news

Jagga Chopra

Articles by this Author

ਸੁਨੀਲ ਜਾਖੜ ਦੀ ਐਸਜੀਪੀਸੀ ਨੂੰ ਚਿੱਠੀ, ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਦੀਆਂ ਸ਼ਾਖੀਆਂ ਸਾਰੀਆਂ ਭਾਸ਼ਾਵਾਂ ਵਿਚ ਛਪਵਾ ਕੇ ਵੰਡਣ ਦੀ ਕੀਤੀ ਅਪੀਲ

ਚੰਡੀਗੜ੍ਹ : ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸ੍ਰੀ ਸੁਨੀਲ ਜਾਖੜ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਦੀਆਂ ਸ਼ਾਖੀਆਂ ਦੇਸ਼ ਦੀਆਂ ਵੱਖ ਵੱਖ ਜ਼ੁਬਾਨਾਂ ਵਿਚ ਛਾਪ ਕੇ ਦੇਸ਼ ਭਰ ਵਿਚ ਐਸਜੀਪੀਸੀ ਰਾਹੀਂ ਵੰਡਵਾਉਣ ਤਾਂ ਜ਼ੋ ਦੇਸ਼ ਭਰ ਦੇ ਲੋਕ ਛੋਟੇ ਸ਼ਾਹਿਬਜਾਦਿਆਂ ਦੇ ਮਹਾਨ ਬਲਿਦਾਨ

ਸੰਤ ਸੀਚੇਵਾਲ ਨੇ ਦੇਸ਼ ਵਿੱਚ ਪਾਣੀ ਦੀ ਹੋ ਰਹੀ ਬਰਬਾਦੀ ਦਾ ਮੁੱਦਾ ਰਾਜ ਸਭਾ ਵਿੱਚ ਚੁੱਕਿਆ

ਨਵੀਂ ਦਿੱਲੀ :  ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਰਦ ਰੁੱਤ ਦੇ ਚਲ ਰਹੇ ਸ਼ੈਸ਼ਨ ਦੌਰਾਨ ਪਾਰਲੀਮੈਂਟ ਵਿੱਚ ਪਾਣੀ ਦੀ ਹੋ ਰਹੀ ਬਰਬਾਦੀ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਰਾਜ ਸਭਾ ਦੇ ਸਦਨ ਵਿੱਚ ਪਾਣੀ ਦੀ ਹੋ ਰਹੀ ਬਰਬਾਦੀ ਲਈ ਅਧਿਕਾਰੀਆਂ ਨੂੰ ਜੁੰਮੇਵਾਰ ਦੱਸਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ

ਰੂਸ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਸਥਾਈ ਮੈਂਬਰਸ਼ਿਪ ਲਈ ਭਾਰਤ ਦਾ ਕੀਤਾ ਸਮਰਥਨ

ਮਾਸਕੋ (ਏਜੰਸੀ) : ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਵਿੱਚ ਸਥਾਈ ਮੈਂਬਰਸ਼ਿਪ ਲਈ ਇੱਕ ਵਾਰ ਫਿਰ ਭਾਰਤ ਦਾ ਸਮਰਥਨ ਕੀਤਾ ਹੈ। ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਭਾਰਤ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਭਾਰਤ ਨੇ ਗਲੋਬਲ ਅਤੇ ਖੇਤਰੀ ਮੁੱਦਿਆਂ 'ਤੇ ਆਪਣੇ ਸਟੈਂਡ ਨਾਲ ਪ੍ਰੀਸ਼ਦ 'ਚ ਅਹਿਮ ਭੂਮਿਕਾ ਨਿਭਾਈ ਹੈ। 7 ਦਸੰਬਰ

ਝੁੱਗੀ ਝੌਂਪੜੀ ਵਿਚ ਰਹਿਣ ਵਾਲਿਆਂ ਲਈ ਮੁੜ ਵਸੇਬੇ ਲਈ ਵਚਨਬੱਧ ਹੈ : ਮੰਤਰੀ ਹਰਦੀਪ ਸਿੰਘ ਪੁਰੀ

ਨਵੀਂ ਦਿੱਲੀ  : ਸਰਕਾਰ ਨੇ ਅੱਜ ਰਾਜ ਸਭਾ ’ਚ ਕਿਹਾ ਕਿ ਉਹ ਦਿੱਲੀ ’ਚ ਝੁੱਗੀ ਝੌਂਪੜੀ ਵਿਚ ਰਹਿਣ ਵਾਲਿਆਂ ਲਈ ਮੁੜ ਵਸੇਬੇ ਲਈ ਵਚਨਬੱਧ ਹੈ। ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੇਂਦਰ ਨੇ ਪਾਤਰ ਲੋਕਾਂ ਨੂੰ ਬਦਲਵੇਂ ਆਵਾਸ ਉਪਲੱਬਧ ਕਰਵਾਏ ਹਨ ਪਰ ਕੁੱਝ ਲੋਕਾਂ ਨੇ ਫਲੈਟਾਂ ’ਤੇ ਕਬਜ਼ਾ

ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਲਈ ਕੇਂਦਰ ਸਰਕਾਰ ਦੇ ਵਿਚਾਰ ਅਧੀਨ ਕੋਈ ਪ੍ਰਸਤਾਵ ਨਹੀਂ ਹੈ : ਕਰਾੜ

ਨਵੀਂ ਦਿੱਲੀ : ਕੇਂਦਰੀ ਵਿੱਤ ਰਾਜ ਮੰਤਰੀ ਭਗਵਤ ਕਰਾੜ ਨੇ ਸੋਮਵਾਰ ਨੂੰ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਲਈ ਕੇਂਦਰ ਸਰਕਾਰ ਦੇ ਵਿਚਾਰ ਅਧੀਨ ਕੋਈ ਪ੍ਰਸਤਾਵ ਨਹੀਂ ਹੈ। ਪੁਰਾਣੀ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਨੂੰ ਪਰਿਭਾਸ਼ਿਤ ਪੈਨਸ਼ਨ ਮਿਲਦੀ ਹੈ। ਇਸ ਦੇ ਤਹਿਤ, ਇੱਕ ਕਰਮਚਾਰੀ ਪੈਨਸ਼ਨ ਦੇ ਤੌਰ 'ਤੇ ਆਖਰੀ ਤਨਖ਼ਾਹ ਦੀ 50% ਰਕਮ ਦਾ ਹੱਕਦਾਰ ਹੈ। ਹਾਲਾਂਕਿ

ਕਾਬੁਲ ‘ਚ ਮਸ਼ਹੂਰ ਗੈਸਟ ਹਾਊਸ ਦੇ ਕੋਲ ਜ਼ਬਰਦਸਤ ਧਮਾਕਾ, ਕਈਆਂ ਦੀ ਮੌਤ

ਕਾਬੁਲ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਚੀਨੀ ਲੋਕਾਂ ‘ਚ ਮਸ਼ਹੂਰ ਗੈਸਟ ਹਾਊਸ ਦੇ ਕੋਲ ਜ਼ਬਰਦਸਤ ਧਮਾਕਾ ਹੋਇਆ ਹੈ। ਸੂਤਰਾਂ ਦੇ ਮੁਤਾਬਕ ਕੁਝ ਅਣਪਛਾਤਿਆਂ ਨੇ ਹੋਟਲ ਦੇ ਅੰਦਰ ਵੜ ਕੇ ਗੋਲੀਆਂ ਚਲਾ ਦਿੱਤੀਆਂ। ਕਾਬੁਲ ਦੇ ਸ਼ਹਿਰ-ਏ-ਨੌ ਇਲਾਕੇ ਦੇ ਵਸਨੀਕਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਧਮਾਕੇ ਅਤੇ ਗੋਲੀਬਾਰੀ ਦੀ ਆਵਾਜ਼ ਸੁਣੀ। ਸੁਰੱਖਿਆ ਅਧਿਕਾਰੀਆਂ ਨੇ ਅਜੇ ਤੱਕ

ਭੂਪੇਂਦਰ ਪਟੇਲ ਨੇ ਦੂਜੀ ਵਾਰ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ : ਭੂਪੇਂਦਰ ਪਟੇਲ ਨੇ ਦੂਜੀ ਵਾਰ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ| ਗੁਜਰਾਤ ਵਿੱਚ ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 17 ਮੰਤਰੀ ਹੋਣਗੇ। ਭੂਪੇਂਦਰ ਪਟੇਲ ਦੇ ਨਾਲ-ਨਾਲ 16 ਹੋਰਾਂ ਨੇ ਕੈਬਿਨਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਸਹੁੰ ਚੁੱਕਣ ਤੋਂ ਬਾਅਦ ਸੂਬੇ ਵਿੱਚ ਕੈਬਨਿਟ ਦੀ ਸਥਿਤੀ ਸਪੱਸ਼ਟ

ਮੁੱਖ ਮੰਤਰੀ ਮਾਨ ਨੇ ਇਟਲੀ ਦੇ ਰਾਜਦੂਤ ਵਿਨਸੈਜੋ ਡੀ ਲੂਕਾ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਟਲੀ ਦੇ ਰਾਜਦੂਤ ਵਿਨਸੈਜੋ ਡੀ ਲੂਕਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ ਵਪਾਰਕ ਮੌਕਿਆਂ ਬਾਰੇ ਉਨ੍ਹਾਂ ਦਰਮਿਆਨ ਫਲਦਾਇਕ ਚਰਚਾ ਹੋਈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਟਲੀ ਦੇ ਰਾਜਦੂਤ ਦਾ ਪੰਜਾਬ ਵਿੱਚ ਨਿਵੇਸ਼ ਲਈ ਨਿੱਘਾ ਸਵਾਗਤ ਕੀਤਾ। ਦੱਸ ਦੇਈਏ ਕਿ ਰਾਜਦੂਤ ਵਿਨਸੇਜੋ ਡੀ ਲੂਕਾ ਦੀ

ਅਸੀਂ ਨੌਜਵਾਨਾਂ ਦੀ ਤਾਕਤ ਵਿੱਚ ਬਹੁਤ ਵਿਸ਼ਵਾਸ਼ ਕਰਦੇ ਹਾਂ : ਮੁੱਖ ਮੰਤਰੀ ਭਗਵੰਤ ਮਾਨ

ਪਟਿਆਲਾ : ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਗਿਆ ਤਿੰਨ ਦਿਨਾ ਅੰਤਰ-ਵਰਿਸਟੀ ਯੁਵਕ ਮੇਲਾ ਤੀਜੇ ਦਿਨ ਭੰਗੜੇ ਦੀਆਂ ਧਮਾਲਾਂ ਨਾਲ਼ ਆਪਣੇ ਸਿਖ਼ਰ ਉੱਤੇ ਪਹੁੰਚਦਿਆਂ ਹੋਇਆਂ ਸਫਲਤਾ ਸਹਿਤ ਸੰਪੰਨ ਹੋ ਗਿਆ। 13 ਯੂਨੀਵਰਸਿਟੀਆਂ ਦੇ 1200 ਦੇ ਕਰੀਬ ਵੱਲੋਂ 39 ਵੱਖ-ਵੱਖ ਕਲਾ-ਵੰਨਗੀਆਂ ਵਿੱਚ ਸ਼ਿਰਕਤ ਕੀਤੀ ਗਈ। ਸਮੁੱਚੇ

ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਬੱਸ ਨੇ ਇੱਕ ਔਰਤ ਨੂੰ ਕੁਚਲਿਆ, ਮੌਤ

ਅੰਮ੍ਰਿਤਸਰ : ਬੱਸ ਸਟੈਂਡ ਅੰਮ੍ਰਿਤਸਰ ਨੇੜੇ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਔਰਤ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਦਰਦਨਾਕ ਸੀ ਕਿ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਔਰਤ ਦੀ ਪਛਾਣ ਰਾਣੀ ਵਾਸੀ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ ਵਜੋਂ ਹੋਈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਲਾਸ਼ ਨੂੰ