ਦੂਜੀ ਪਾਤਸ਼ਾਹੀ ਪੂਜ਼ਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਦੇ ਪਵਿੱਤਰ ਅਵਤਾਰ ਮਹੀਨੇ ਨੂੰ ਸਮਰਪਿਤ ਮਾਨਵਤਾ ਭਲਾਈ ਦੇ ਕੰਮਾਂ ਦੀ ਲੜ੍ਹੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਡੇਰਾ ਸੱਚਾ ਸੌਦਾ ਵਲੋ 147 ਮਾਨਵਤਾ

ਪੀ.ਏ.ਯੂ ਵਿੱਚ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਹੋਈ

ਲੁਧਿਆਣਾ, 4 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿੱਚ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਰਿਵਿਊ ਮੀਟਿੰਗ ਹੋਈ। ਇਸ ਮੀਟਿੰਗ  ਦੌਰਾਨ ਪੀ.ਏ.ਯੂ. ਦੇ ਖੋਜ ਅਤੇ ਪਸਾਰ ਕਾਰਜਾਂ ਦੀ ਪੜਚੋਲ ਕੀਤੀ ਗਈ। ਨਾਲ ਹੀ ਚਲੰਤ ਖੇਤੀ

ਪੀ ਏ ਯੂ ਦੀ ਵਿਦਿਆਰਥਣ ਨੂੰ ਖੋਜ ਐਵਾਰਡ ਮਿਲਿਆ

ਲੁਧਿਆਣਾ, 04 ਜਨਵਰੀ  : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਪੀ.ਐੱਚ.ਡੀ.ਦੀ ਵਿਦਿਆਰਥਣ ਕੁਮਾਰੀ ਹਰਸ਼ਦੀਪ ਕੌਰ ਨੂੰ ’ਇੰਡੀਅਨ ਸੋਸਾਇਟੀ ਆਫ਼ ਵੀਡ ਸਾਇੰਸ’ ਵੱਲੋਂ ਇਸ ਖੇਤਰ ਵਿੱਚ ਖੋਜ ਕਰਨ ਲਈ ’ ਸਟੂਡੈਂਟ ਟਰੈਵਲ ਗ੍ਰਾਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ।  ਉਸਨੂੰ ਇਹ ਐਵਾਰਡ ਆਨੰਦ ਐਗਰੀਕਲਚਰਲ ਯੂਨੀਵਰਸਿਟੀ, ਆਨੰਦ, ਗੁਜਰਾਤ ਵਿਖੇ ਬੀਤੇ ਦਿਨੀਂ

ਲੁਧਿਆਣਾ ਚ ਪੁਲਿਸ ਦੇ ਐਕਸ਼ਨ ਤੋਂ ਬਾਅਦ ਮਾਸਟਰ ਮਾਈਂਡ ਹੋਏ ਦੁਕਾਨਦਾਰ, ਆਨਲਾਈਨ ਵਿਕ ਰਹੇ ਨੇ ਚਾਇਨਾ ਡੋਰ ਦੇ ਗੱਟੂ

ਲੁਧਿਆਣਾ, 4 ਜਨਵਰੀ : ਸ਼ਹਿਰ ’ਚ ਕਾਤਲ ਮੰਨੀ ਜਾਣ ਵਾਲੀ ਪਲਾਸਟਿਕ (ਚੀਨੀ) ਡੋਰ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦੀ ਕਾਰਵਾਈ ਸਿਰਫ਼ ਬੈਨਰਾਂ ਤੱਕ ਸਿਮਟ ਕੇ ਰਹਿ ਗਈ ਹੈ। ਪੁਲਿਸ ਨੇ ਡੋਰ ਨਾ ਵੇਚਣ ਦੇ ਬੈਨਰ ਪਤੰਗ ਮਾਰਕੀਟ ਵਿੱਚ ਲਗਾ ਦਿੱਤੇ ਹਨ। ਪਰ ਡੋਰ ਵੇਚਣ ਵਾਲਿਆਂ ਨੇ ਹਾਈਟੈੱਕ ਤਰੀਕਾ ਵਰਤਦਿਆਂ ਚੀਨੀ ਡੋਰ ਦੀ ਆਨਲਾਈਨ ਵਿਕਰੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਦੇ ਹੱਥ

ਹਾਈਕੋਰਟ ਨੇ ਦਿੱਤੀ ਜਮਾਨਤ ਸੰਦੀਪ ਸੰਧੂ ਨੂੰ ਰਾਹਤ, 65 ਲੱਖ ਦਾ ਗਬਨ ਕਰਨ ਦਾ ਲੱਗਿਆ ਸੀ ਦੋਸ਼

ਲੁਧਿਆਣਾ, 04 ਜਨਵਰੀ : ਜ਼ਿਲ੍ਹਾ ਲੁਧਿਆਣਾ ਵਿੱਚ ਹੋਏ 65 ਲੱਖ ਦੇ ਸੋਲਰ ਲਾਈਟਾਂ ਦੇ ਘੁਟਾਲੇ ਵਿੱਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦਾ ਨਾਂ ਲਿਆ ਗਿਆ ਸੀ। ਜਿਸ ਦਿਨ ਤੋਂ ਵਿਜੀਲੈਂਸ ਨੇ ਉਹਨਾਂ ਵਿਰੁੱਧ ਸ਼ਿਕਾਇਤ ਦਰਜ ਕੀਤੀ ਸੀ ਉਸ ਦਿਨ ਤੋਂ ਹੀ ਉਹ ਫਰਾਰ ਚੱਲ ਰਹੇ ਸਨ। ਵਿਜੀਲੈਂਸ ਵੱਲੋਂ ਕੈਪਟਨ ਸੰਦੀਪ ਸੰਧੂ ਦੀ ਗ੍ਰਿਫਤਾਰੀ ਲਈ

ਸਨਅਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿੱਦਿਅਕ ਅਦਾਰੇ ਨਿਭਾਅ ਸਕਦੇ ਨੇ ਅਹਿਮ ਭੂਮਿਕਾ : ਮੀਤ ਹੇਅਰ

- ਕੈਬਨਿਟ ਮੰਤਰੀ ਨੇ ਇੰਡਸਟਰੀ ਦੀਆਂ ਮੁਸ਼ਕਲਾਂ ਦਾ ਮਾਹਰ ਪਾਸੋਂ ਹੱਲ ਕਰਵਾਉਣ ਲਈ ਕੀਤੀ ਵੈਬਸਾਈਟ ਲਾਂਚ
- ਪੀ.ਪੀ.ਸੀ.ਬੀ ਅਤੇ ਟੀ.ਆਈ.ਈ.ਈ.ਟੀ. ਨੇ ਕਰਵਾਇਆ ਇੰਡਸਟਰੀ-ਇੰਸਟੀਚਿਊਟ ਇੰਟਰਫੇਸ ਪ੍ਰੋਗਰਾਮ
ਪਟਿਆਲਾ, 4 ਜਨਵਰੀ :
ਪੰਜਾਬ ਦੇ ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ, ਖੇਡਾਂ ਤੇ ਯੁਵਕ ਸੇਵਾਵਾਂ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਪ੍ਰਸ਼ਾਸਕੀ ਸੁਧਾਰ ਅਤੇ ਪ੍ਰਿਟਿੰਗ ਤੇ

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ 30 ਉਮੀਦਵਾਰਾਂ ਨੂੰ ਟੂਰਿਸਟ ਗਾਈਡ ਲਾਇਸੈਂਸ ਜਾਰੀ

- ਕਿਹਾ, ਕਿਸੇ ਵੀ ਦੇਸ਼ ਜਾਂ ਰਾਜ ਦੀ ਅਸਲ ਝਲਕ ਸੈਲਾਨੀਆਂ ਸਾਹਮਣੇ ਪੇਸ਼ ਕਰਨ ਵਿੱਚ ਟੂਰ ਗਾਈਡ ਅਹਿਮ ਭੁਮਿਕਾ ਨਿਭਾਉਂਦੇ ਹਨ
ਚੰਡੀਗੜ, 4 ਜਨਵਰੀ :
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਸੈਰ ਸਪਾਟੇ ਨੂੰ  ਉਤਸ਼ਾਹਿਤ ਕਰਨ ਅਤੇ ਪੰਜਾਬ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੁਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ