ਅੰਮ੍ਰਿਤਸਰ, 23 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ
news
Articles by this Author

ਚਮਕੌਰ ਸਾਹਿਬ, 23 ਦਸੰਬਰ : ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਰਣਜੀਤ ਗੜ੍ਹ, ਪਾ:10 ਵੀਂ ਚਮਕੌਰ ਸਾਹਿਬ ਛਾਉਣੀ ਬੁੱਢਾ ਦਲ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ

ਉੱਤਰੀ ਸਿੱਕਮ, 23 ਦਸੰਬਰ : ਉੱਤਰੀ ਸਿੱਕਮ ਦੇ ਜ਼ੇਮਾ ਵਿੱਚ ਇੱਕ ਤੇਜ਼ ਮੋੜ ਲੈਂਦੇ ਸਮੇਂ ਟਰੱਕ ਫਿਸਲ ਗਿਆ ਜਿਸ ਕਾਰਨ 16 ਜਵਾਨਾਂ ਦੀ ਮੌਤ ਹੋ ਗਈ। ਇਹ ਟਰੱਕ ਤਿੰਨ ਵਾਹਨਾਂ ਦੇ ਕਾਫਲੇ ਦਾ ਹਿੱਸਾ ਸੀ ਜੋ ਸਵੇਰੇ ਚੱਟੇਨ ਤੋਂ ਥੰਗੂ ਵੱਲ ਵਧਿਆ ਸੀ। ਭਾਰਤੀ ਫੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰਤੀ ਫੌਜ ਦੇ ਤਿੰਨ ਜੂਨੀਅਰ ਕਮਿਸ਼ਨਡ ਅਫਸਰਾਂ ਅਤੇ 13 ਸਿਪਾਹੀਆਂ ਸਮੇਤ 16

- ਉਚ ਪੱਧਰੀ ਮੀਟਿੰਗ ਵਿਚ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ
- ਲੋਕਾਂ ਨੂੰ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ
- ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਆਖਿਆ
- ਸੂਬਾ ਪੱਧਰੀ ਕੋਵਿਡ ਕੰਟਰੋਲ ਰੂਮ ਹੋਵੇਗਾ ਸਥਾਪਤ
ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ

- ਰਾਘਵ ਚੱਢਾ ਨੇ ਸੰਸਦ ਵਿੱਚ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਉਠਾਈ
- ਰਾਘਵ ਚੱਢਾ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੌਂਪਿਆ ਮੰਗ ਪੱਤਰ
- ਇਸ ਨਾਲ ਬੱਚਿਆਂ ਨੂੰ ਨਾ ਸਿਰਫ ਗੁਰੂ ਸਾਹਿਬ ਜੀ ਦੀ ਬਹਾਦਰੀ ਦੀ ਗਾਥਾ ਦਾ ਪਤਾ ਲੱਗੇਗਾ, ਸਗੋਂ ਉਹਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਹੋਵੇਗੀ - ਰਾਘਵ ਚੱਢਾ
ਨਵੀਂ

ਵਾਸਿੰਗਟਨ, 22 ਦਸੰਬਰ : ਅਮਰੀਕਾ ਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਦੌਰਾਨ ਜ਼ੇਲੈਂਸਕੀ ਨੇ ਔਖੇ ਸਮੇਂ ਵਿਚ ਯੂਕਰੇਨ ਦਾ ਸਾਥ ਦੇਣ ਲਈ ਦੁਨੀਆ ਭਰ ਦੇ ਲੋਕਾਂ ਦਾ ਧੰਨਵਾਦ ਕੀਤਾ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਓਵਲ ਦਫ਼ਤਰ ਵਿਚ ਜ਼ੇਲੈਂਸਕੀ ਦਾ ਸਵਾਗਤ ਕੀਤਾ ਅਤੇ ਉੱਥੇ ਦੋਵਾਂ ਨੇ ਗੱਲਬਾਤ ਕੀਤੀ। ਇਸ ਤੋਂ

ਮੁਕਤਸਰ, 22 ਦਸੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਤੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਉਹ ਦੇਸ਼ ਵਿਰੋਧੀ ਤਾਕਤਾਂ 'ਤੇ ਵੀ ਵਰ੍ਹੇ, ਜੋ ਬੜੀ ਮੁਸ਼ਕਲ ਨਾਲ ਹਾਸਿਲ ਕੀਤੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਨੌਜਵਾਨਾਂ ਅਤੇ

• ਸਮਾਜਿਕ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪਰਸੋਨਲ ਅਤੇ ਐਲ.ਆਰ. ਨਾਲ ਤਾਲਮੇਲ ਕਰਕੇ ਰਿਪੋਰਟ ਦਾ ਖਰੜਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 22 ਦਸੰਬਰ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ

- ਗਿੱਲ ਰੋਡ 'ਤੇ ਲੱਗਣ ਵਾਲੇ ਰੋਜ਼ਗਾਰ ਮੇਲੇ 'ਚ 26 ਕੰਪਨੀਆਂ ਲੈਣਗੀਆਂ ਹਿੱਸਾ
ਲੁਧਿਆਣਾ, 22 ਦਸੰਬਰ : ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 23 ਦਸੰਬਰ (ਸ਼ੁੱਕਰਵਾਰ) ਨੂੰ ਆਈ.ਟੀ.ਆਈ. ਗਿੱਲ ਰੋਡ ਵਿਖੇ ਇੱਕ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ 26 ਪ੍ਰਮੁੱਖ ਕੰਪਨੀਆਂ ਵੱਲੋਂ 800 ਦੇ ਕਰੀਬ ਨੌਜਵਾਨਾਂ

ਲੁਧਿਆਣਾ, 22 ਦਸੰਬਰ : ਡੇਅਰੀ ਵਿਕਾਸ ਵਿਭਾਗ ਵਲੋਂ ਏ.ਐਸ. ਮਾਡਰਨ ਸੀਨੀਅਰ ਸਕੈਂਡਰੀ ਸਕੂਲ, ਮਲੇਰਕੋਟਲਾ ਰੋਡ, ਖੰਨਾ, ਜਿਲ੍ਹਾ ਲੁਧਿਆਣਾ ਵਿੱਚ 'ਦੁੱਧ ਇੱਕ ਸੰਪੂਰਨ ਖੁਰਾਕ' ਵਰਗੇ ਮਹੱਤਵਪੂਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਬੱਚਿਆ ਨੂੰ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕ ਕੀਤਾ ਗਿਆ। ਕੈਂਪ ਵਿਚ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ