news

Jagga Chopra

Articles by this Author

ਐਂਟੀ ਕਾਸਟ ਐਂਡ ਵੈਲਫੇਅਰ ਸੁਸਾਇਟੀ (ਪੰਜਾਬ) ਵੱਲੋ ਗਰਮ ਕੰਬਲ ਤੇ ਜੈਕਟਾਂ ਵੰਡੀਆਂ

ਚੰਡੀਗੜ 3 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਐਂਟੀ ਕਾਸਟ ਐਂਡ ਵੈਲਫੇਅਰ ਸੁਸਾਇਟੀ (ਪੰਜਾਬ) ਸਰਪ੍ਰਸਤ ਬੀਬੀ ਤਰਲੋਚਨ ਕੌਰ ਬਾਠ ਅਤੇ ਸੰਸਥਾਂ ਵੱਲੋ  ਜਿਸ ਤਰਾਂ ਪਹਿਲਾ ਵੀ ਆਪਣੀਆਂ ਸੇਵਾਵਾਂ ਰਾਹੀ ਜਿਵੈ ਕਿ ਗਰੀਬਤੇ ਲੌੜਵੰਦ ਲੜਕੀਆਂ ਦੇ ਵਿਆਹਾ ਤੇ ਸਹਾਇਤਾ ਕਰਨੀ,ਗਰੀਬ ਵਿਅਕਤੀਆਂ ਨੂੰ ਗਰਮ ਕੋਟੀਆ ,ਬੂਟ ਜਰਾਬਾਂ ਆਦਿ ਦੇ ਕੇ ਮੱਦਦ ਕੀਤੀ ਜਾਂਦੀ ਹੈ ।ਉਸ ਤਰਾਂ ਕਾੜਾਕੇ ਦੀ

ਵਿਧਾਇਕ ਗਰੇਵਾਲ ਵੱਲੋਂ ਅਜੀਤ ਨਗਰ ਵਿਖੇ ਕਰੀਬ 11 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਲ ਦਾ ਉਦਘਾਟਨ

ਕਰੀਬ ਇਕ ਮਹੀਨੇ ਵਿਚ ਇਸ ਕੰਮ ਨੂੰ ਕਰ ਲਿਆ ਜਾਵੇਗਾ ਮੁਕੰਮਲ -ਨਗਰ ਨਿਗਮ ਅਧਿਕਾਰੀ
ਲੁਧਿਆਣਾ, 3 ਜਨਵਰੀ 
: ਹਲਕਾ ਪੂਰਬੀ ਦੇ ਟਿੱਬਾ ਰੋਡ ਟਾਵਰ ਲਾਈਨ ਦੇ ਨਾਲ ਲਗਦੇ ਮੁਹੱਲਾ ਅਜੀਤ  ਨਗਰ ਵਿਖੇ ਕਰੀਬ 11 ਲੱਖ ਦੀ ਲਾਗਤ ਨਾਲ ਲੱਗਨ ਜਾ ਰਹੇ ਟਿਊਵਲ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ

ਲੁਧਿਆਣਾ ਪੁਲਿਸ ਨੇ ਗੈਂਗਸਟਰ ਅਜੇ ਪੰਡਤ ਨੂੰ ਹਿਮਾਚਲ ਦੇ ਊਨਾ ਤੋਂ ਕੀਤਾ ਗਿ੍ਰਫਤਾਰ, ਦੋ ਪਿਸਤੌਲ ਵੀ ਬਰਾਮਦ

ਭੇਸ ਬਦਲ ਕੇ ਰਹਿ ਰਿਹਾ ਸੀ ਕਥਿਤ ਦੋਸ਼ੀ, ਕਤਲ ਦੀ ਕੋਸ਼ਿਸ਼ ਦੇ ਮਾਮਲਿਆਂ ਵਿੱਚ ਸੀ ਲੋੜੀਂਦਾ
ਜੇਲ੍ਹ ਵਿੱਚ ਇੱਕ ਮੁਲਜ਼ਮ ਦੇ ਸੰਪਰਕ ਵਿੱਚ ਸੀ ਅਤੇ ਕਿਸੇ ਦਾ ਕਤਲ ਕਰਨ ਦੀ ਵਿਉਂਤਬੰਦੀ ਚੱਲ ਰਹੀ ਸੀ- ਸੀ.ਪੀ.ਮਨਦੀਪ ਸਿੰਘ ਸਿੱਧੂ
ਲੁਧਿਆਣਾ 3 ਜਨਵਰੀ :
ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਪੂਰੀ ਤਨਦੇਹੀ ਨਾਲ ਗੈਂਗਸਟਰਾਂ ਦੇ ਪਿੱਛੇ ਲੱਗੇ ਹੋਏ ਹਨ ਤੇ ਉਹਨਾਂ ਨੂੰ ਕਈ

ਸਾਬਕਾ ਮੰਤਰੀ ਆਸ਼ੂ ਦਾ ਪੀਏ ਇੰਦਰਜੀਤ ਸਿੰਘ ਇੰਦੀ ਤਿੰਨ ਦਿਨਾਂ ਪੁਲਿਸ ਰਿਮਾਂਡ ’ਤੇ

ਲੁਧਿਆਣਾ, 3 ਜਨਵਰੀ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਦੇ ਫਰਾਰ ਕਥਿਤ ਦੋਸ਼ੀ ਇੰਦਰਜੀਤ ਸਿੰਘ ਇੰਦੀ ਨੂੰ ਵਿਜੀਲੈਂਸ ਨੇ ਆਤਮ ਸਮਰਪਣ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੋਂ ਅਦਾਲਤ ਨੇ ਕਥਿਤ ਦੋਸ਼ੀ ਇੰਦਰਜੀਤ ਸਿੰਘ ਇੰਦੀ ਨੂੰ 3 ਦਿਨ ਦੇ ਰਿਮਾਂਡ ’ਤੇ ਵਿਜੀਲੈਂਸ ਦੇ ਹਵਾਲੇ ਕਰ ਦਿੱਤਾ। ਇੰਦਰਜੀਤ ਸਿੰਘ ਇੰਦੀ

ਮੈਕਸੀਕੋ ਦੀ ਜੇਲ੍ਹ ਵਿੱਚ ਹੋਏ ਹਮਲੇ ’ਚ 14 ਲੋਕਾਂ ਦੀ ਮੌਤ

ਮੈਕਸੀਕੋ, 03 ਜਨਵਰੀ : ਮੈਕਸੀਕੋ ਦੇ ਜੁਆਰੇਜ਼ ਸ਼ਹਿਰ ਦੀ ਇੱਕ ਜੇਲ੍ਹ ਵਿੱਚ ਐਤਵਾਰ ਨੂੰ ਹਥਿਆਰਬੰਦ ਵਿਅਕਤੀਆਂ ਦੇ ਹਮਲੇ ਵਿੱਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। ਮੈਕਸੀਕੋ ਦੇ ਅਧਿਕਾਰੀਆਂ ਮੁਤਾਬਕ ਮਰਨ ਵਾਲਿਆਂ ਵਿਚ 10 ਸੁਰੱਖਿਆ ਕਰਮਚਾਰੀ ਅਤੇ ਚਾਰ ਕੈਦੀ ਸ਼ਾਮਲ ਹਨ। ਹਮਲੇ ਵਿੱਚ 13 ਹੋਰ ਜ਼ਖ਼ਮੀ ਹੋ ਗਏ, ਜਦੋਂ ਕਿ ਘੱਟੋ-ਘੱਟ 24 ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ

ਖੈਬਰ ਪਖਤੂਨਖਵਾ ਸੂਬੇ 'ਚ ਮਕਾਨ ਦੀ ਛੱਤ ਡਿੱਗਣ ਕਾਰਨ ਪੰਜ ਬੱਚਿਆਂ ਸਮੇਤ ਛੇ ਦੀ ਮੌਤ

ਪੇਸ਼ਾਵਰ, 3 ਜਨਵਰੀ (ਪੀਟੀਆਈ) : ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਮਕਾਨ ਦੀ ਛੱਤ ਡਿੱਗਣ ਕਾਰਨ ਪੰਜ ਬੱਚਿਆਂ ਸਮੇਤ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਸੂਬੇ ਦੇ ਬਜੌਰ ਕਬਾਇਲੀ ਜ਼ਿਲ੍ਹੇ ਵਿੱਚ ਵਾਪਰੀ। ਪੁਲਿਸ ਨੇ ਦੱਸਿਆ ਕਿ ਛੱਤ ਡਿੱਗਣ ਕਾਰਨ ਪੰਜ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ।

ਟੈਕਸਾਸ ਹਾਈਵੇਅ ’ਤੇ ਤਿੰਨ ਗੱਡੀਆਂ ਦੀ ਟੱਕਰ ’ਚ 6 ਲੋਕਾਂ ਦੀ ਮੌਤ, 5 ਜਖ਼ਮੀ

ਹਿਊਸਟਨ, 03 ਜਨਵਰੀ : ਟੈਕਸਾਸ ਹਾਈਵੇਅ ’ਤੇ ਇੱਕ ਨੋ ਪਾਸਿੰਗ ਜ਼ੋਨ ਵਿੱਚ ਇੱਕ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਰਹੀ ਮਿਨੀਵੈਨ ਇੱਕ ਐਸ.ਯੂ.ਵੀ ਨਾ ਟਕਰਾ ਗਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਸਥਾਨਕ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਹਾਦਸਾ ਜਾਰਜ ਵੈਸਟ ਨੇੜੇ ਹੋਇਆ ਹੈ, ਇਹ ਹਾਦਸਾ ਕਰੀਬ ਸ਼ਾਮ ਦੇ 6:30

ਕੇਂਦਰ ਸਰਕਾਰ ਨੇ ਰਾਹੁਲ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ : ਪ੍ਰਿਅੰਕਾ ਗਾਂਧੀ

ਡਾ: ਫਾਰੂਕ ਅਬਦੁੱਲਾ, ਪ੍ਰਿਅੰਕਾ ਚਤੁਰਵੇਦੀ ਅਤੇ ਅਮਰਜੀਤ ਸਿੰਘ ਦੁੱਲਟ 'ਭਾਰਤ ਜੋੜੋ ਯਾਤਰਾ' ਵਿਚ ਹੋਏ ਸ਼ਾਮਲ

ਲਖਨਊ, 03 ਜਨਵਰੀ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਡਾ: ਫਾਰੂਕ ਅਬਦੁੱਲਾ ਮੰਗਲਵਾਰ ਨੂੰ 'ਭਾਰਤ ਜੋੜੋ ਯਾਤਰਾ' ਵਿਚ ਸ਼ਾਮਲ ਹੋ ਗਏ ਕਿਉਂਕਿ ਇਹ ਉੱਤਰ ਪ੍ਰਦੇਸ਼ ਵਿਚ ਦਾਖ਼ਲ ਹੋ ਗਈ ਸੀ। ਇਹ ਯਾਤਰਾ 9 ਦਿਨਾਂ ਦੀ

ਅੰਗਾਂ 'ਤੇ ਸੱਟ ਲੱਗਣ, ਖੂਨ ਵਹਿਣ ਅਤੇ ਸਦਮੇ ਦੇ ਚਲਦਿਆਂ ਹੋਈ ਲੜਕੀ ਦੀ ਮੌਤ : ਪੁਲਿਸ ਕਮਿਸ਼ਨਰ

ਸਖ਼ਤ ਸੁਰੱਖਿਆ ਹੇਠ ਅੰਤਿਮ ਸੰਸਕਾਰ ਲਈ ਲਿਆਂਦਾ ਕੁੜੀ ਦੀ ਲਾਸ਼ ਨੂੰ, ਸ਼ਮਸਾਨਘਾਟ ’ਚ ਲੋਕਾਂ ਦਾ ਭਾਰੀ ਇੱਕਠ

ਨਵੀਂ ਦਿੱਲੀ, 03 ਜਨਵਰੀ : ਦਿੱਲੀ ਦੇ ਕਾਂਝਵਾਲਾ ਮੌਤ ਮਾਮਲੇ 'ਚ ਲੜਕੀ ਦਾ ਮੰਗਲਵਾਰ ਸ਼ਾਮ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਲਾਸ਼ ਨੂੰ ਸਖ਼ਤ ਸੁਰੱਖਿਆ ਹੇਠ ਸ਼ਮਸ਼ਾਨਘਾਟ ਲਿਜਾਇਆ ਗਿਆ। ਅੰਤਿਮ ਯਾਤਰਾ 'ਚ ਪੁਲਿਸ ਫੋਰਸ ਦੇ ਨਾਲ ਲੋਕਾਂ ਦੀ ਭਾਰੀ ਭੀੜ

ਤਾਮਿਲਨਾਡੂ ’ਚ 6 ਵਾਹਨਾਂ ਦੀ ਆਪਸੀ ਟੱਕਰ ’ਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਚੇਨਈ, 03 ਜਨਵਰੀ : ਤਾਮਿਲਨਾਡੂ ਦੇ ਜਿਲ੍ਹਾ ਕੁੱਡਲੋਰ ’ਚ ਤ੍ਰਿਚੀ- ਚੇਨਈ ਰਾਸ਼ਟਰੀ ਰਾਜਮਾਰਗ ’ਤੇ  ਮੰਗਲਵਾਰ ਦੀ ਸਵੇਰੇ 6 ਵਾਹਨਾਂ ਦੀ ਆਪਸੀ ਟੱਕਰ ’ਚ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾਂ ਸਾਹਮਣੇ ਆਈ ਹੈ। ਕੁੱਡਲੋਰ ਦੀ ਪੁਲਿਸ ਨੇ ਦੱਸਿਆ ਕਿ ਹਾਈਵੇਅ 'ਤੇ ਦੋ ਬੱਸਾਂ, ਦੋ ਲਾਰੀਆਂ ਅਤੇ ਦੋ ਕਾਰਾਂ ਆਪਸ 'ਚ ਟਕਰਾ ਗਈਆਂ, ਜਿਸ ਕਾਰਨ ਇਹ ਭਿਆਨਕ