ਜ਼ੀਰਾ, 27 ਦਸੰਬਰ : ਫਿਰੋਜਪੁਰ ਦੇ ਹਲਕਾ ਜੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ 5 ਮਹੀਨੇ ਤੋਂ ਰੋਸ਼ ਪ੍ਰਦਰਸ਼ਨ ਦੇ ਸਮੱਰਥਨ ’ਚ ਅੱਜ ਕਿਸਾਨ ਆਗੂ ਰਾਕੇਸ਼ ਟਿਕੇਤ ਸ਼ਾਮਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਜੋ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਮੋਰਚਾ ਚੱਲ ਰਿਹਾ ਹੈ, ਉਹ ਉਸ ਦੇ ਨਾਲ ਹਨ, ਕਿਸਾਨ ਆਗੂ ਟਿਕੈਤ ਨੇ ਕਿਹਾ ਕਿ
news
Articles by this Author

ਨਵੀਂ ਦਿੱਲੀ, 27 ਦਸੰਬਰ : ਦੇਸ਼ ਵਿੱਚ ਵਧਦੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮੌਕ ਡਰਿੱਲ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 157 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਐਕਟਿਵ ਕੇਸ ਘਟ ਕੇ 3,421 ਹੋ ਗਏ ਹਨ। ਇਸ ਮੌਕੇ ਕੇਂਦਰੀ ਸਿਹਤ ਮੰਤਰੀ ਮਨਸੁਖ

ਅੰਮ੍ਰਿਤਸਰ, 27 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ

ਬਲਾਚੌਰ, 27 ਦਸੰਬਰ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਅਕਾਲੀ ਬਸਪਾ ਲੀਡਰਸ਼ਿਪ ਦੀ ਸਾਂਝੀ ਮੀਟਿੰਗ ਕਰਦਿਆ ਦੌਰਾਨ ਵਿਚਾਰ ਮੰਥਨ ਤੋਂ ਬਾਅਦ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਕਿ ਬਲਾਚੌਰ ਸ਼ਹਿਰ ਦੀ ਵਾਰਡਬੰਦੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਆਮ ਆਦਮੀ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਹੋਇਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ

ਸੁਨਾਮ ਊਧਮ ਸਿੰਘ ਵਾਲਾ, 27 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਵੋਤਮ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ

ਨਵੀਂ ਦਿੱਲੀ, 27 ਦਸੰਬਰ : ਵਿਸ਼ਵ ਪੱਧਰ ਉਤੇ ਕੋਵਿਡ ਦੇ ਵਧਣ ਦੇ ਡਰ ਵਿੱਚ, ਦਿੱਲੀ ਸਰਕਾਰ ਦੇ ਸਕੂਲਾਂ ਵਿੱਚ ਅਧਿਆਪਕਾਂ ਨੂੰ 15 ਦਿਨਾਂ ਲਈ ਦਿੱਲੀ ਹਵਾਈ ਅੱਡੇ ਉਤੇ ਤੈਨਾਤ ਕੀਤਾ ਜਾਵੇਗਾ, ਤਾਂ ਕਿ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਵੱਲੋਂ ਕੋਵਿਡ ਦੇ ਅਨੁਕੂਲ ਵਿਵਹਾਰ ਯਕੀਨੀ ਕੀਤੀ ਜਾ ਸਕੇ। ਅਧਿਆਪਕਾਂ ਨੂੰ 31 ਦਸੰਬਰ ਤੋਂ 15 ਜਨਵਰੀ ਤੱਕ ਵਾਧੂ ਸਟਾਫ ਵਜੋਂ ਤੈਨਾਤ ਕੀਤਾ

- ਕੈਬਨਿਟ ਮੰਤਰੀ ਨੇ ਨਵੀਂ ਅਤਿ-ਆਧੁਨਿਕ ਮਿੰਨੀ ਐਡਵਾਂਸ ਰੈਸਕਿਊ ਟੈਂਡਰ ਨੂੰ ਦਿੱਤੀ ਹਰੀ ਝੰਡੀ
- ਕਿਹਾ, ਰਾਜਨੀਤੀ ਤੋਂ ਉਪਰ ਉਠ ਕੇ ਸਭਨਾ ਦੇ ਸਹਿਯੋਗ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ
ਹੁਸ਼ਿਆਰਪੁਰ, 27 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਅੱਜ ਨਗਰ ਨਿਗਮ ਹੁਸ਼ਿਆਰਪੁਰ ਦੀ ਹੋਈ ਜਨਰਲ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਤਹਿਤ

ਚੰਡੀਗੜ੍ਹ, 27 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਾਰੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ ਜਾਂ ਜਿੱਥੇ ਪਾਣੀ ਦੀ ਕੁਆਲਿਟੀ ਮਾੜੀ ਹੈ, ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਦੀ ਸੁਧਾਈ ਕਰਕੇ ਸਪਲਾਈ ਕੀਤੀ ਜਾ ਰਹੀ

- ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ :ਪੰਜਾਬ ਵਿੱਚ ਅਜੇ ਤੱਕ ਕੋਵਿਡ ਦੇ ਨਵੇਂ ਸਰੂਪ ਦਾ ਕੋਈ ਕੇਸ ਨਹੀਂ
- ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਦੀ ਕੀਤੀ ਅਪੀਲ
ਚੰਡੀਗੜ੍ਹ, 27 ਦਸੰਬਰ : ਚੀਨ ਅਤੇ ਵਿਸ਼ਵ ਦੇ ਹੋਰ ਹਿੱਸਿਆਂ ਵਿੱਚ ਵੱਧ ਰਹੇ ਕੋਵਿਡ ਕੇਸਾਂ ਦਰਮਿਆਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਚੇਤਨ ਸਿੰਘ

- ਲੋਡਿਡ ਆਰ.ਪੀ.ਜੀ. ਦੀ ਬਰਾਮਦਗੀ ਨਾਲ, ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ: ਡੀ.ਜੀ.ਪੀ. ਗੌਰਵ ਯਾਦਵ
- ਤਿੰਨੋ ਦੋਸ਼ੀ ਫਿਲੀਪੀਨਜ਼ ਅਧਾਰਿਤ ਯਾਦਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਐਸ.ਐਸ.ਪੀ. ਚੌਹਾਨ
ਤਰਨਤਾਰਨ, 27 ਦਸੰਬਰ : ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ