ਚੰਡੀਗੜ੍ਹ, 31 ਮਾਰਚ 2025 : ਸ. ਮਨਿੰਦਰਜੀਤ ਸਿੰਘ ਬੇਦੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ. ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਰਨਲ ਲਾਇਆ ਗਿਆ ਹੈ। ਸ. ਬੇਦੀ ਪਹਿਲਾਂ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਪੰਜਾਬੀ ਯੂਨੀਵਰਸਿਟੀ
news
Articles by this Author

ਚੰਡੀਗੜ੍ਹ, 31 ਮਾਰਚ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ

ਮੋਹਾਲੀ, 31 ਮਾਰਚ, 2025 : ਮੋਹਾਲੀ ਵਿਚ ਅੱਜ ਵੱਡੇ ਤੜਕੇ ਵਾਪਰੇ ਹਾਦਸੇ ਵਿਚ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਸਾਰੇ ਅਰਟਿਗਾ ਕਾਰ ਵਿੱਚ ਸਵਾਰ ਸਨ। ਇਹ ਹਾਦਸਾ ਕੁਰਾਲੀ-ਸਿਸਵਾਂ ਰੋਡ 'ਤੇ ਵਾਪਰਿਆ। ਇਸ ਵਿੱਚ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਫੋਰੈਂਸਿਕ ਸਾਇੰਸ ਵਿੱਚ ਪੀਐਚਡੀ ਕਰ ਰਹੇ ਸ਼ੁਭਮ ਜਾਟਵਾਲ ਬੁਆਏ

- PUNJAB ਅਤੇ CALIFORNIA ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ
- PSFC ਦੇ ਚੇਅਰਮੈਨ ਅਤੇ ਮਾਹਿਰਾਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਰਣਨੀਤੀਆਂ ‘ਤੇ ਚਰਚਾ
ਚੰਡੀਗੜ੍ਹ, 30 ਮਾਰਚ 2025 : ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ

- ਭੁਲੱਥ ਵਿਖੇ ਰਸ਼ਪਾਲ ਸ਼ਰਮਾ ਤੇ ਬੇਗੋਵਾਲ ਵਿਖੇ ਦਲਜੀਤ ਕੌਰ ਨੇ ਨਗਰ ਪੰਚਾਇਤ ਪ੍ਰਧਾਨ ਵਜੋਂ ਅਹੁਦੇ ਸੰਭਾਲੇ
- ਵਿਕਾਸ ਕੰਮਾਂ ਲਈ ਨਵੀਆਂ ਪ੍ਰੋਪੋਜਲਾਂ ਤੁਰੰਤ ਭੇਜਣ ਦੇ ਹੁਕਮ
ਭੁਲੱਥ, 30 ਮਾਰਚ 2025 : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤਾ ਗਿਆ ਬਜਟ

ਕੁੱਲੂ, 30 ਮਾਰਚ 2025 : ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਮਣੀਕਰਨ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਵੱਡਾ ਦਰੱਖਤ ਕਈ ਵਾਹਨਾਂ 'ਤੇ ਡਿੱਗ ਗਿਆ, ਜਿਸ ਦੇ ਹੇਠਾਂ ਕਈ ਲੋਕ ਦੱਬ ਗਏ। ਕੁੱਲੂ ਦੇ ਐਸਪੀ ਨੇ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ, ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ। ਜਦੋਂ ਕਿ ਕਈ ਲੋਕ ਗੰਭੀਰ ਜ਼ਖਮੀ ਹਨ। ਫਿਲਹਾਲ ਪੁਲਸ ਬਚਾਅ

ਕਟਕ, 30 ਮਾਰਚ 2025 : ਓਡੀਸ਼ਾ ਦੇ ਕਟਕ ਜ਼ਿਲ੍ਹੇ ਵਿੱਚ ਐਤਵਾਰ ਨੂੰ SMVT ਬੇਂਗਲੁਰੂ-ਕਾਮਾਖਿਆ ਏਸੀ ਐਕਸਪ੍ਰੈਸ ਦੇ 11 ਡੱਬੇ ਪਟੜੀ ਤੋਂ ਉਤਰ ਗਏ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਅਨੁਸਾਰ, ਡੀਆਰਐਮ, ਖੁਰਦਾ ਰੋਡ ਡਿਵੀਜ਼ਨ ਐਚਐਸ ਬਾਜਵਾ ਨੇ ਕਿਹਾ ਇਸ ਹਾਦਸੇ ਕਾਰਨ ਇੱਥੇ ਫਸੇ ਯਾਤਰੀਆਂ ਲਈ ਭੁਵਨੇਸ਼ਵਰ ਤੋਂ ਇਕ ਵਿਸ਼ੇਸ਼ ਰੇਲਗੱਡੀ ਸ਼ੁਰੂ ਕੀਤੀ ਗਈ ਹੈ। ਜੋ ਕਾਮਾਖਿਆ ਤੱਕ

ਜਲੰਧਰ, 30 ਮਾਰਚ 2025 : ਜਲੰਧਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਤੇ ਦੋ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਚਾਰ ਦੋਸਤ ਆਪਣੀ ਸਵਿਫਟ ਡਿਜਾਇਰ ਕਾਰ ਵਿੱਚ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਹੁਸ਼ਿਆਪੁਰ ਨੂੰ ਜਾ ਰਹੇ ਸਨ, ਜਦੋਂ ਉਹ ਪਠਾਨਕੋਟ ਰੋਡ ਤੇ ਪੈਂਦੇ ਕ੍ਰਿਸ਼ਨਗੜ੍ਹ ਨੇੜੇ ਪੁੱਜੇ ਤਾਂ ਨੌਜਵਾਨਾਂ ਦੀ ਕਾਰ ਨੂੰ ਇੱਕ ਵਾਹਨ ਨੇ

- ਜਨਰਲ ਸਕੱਤਰ ਤਰੁੱਣ ਚੁੱਘ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੁੱਜੇ
- ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਨੂੰ ਕੀਤੀ ਸਰਧਾਂਜਲੀ ਭੇਂਟ
ਖਟਕੜ ਕਲਾਂ: 30 ਮਾਰਚ 2025 : ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਯੋਧੇ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਅੱਜ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁੱਣ ਚੁੱਘ ਅਤੇ ਕਈ ਹੋਰ

- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਪੰਜਾਬ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਫਰੰਟਲਾਈਨ ਸਿਹਤ ਕਰਮਚਾਰੀਆਂ ਨੂੰ ਦਿੱਤਾ
ਚੰਡੀਗੜ੍ਹ, 30 ਮਾਰਚ 2025 : ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ 'ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾ