ਚੰਡੀਗੜ੍ਹ : ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕੀਤੇ ਗਏ ਲਿਖਤੀ ਵਾਅਦੇ ਮੁਤਾਬਕ ਐਮ.ਐਸ.ਪੀ. ਕਮੇਟੀ ਦਾ ਪੁਨਰਗਠਨ ਕੀਤਾ ਜਾਵੇ ਅਤੇ ਇਹਨਾਂ ਵਿਚ ਕਿਸਾਨ ਆਗੂ ਸ਼ਾਮਲ ਕੀਤੇ ਜਾਣ ਅਤੇ ਉਹਨਾਂ ਜ਼ੋਰ ਦੇਕੇ ਕਿਹਾ ਕਿ ਸੰਸਦ ਵਿਚ ਨਾਰਕੋ-ਅਤਿਵਾਦ ਨੂੰ ਨੱਥ ਪਾਉਣ ਦੀ ਲੋੜ ’ਤੇ ਵੀ ਚਰਚਾ ਕੀਤੀ ਜਾਵੇ ਕਿਉਂਕਿ
news
Articles by this Author

ਅਫਗਾਨਿਸਤਾਨ : ਉੱਤਰੀ ਅਫਗਾਨਿਸਤਾਨ ਦੇ ਬਲਖ ਸੂਬੇ ਵਿੱਚ ਇੱਕ ਤੇਲ ਕੰਪਨੀ ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਵਿੱਚ ਜ਼ਬਰਦਸਤ ਧਮਾਕੇ ਦੀ ਖ਼ਬਰ ਸਾਹਮਣੇ ਆ ਰਹੀ ਹੈ | ਇਸ ਧਮਾਕੇ ‘ਚ ਹੁਣ ਤੱਕ 7 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਮ੍ਰਿਤਕਾਂ ਦਾ ਅੰਕੜਾ ਹੋਰ ਵਧ ਸਕਦਾ ਹੈ | ਉੱਤਰੀ ਬਲਖ ਸੂਬੇ ਦੇ ਪੁਲਸ ਬੁਲਾਰੇ ਮੁਹੰਮਦ ਆਸਿਫ ਵਜੇਰੀ ਨੇ ਦੱਸਿਆ ਕਿ ਅੱਜ ਸਵੇਰੇ

ਨਵੀਂ ਦਿੱਲੀ : ਕਾਂਗਰਸ ਹਾਈ ਕਮਾਂਡ ਨੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸੈਲਜਾ ਨੂੰ ਪਾਰਟੀ ਦਾ ਮਹਾ ਸਕੱਤਰ ਤੇ ਛੱਤੀਸਗੜ੍ਹ ਦੀ ਮੁਖੀ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਦਾ ਪਾਰਟੀ ਇੰਚਾਰਜ ਬਣਾਇਆ ਹੈ। ਰੰਧਾਵਾ ਨੂੰ ਅਜੈ ਮਾਕਨ ਦੇ ਸਥਾਨ ਰਾਜਸਥਾਨ ਇੰਚਾਰਜ ਬਣਾਇਆ ਗਿਆ ਹੈ। ਕਾਂਗਰਸ ਦੇ ਸੰਗਠਨ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰ ਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਜਗਮੀਤ ਸਿੰਘ ਬਰਾੜ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਥਕ ਏਕਤਾ ਦੇ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ। ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਕੰਮ ਕਰਾਂਗਾ ਅਤੇ ਉਨ੍ਹਾਂ ਨੂੰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ ਹੈ ਅਤੇ ਇਹ ਹੱਲ ਨਿਰਧਾਰਤ ਸਮਾਂ ਸੀਮਾਂ ‘ਚ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ

ਲਖਨਊ : ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਉੱਤਰੀ ਰੇਲਵੇ ਦੇ ਡਿਪਟੀ ਚੀਫ਼ ਇੰਜੀਨੀਅਰ ਅਰੁਣ ਕੁਮਾਰ ਮਿੱਤਲ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 1.38 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਹੈ। ਲਖਨਊ ‘ਚ ਤਾਇਨਾਤ ਅਰੁਣ ਮਿੱਤਲ ਨੂੰ ਪਿਛਲੇ ਹਫਤੇ ਇਕ ਠੇਕੇਦਾਰ ਤੋਂ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਸੀਬੀਆਈ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ

ਵਿਸ਼ਾਖਾਪਟਨਮ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਦੇ ਨਵੇਂ ਝੰਡੇ ਅਤੇ ਭਾਰਤੀ ਜਲ ਸੈਨਾ ਕਰੈਸਟ ਦੇ ਨਵੇਂ ਡਿਜ਼ਾਈਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਉਦਘਾਟਨ ਐਤਵਾਰ (04 ਦਸੰਬਰ 2022) ਨੂੰ ਵਿਸ਼ਾਖਾਪਟਨਮ ਵਿੱਚ ਜਲ ਸੈਨਾ ਦਿਵਸ ‘ਤੇ ਕੀਤਾ ਗਿਆ ਸੀ। ਸਰਕਾਰ ਨੇ ਬਸਤੀਵਾਦੀ ਯੁੱਗ ਨਾਲ ਜੁੜੀਆਂ ਚੀਜ਼ਾਂ ਤੋਂ ਛੁਟਕਾਰਾ ਪਾਉਣ ਲਈ ਇਹ ਕਦਮ ਚੁੱਕਿਆ ਅਤੇ

ਉੱਤਰ ਪ੍ਰਦੇਸ਼ : ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਸਮੇਤ 14 ਜਣਿਆਂ ‘ਤੇ ਦੋਸ਼ ਤੈਅ ਕੀਤੇ ਗਏ ਹਨ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਾਰਿਆਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਇਸ ਮਾਮਲੇ ‘ਚ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ ਸਾਰੇ 14 ਦੋਸ਼ੀਆਂ ਦੀ ਡਿਸਚਾਰਜ ਪਟੀਸ਼ਨ ਸੋਮਵਾਰ ਨੂੰ ਖਾਰਜ