ਨਵੀਂ ਦਿੱਲੀ, 21 ਦਸੰਬਰ : ਪੰਜਾਬ ਵਿੱਚ ਨਵੀਂ ਇੰਡਸਟਰੀਜ ਲਗਾਉਣ ਲਈ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਪੰਜਾਬ ਦੇ ਸਨਅਤਕਾਰਾਂ ਵੱਲੋਂ ਆਪਣੇ ਉਦਯੋਗ ਨੂੰ ਹੋਰਨਾਂ ਸੂਬਿਆਂ ਵਿੱਚ ਸਥਾਪਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਹੀ ਪੰਜਾਬ ਦੇ ਸਨਅਤਕਾਰਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ
news
Articles by this Author

ਨਵੀਂ ਦਿੱਲੀ (ਏਐੱਨਆਈ) : ਦੇਸ਼ ਵਿੱਚ ਕੋਰੋਨਾ ਦੀ ਲਾਗ ਨੂੰ ਧਿਆਨ ਵਿੱਚ ਰੱਖਦੇ ਹੋਏ, ਅੱਜ ਤੋਂ ਹੀ ਦੇਸ਼ ਦੇ ਹਵਾਈ ਅੱਡਿਆਂ 'ਤੇ ਅੰਤਰਰਾਸ਼ਟਰੀ ਯਾਤਰੀਆਂ ਦੇ ਰੈਂਡਮ ਨਮੂਨੇ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ। ਚੀਨ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧਦੇ ਨਜ਼ਰ ਆ ਰਹੇ ਹਨ। ਗੁਆਂਢੀ ਦੇਸ਼ ਵਿੱਚ ਲਾਗ ਦੀ ਨਵੀਂ ਲਹਿਰ ਲਈ ਜ਼ਿੰਮੇਵਾਰ ਓਮਿਕਰੋਨ ਦੇ ਸਬ-ਵੇਰੀਐਂਟ

ਨਵੀਂ ਦਿੱਲੀ 21 ਦਸੰਬਰ : ਏਅਰਪੋਰਟ ‘ਤੇ ਯਾਤਰੀ ਹੁਣ ਜਲਦ ਹੀ ਆਪਣੇ ਬੈਗ 'ਚੋ ਲੈਪਟਾਪ, ਮੋਬਾਈਲ ਤੇ ਚਾਰਜਰ ਕੱਢੇ ਬਿਨਾਂ ਐਂਟਰੀ ਕਰ ਸਕਣਗੇ। ਲੰਬੀਆਂ ਲਾਈਨਾਂ ਨੂੰ ਖਤਮ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਏਅਰਪੋਰਟ ‘ਤੇ ਨਵੇਂ ਮਾਡਰਨ ਸਕੈਨਰਸ ਲਗਾਏ ਜਾਣਗੇ ਜਿਸ ਵਿਚ ਇਲੈਕਟ੍ਰਾਨਿਕ ਡਿਵਾਇਸਿਸ ਨੂੰ ਬੈਗ ਤੋਂ ਕੱਢੇ ਬਿਨਾਂ ਹੀ ਸਕ੍ਰੀਨਿੰਗ ਹੋ

ਕੋਰੋਨਾ ਬਹਾਨਾ, ਭਾਰਤ ਜੋੜੋ ਯਾਤਰਾ ਤੋਂ ਘਬਰਾਈ ਕੇਂਦਰ ਦੀ ਮੋਦੀ ਸਰਕਾਰ : ਮੁੱਖ ਮੰਤਰੀ ਗਹਿਲੋਤ
ਰਾਜਸਥਾਨ : ਦੁਨੀਆ ਭਰ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਸਰਕਾਰ ਵੀ ਇਸ ਸਬੰਧੀ ਕਈ ਤਰ੍ਹਾਂ ਦੀਆਂ ਤਿਆਰੀਆਂ ਕਰ ਰਹੀ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਭਾਰਤ ਜੋੜੋ ਯਾਤਰਾ ਵਿੱਚ ਕੋਰੋਨਾ ਨਿਯਮਾਂ ਦੀ ਪਾਲਣਾ
ਅਮਰੀਕਾ : ਟੇਸਲਾ ਦੇ ਮੁਖੀ ਐਲੋਨ ਮਸਕ ਦੀ ਦੌਲਤ ਲਗਾਤਾਰ ਘਟ ਰਹੀ ਹੈ। ਹਾਲ ਹੀ ‘ਚ ਉਨ੍ਹਾਂ ਤੋਂ ਦੁਨੀਆ ਦੇ ਸਭ ਤੋਂ ਅਮੀਰ ਬੰਦੇ ਦਾ ਖਿਤਾਬ ਖੋਹ ਲਿਆ ਗਿਆ ਸੀ। ਟੇਸਲਾ ਦੇ ਸ਼ੇਅਰ ਮੰਗਲਵਾਰ ਨੂੰ ਲਗਭਗ 6 ਪ੍ਰਤੀਸ਼ਤ ਡਿੱਗ ਕੇ 140.86 ਡਾਲਰ ਦੇ ਦੋ ਸਾਲਾਂ ਦੇ ਹੇਠਲੇ ਪੱਧਰ ‘ਤੇ ਪਹੁੰਚ ਗਏ, ਜਦੋਂ ਕਈ ਰੇਟਿੰਗ ਏਜੰਸੀਆਂ ਨੇ ਆਪਣੇ ਮੁੱਲ ਟੀਚਿਆਂ ਵਿੱਚ ਕਟੌਤੀ ਕੀਤੀ।

ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਪੰਜਾਬ ਅਤੇ ਮਿਜ਼ੋਰਮ ਦੋ ਸੂਬਿਆਂ ਦੇ ਮਹਿਲਾ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੂੰ ਨਿਯੁਕਤ ਕੀਤਾ ਗਿਆ ਹੈ। ਗੁਰਸ਼ਰਨ ਕੌਰ ਰੰਧਾਵਾ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਉਨ੍ਹਾਂ ਦੇ

ਲੋਂਗਸਾਈ : ਮਨੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਸਕੂਲ ਬੱਸ ਪਲਟਣ ਕਾਰਨ ਕਈ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੀ ਖਬਰ ਹੈ। ਇਹ ਹਾਦਸਾ ਸੂਬੇ ਦੀ ਰਾਜਧਾਨੀ ਇੰਫਾਲ ਤੋਂ ਕਰੀਬ 55 ਕਿਲੋਮੀਟਰ ਦੂਰ ਪਹਾੜੀ ਜ਼ਿਲ੍ਹੇ ਦੇ ਲੋਂਗਸਾਈ ਇਲਾਕੇ ਨੇੜੇ ਪੁਰਾਣੀ ਕਛਰ ਰੋਡ 'ਤੇ ਵਾਪਰਿਆ। ਜਾਣਕਾਰੀ ਮੁਤਾਬਕ ਥੰਬਲਾਨੂ ਹਾਇਰ ਸੈਕੰਡਰੀ

- ਮਲਵਿੰਦਰ ਕੰਗ ਦਾ ਸਵਾਲ: ਪਿਛਲੇ 8 ਸਾਲਾਂ 'ਚ ਮਜ਼ਦੂਰਾਂ ਦੀਆਂ ਖੁਦਕੁਸ਼ੀ ਦੇ ਮਾਮਲਿਆਂ 'ਚ 3 ਗੁਣਾ ਵਾਧਾ, ਕੀ ਇਹ ਹੈ ਭਾਜਪਾ ਦਾ 'ਸਬਕਾ ਸਾਥ, ਸਬਕਾ ਵਿਕਾਸ'?
- 2014 ਵਿੱਚ 15,735 ਮਾਮਲਿਆਂ ਤੋਂ ਵੱਧ ਕੇ 2021 ਵਿੱਚ 42,004 ਮਜ਼ਦੂਰਾਂ ਨੇ ਕੀਤੀ ਖ਼ੁਦਕੁਸ਼ੀ
ਚੰਡੀਗੜ੍ਹ, 21 ਦਸੰਬਰ : ਦੇਸ਼ ਵਿੱਚ ਮਜ਼ਦੂਰਾਂ ਵਿੱਚ ਖੁਦਕੁਸ਼ੀਆਂ ਦੀਆਂ ਵੱਧ ਰਹੀਆਂ ਘਟਨਾਵਾਂ 'ਤੇ

- ਸਰਕਾਰ ਨੂੰ ਆਖਿਆ ਕਿ ਪਿੰਡਾਂ ਦੇ ਲੋਕਾਂ ਵੱਲੋਂ ਦਿੱਤੇ ਸੈਂਪਲਾਂ ਦੀ ਜਾਂਚ ਕਰਵਾਈ ਜਾਵੇ ਅਤੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ
ਚੰਡੀਗੜ੍ਹ, 21 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਜ਼ੀਰਾ ਵਿਚ ਲੋਕਾਂ ਦੀਆਂ ਜਾਨਾਂ ਨੂੰ ਸ਼ਰਾਬ ਫੈਕਟਰੀਦੇ

• ਬੱਸ ਸਟੈਂਡ ਦੇ ਬਾਥਰੂਮਾਂ ਤੋਂ ਦੁੱਗਣੀ ਬੋਲੀ ਨਾਲ 3.95 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ
• ਅੱਡਾ ਫੀਸ ਤੋਂ ਹੋਵੇਗੀ 38.51 ਲੱਖ ਪ੍ਰਤੀ ਮਹੀਨਾ ਕਮਾਈ
ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਟਰਾਂਸਪੋਰਟ ਵਿਭਾਗ ਮੁੜ ਤਰੱਕੀ ਦੀਆਂ ਲੀਹਾਂ 'ਤੇ ਹੈ। ਪਿਛਲੇ ਦਿਨੀਂ ਇਕੱਲੇ ਲੁਧਿਆਣਾ ਬੱਸ ਸਟੈਂਡ ਵਿਖੇ ਲੋਕਾਂ ਨੇ ਵੱਧ-ਚੜ੍ਹ ਕੇ ਬੋਲੀ