news

Jagga Chopra

Articles by this Author

ਅਮਰੀਕਾ ਵਿੱਚ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਨਜ਼ੂਰੀ ਮਿਲੀ, ਰਾਸ਼ਟਰਪਤੀ ਬਾਈਡੇਨ ਨੇ ਲਾਈ ਮੋਹਰ

ਅਮਰੀਕਾ : ਅਮਰੀਕਾ ਵਿੱਚ ਹੁਣ ਸਮਲਿੰਗੀ ਵਿਆਹ ਕਾਨੂੰਨੀ ਹੋਣਗੇ। ਅਮਰੀਕਾ ਦੇ ਦੋਹਾਂ ਸਦਨਾਂ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਰਾਸ਼ਟਰਪਤੀ ਜੋਅ ਬਾਈਡੇਨ ਨੇ ਵ੍ਹਾਈਟ ਹਾਊਸ ਸਮਾਰੋਹ ‘ਚ ‘ਗੇ ਮੈਰਿਜ ਬਿੱਲ’‘ਤੇ ਦਸਤਖਤ ਕਰਕੇ ਇਸ ‘ਤੇ ਮੋਹਰ ਲਾ ਦਿੱਤੀ। ਹਾਲ ਹੀ ‘ਚ ਅਮਰੀਕੀ ਸੰਸਦ ਦੇ ਹੇਠਲੇ ਸਦਨ ‘ਹਾਊਸ ਆਫ ਰਿਪ੍ਰਜ਼ੈਂਟੇਟਿਵ’ ਨੇ ਸਮਲਿੰਗੀ ਵਿਆਹਾਂ ਨੂੰ ਸੁਰੱਖਿਆ ਦੇਣ ਵਾਲੇ

10 ਕਰੋੜ ਦੇ ਕਰਜ਼ੇ ਨੂੰ ਰਾਈਟ ਆਫ ਕੀਤਾ, 25 ਡਿਫਾਲਟਰਾਂ ਦੇ ਨਾਵਾਂ ਬਾਰੇ ਆਰਬੀਆਈ ਨੇ ਕੇਂਦਰ ਨੂੰ ਸੂਚਿਤ ਕੀਤਾ : ਸੀਤਾਰਮਨ

ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਜ ਸਭਾ 'ਚ ਦੱਸਿਆ ਕਿ ਬੈਂਕਾਂ ਨੇ ਪਿਛਲੇ ਪੰਜ ਵਿੱਤੀ ਸਾਲਾਂ ਦੌਰਾਨ 10,09,511 ਕਰੋੜ ਰੁਪਏ ਦੇ ਮਾੜੇ ਕਰਜ਼ੇ ਮੁਆਫ਼ ਕੀਤੇ ਹਨ। ਉਸਨੇ ਕਿਹਾ ਕਿ ਬੈਂਕਾਂ ਨੇ ਇਸ ਮਿਆਦ ਦੇ ਦੌਰਾਨ 6,59,596 ਕਰੋੜ ਰੁਪਏ ਦੀ ਕੁੱਲ ਰਕਮ ਦੀ ਵਸੂਲੀ ਕੀਤੀ, ਜਿਸ ਵਿੱਚ ਲਿਖਤੀ ਬੰਦ ਕਰਜ਼ੇ ਦੇ ਖਾਤਿਆਂ ਤੋਂ 1,32,036 ਕਰੋੜ ਰੁਪਏ

ਪੰਜਾਬ ਸਮੇਤ 9 ਰਾਜਾਂ ਨੇ ਅਪਰਾਧਾਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਆਮ ਸਹਿਮਤੀ ਲਈ ਵਾਪਸ : ਮੰਤਰੀ ਜਤਿੰਦਰ ਸਿੰਘ

ਨਵੀਂ ਦਿੱਲੀ : ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ, ਤਿਲੰਗਾਨਾ ਤੇ ਪੱਛਮੀ ਬੰਗਾਲ ਸਮੇਤ 9 ਰਾਜਾਂ ਨੇ ਕੁਝ ਅਪਰਾਧਾਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈ ਲਈ ਹੈ। ਪ੍ਰਸੋਨਲ ਰਾਜ ਮੰਤਰੀ ਨੇ ਲੋਕ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ, ਝਾਰਖੰਡ, ਕੇਰਲ, ਮੇਘਾਲਿਆ

ਕਲਾਕਾਰ 100 ਕਰੋੜ ਦੀ ਫੀਸ ਲੈਂਦੇ ਹਨ, ਫਿਲਮ ਨੂੰ ਫਲਾਪ ਬਣਾਉਣ ਵਿੱਚ ਉਨ੍ਹਾਂ ਦਾ ਸਭ ਤੋਂ ਵੱਡਾ ਹੱਥ ਹੈ : ਸਿੱਦੀਕੀ

ਮੁੰਬਈ : ਨਵਾਜ਼ੂਦੀਨ ਸਿੱਦੀਕੀ ਆਪਣੀ ਅਦਾਕਾਰੀ ਦੇ ਨਾਲ ਨਾਲ ਆਪਣੇ ਬੇਬਾਕ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਇਸਵਾਰ ਅਦਾਕਾਰ ਸਿੱਦੀਕੀ ਨੇ ਉਨ੍ਹਾਂ ਕਲਾਕਾਰਾਂ ਦਾ ਮਜ਼ਾਕ ਉਡਾਇਆ, ਜੋ ਇਕ ਫਿਲਮ ਲਈ 100 ਕਰੋੜ ਰੁਪਏ ਲੈਂਦੇ ਹਨ। ਨਵਾਜ਼ੂਦੀਨ ਸਿੱਦੀਕੀ ਨੇ ਇਕ ਇੰਟਰਵਿਊ 'ਚ ਕਿਹਾ, 'ਬਾਕਸ ਆਫਿਸ 'ਤੇ ਕੀ ਹੋ ਰਿਹਾ ਹੈ, ਇਸ ਦੀ ਚਿੰਤਾ ਕਰਨਾ ਨਿਰਮਾਤਾ ਦਾ ਕੰਮ ਹੈ।

ਮੰਤਰੀ ਭੁੱਲਰ ਦੇ ਬਿਆਨ ’ਤੇ ਭੜਕੇ ਬਾਦਲ, ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਹਿਣ ’ਤੇ ਭੇਜਿਆ ਜਾਵੇਗਾ ਕਾਨੂੰਨੀ ਨੋਟਿਸ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਾਈਵੇਟ ਬੱਸ ਰੋਕਣ 'ਤੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ , ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ

ਪਾਕਿਸਤਾਨ 'ਚ ਸਿੱਖਾਂ ਨੂੰ ਮਿਲੀ ਵੱਖਰੀ ਪਛਾਣ, ਜਨਗਣਨਾ ਫਾਰਮ 'ਚ ਕੀਤੀ ਸੋਧ

ਪਾਕਿਸਤਾਨ : ਸੁਪਰੀਮ ਕੋਰਟ ਪਾਕਿਸਤਾਨ ਵਲੋਂ ਸਿੱਖਾਂ ਨੂੰ ਪਾਕਿਸਤਾਨ ਵਿੱਚ ਵੱਖਰੀ ਪਛਾਣ ਦੇਣ ਦਾ ਫ਼ੈਸਲਾ ਕੀਤਾ ਹੈ, ਹੁਣ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਇੱਕ ਵੱਖਰੀ ਕੌਮ ਵਜੋਂ ਮੰਨਿਆ ਤਾਂ ਜਾਵੇਗਾ। ਉਨ੍ਹਾਂ ਵਾਸਤੇ ਵੱਖਰੇ ਖ਼ਾਨੇ ਵੀ ਦਰਜ ਕੀਤੇ ਜਾਣਗੇ। ਹੁਣ ਤੱਕ ਸਿੱਖ ਭਾਈਚਾਰੇ ਦੀ ਗਿਣਤੀ ਹੋਰ ਧਰਮਾਂ ਦੇ ਨਾਮ ਹੇਠ ਇਕ ਕਾਲਮ ਵਿਚ ਹੁੰਦੀ ਸੀ, ਜਿਸ ਕਾਰਨ ਸਿੱਖ ਭਾਈਚਾਰੇ

ਰਾਹੁਲ ਗਾਂਧੀ ਦੇ ਨਾਲ ਭਾਰਤ ਜੋੜੋ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਈਆਂ ਔਰਤਾਂ

ਜੀਨਾਪੁਰ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਮੰਗਲਵਾਰ ਨੂੰ ਸਵੇਰੇ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਜੀਨਾਪੁਰ ਤੋਂ ਸ਼ੁਰੂ ਹੋਈ। ਯਾਤਰਾ ਵਿੱਚ ਰਾਹੁਲ ਗਾਂਧੀ ਦੇ ਨਾਲ ਕਈ ਵਰਕਰ ਸ਼ਾਮਿਲ ਹੋਏ। ਯਾਤਰਾ ਦਾ ਰਾਜਸਥਾਨ ਵਿੱਚ 9ਵੇਂ ਦਿਨ ਦੀ ਯਾਤਰਾ ਜੀਨਾਪੁਰ ਤੋਂ ਸਵੇਰੇ ਸ਼ੁਰੂ ਹੋਈ ਜੋ ਦੁਬੀ ਵਨਾਸ ਪਿੰਡ ਤੱਕ ਗਈ ਅਤੇ ਅਰਾਮ ਕੀਤਾ। ਇਸ ਮੌਕੇ ਰਾਹੁਲ

ਸੰਸਦ ਭਵਨ ‘ਤੇ ਹੋਏ ਅੱਤਵਾਦੀ ਹਮਲੇ ਦੀ 21ਵੀਂ ਮੌਕੇ ਬਰਸੀ ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ : ਭਾਰਤੀ ਲੋਕਤੰਤਰ ਦੇ ਮੰਦਰ ਸੰਸਦ ਭਵਨ ‘ਤੇ ਹੋਏ ਅੱਤਵਾਦੀ ਹਮਲੇ ਦੀ ਅੱਜ 21ਵੀਂ ਬਰਸੀ ਹੈ। ਅੱਤਵਾਦੀਆਂ ਨੇ 13 ਦਸੰਬਰ 2001 ਨੂੰ ਸੰਸਦ ਭਵਨ ‘ਤੇ ਹਮਲਾ ਕੀਤਾ ਸੀ। ਸੰਸਦ ‘ਤੇ ਹੋਏ ਹਮਲੇ ਦੇ 21 ਸਾਲ ਪੂਰੇ ਹੋ ਗਏ ਹਨ, ਪਰ ਅੱਜ ਵੀ ਇਸ ਅੱਤਵਾਦੀ ਹਮਲੇ ਦੀਆਂ ਯਾਦਾਂ ਭਾਰਤੀਆਂ ਦੇ ਦਿਲ-ਦਿਮਾਗ ‘ਤੇ ਤਾਜ਼ਾ ਹਨ। 21 ਸਾਲ ਪਹਿਲਾਂ ਅੱਜ ਹੀ ਦੇ ਦਿਨ ਹੋਏ ਇਸ ਹਮਲੇ

ਨਿਊਜ਼ੀਲੈਂਡ ਸਰਕਾਰ ਵੱਲੋਂ ਇਮੀਗ੍ਰੇਸ਼ਨ ਨੀਤੀ ਵਿੱਚ ਵੱਡਾ ਬਦਲਾਅ

ਨਿਊਜ਼ੀਲੈਂਡ : ਨਿਊਜ਼ੀਲੈਂਡ ਸਰਕਾਰ ਵੱਲੋਂ ਇਮੀਗ੍ਰੇਸ਼ਨ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਸਰਕਾਰ ਨੇ ਇਹ ਫ਼ੈਸਲਾ ਲੰਬੇ ਸਮੇਂ ਤੋਂ ਹੁੰਦੀ ਆ ਰਹੀ ਆਲੋਚਨਾ ਨੂੰ ਠੱਲ੍ਹ ਪਾਉਣ ਲਈ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਦਾ ਭਾਰਤ ਸਣੇ ਕਈ ਦੇਸ਼ਾਂ ਵਿੱਚ ਫਸੇ ਬੈਠੇ ਸੈਂਕੜੇ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਵੱਲੋਂ ਇਸ ਸਬੰਧੀ ਇੱਕ ਕੈਬਿਨੇਟ

ਆਸਟ੍ਰੇਲੀਆ 'ਚ ਦੋ ਪੁਲਿਸ ਅਧਿਕਾਰੀਆਂ ਸਮੇਤ 6 ਲੋਕਾਂ ਦੀ ਗੋਲ਼ੀ ਮਾਰਕੇ ਕੀਤੀ ਹੱਤਿਆ

ਸਿਡਨੀ (ਏਜੰਸੀ) : ਆਸਟ੍ਰੇਲੀਆ ਦੇ ਇਕ ਪੇਂਡੂ ਖੇਤਰ ਵਿੱਚ ਦੋ ਪੁਲਿਸ ਅਧਿਕਾਰੀਆਂ ਸਮੇਤ 6 ਲੋਕਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਇਕ ਵਿਅਕਤੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦੀ ਜਾਂਚ ਲਈ ਮੌਕੇ ’ਤੇ ਪਹੁੰਚੇ ਸਨ, ਉਦੋਂ ਇਹ ਹਮਲਾ ਹੋਇਆ। ਪੁਲਿਸ ਮੁਤਾਬਿਕ ਇਹ ਘਟਨਾ 12