news

Jagga Chopra

Articles by this Author

'ਆਪ' ਨੇ ਯੂ.ਪੀ.ਐਸ.ਸੀ. ਲੇਟਰਲ ਐਂਟਰੀ 'ਤੇ ਕਿਹਾ - ਭਾਜਪਾ ਬਾਬਾ ਸਾਹਿਬ ਦੇ ਸੰਵਿਧਾਨ ਅਤੇ ਰਿਜ਼ਰਵੇਸ਼ਨ ਨੂੰ ਕਰਨਾ ਚਾਹੁੰਦੀ ਹੈ ਖਤਮ 
  • ਕੇਂਦਰ ਸਰਕਾਰ ਨੇ ਲੇਟਰਲ ਐਂਟਰੀ ਰਾਹੀਂ ਪਹਿਲਾਂ ਹੀ 60 ਤੋਂ ਵੱਧ ਨਿਯੁਕਤੀਆਂ ਕਰ ਚੁੱਕੀ ਹੈ, ਇਸ ਵਾਰ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਇਹ ਫ਼ੈਸਲਾ ਵਾਪਸ ਲਿਆ ਗਿਆ - ਹਰਪਾਲ ਸਿੰਘ ਚੀਮਾ
  • ਹਰਪਾਲ ਚੀਮਾ ਨੇ ਮੋਦੀ ਸਰਕਾਰ ਦੀ ਨਿੱਜੀਕਰਨ ਨੀਤੀ ਨੂੰ ਵੀ ਰਿਜ਼ਰਵੇਸ਼ਨ ਨਾਲ ਜੋੜਿਆ, ਕਿਹਾ- ਰਿਜ਼ਰਵੇਸ਼ਨ ਖਤਮ ਕਰਨ ਦੇ ਮਕਸਦ ਨਾਲ ਸਰਕਾਰੀ ਕੰਪਨੀਆਂ ਦਾ ਕੀਤਾ ਜਾ
ਸਿੱਖ ਕਦੇ ਵੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਅਕਸ ਵਿਗਾੜ ਕੇ ਪੇਸ਼ ਕਰਨ ਵਾਲੀ ਫਿਲਮ ਨੂੰ ਬਰਦਾਸ਼ਤ ਨਹੀਂ ਕਰਨਗੇ - ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 21 ਅਗਸਤ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਵਾਦਤ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਵਿਚ ਵੀਹਵੀਂ ਸਦੀ ਦੇ ਸਿੱਖ ਨਾਇਕ ਤੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਕਿਰਦਾਰ ਗਲਤ ਰੂਪ ਵਿਚ ਦਿਖਾ ਕੇ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖਤ

ਅੰਮ੍ਰਿਤਸਰ ‘ਚ ਮੀਂਹ ਕਾਰਨ ਵਿਰਾਸਤੀ ਮਾਰਗ ਤੇ ਭਰਿਆ ਗੋਡੇ ਗੋਡੇ ਪਾਣੀ, ਸੰਗਤਾਂ ਨੂੰ ਕਰਨਾ ਪੈ ਰਿਹਾ ਪਰੇਸ਼ਾਨੀਆਂ ਦਾ ਸਾਹਮਣਾ

ਅੰਮ੍ਰਿਤਸਰ ,21 ਅਗਸਤ 2024 : ਅੰਮ੍ਰਿਤਸਰ ਵਿੱਚ ਹੋਈ ਬਰਸਾਤ ਕਾਰਨ ਆਮ ਲੋਕਾਂ ਨੂੰ ਗਰਮੀ ਅਤੇ ਹੁੰਮਸ ਭਰੇ ਵਾਤਾਵਰਨ ਤੋਂ ਤਾਂ ਰਾਹਤ ਮਿਲੀ ਹੈ, ਪਰ ਕਈ ਜਗ੍ਹਾ ‘ਤੇ ਸੜਕਾਂ ਉੱਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਉੱਤੇ ਬਰਸਾਤ ਕਾਰਨ ਪਾਣੀ ਭਰ ਗਿਆ ਹੈ। ਜਿਸ ਕਾਰਨ ਸੰਗਤਾਂ ਨੂੰ

ਜੇ.ਐਸ.ਡਬਲਯੂ. ਸਟੀਲਜ਼ 1600 ਕਰੋੜ ਰੁਪਏ ਦੀ ਲਾਗਤ ਨਾਲ 28 ਏਕੜ ਵਿੱਚ ਨਵਾਂ ਯੂਨਿਟ ਕਰੇਗਾ ਸਥਾਪਤ
  • ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ
  • ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ
  • ਮੁੰਬਈ ਦੌਰੇ ਦੌਰਾਨ ਪ੍ਰਮੁੱਖ ਸਨਅਤਕਾਰਾਂ ਨਾਲ ਕੀਤੀ ਮੁਲਾਕਾਤ
  • ਸਨ ਫਾਰਮਾ ਨੇ ਆਪਣੇ ਮੌਜੂਦਾ ਟੌਂਸਾ ਪ੍ਰਾਜੈਕਟ ਦੇ ਵਿਸਥਾਰ ਦੀ ਇੱਛਾ ਜਤਾਈ
  • ⁠ਸਿਫੀ
ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਮੁੰਬਈ, 21 ਅਗਸਤ 2024 : ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸਨ ਫਾਰਮਾਸਿਊਟੀਕਲਜ਼ ਦੇ ‘ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ’ ਦੇ ਸੀ.ਈ.ਓ

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨੁਰਾਗ ਵਰਮਾ
  • ਮੁੱਖ ਸਕੱਤਰ ਨੇ ਸ਼ਹਿਰਾਂ ਨੂੰ ਸਾਫ਼-ਸੁਥਰਾ ਤੇ ਕੂੜਾ ਰਹਿਤ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 21 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੱਛਮੀ ਬੰਗਾਲ ਤੋਂ ਚੱਲ ਰਹੇ ਅੰਤਰ-ਰਾਜੀ ਸਾਈਬਰ ਵਿੱਤੀ ਫਰਾਡ ਰੈਕੇਟ ਦਾ ਕੀਤਾ ਪਰਦਾਫਾਸ਼, ਤਿੰਨ ਵਿਅਕਤੀ ਕਾਬੂ
  • ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ ਤਿੰਨ ਮੋਬਾਈਲ ਫ਼ੋਨ, ਇੱਕ ਲੈਪਟਾਪ ਅਤੇ 30,900 ਰੁਪਏ ਦੀ ਨਕਦੀ ਬਰਾਮਦ ਕੀਤੀ; ਧੋਖਾਧੜੀ ਨਾਲ ਜੁਟਾਈ ਰਾਸ਼ੀ ਚੋਂ 5.22 ਲੱਖ ਰੁਪਏ ਕੀਤੇ ਫਰੀਜ਼
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫਤਾਰ ਕੀਤੇ ਮੁਲਜ਼ਮਾਂ ਚੋਂ ਦੋ ਵਿਅਕਤੀ ਫਲਿੱਪਕਾਰਟ ਦੇ ਕਰਮਚਾਰੀ
ਸਿੱਖ ਵਿਰੋਧੀ ਭਾਵਨਾ ਨਾਲ ਬਣੀ ਫਿਲਮ ਐਮਰਜੰਸੀ 'ਤੇ ਤੁਰੰਤ ਰੋਕ ਲਗਾਈ ਜਾਵੇ : ਐਡਵੋਕੇਟ ਧਾਮੀ
  • ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਵਾਲੀ ਕੰਗਨਾ ਰਣੌਤ ਖ਼ਿਲਾਫ਼ ਦਰਜ ਹੋਵੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੰਸੀ’ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ

ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ : ਡਾ. ਬਲਬੀਰ ਸਿੰਘ
  • ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ
  • ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ ਵਾਸਤੇ ਟਾਸਕ ਫੋਰਸ ਗਠਿਤ ਕਰਨ ਲਈ ਵੀ ਕਿਹਾ
  • ਸਿਹਤ ਮੰਤਰੀ ਵੱਲੋਂ ਸੂਬੇ ਭਰ ਵਿੱਚ ਜਨਤਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਹੁਕਮ

ਚੰਡੀਗੜ੍ਹ, 21 ਅਗਸਤ

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ 

ਚੰਡੀਗੜ੍ਹ, 21 ਅਗਸਤ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਦੇ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ, ਜੋ ਕਿ ਇਸੇ ਵਿਭਾਗ ਤੋਂ ਪੀ.ਐਚ.ਡੀ ਦੇ ਵਿਦਿਆਰਥੀ ਵੀ ਹਨ, ਨੇ ਸਫਲਤਾ ਪ੍ਰਾਪਤ ਕਰਨ ਲਈ ਸਿੱਖਿਆ, ਮਿਹਨਤ ਅਤੇ ਲਗਨ ਦੀ