ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤਖੋਰੀ ਦੇ ਕੇਸ ਵਿੱਚ ਅੰਸ਼ਕ ਜਾਂਚ ਪੂਰੀ ਕਰਨ ਉਪਰੰਤ ਮੁਲਜ਼ਮ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਐਸ.ਏ.ਐਸ.ਨਗਰ ਦੀ ਸਮਰੱਥ ਅਦਾਲਤ ਵਿੱਚ ਚਾਰਜਸ਼ੀਟ (ਚਲਾਨ) ਦਾਖਲ ਕਰ ਦਿੱਤਾ ਹੈ। ਇਸ ਕੇਸ ਦਾ ਸਪਲੀਮੈਂਟਰੀ ਚਲਾਣ ਬਾਅਦ ਵਿੱਚ ਸਿਰ ਪੇਸ਼ ਕਰ ਦਿੱਤਾ ਜਾਵੇਗਾ ਕਿਉਂਕਿ ਇਸ ਮਾਮਲੇ ਵਿੱਚ ਹਾਲੇ ਅਗਲੇਰੀ ਜਾਂਚ ਜਾਰੀ
news
Articles by this Author

ਰੋਮ : ਇਟਲੀ ਦੀ ਰਾਜਧਾਨੀ ਰੋਮ 'ਚ ਅੰਨ੍ਹੇਵਾਹ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਮੇਲੋਨੀ ਦੀ ਦੋਸਤ ਸਮੇਤ ਤਿੰਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪਾਗਲ ਹਮਲਾਵਰ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਇਕ ਅਪਾਰਟਮੈਂਟ 'ਚ ਰਹਿਣ ਵਾਲੇ ਲੋਕਾਂ ਦੀ ਮੀਟਿੰਗ ਚੱਲ ਰਹੀ ਸੀ। ਉਸ ਨੇ ਉੱਥੇ ਪਹੁੰਚ ਕੇ ਅੰਨ੍ਹੇਵਾਹ ਗੋਲੀਆਂ

ਲੁਧਿਆਣਾ : ਸਿੱਧੂ ਮੂਸੇਵਾਲਾ ਦੇ ਕਤਲ ਕੇਸ ਤੋਂ ਬਾਅਦ ਲਗਾਤਾਰ ਪੰਜਾਬ ਵਿੱਚ ਧਮਕੀਆਂ ਅਤੇ ਫਿਰੋਤੀ ਮੰਗਣ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਲੜੀ ਹੇਠ ਲੁਧਿਆਣਾ ਵਿੱਚ ਵੀ ਕਾਰੋਬਾਰੀ ਨੂੰ ਫੋਨ ਰਾਹੀਂ ਧਮਕੀ ਦਿੱਤੀ ਗਈ ਸੀ ਅਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਜਿਸ ਤੇ ਲੁਧਿਆਣਾ ਪੁਲਿਸ ਨੇ ਕਾਮਯਾਬੀ ਹਾਸਲ ਕਰਦੇ ਹੋਏ 2 ਆਰੋਪੀਆ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵੱਲੋਂ

ਚੰਡੀਗੜ੍ਹ : ਪੰਜਾਬੀ ਭਾਸ਼ਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੁੜ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਸਕੂਲਾਂ, ਕਾਲਜਾਂ, ਸਮੂਹ ਸਰਕਾਰੀ ਅਦਾਰਿਆਂ ਵਿੱਚ, ਨਿੱਜੀ ਦੁਕਾਨਦਾਰਾਂ ਨੂੰ ਪੰਜਾਬੀ ਵਿੱਚ ਸਾਈਨ ਬੋਰਡ ਲਿਖਣ ਦੀ ਹਦਾਇਤ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 21 ਫਰਵਰੀ ਤੱਕ ਅਲਟੀਮੇਟਮ ਦਿੱਤਾ ਹੈ।

ਚੰਡੀਗੜ੍ਹ : ਇਟਲੀ ਅਤੇ ਪੰਜਾਬ ਵਿਚਕਾਰ ਸਹਿਯੋਗ ਦੀ ਗੁੰਜਾਇਸ਼ ਬਹੁਤ ਵੱਡੀ ਹੈ, ਚੇਅਰਮੈਨ ਅਮਿਤ ਥਾਪਰ ਨੇ ਕਿਹਾ ਕਿ ਸੀਆਈਆਈ ਪੰਜਾਬ ਅਤੇ ਪ੍ਰਧਾਨ, ਗੰਗਾ ਐਕਰੋਵੂਲਜ਼ ਲਿਮਟਿਡ ਅੱਜ ਸੀਆਈਆਈ ਉੱਤਰੀ ਖੇਤਰ ਹੈੱਡਕੁਆਰਟਰ ਵਿਖੇ ਅੱਜ ਸੀਆਈਆਈ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਪੰਜਾਬ ਅਤੇ ਇਟਲੀ ਦਰਮਿਆਨ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਬਾਰੇ ਗੋਲਮੇਜ਼ ਵਿੱਚ ਬੋਲਦਿਆਂ

ਚੰਡੀਗੜ੍ਹ : ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ

ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਆਉਂਦੇ ਚਾਰ ਸਾਲਾਂ ਵਿਚ 1200 ਸਬ-ਇੰਸਪੈਕਟਰਾਂ ਅਤੇ 7200 ਕਾਂਸਟੇਬਲਾਂ ਸਮੇਤ 8400 ਪੁਲੀਸ ਮੁਲਾਜ਼ਮਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਇਕ ਮਹੀਨੇ ਵਿਚ ਹੀ 44 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹਨਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਸਰਕਾਰੀ ਮੁਲਾਜ਼ਮਾਂ ਨਾਲ ਧੋਖਾ ਕਿਉਂ ਕੀਤਾ ਜਦੋਂ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਕੋਲੋਂ ਕੌਮੀ ਪੈਨਸ਼ਨ ਸਿਸਟਮ ਤਹਿਤ ਸਬਸਕ੍ਰਾਈਬਰਜ਼ ਦਾ ਇਕੱਤਰ ਹੋਇਆ ਪੈਸਾ ਵਾਪਸ ਹੀ ਨਹੀਂ ਮੰਗਿਆ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਜਿਲਾ ਫ਼ਿਰੋਜ਼ਪੁਰ ਦੀ ਵਿਦਿਆਰਥਣ ਰਹੀ ਭਜਨਪ੍ਰੀਤ ਕੌਰ ਨੂੰ ਆਪਣੀ ਰਿਹਾਇਸ਼ ‘ਤੇ ਦੁਪਹਿਰ ਦੇ ਖਾਣੇ ‘ਤੇ ਬੁਲਾ ਕੇ ਉਸਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਭਜਨਪ੍ਰੀਤ ਕੌਰ ਸਪੁੱਤਰੀ ਭਾਈ ਜਗਸੀਰ ਸਿੰਘ ਅਤੇ ਗਗਨਦੀਪ ਕੌਰ ਸਰਕਾਰੀ