ਨਵੀਂ ਦਿੱਲੀ (ਜੇਐੱਨਐੱਨ) : ਤਵਾਂਗ ਸੰਘਰਸ਼ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀ ਕਿਹਾ ਭਾਰਤ ਦੀ 1 ਇੰਚ ਜ਼ਮੀਨ 'ਤੇ ਕੋਈ ਕਬਜ਼ਾ ਨਹੀਂ ਕਰ ਸਕਦਾ। ਮੈਂ 8 ਦਸੰਬਰ ਦੀ ਰਾਤ ਅਤੇ 9 ਦਸੰਬਰ ਦੀ ਸਵੇਰ ਨੂੰ ਸਾਡੇ ਜਵਾਨਾਂ ਦੁਆਰਾ ਦਿਖਾਈ ਬਹਾਦਰੀ ਦੀ ਸ਼ਲਾਘਾ ਕਰਦਾ ਹਾਂ। ਫੌਜ ਨੇ ਕੁਝ ਹੀ ਸਮੇਂ ਵਿੱਚ ਸਾਰੇ ਘੁਸਪੈਠੀਆਂ ਨੂੰ ਭਜਾ ਦਿੱਤਾ ਅਤੇ ਸਾਡੀ ਜ਼ਮੀਨ ਦੀ ਰੱਖਿਆ ਕੀਤੀ।
news
Articles by this Author

ਨਵੀਂ ਦਿੱਲੀ (ਜੇਐੱਨਐੱਨ) : ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ 'ਚ ਅਸਲ ਕੰਟਰੋਲ ਰੇਖਾ (LAC) 'ਤੇ ਭਾਰਤ ਅਤੇ ਚੀਨ ਦੇ ਸੈਨਿਕਾਂ ਵਿਚਾਲੇ ਟਕਰਾਅ ਨੂੰ ਲੈ ਕੇ ਸੰਸਦ 'ਚ ਹੰਗਾਮਾ ਹੋਇਆ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਵਾਂਗ ਸੰਘਰਸ਼ ਨੂੰ ਲੈ ਕੇ ਲੋਕ ਸਭਾ 'ਚ ਬਿਆਨ ਦਿੱਤਾ ਹੈ। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਨੇ ਕਿਹਾ ਕਿ ਚੀਨੀ ਸੈਨਿਕਾਂ
ਨਵੀਂ ਦਿੱਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਪਾਰਲੀਮੈਂਟ ਚੁੱਕਣ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਹਲਕਾ ਲੁਧਿਆਣਾ ਤੋਂ ਪਾਰਲੀਮੈਂਬਰ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਹਲਾਤ ਬਹੁਤ ਮਾੜੇ ਹੁੰਦੇ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗਾਇਕ ਸਿੱਧੂ ਮੂਸੇਵਾਲਾ ਦਾ ਏਕੇ47 ਨਾਲ ਕਤਲ ਹੋਇਆ, ਇਸ ਤਰ੍ਹਾਂ

ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ 38 ਮੈਂਬਰਾਂ ਅਤੇ ਮੁੱਖ ਮੰਤਰੀ ਹਰਿਆਣਾ ਦੀ ਹਾਜ਼ਰੀ ਵਿਚ ਬਲਜੀਤ ਸਿੰਘ ਦਾਦੂਵਾਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਹਰਿਆਣਾ ਅਤੇ ਨਵ-ਨਿਯੁਕਤ ਮੈਂਬਰਾਂ ਨੇ ਨਵੇਂ ਪ੍ਰਧਾਨ ਦੀ ਚੋਣ ਤੱਕ ਜਥੇਦਾਰ ਦਾਦੂਵਾਲ ਹੀ ਪ੍ਰਧਾਨ ਬਣੇ ਰਹਿਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ

ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਂਦੇ ਬੁੱਢੇ ਨਾਲੇ ਦੇ ਆਲੇ-ਦੁਆਲੇ ਦੀ ਹੱਦਬੰਦੀ ਨੂੰ ਇੱਕ ਹਫ਼ਤੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਸਿੰਚਾਈ, ਮਾਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਨਾਲੇ ਦੀ ਜ਼ਮੀਨ ਦੀ ਸ਼ਨਾਖਤ ਜਲਦ ਤੋਂ ਜਲਦ ਯਕੀਨੀ ਬਣਾਉਣ ਲਈ

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਬੈਗ ਉਦਯੋਗ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਨਾਲ ਚੰਡੀਗੜ੍ਹ ਵਿਖੇ ਇੱਕ ਖਾਸ ਮੀਟਿੰਗ ਕੀਤੀ ਗਈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਨਾਨ-ਵੂਵਨ ਬੈਗ ਉਦਯੋਗ ਵੱਖ-ਵੱਖ ਸਮੱਸਿਆਵਾਂ ਕਾਰਨ ਕਾਫੀ ਚਿੰਤਤ ਸੀ, ਜਿਨ੍ਹਾਂ ਆਪਣੀਆਂ

ਲੁਧਿਆਣਾ : ਨਵਾਂ ਸ਼ਹਿਰ ਵੱਸਦੇ ਪੰਜਾਬੀ ਲੇਖਕ ਤੇ ਸੀਅਰ ਪੱਤਰਕਾਰ ਸ. ਦੀਦਾਰ ਸਿੰਘ ਸ਼ੇਤਰਾ ਦੀ ਜੀਵਨ ਸਾਥਣ ਸਰਦਾਰਨੀ ਇੰਦਰਜੀਤ ਕੌਰ ਸ਼ੇਤਰਾ ਅੱਜ ਸਵੇਰੇ ਸਵਾ ਗਿਆਰਾਂ ਵਜੇ ਸੁਰਗਵਾਸ ਹੋ ਗਏ ਹਨ। ਉਹ ਪਿਛਲੇ ਪੰਦਰਾਂ ਦਿਨ ਤੋਂ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਹ ਲਗਪਗ 75 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਨਵਾਂ ਸ਼ਹਿਰ ਵਿਖੇ ਅੱਜ ਕਰ ਦਿੱਤਾ ਗਿਆ ਹੈ। ਇੰਦਰਜੀਤ

ਲੁਧਿਆਣਾ : ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 4 ਹਫਤੇ ਦੀ ਡੇਅਰੀ ਉਦਮ ਸਿਖਲਾਈ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ

ਲੁਧਿਆਣਾ : ਕਰਾਟੇ ਅਥਾਰਟੀ ਆਫ ਇੰਡੀਆ ਵੱਲੋਂ ਲਾਇਨਜ਼ ਕਲੱਬ, ਲੁਧਿਆਣਾ ਵਿਖੇ ਓਪਨ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 2022 ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਇਸ ਵਿੱਚ ਤਿੰਨ ਈਵੈਂਟ ਕਰਵਾਏ ਗਏ ਜਿਸ ਵਿੱਚ ਕਰਾਟੇ ਕਾਟਾ, ਕਰਾਟੇ ਫਾਈਟ ਅਤੇ ਟੀਮ ਕਾਟਾ ਸ਼ਾਮਲ ਸਨ। ਖਿਡਾਰੀਆਂ ਨੇ ਆਪਣੇ ਭਾਰ ਵਰਗ ਅਨੁਸਾਰ ਭਾਗ ਲਿਆ। ਲੁਧਿਆਣਾ ਦੇ

ਲੁਧਿਆਣਾ : ਬੀ.ਸੀ.ਐਮ. ਆਰਿਆ ਮਾਡਲ ਸਕੂਲ ਵਿਖੇ ਆਯੋਜਿਤ ਸੀ.ਬੀ.ਐਸ.ਈ. ਖੇਤਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ, ਜਗਰਾਉਂ ਦੇ ਯੋਜਨ ਗੋਇਲ ਦੀ ਰਾਸ਼ਟਰੀ ਪੱਧਰ ਲਈ ਚੋਣ ਹੋਈ ਹੈ। ਯੋਜਨ ਗੋਇਲ ਵਲੋਂ ਪਾਣੀ ਦੀ ਬੱਚਤ ਲਈ ਢੁੱਕਵਾਂ ਹੱਲ ਪ੍ਰਦਾਨ ਕਰਨ ਵਜੋਂ ਇੱਕ ਕਾਰਜਕਾਰੀ ਮਾਡਲ ਬਣਾਇਆ ਹੈ ਜੋ ਭਾਰਤ ਸਰਕਾਰ ਲਈ ਇੱਕ ਵੱਡੀ ਚਿੰਤਾ ਹੈ। ਤਹਿਸੀਲ ਜਗਰਾਉਂ ਤੋਂ