ਨਵੀਂ ਦਿੱਲੀ (ਏਐੱਨਆਈ) : ਭਾਰਤ ਨੇ ਪਾਕਿਸਤਾਨ ਦੀ ਟਿੱਪਣੀ ਦਾ ਕਰਾਰਾ ਜਵਾਬ ਦਿੱਤਾ ਹੈ ਅਤੇ ਪਾਕਿਸਤਾਨ ਦੇ ਬਿਆਨ ਨੂੰ ਗੈਰ-ਸਭਿਅਕ ਕਰਾਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਾ ਬਿਆਨ ਬੇਤੁਕਾ ਹੈ। ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਜਵਾਬ ਦਿੰਦਿਆਂ ਕਿਹਾ ਕਿ ਇਹ ਟਿੱਪਣੀਆਂ ਪਾਕਿਸਤਾਨ ਲਈ ਵੀ ਨੀਵੇਂ ਪੱਧਰ ਦਾ ਬਿਆਨ ਹੈ।
news
Articles by this Author

ਨਿਊਯਾਰਕ : ਸੰਯੁਕਤ ਰਾਸ਼ਟਰ ‘ਚ ਅੱਤਵਾਦ ਨੂੰ ਲੈ ਕੇ ਬੁਰੀ ਤਰ੍ਹਾਂ ਘਿਰੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਬਦਮੀਜ਼ੀ ‘ਤੇ ਉਤਰ ਆਏ। ਉਨ੍ਹਾਂ ਨੇ ਗੁਜਰਾਤ ਦੰਗਿਆਂ ਨੂੰ ਲੈ ਕੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਅਪਮਾਨਜਨਕ ਟਿੱਪਣੀ ਕੀਤੀ ਹੈ। ਅਜਿਹਾ ਅਪਮਾਨਜਨਕ ਬਿਆਨ ਦਿੰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਆਪਣੇ ਅਹੁਦੇ ਦੀ

ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੰਸਦ ‘ਚ ਪਹਿਲੀ ਵਾਰ ਪੰਜਾਬੀ ਬੋਲੀ। ਇਸ ਦਾ ਵੀਡੀਓ ਉਨ੍ਹਾਂ ਨੇ ਖੁਦ ਜਾਰੀ ਕੀਤਾ ਹੈ। ਉਨਾਂ ਨੇ ਇਹ ਜਵਾਬ ਉਨ੍ਹਾਂ ਲੋਕਾਂ ਨੂੰ ਦਿੱਤਾ ਜੋ ਕਹਿੰਦੇ ਸਨ ਕਿ ਉਹ ਪੰਜਾਬੀ ਨਹੀਂ ਬੋਲ ਸਕਦੇ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀਡੀਓ ਨੂੰ ਟਵੀਟ ਕੀਤਾ ਅਤੇ ਲਿਖਿਆ, ”ਮੇਰੇ ਨਿੱਜੀ ਨਜ਼ਰੀਏ ਤੋਂ ਇਹ ਸ਼ਾਨਦਾਰ ਹੈ। ਮੈਂ

ਨਵੀਂ ਦਿੱਲੀ : ਦਿੱਲੀ ਵਿੱਚ ਇੱਕ ਮਹਿਲਾ ਅਧਿਆਪਕ ਦਾ ਖੌਫ਼ਨਾਕ ਰੂਪ ਸਾਹਮਣੇ ਆਇਆ ਜਦੋਂ ਅਧਿਆਪਕਾ ਨੇ ਸ਼ੁੱਕਰਵਾਰ ਨੂੰ ਇੱਕ ਵਿਦਿਆਰਥਣ ਨੂੰ ਸਕੂਲ ਦੀ ਪਹਿਲੀ ਮੰਜ਼ਿਲ ਤੋਂ ਸੁੱਟ ਦਿੱਤਾ। ਬੱਚੀ ਹਿੰਦੂ ਰਾਓ ਦੇ ਸਿਰ ‘ਤੇ ਸੱਟ ਲੱਗੀ ਜਿਸ ਕਰਕੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮਾਡਲ ਬਸਤੀ ਦੇ ਪ੍ਰਾਇਮਰੀ ਸਕੂਲ ‘ਚ ਅਧਿਆਪਕਾ ਗੀਤਾ ਦੇਸ਼ਵਾਲ

ਨਵੀਂ ਦਿੱਲੀ : ਰਾਜ ਸਭਾ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ਕਮੇਟੀ ਅਤੇ ਖੇਤੀ ਲਾਗਤਾਂ ਤੇ ਕੀਮਤਾਂ ਕਮਿਸ਼ਨ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨਾ ਹੋਣ ਦਾ ਮੁੱਦਾ ਚੁੱਕਿਆ। ਵਿਕਰਮਜੀਤ ਨੇ ਇਹ ਗੱਲ ਉਦੋਂ ਚੁੱਕੀ, ਜਦੋਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸੰਸਦ ‘ਚ ਐੱਮ.ਐੱਸ.ਪੀ. ਦੇ ਇੱਕ ਸਵਾਲ ਦਾ ਜਵਾਬ

ਰਾਏਕੋਟ (ਚਮਕੌਰ ਸਿੰਘ ਦਿਓਲ) : ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਦੀ ਇਕ ਮੀਟਿੰਗ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਪ੍ਰਧਾਨ ਬਲਰਾਜ ਸਿੰਘ ਮੋਦੀ ਕੈਨੇਡਾ, ਸਕੱਤਰ ਮਹਿੰਦਰਪਾਲ ਸਿੰਘ ਸਿੱਧੂ ਕੈਨੇਡਾ, ਰਣਧੀਰ ਸਿੰਘ ਗਰੇਵਾਲ ਕੈਨੇਡਾ, ਮਹਿੰਦਪਾਲ ਸਿੰਘ ਕੈਨੇਡਾ ਸ਼ਿੰਦਾ ਬਾਬਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਲੱਬ ਵਲੋਂ

ਰਾਏਕੋਟ (ਚਮਕੌਰ ਸਿੰਘ ਦਿਓਲ) : ਸ਼ਹਿਰ ਦੇ ਪ੍ਰਾਚੀਨ ਮੰਦਿਰ ਸ਼ਿਵਾਲਾ ਖਾਮ (ਤਲਾਬ ਵਾਲਾ ਮੰਦਰ) ਵਿਖੇ ਪ੍ਰਧਾਨ ਇੰਦਰਪਾਲ ਗੋਲਡੀ ਦੀ ਅਗਵਾਈ ’ਚ ਚੱਲ ਰਹੀ ਮੰਦਿਰ ਦੇ ਨਵਨਿਰਮਾਣ ਦੀ ਸੇਵਾ ਦੌਰਾਨ ਅੱਜ ਸ੍ਰੀ ਸ਼ਿਵ ਮੰਦਿਰ ਦੇ ਗੁੰਬਦ ’ਚ ਟਾਇਲਾਂ ਲਗਾਉਣ ਦੀ ਸ਼ੁਰੂਆਤ ਉੱਘੇ ਸਮਾਜਸੇਵੀ ਹੀਰਾ ਲਾਲ ਬਾਂਸਲ ਵਲੋਂ ਹੋਰ ਕਈ ਸਹਿਯੋਗੀ ਸੱਜਣਾਂ ਅਤੇ ਮੰਦਰ ਕਮੇਟੀ ਮੈਂਬਰਾਂ ਦੀ ਮੌਜ਼ੂਦਗੀ

ਰਾਏਕੋਟ (ਚਮਕੌਰ ਸਿੰਘ ਦਿਓਲ ) : ਕਾਂਗਰਸ ਦੀ ਇਕਾਈ ਕੁੱਲ ਹਿੰਦ ਸੋਨੀਆ ਬਿ੍ਰਗੇਡ ਵਲੋਂ ਸ਼ਹਿਰ ਦੇ ਕੌਂਸਲਰ ਅਤੇ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮੁਹੰਮਦ ਇਮਰਾਨ ਖਾਨ ਨੂੰ ਸੋਨੀਆ ਬਿ੍ਰਗੇਡ ਦੇ ਮੁਸਲਿਮ ਵਿੰਗ ਦਾ ਸੂਬਾ ਪ੍ਰਧਾਨ ਐਲਾਨਿਆ ਗਿਆ ਹੈ। ਇਸ ਸਬੰਧੀ ਸੋਨੀਆ ਬਿ੍ਰਗੇਡ ਦੇ ਕੌਮੀ ਜਨ. ਸਕੱਤਰ ਨਿਰਮਲ ਸਿੰਘ ਤਲਵੰਡੀ ਵਲੋਂ ਮੁਹੰਮਦ ਇਮਰਾਨ ਖਾਨ ਨੂੰ ਨਿਯੁਕਤੀ

ਚੰਡੀਗੜ੍ਹ : ਤਰਨਤਾਰਨ ਆਰਪੀਜੀ ਹਮਲਾ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਇਨ੍ਹਾਂ ਮੁਲਜ਼ਮਾਂ ਦੇ ਤਿੰਨ ਸਾਥੀ ਫਰਾਰ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ ਦੋ ਮੁਲਜ਼ਮ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਦੇ ਰਹਿਣ ਵਾਲੇ ਹਨ। ਇਸ ਮਾਮਲੇ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਆਰਪੀਜੀ ਅਟੈਕ

ਰੂਪਨਗਰ : ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਦੀ ਇਕੱਤਰਤਾ ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਰੂਪਨਗਰ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਬੱਪੀਆਣਾ, ਭਾਈ ਅਮਰਜੀਤ