ਦਿੱਲੀ, 27 ਦਸੰਬਰ : ਵਡੋਦਰਾ (ਦਿੱਲੀ) - ਮੁੰਬਈ ਐਕਸਪ੍ਰੈਸਵੇਅ ਨਾ ਸਿਰਫ਼ ਯਾਤਰਾ ਦੀ ਸਹੂਲਤ ਦੇਵੇਗਾ, ਸਗੋਂ ਐਮਰਜੈਂਸੀ ਦੀ ਸਥਿਤੀ ਵਿੱਚ ਲੜਾਕੂ ਜਹਾਜ਼ਾਂ ਨੂੰ ਵੀ ਇਸ ‘ਤੇ ਉਤਾਰਿਆ ਜਾ ਸਕਦਾ ਹੈ। ਇਸ ਰੋਡ ਨੂੰ ਰੋਡ ਰਨਵੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਸੋਹਨਾ ਦੇ ਅਲੀਪੁਰ ਤੋਂ ਮੁੰਬਈ ਦੇ ਵਿਚਕਾਰ ਲਗਭਗ 55 ਥਾਵਾਂ ‘ਤੇ ਅਜਿਹੇ ਹਿੱਸੇ ਬਣਾਏ ਜਾ ਰਹੇ ਹਨ ਜਿੱਥੇ ਲੜਾਕੂ
news
Articles by this Author

ਕਾਹਿਰਾ (ਏਪੀ), 27 ਦਸੰਬਰ : ਸੁਡਾਨ ਦੇ ਓਮਦੂਰਮਨ ਸ਼ਹਿਰ ਵਿੱਚ ਮੰਗਲਵਾਰ ਤੜਕੇ ਇੱਕ ਯਾਤਰੀ ਬੱਸ ਇੱਕ ਹਾਈਵੇਅ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ, ਪੁਲਿਸ ਨੇ ਕਿਹਾ। ਪੁਲਿਸ ਦੇ ਇੱਕ ਬਿਆਨ ਅਨੁਸਾਰ, ਰਾਜਧਾਨੀ ਖਾਰਤੂਮ ਦੇ ਜੁੜਵੇਂ ਸ਼ਹਿਰ ਓਮਦੁਰਮਨ ਵਿੱਚ ਬੱਸ ਸੜਕ ਤੋਂ ਉਲਟ ਗਈ ਅਤੇ ਇੱਕ ਖੜੇ ਟਰੱਕ ਨਾਲ ਟਕਰਾ ਗਈ। ਪੁਲਸ

ਚੰਡੀਗੜ੍ਹ, 27 ਦਸੰਬਰ : ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ ਪੁੱਡਾ ਭਵਨ ਵਿੱਚ ਅਚਨਚੇਤ ਚੈਕਿੰਗ ਕੀਤੀ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ ਨਾਲ ਵੱਖ-ਵੱਖ ਸ਼ਾਖਾਵਾਂ ਦਾ ਦੌਰਾ

ਝੱਜਰ, 27 ਦਸੰਬਰ : ਗੁਆਂਢੀ ਸੂਬੇ ਹਰਿਆਣਾ ਦੇ ਬਹਾਦਰਗੜ੍ਹ ’ਚ ਠੰਡ ਤੋਂ ਬਚਣ ਲਈ ਕਮਰੇ ’ਚ ਬਾਲੀ ਅੰਗੀਠੀ ਕਾਰਨ ਦਮ ਘੁੱਟਣ ਕਰਕੇ 3 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਹਾਦਰਗੜ੍ਹ ’ਚ ਇੱਕ ਟਾਇਰ ਫੈਕਟਰੀ ’ਚ ਕੰਮ ਕਰਦੇ ਮਰਨ ਵਾਲਿਆਂ ’ਚ 2 ਉਤਰਾਖੰਡ ਅਤੇ ਇੱਕ ਪੱਛਮੀ ਬੰਗਾਲ ਦਾ ਵਾਸੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ

ਔਕਲੈਂਡ, 27 ਦਸੰਬਰ : ਨਿਊਜ਼ੀਲੈਂਡ 'ਚ 18-19 ਸਾਲਾਂ ਤੋਂ ਰਹਿ ਰਹੇ 30 ਸਾਲਾ ਪੰਜਾਬੀ ਨੌਜਵਾਨ ਕੁਲਬੀਰ ਸਿੰਘ ਸਿੱਧੂ ਦੀ ਸਪੁੱਤਰ ਸਵ. ਲਖਬੀਰ ਸਿੰਘ ਅਤੇ ਹਰਪ੍ਰੀਤ ਕੌਰ, ਪਿੰਡ ਪੁਰਾਣਾ ਜ਼ਿਲ੍ਹਾ ਗੁਰਦਾਸਪੁਰ ਦੀ ਇਕ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਪੁਲਿਸ ਅਨੁਸਾਰ ਜੋ ਵਾਹਨ ਨੌਜਵਾਨ ਚਲਾ ਰਿਹਾ ਸੀ, ਉਸ ਨੂੰ ਅੱਗ ਲੱਗ ਗਈ ਸੀ ਅਤੇ ਉਸ ਨੂੰ ਚਲਾਉਣ ਵਾਲਾ ਕੁਲਬੀਰ ਸਿੰਘ

ਨਵੀਂ ਦਿੱਲੀ, 27 ਦਸੰਬਰ : ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਭਾਰਤ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 220 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ, ਸਰਕਾਰ ਨੇ ਹਾਲ ਹੀ ਵਿੱਚ ਭਾਰਤ ਬਾਇਓਟੈਕ ਦੇ ਨੇਜ਼ਲ ਵੈਕਸੀਨ ਨੂੰ ਵੀ ਮਨਜ਼ੂਰੀ ਦਿੱਤੀ ਹੈ। ਹਾਲਾਂਕਿ ਨੇਜ਼ਲ ਵੈਕਸੀਨ ਦੀ ਕੀਮਤ ਤੈਅ ਨਹੀਂ ਸੀ, ਪਰ

ਫ਼ਤਹਿਗੜ੍ਹ ਸਾਹਿਬ, 27 ਦਸੰਬਰ : ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਦੌਰਾਨ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਦੇ ਲੋਕ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ਹੀਦਾਂ ਦੀ ਧਰਤੀ ’ਤੇ ਪਹੁੰਚੇ। ਸਿੱਖ-ਮੁਸਲਿਮ ਸਾਂਝਾ ਨਾਮਕ ਇਸ ਸੰਸਥਾ ਨੇ ਮਾਤਾ ਗੁਜਰੀ ਕਾਲਜ ਦੇ ਬਾਹਰ ਸਿੱਖ ਸੰਗਤ ਲਈ ਲੰਗਰ ਲਗਾਇਆ। ਸੰਸਥਾ ਦੇ ਸਰਪ੍ਰਸਤ ਨਸੀਰ ਅਖ਼ਤਰ ਨੇ

ਰਾਏਕੋਟ, 27 ਦਸੰਬਰ (ਚਮਕੌਰ ਸਿੰਘ) : ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੈ ਮਾਤਾ ਸ੍ਰੀਮਤੀ ਹਰਦੇਵ ਕੌਰ ਪੂਨੀਆਂ ਅਤੇ ਉਨ੍ਹਾਂ ਦੇ ਪਤੀ ਸਵ. ਚੰਦ ਸਿੰਘ ਪੂਨੀਆਂ ਦੀ ਸਲਾਨਾ ਬਰਸੀ ਦੇ ਸਬੰਧ ’ਚ ਪਰਿਵਾਰ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਕਰੀਬੀ ਪਿੰਡ ਜ਼ਲਾਲਦੀਵਾਲ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਇਸ ਮੌਕੇ

ਅੰਮ੍ਰਿਤਸਰ, 27 ਦਸੰਬਰ : ਸੰਨ 1984 ’ਚ ਉੱਤਰ ਪ੍ਰਦੇਸ਼ ਦੇ ਕਾਨਪੁਰ ਅੰਦਰ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਗਰਮ ਦਿੱਲੀ ਦੇ ਆਗੂ ਕੁਲਦੀਪ ਸਿੰਘ ਭੋਗਲ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬੈਠਕ ਕਰਕੇ ਅਦਾਲਤ ’ਚ ਚੱਲ ਰਹੇ ਕੇਸਾਂ ਦੀ ਸਥਿਤੀ ’ਤੇ ਵਿਚਾਰ ਵਿਟਾਂਦਰਾ ਕੀਤਾ। ਸ਼੍ਰੋਮਣੀ

ਲੁਧਿਆਣਾ, 27 ਦਸੰਬਰ : ਲੁਧਿਆਣਾ ਦੇ ਹਯਾਤ ਹੋਟਲ ਨੂੰ ਵੱਟਸਐਪ ਤੇ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਸਥਾਨਕ ਪੁਲਿਸ ’ਚ ਹੜਕੰਪ ਮੱਚ ਗਿਆ, ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਹੋਟਲ ਨੂੰ ਸੀਲ ਕਰ ਦਿੱਤਾ ਅਤੇ ਹੋਟਲ ਦੇ ਅੰਦਰ ਤੇ ਬਾਹਰ ਜਾਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ। ਇਸ ਸਬੰਧੀ ਸਰਾਭਾ ਨਗਰ ਸਥਿਤ ਪੁਲਿਸ ਥਾਣਾ ਸੰਯੁਕਤ ਕਮਿਸ਼ਨਰ ਸੌਮਿਆ ਮਿਸ਼ਰਾ ਨੇ ਪੁਸ਼ਟੀ