ਲੁਧਿਆਣਾ, 24 ਦਸੰਬਰ : ਸਮਰੱਥ ਕਹਾਣੀਕਾਰ ਸੁਖਜੀਤ ਦੇ ਤੀਜੇ ਕਹਾਣੀ ਸੰਗ੍ਰਹਿ ਮੈਂ ਅਯਨਘੋਸ਼ ਨਹੀਂ ਨੂੰ ਭਾਰਤੀ ਸਾਹਿੱਤ ਅਕਾਡਮੀ ਦਿੱਲੀ ਵੱਲੋਂ ਸਾਲ 2022 ਦਾ ਵੱਕਾਰੀ ਪੁਰਸਕਾਰ ਮਿਲਣਾ ਪੰਜਾਬੀ ਜ਼ਬਾਨ ਲਈ ਬੜੇ ਮਾਣ ਵਾਲੀ ਗੱਲ ਹੈ। ਇਸ ਪੁਸਤਕ ਨੂੰ ਪੁਰਸਕਾਰ ਮਿਲਣ ਦੀ ਖ਼ਬਰ ਸੁਣਨ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਬਹੁਤ ਤਸੱਲੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ
news
Articles by this Author

- ਪੰਜਾਬ ਸਰਕਾਰ ਬੁਨਿਆਦੀ ਸਹਲੂਤਾ ਪ੍ਰਦਾਨ ਕਰਨ ਲਈ ਵਚਨਬੱਧ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
ਲੁਧਿਆਣਾ 24 ਦਸੰਬਰ : ਜਿਸ ਦਿਨ ਤੋ ਸੂਬੇ ਦੇ ਵਿਕਾਸ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥਾਂ ਵਿੱਚ ਆਈ ਹੈ ਉਸੇ ਦਿਨ ਤੋ ਹੀ ਜਿੱਥੇ ਬੜ੍ਹੀ ਤੇਜੀ ਨਾਲ ਇਤਹਾਸਿਕ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਰਾਜ ਦੇ ਹਰ ਵਸਨੀਕ ਨੂੰ ਉਹਨਾ ਦੀਆਂ ਬੁਨਿਆਦੀ ਸਹੂਲਤਾਂ

- ਹਲਕੇ ਦੇ ਵਸਨੀਕਾਂ ਨੇ ਵੀ ਪਹਿਲਕਦਮੀ 'ਤੇ ਪ੍ਰਗਟਾਈ ਤਸੱਲੀ
- ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਘਰ-ਘਰ ਜਾ ਕੇ ਕੀਤਾ ਜਾਵੇਗਾ ਨਿਪਟਾਰਾ - ਵਿਧਾਇਕ ਸਿੱਧੂ
ਲੁਧਿਆਣਾ, 24 ਦਸੰਬਰ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨੋ ਰਾਹੀਂ ਬੀਤੇ ਕੱਲ ਵਾਰਡ

ਦੁਬਈ, 24 ਦਸੰਬਰ : ਦੁਬਈ ਵਿਚ ਭਾਰਤੀ ਮੂਲ ਦਾ ਇਕ ਵਿਅਕਤੀ ਰਾਤੋਂ-ਰਾਤ ਕਰੋੜਪਤੀ ਬਣ ਗਿਆ। ਉਸ ਨੂੰ ਅਮਰੀਕਾ ਵਿਚ ਇਕ ਲੱਕੀ ਡਰਾਅ ਵਿਚ 15 ਮਿਲੀਅਨ ਦਿਰਹਨ (33 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ। ਜੈਕਪਾਟ ਜਿੱਤਣ ਦੇ ਬਾਅਦ ਉਸ ਨੇ ਕਿਹਾ ਕਿ ਉਸ ਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ। ਚਾਰ ਸਾਲ ਪਹਿਲਾਂ ਉਹ ਨੌਕਰੀ ਦੀ ਤਲਾਸ਼ ਵਿਚ ਭਾਰਤ ਤੋਂ ਦੁਬਈ ਆਇਆ ਸੀ। ਉਦੋਂ ਤੋਂ ਉਹ

ਚੰਡੀਗੜ੍ਹ, 24 ਦਸੰਬਰ : ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਇੱਕ ਕਥਿਤ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਧੋਖਾਧੜੀ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਸ਼ੈੱਲ ਕੰਪਨੀਆਂ ਦੁਆਰਾ ਕੀਤੇ ਗਏ 5 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ਼ ਕੀਤਾ ਹੈ ਜਿਸਦੀ ਪਛਾਣ ਫਰਜ਼ੀ ਚਲਾਨ ਦੁਆਰਾ ਕੀਤੀ

ਜਲੰਧਰ, 24 ਦਸੰਬਰ : ਜਲੰਧਰ 'ਚ ਭਾਜਪਾ ਸੱਭਿਆਚਾਰਕ ਸੈੱਲ ਦੇ ਕੋ-ਕਨਵੀਨਰ ਸੰਨੀ ਸ਼ਰਮਾ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ 'ਤੇ ਧਮਕੀਆਂ ਮਿਲੀਆਂ ਹਨ। ਸੰਨੀ ਸ਼ਰਮਾ ਨੇ ਸਾਰੀ ਰਿਕਾਰਡਿੰਗ ਅਤੇ ਮੈਸੇਜ ਸਮੇਤ ਕਾਲ ਡਿਟੇਲ ਸਮੇਤ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਦੀ ਸਾਈਬਰ ਸੈੱਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਸੰਨੀ ਸ਼ਰਮਾ ਨੇ ਦੱਸਿਆ ਕਿ

ਚੰਡੀਗੜ੍ਹ, 24 ਦਸੰਬਰ : ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤਿਰਦਿਤਯਾ ਸਿੰਧੀਆ ਨੁੰ ਅਪੀਲ ਕਰਦਿਆਂ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਤੋਂ ਨਾਂਦੇੜ ਸਾਹਿਬ ਤੱਕ ਫਲਾਈਟਾਂ ਮੁੜ ਸ਼ੁਰੂ ਕੀਤੀਆਂ ਜਾਣ ਅਤੇ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਨਹੀਂ ਕੀਤੀ। ਨਾਂਦੇੜ ਸਾਹਿਬ ਪਵਿੱਤਰ

ਰਾਜਕੋਟ, 24 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਅਜ਼ਾਦੀ ਕਾ ਅੰਮ੍ਰਿਤ ਕਾਲ ਵਿੱਚ ਭਾਰਤ ਦੇਸ਼ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਅਤੇ ਨੀਤੀਆਂ ਨੂੰ ਹਰ ਪੱਧਰ 'ਤੇ ਵਿਕਸਤ ਕਰਨ ਲਈ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਪ੍ਰਧਾਨ ਮੰਤਰੀ ਰਾਜਸਥਾਨ ਦੇ ਰਾਜਕੋਟ ਵਿਖੇ ਸਵਾਮੀਨਾਰਾਇਣ ਗੁਰੂਕੁਲ ਦੇ 75ਵੇਂ ਅੰਮ੍ਰਿਤ ਮਹੋਤਸਵ ਨੂੰ ਸੰਬੋਧਿਤ ਕਰ ਰਹੇ

ਨਵੀਂ ਦਿੱਲੀ, 24 ਦਸੰਬਰ : ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰਾਨ BF-7 ਨੇ ਪੂਰੀ ਦੁਨੀਆ ਵਿਚ ਫਿਰ ਤੋਂ ਹਾਹਾਕਾਰ ਮਚਾਈ ਹੈ। ਹੁਣ ਇਹ ਵੈਰੀਐਂਟ, ਚੀਨ, ਜਾਪਾਨ, ਅਮਰੀਕਾ ਸਣੇ ਕਈ ਦੇਸ਼ਾਂ ਵਿਚ ਕਹਿਰ ਢਾਹ ਰਿਹਾ ਹੈ। ਚੀਨ ਦੇ ਹਾਲਾਤ ਬੇਹੱਦ ਖਰਾ ਹਨ। ਦੁਨੀਆ ਦੇ ਨਵੀ ਦਿੱਲੀ, 24 ਦਸੰਬਰ : ਕਈ ਦੇਸ਼ਾਂ ਵਿਚ ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਮਚੀ ਤਬਾਹੀ ਵਿਚ ਭਾਰਤ ਵਿਚ ਵੀ ਫਿਰ

ਨਵੀਂ ਦਿੱਲੀ, 24 ਦਸੰਬਰ : ਬਿਨਾਂ ਫਾਸਟ ਟੈਗ ਵਾਲੇ ਵਾਹਨਾਂ ਤੋਂ ਦੁੱਗਣਾ ਟੈਕਸ ਵਸੂਲਣ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਤੇ 6 ਹਫਤਿਆਂ ਵਿਚ ਜਵਾਬ ਮੰਗਿਆ ਹੈ। ਕੋਰਟ ਨੇ ਕਿਹਾ ਕਿ ਹੁਣ ਕੇਂਦਰ ਨੂੰ 6 ਹਫਤਿਆਂ ਵਿਚ ਜਵਾਬ ਦਾਖਲ ਕਰਕੇ ਪਟੀਸ਼ਨ ਵਿਚ ਚੁੱਕੇ ਗਏ ਸਵਾਲਾਂ ‘ਤੇ ਆਪਣਾ ਰੁਖ਼ ਸਪੱਸ਼ਟ ਕਰਨਾ ਹੋਵੇਗਾ। ਮਾਮਲੇ ਦੀ ਅਗਲੀ