ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਰਾਏਕੋਟ ਦੇ ਨਵਾਬ ਰਾਏ ਕੱਲ੍ਹਾ ਦੇ ਵੰਸ਼ਜ ਅਤੇ ਪਾਕਿਸਤਾਨ ਦੇ ਸਾਬਕਾ ਐਮ.ਪੀ ਅਤੇ ਰਾਏ ਅਜ਼ੀਜ ਉੱਲਾ ਖਾਂ ਨੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਆਗਮਨ ਦੇ ਸਬੰਧ ’ਚ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੀ ਸਮੂਹ ਸੰਗਤ ਨੂੰ ਮੁਬਾਰਕਬਾਦ ਦਿੱਤੀ ਹੈ। ਕੈਨੇਡਾ
news
Articles by this Author

ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਸੱਤਾਧਾਰੀ ਧਿਰ ਦੀਆਂ ਧੱਕੇਸ਼ਾਹੀਆਂ ਦੇ ਵਿਰੋਧ ’ਚ ਕਾਂਗਰਸ ਪਾਰਟੀ ਵਲੋਂ 5 ਜਨਵਰੀ ਦਿਨ ਵੀਰਵਾਰ ਨੂੰ ਰਾਏਕੋਟ ਵਿਖੇ ਜ਼ੋਰਦਾਰ ਰੋਸ ਧਰਨਾ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਅੱਜ ਇੱਥੇ ਕੌਂਸਲਰਾਂ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨਾਲ ਮੀਟਿੰਗਾਂ ਕਰਨ ਉਪਰੰਤ ਕੀਤਾ। ਕਾਮਿਲ ਬੋਪਾਰਾਏ

ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਪਿੰਡ ਬੁਰਜ ਹਰੀ ਸਿੰਘ ਵਲੋਂ ਐਨ.ਆਰ.ਆਈਜ਼ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 14 ਤੋਂ 16 ਫਰਵਰੀ ਤੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ 16ਵੇਂ ਸਲਾਨਾ ਪੇਂਡੂ ਖੇਡ ਮੇਲੇ ਅਤੇ ਪਹਿਲੇ ਇੰਟਰਨੈਸ਼ਨਲ ਕਬੱਡੀ ਕੱਪ ਦਾ ਪੋਸਟਰ ਅੱਜ ਪਿੰਡ

ਲੁਧਿਆਣਾ, 2 ਜਨਵਰੀ : ਸੁਨੇਤ ਤੇ ਇਲਾਕੇ ਵਿਚ ਦਬਿਸ਼ ਦੇਖ ਕੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਜੂਆ ਖੇਡ ਰਹੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਸੁਨੇਤ ਦੇ ਵਾਸੀ ਸੰਦੀਪ ਸਿੰਘ, ਸਤਵਿੰਦਰ ਸਿੰਘ ਅਤੇ ਐਮਡੀ ਇਸਾਤ ਵੱਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਏਐੱਸਆਈ ਪ੍ਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ

ਲੁਧਿਆਣਾ, 2 ਜਨਵਰੀ : ਚੰਡੀਗੜ੍ਹ ਸੜਕ ’ਤੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਲਈ ਪੁੱਟੀ ਗਈ ਲਿੰਕ ਸੜਕ ਮੁਰੰਮਤ ਨਾ ਹੋਣ ਕਰ ਕੇ ਹੁਣ ਕੂੜੇ ਦਾ ਡੰਪ ਬਣਦੀ ਜਾ ਰਹੀ ਹੈ। ਇਸ ਦੇ ਨਾਲ ਲੱਗਦੀ ਸੜਕ ਵੀ ਟੁੱਟੀ ਹੋਣ ਕਰ ਕੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤੀ ਮੌਸਮ ਵਿੱਚ ਫੋਕਲ ਪੁਆਇੰਟ ਵਾਲੇ ਪਾਸਿਓਂ ਆਉਂਦੇ ਤੇਜ਼ਾਬੀ ਪਾਣੀ ਦੇ ਓਵਰ

ਨਵੇਂ ਸਾਲ ਦੇ ਪਹਿਲੇ ਕੰਮ ਵਾਲੇ ਦਿਨ ਜਨਰਲ ਪਰੇਡ ਵੀ ਕਰਵਾਈ
ਲੁਧਿਆਣਾ, 2 ਜਨਵਰੀ : ਕਮਿਸ਼ਨਰ ਪੁਲਿਸ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਲਿਸ ਵਿਭਾਗ ਵਿਚ ਅਨੁਸ਼ਾਸਨ ਨੂੰ ਬਰਕਰਾਰ ਰੱਖਣ ਲਈ ਅਤੇ ਪੁਲਿਸ ਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਨਿਪੁੰਨ ਰੱਖਣ ਲਈ, ਨਵੇ ਸਾਲ ਦੇ ਪਹਿਲੇ ਸੋਮਵਾਰ ਨੂੰ ਪੁਲਿਸ ਲਾਈਨ ਲੁਧਿਆਣਾ ਵਿਖੇ ਪੁਲਿਸ

ਲੁਧਿਆਣਾ, 2 ਜਨਵਰੀ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਦੇ ਫਰਾਰ ਕਥਿਤ ਦੋਸ਼ੀ ਇੰਦਰਜੀਤ ਸਿੰਘ ਇੰਦੀ ਨੇ ਅਦਾਲਤ ਵਲੋਂ ਭਗੌੜਾ ਐਲਾਨੇ ਜਾਣ ਦੇ ਡਰ ਕਾਰਨ ਅੱਜ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਦਫਤਰ ’ਚ ਆਤਮ ਸਮਰਪਣ ਕਰ ਦਿਤਾ ਤੇ ਵਿਜੀਲੈਂਸ ਬਿਊਰੋ ਲੁਧਿਆਣਾ ਨੇ ਉਸ ਨੂੰ ਗਿ੍ਰਫਤਾਰ ਕਰ ਲਿਆ। ਇੰਦਰਜੀਤ ਸਿੰਘ ਇੰਦੀ ਸਾਬਕਾ

ਨਵੀਂ ਦਿੱਲੀ, 01 ਜਨਵਰੀ : ਨਵੇਂ ਸਾਲ ਦੇ ਪਹਿਲੇ ਹੀ ਦਿਨ ਦੇਸ਼ ਵਿੱਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਤਾਜ਼ਾ ਮਾਮਲਾ ਲੱਦਾਖ ਦੇ ਕਾਰਗਿਲ ਦਾ ਹੈ, ਜਿੱਥੇ ਐਤਵਾਰ ਸ਼ਾਮ 6.32 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਭੂਚਾਲ ਦੀ ਤੀਬਰਤਾ 4.6 ਸੀ ਅਤੇ ਇਸ ਦਾ ਕੇਂਦਰ ਜ਼ਮੀਨ ਤੋਂ 150 ਕਿਲੋਮੀਟਰ ਹੇਠਾਂ ਸੀ। ਭੂਚਾਲ ਵਿਗਿਆਨ ਕੇਂਦਰ ਨੇ

ਅੰਮ੍ਰਿਤਸਰ, 1 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਯਾਨੀ ਅੱਜ 1 ਜਨਵਰੀ ਤੋਂ ਭਾਰਤ-ਪਾਕਿ ਸਰਹੱਦ ਜੇਸੀਪੀ ਅਟਾਰੀ ਵਿਖੇ ਰੋਜ਼ਾਨਾ ਸ਼ਾਮ ਨੂੰ ਹੋਣ ਵਾਲੇ ਬੀਟਿੰਗ ਦ ਰਿਟਰੀਟ ਸਮਾਰੋਹ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।ਪਹਿਲੀ ਕਤਾਰ 'ਚ ਬੈਠ ਕੇ ਇਸ ਇਤਿਹਾਸਕ ਸਮਾਰੋਹ ਨੂੰ ਦੇਖਣ ਲਈ ਸੈਲਾਨੀਆਂ ਨੂੰ ਹੁਣ ਬੀ.ਐੱਸ.ਐੱਫ ਹੈੱਡਕੁਆਰਟਰ 'ਤੇ ਰਜਿਸਟਰੇਸ਼ਨ ਕਰਵਾਉਣੀ

ਗੁਰਦਾਸਪੁਰ,01 ਜਨਵਰੀ : ਗੁਰਦਾਸਪੁਰ ਦੇ ਪਿੰਡ ਅਗਵਾਨ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਬੇਅੰਤ ਸਿੰਘ. ਸ਼ਹੀਦ ਭਾਈ ਕੇਹਰ ਸਿੰਘ ਅਤੇ ਬੀਬੀ ਸੁਰਿੰਦਰ ਕੌਰ ਜੀ ਦੀ ਯਾਦ ਵਿੱਚ ਬਣੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼ਹੀਦ ਭਾਈ ਸਤਵੰਤ ਸਿੰਘ