news

Jagga Chopra

Articles by this Author

ਪੰਜਾਬ ਚ ਨੌਜਵਾਨਾਂ ਚ ਟੈਲੇੰਟ ਦੀ ਕਮੀ ਨਹੀਂ, ਲੇਕਿਨ ਨੌਜਵਾਨਾਂ ਨੂੰ ਚੰਗੇ ਪਲੇਟਫਾਰਮ ਨਹੀਂ ਮਿਲ ਰਹੇ : ਮੰਤਰੀ ਮੀਤ ਹੇਅਰ

ਬਟਾਲਾ : ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਜੋ ਬੀਤੇ ਕਲ ਪੰਜਾਬ ਪੁਲਿਸ ਦੀ ਹਰ ਸਾਲ ਭਰਤੀ ਦੇ ਐਲਾਨ ਕੀਤੇ ਹਨ ਉਹ ਇਤਹਾਸਿਕ ਫੈਸਲਾ ਹੈ ਅਤੇ ਇਸ ਫੈਸਲੇ ਨਾਲ ਪੰਜਾਬ ਦਾ ਨੌਜ਼ਵਾਨ ਵਰਗ ਖੇਡਾਂ ਅਤੇ ਪੜਾਈ ਨਾਲ ਜੁੜੇਗਾ ਇਹ ਕਹਿਣਾ ਹੈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਬਟਾਲਾ ਚ ਓਲੰਪਿਕ ਚਾਰਟਰ ਦੀਆਂ ਖੇਡਾਂ ਕੁੰਭ ਵਜੋਂ ਜਾਣੀਆਂ ਜਾਂਦੀਆਂ ਕਮਲਜੀਤ ਖੇਡਾਂ-2022 ਦੇ

ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 7.73 ਕਰੋੜ ਖਰਚਣ ਦਾ ਫੈਸਲਾ : ਮੰਤਰੀ ਨਿੱਜਰ

ਅੰਮ੍ਰਿਤਸਰ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 7.73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ

ਪੰਚਾਇਤੀ ਜ਼ਮੀਨਾਂ ਹਰ ਹਾਲਤ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ : ਮੰਤਰੀ ਧਾਲੀਵਾਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ

ਪਟਿਆਲਾ ਹੈਰੀਟੇਜ ਫੈਸਟੀਵਲ ਦਾ ਪੋਸਟਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਪੋਸਟਰ ਜਾਰੀ ਕੀਤਾ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਸੰਬਰ ਤੋਂ ਫਰਵਰੀ ਤੱਕ ਕਰਵਾਏ ਜਾਣ ਵਾਲੇ ਇਸ ਫੈਸਟੀਵਲ ਦੌਰਾਨ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮੰਤਰੀ ਸ. ਮਾਨ ਦੀ ਪਟਿਆਲਾ ਫੇਰੀ ਦੌਰਾਨ ਇਹ ਪੋਸਟਰ ਜਾਰੀ ਕਰਵਾਇਆ। ਮੁੱਖ ਮੰਤਰੀ

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ, ਕੇਂਦਰ ਸਰਕਾਰ ਨੇ ਕਿਸਾਨਾਂ ਦੀ ਲਾਗਤ ਦੁੱਗਣੀ ਕਰ ਦਿੱਤੀ ਹੈ : ਬਾਦਲ

ਨਵੀਂ ਦਿੱਲੀ : ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ ਕੇਂਦਰ ਸਰਕਾਰ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਅਨਾਜ ’ਤੇ ਐਮ ਐਸ ਪੀ ਵਿਚ ਪਿਛਲੇ 8 ਸਾਲਾਂ ਵਿਚ ਦੋ ਤੋਂ ਪੰਜ ਫੀਸਦੀ ਹੀ ਵਾਧਾ ਹੋਇਆ ਹੈ। ਸੰਸਦ ਵਿਚ ਆਵਾਜ਼ ਬੁਲੰਦ ਕਰਦਿਆਂ

ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ, ਬਾਦਲ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 85 ਸਾਲ ਦੇ ਲਗਭਗ ਸੀ। ਜਾਣਕਾਰੀ ਅਨੁਸਾਰ ਬ੍ਰਹਮਪੁਰਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਅਧੀਨ ਸਨ, ਜਿਥੇ ਉਨ੍ਹਾਂ ਨੇ ਆਪਣੇ

ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਫਾਰਗ ਕੀਤੇ ਜਾਣ ਦਾ ਆਪ ਪਾਰਟੀ ਵੱਲੋਂ ਵਿਰੋਧ

ਚੰਡੀਗੜ੍ਹ : ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਕੁਲਦੀਪ ਚਾਹਲ ਨੂੰ ਕੱਲ੍ਹ ਅਚਾਨਕ ਹੀ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਫਾਰਗ ਕੀਤੇ ਜਾਣ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਚੀਫ ਬੁਲਾਰੇ ਮਲਵਿੰਦਰ ਸਿੰਘ ਕੰਗ ਅਤੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਪੰਜਾਬ ਨਾਲ ਧੱਕਾ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ

ਅੱਧੀ ਛੁੱਟੀ ਤੋਂ ਪਹਿਲਾਂ ਸਕੂਲ ਦਾ ਅਧਿਆਪਕ ਜਾਂ ਮੁਖੀ ਕਿਸੇ ਮੀਟਿੰਗ ਜਾਂ ਦਫਤਰੀ ਕੰਮ ਆਨ-ਡਿਊਟੀ ਨਹੀਂ ਜਾਵੇਗਾ : ਬੈਂਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ 'ਮਿਸ਼ਨ-100 ਫੀਸਦੀ' ਮੁਹਿੰਮ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਫੀਲਡ ਵਿੱਚ ਕੰਮ ਕਰ ਰਹੇ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲਾਭਪਾਤਰੀਆਂ ਨੂੰ 16161.31 ਕਰੋੜ ਵੰਡੇ ਜਾ ਚੁੱਕੇ ਹਨ : ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ

ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ ਉਤੇ ਜ਼ਿੰਮੇਵਾਰ ਹੋਵੇਗਾ : ਮਾਨ

ਚੰਡੀਗੜ੍ਹ /ਨਾਭਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇੱਥੇ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ