news

Jagga Chopra

Articles by this Author

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੰਦੋਲੀ ਦੇ ਨੌਜਵਾਨ ਦਾ ਕੈਨੇਡਾ 'ਚ ਕਤਲ

ਹੁਸ਼ਿਆਰਪੁਰ : ਪੰਜਾਬ ਤੋਂ ਚੰਗੇ ਭਵਿੱਖ ਦੇ ਲਈ ਕੈਨੇਡਾ ਗਏ ਨੌਜਵਾਨ ਦਾ ਕਤਲ ਕਰ ਦਿੱਤਾ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੰਦੋਲੀ ਦੇ ਰਹਿਣ ਵਾਲਾ ਨੌਜਵਾਨ ਮੋਹਿਤ ਸ਼ਰਮਾ ਦਾ ਪਿਛਲੇ ਦਿਨੀਂ 31 ਦਸੰਬਰ ਦੀ ਰਾਤ ਨੂੰ ਲੁਟੇਰਿਆਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ ਹੈ। 28 ਸਾਲਾ ਮੋਹਿਤ ਨੌਜਵਾਨ ਤੋਂ ਲੁਟੇਰੇ ਸੋਨੇ ਦੀ ਚੇਨ ਤੇ ਪਰਚ ਖੋਹ ਕੇ ਲੈ ਗਏ। ਮੋਹਿਤ ਦੇ ਪਰਿਵਾਰ ਵਾਲਿਆ ਨੇ

ਬੰਦਰਗਾਹ 'ਤੇ ਖੜ੍ਹੇ ਜਹਾਜ਼ 'ਚ ਮਿਲੀ ਰੂਸੀ ਇੰਜੀਨੀਅਰ ਦੀ ਲਾਸ਼

ਓਡੀਸ਼ਾ, 3 ਜਨਵਰੀ : ਓਡੀਸ਼ਾ 'ਚ ਰੂਸੀ ਨਾਗਰਿਕਾਂ ਦੀਆਂ ਸ਼ੱਕੀ ਮੌਤਾਂ ਦਾ ਮਾਮਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।ਅੱਜ ਮੰਗਲਵਾਰ ਨੂੰ ਇਕ ਹੋਰ ਰੂਸੀ ਨਾਗਰਿਕ ਮ੍ਰਿਤਕ ਪਾਇਆ ਗਿਆ। ਸੂਬੇ 'ਚ 15 ਦਿਨਾਂ 'ਚ ਇਸ ਤਰ੍ਹਾਂ ਦੀ ਇਹ ਤੀਜੀ ਘਟਨਾ ਹੈ।ਅੱਜ ਮੰਗਲਵਾਰ ਨੂੰ ਓਡੀਸ਼ਾ ਦੇ ਜਗਤਸਿੰਘਪੁਰ ਜ਼ਿਲੇ 'ਚ ਪਾਰਾਦੀਪ ਬੰਦਰਗਾਹ 'ਤੇ ਖੜ੍ਹੇ ਜਹਾਜ਼ 'ਚ ਇਕ ਰੂਸੀ ਨਾਗਰਿਕ ਦੀ ਲਾਸ਼

ਮਾਂ ਬੋਲੀ ਪੰਜਾਬੀ ਦੀ ਪ੍ਰਫੁਲਤਾ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਉਪਰਾਲਾ - ਸਪਕੀਰ ਸੰਧਵਾਂ

ਫ਼ਰੀਦਕੋਟ, 3 ਜਨਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਰਸਾਰ ਅਤੇ ਇਸ ਦੀ ਪ੍ਰਫੁੱਲਤਾ ਲਈ  ਰਾਜ ਵਿਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਮਹੱਤਤਾ ਦੇਣ ਲਈ ਜ਼ਿਲੇ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ

ਹੁਸ਼ਿਆਰਪੁਰ ਹਲਕੇ ’ਚ 8.19 ਕਰੋੜ ਰੁਪਏ ਦੀ ਲਾਗਤ ਨਾਲ ਲੱਗਣਗੇ 21 ਸਿੰਚਾਈ ਟਿਊਬਵੈਲ : ਬ੍ਰਮ ਸ਼ੰਕਰ ਜਿੰਪਾ

- ਕੈਬਨਿਟ ਮੰਤਰੀ ਨੇ ਪਿੰਡ ਪਟਿਆੜੀਆਂ ਤੇ ਠਰੋਲੀ ’ਚ 60 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 3 ਜਨਵਰੀ :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸੰਕਰ ਜਿੰਪਾ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚੋਂ

ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ- ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਹੋਈ ਸ਼ੁਰੂਆਤ

ਚੰਡੀਗੜ, 3 ਜਨਵਰੀ : ਸਾਲ 2022 ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀਆਂ ਵਿਰਾਸਤੀ ਇਮਾਰਤਾਂ ਅਤੇ ਅਜਾਇਬ ਘਰਾਂ ਦੀ ਸਾਂਭ-ਸੰਭਾਲ ਵੀ ਸ਼ਾਮਲ ਹੈ ਤਾਂ ਜੋ ਦੂਜੇ ਰਾਜਾਂ ਦੇ ਸੈਲਾਨੀਆਂ ਨੂੰ ਪੰਜਾਬ ਵੱਲ

ਮੌਤ ਦਾ ਸਰਟੀਫਿਕੇਟ ਦੇਣ ਬਦਲੇ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਸੀਨੀਅਰ ਮੁਲਾਜ਼ਮ ਸਾਥੀ ਸਮੇਤ ਗ੍ਰਿਫਤਾਰ

ਚੰਡੀਗੜ੍ਹ, 3 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ ਬਰਨਾਲਾ ਦਾ ਸੀਨੀਅਰ ਉਪਰੇਟਰ ਅਰਵਿੰਦ ਚਕਸ਼ੂ ਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ

ਬਠਿੰਡਾ-ਬਰਨਾਲਾ ਬਾਈਪਾਸ ਫਲਾਈਓਵਰ ਪੂਰਾ ਕਰਵਾਉਣ ਲਈ ਮੰਤਰੀ ਗਡਕਰੀ ਦੇਣ ਦਖ਼ਲ : ਬਾਦਲ

ਚੰਡੀਗੜ੍ਹ, 3 ਜਨਵਰੀ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਜ਼ਿਲ੍ਹੇ ਵਿਚ ਬਰਨਾਲਾ ਬਾਈਪਾਸ ’ਤੇ ਫਲਾਈਓਵਰ ਦੀ ਉਸਾਰੀ ਮੁਕੰਮਲ ਕਰਨ ਵਾਸਤੇ ਕੇ਼ਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦਾ ਸਹਿਯੋਗ ਮੰਗਿਆ ਹੈ। ਉਹਨਾਂ ਕਿਹਾ ਕਿ ਬਠਿੰਡਾ-ਚੰਡੀਗੜ੍ਹ ਰੋਡ ’ਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾਸੀ ਜਿਸ ਕਾਰਨ ਇਹ ਪ੍ਰਾਜੈਕਟ ਲਿਆਂਦਾ

ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ : ਮੰਤਰੀ ਧਾਲੀਵਾਲ

-ਸੂਬੇ ਭਰ ‘ਚ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਏ
-15 ਐਨ.ਆਰ.ਆਈ. ਥਾਣਿਆਂ ਨੂੰ ਅਪਗਰੇਡ ਕਰਨ ਲਈ 30 ਲੱਖ ਰੁਪਏ ਜਾਰੀ ਕੀਤੇ
ਚੰਡੀਗੜ੍ਹ, 03 ਜਨਵਰੀ  : 
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਹਨ, ਜਿਸ ਨਾਲ ਪ੍ਰਵਾਸੀ

ਮੰਤਰੀ ਮਾਨ ਵੱਲੋਂ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ : ਗੁਰਚਰਨ ਸਿੰਘ ਗਰੇਵਾਲ

ਅੰਮ੍ਰਿਤਸਰ, 3 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਨੇ ਉਸ ਬੌਧਿਕ ਕੰਗਾਲੀ ਸਾਹਮਣੇ ਲਿਆਂਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ

ਸਰਕਾਰ ਦਿੜ੍ਹਬਾ ਅਤੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਪ੍ਰਦਾਨ ਕਰਨ ਲਈ 12.07 ਕਰੋੜ ਰੁਪਏ ਖਰਚ ਕਰੇਗੀ: ਡਾ. ਨਿੱਜਰ

- ਸੂਬਾ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਵੱਛ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ

ਚੰਡੀਗੜ੍ਹ, 3 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੰਗਰੂਰ ਦੇ ਦਿੜ੍ਹਬਾ ਅਤੇ ਬਰਨਾਲਾ ਦੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਲਗਭਗ 12.07